Breaking News
Home / ਪੰਜਾਬ (page 959)

ਪੰਜਾਬ

ਪੰਜਾਬ

ਪੀਜੀਆਈ ਚੰਡੀਗੜ੍ਹ ‘ਚ ਆਕਸਫੋਰਡ ਦੀ ਕੋਰੋਨਾ ਵੈਕਸੀਨ ਦਾ ਟਰਾਇਲ ਸ਼ੁਰੂ

ਭਾਰਤ ਦੀ ਇਕ ਦਵਾਈ ਕੰਪਨੀ ਨੇ ਕਰੋਨਾ ਦੀ ਟੈਬਲੈਟ 33 ਰੁਪਏ ‘ਚ ਬਜ਼ਾਰ ਵਿਚ ਉਤਾਰੀ ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 29 ਹਜ਼ਾਰ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਹੁਣ ਜਲਦ ਹਾਰੇਗਾ ਅਤੇ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਰੋਕਣ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਪੀਜੀਆਈ ਚੰਡੀਗੜ੍ਹ ਵਿਚ …

Read More »

ਕੈਪਟਨ ਅਮਰਿੰਦਰ ਨੇ ਬਾਦਲ ਪਰਿਵਾਰ ਨੂੰ ਮੁੱਖ ਮੰਤਰੀ ਦੀ ਕੁਰਸੀ ਸੌਂਪਣ ਦੀ ਵਿੱਢੀ ਤਿਆਰੀ

ਭਗਵੰਤ ਮਾਨ ਨੇ ਕਿਹਾ – ਰਲ ਕੇ ਸਿਆਸਤ ਖੇਡ ਰਹੇ ਹਨ ਕੈਪਟਨ ਅਤੇ ਬਾਦਲ ਬਠਿੰਡਾ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਅਤੇ ਬਾਦਲਾਂ ਦੇ ‘ਗੁਪਤ ਯਾਰਾਨੇ’ ਬੇਪਰਦ ਕਰਦਿਆਂ ਕਿਹਾ ਹੈ ਦੋਵੇਂ ਰਲ ਕੇ ਸਿਆਸਤ ਖੇਡ ਰਹੇ ਹਨ। ਭਗਵੰਤ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਐੱਸ.ਪੀ. ਬਲਜੀਤ ਸਿੰਘ ਨੂੰ ਵੱਡੀ ਰਾਹਤ

ਹਾਈਕੋਰਟ ਤੋਂ ਮਿਲੀ ਅਗਾਊਂ ਜ਼ਮਾਨਤ ਚੰਡੀਗੜ੍ਹ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਦੇ ਮੁਲਜ਼ਮ ਐੱਸ.ਪੀ. ਬਲਜੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਬਲਜੀਤ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਮਾਮਲਿਆਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ …

Read More »

ਜ਼ਹਿਰੀਲੀ ਸ਼ਰਾਬ ਦਾ ਅਕਾਲੀਆਂ ਹੱਥ ਲੱਗਿਆ ਮੁੱਦਾ

ਸੁਖਬੀਰ ਬਾਦਲ ਦੀ ਅਗਵਾਈ ਹੇਠ ਕੈਪਟਨ ਸਰਕਾਰ ਖਿਲਾਫ ਖੰਨਾ ‘ਚ ਰੋਸ ਪ੍ਰਦਰਸ਼ਨ ਖੰਨਾ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮੁੱਦਾ ਅਕਾਲੀਆਂ ਹੱਥ ਲੱਗਾ ਹੋਇਆ ਹੈ ਅਤੇ ਹਰ ਰੋਜ਼ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸਦੇ ਚੱਲਦਿਆਂ ਅਕਾਲੀ ਦਲ ਦੇ ਆਗੂਆਂ ਅਤੇ ਵਰਕਰਾਂ ਵਲੋਂ ਅੱਜ ਖੰਨਾ ਵਿਚ ਸੁਖਬੀਰ …

Read More »

ਕਰੋਨਾ ਟੈਸਟ ਲਈ ਕਹਿਣ ਗਏ ਸਿਹਤ ਵਰਕਰ ਨੂੰ ਲੁਧਿਆਣਾ ਦੇ ਪਿੰਡ ਖਾਨਪੁਰ ‘ਚ ਬੰਨ੍ਹ ਕੇ ਕੁੱਟਿਆ

ਵੀਡੀਓ ਸ਼ੋਸ਼ਲ ਮੀਡੀਆ ‘ਤੇ ਹੋਈ ਵਾਇਰਲ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਖਾਨਪੁਰ ਵਿਚ ਸਥਿਤ ਇਕ ਡੇਰੇ ‘ਚ ਕਰੋਨਾ ਟੈਸਟ ਕਰਾਉਣ ਸਬੰਧੀ ਪ੍ਰੇਰਿਤ ਕਰਨ ਗਏ ਸਿਹਤ ਵਿਭਾਗ ਦੇ ਕਰਮਚਾਰੀ ਮਸਤਾਨ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਸਦੀ ਦਸਤਾਰ ਵੀ ਲੱਥ ਗਈ। ਕੁੱਟਮਾਰ ਦੀ ਵੀਡੀਓ ਵੀ ਸ਼ੋਸ਼ਲ ਮੀਡੀਆ ‘ਤੇ …

Read More »

ਆਮ ਆਦਮੀ ਪਾਰਟੀ ‘ਚੋਂ ਮੁਅੱਤਲ ਹੋਏ ਜਰਨੈਲ ਸਿੰਘ ਬੋਲੇ

ਪਾਰਟੀ ਦੀ ਕਾਰਵਾਈ ਇਕਤਰਫਾ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਵਿਚੋਂ ਮੁਅੱਤਲ ਕੀਤੇ ਗਏ ਦਿੱਲੀ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਨੇ ਹੁਣ ਆਪਣੀ ਹੀ ਪਾਰਟੀ ਨੂੰ ਨਿਸ਼ਾਨਾ ਬਣਾਇਆ। ਜਰਨੈਲ ਸਿੰਘ ਨੇ ਇਲਜ਼ਾਮ ਲਗਾਇਆ ਕਿ ਪਾਰਟੀ ਨੇ ਉਨ੍ਹਾਂ ਦਾ ਪੱਖ ਸੁਣਿਆ ਹੀ ਨਹੀਂ। ਧਿਆਨ ਰਹੇ ਕਿ ਜਰਨੈਲ ਸਿੰਘ ਨੇ ਹਿੰਦੂ ਧਰਮ ਬਾਰੇ …

Read More »

ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ

ਬਾਜਵਾ ਨੇ ਕੈਪਟਨ ਅਮਰਿੰਦਰ ਅਤੇ ਸੁਨੀਲ ਜਾਖੜ ਖਿਲਾਫ ਚੁੱਕਿਆ ਹੈ ਝੰਡਾ ਚੰਡੀਗੜ੍ਹ : ਪੰਜਾਬ ਦੀ ਕਾਂਗਰਸ ਸਰਕਾਰ ਨੇ ਪਾਰਟੀ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੀ ਪੁਲਿਸ ਸੁਰੱਖਿਆ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਪਹਿਲਾਂ ਤੋਂ ਹੀ ਸਿੱਧੇ ਤੌਰ ‘ਤੇ ਕੇਂਦਰੀ ਸੁਰੱਖਿਆ ਲੈ ਰਹੇ ਬਾਜਵਾ ਨੂੰ ਕਿਸੇ …

Read More »

ਢੱਡਰੀਆਂ ਵਾਲੇ ਨੇ ਜਥੇਦਾਰ ਨੂੰ ਪੁੱਛੇ ਸਵਾਲ

ਮਾਛੀਵਾੜਾ : ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕਿਹਾ ਹੈ ਕਿ ਉਹ ਸਿੱਖ ਕੌਮ ਨੂੰ ਇਸ ਦੁਵਿਧਾ ਵਿਚੋਂ ਕੱਢਣ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਬਕਾ ਜਥੇਦਾਰ ਇਕਬਾਲ ਸਿੰਘ ਵੱਲੋਂ ਦਿੱਤੇ ਗਏ ਬਿਆਨ ਸਹੀ ਹਨ ਜਾਂ ਗਲਤ। ਉਨ੍ਹਾਂ ਕਿਹਾ …

Read More »

ਮੋਦੀ ਸਿੱਖ ਕੌਮ ਕੋਲੋਂ ਮੁਆਫ਼ੀ ਮੰਗਣ ਅਤੇ ਗਿਆਨੀ ਇਕਬਾਲ ਸਿੰਘ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ

ਧਿਆਨ ਸਿੰਘ ਮੰਡ ਨੇ ਗੁਰਮਤਾ ਕੀਤਾ ਜਾਰੀ ਅੰਮ੍ਰਿਤਸਰ : ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਦਰਬਾਰ ਸਾਹਿਬ ਸਮੂਹ ਵਿਚੋਂ ਗੁਰਮਤਾ ਜਾਰੀ ਕਰਦਿਆਂ ਵਿਵਾਦਤ ਬਿਆਨਾਂ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖ ਕੌਮ ਕੋਲੋਂ ਮੁਆਫੀ ਮੰਗਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇ ਮੋਦੀ ਨੇ ਮੁਆਫੀ …

Read More »