ਸੀਨੀਅਰ ਅਕਾਲੀ ਆਗੂਆਂ ਨੇ ਜਲੰਧਰ ‘ਚ ਕੀਤੀ ਵੱਖਰੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵਿੱਚ ਪਿਆ ਸਿਆਸੀ ਕਲੇਸ਼ ਹੋਰ ਵਧ ਗਿਆ ਹੈ। ਜਲੰਧਰ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੇ ਮੀਟਿੰਗ ਕਰਕੇ ਲੋਕ ਸਭਾ ਚੋਣਾਂ ‘ਚ ਪਾਰਟੀ ਨੂੰ ਮਿਲੀ ਕਰਾਰੀ ਹਾਰ ਦੇ ਹਵਾਲੇ ਨਾਲ ਸੁਖਬੀਰ ਸਿੰਘ ਬਾਦਲ ਤੋਂ ਅਸਤੀਫ਼ਾ ਮੰਗ …
Read More »ਲੋਕ ਸਭਾ ‘ਚ ‘ਇਨਕਲਾਬ ਜ਼ਿੰਦਾਬਾਦ, ਜੈ ਜਵਾਨ, ਜੈ ਕਿਸਾਨ’ ਦਾ ਨਾਅਰਾ ਹੋਇਆ ਬੁਲੰਦ
ਚੰਡੀਗੜ੍ਹ/ਬਿਊਰੋ ਨਿਊਜ਼ : ਅਠਾਰ੍ਹਵੀਂ ਲੋਕ ਸਭਾ ਦੇ ਪਹਿਲੇ ਇਜਲਾਸ ਦੇ ਦੂਜੇ ਦਿਨ ਹੇਠਲੇ ਸਦਨ ਵਿੱਚ ਪੰਜਾਬੀ ਮਾਂ-ਬੋਲੀ ਦੀ ਗੂੰਜ ਸੁਣਾਈ ਦਿੱਤੀ। ਪੰਜਾਬ ਦੇ 12 ਲੋਕ ਸਭਾ ਮੈਂਬਰਾਂ ਨੇ ਪੰਜਾਬੀ ਵਿੱਚ ਸਹੁੰ ਚੁੱਕੀ। ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਲੰਘੇ ਦਿਨ ਪੰਜਾਬੀ ਵਿਚ ਹਲਫ਼ ਲਿਆ ਸੀ। ਪੰਜਾਬ ਦੇ ਸੰਸਦ …
Read More »‘ਆਪ’ ਦੇ ਲੋਕ ਸਭਾ ਮੈਂਬਰ ਪੰਜਾਬ ਦੀ ਆਵਾਜ਼ ਬੁਲੰਦ ਕਰਨਗੇ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਗੁਰਮੀਤ ਸਿੰਘ ਮੀਤ ਹੇਅਰ, ਮਲਵਿੰਦਰ ਸਿੰਘ ਕੰਗ ਤੇ ਡਾ. ਰਾਜਕੁਮਾਰ ਚੱਬੇਵਾਲ ਨੂੰ ਹਲਫ਼ ਲੈਣ ਮਗਰੋਂ ਅਧਿਕਾਰਤ ਤੌਰ ‘ਤੇ ਸੰਸਦ ਮੈਂਬਰ ਬਣਨ ਦੀ ਵਧਾਈ ਦਿੱਤੀ ਹੈ। ਮਾਨ ਨੇ ਕਿਹਾ ਕਿ ‘ਆਪ’ ਦੇ ਤਿੰਨੋਂ ਸੰਸਦ ਮੈਂਬਰ ਬਹੁਤ …
Read More »ਕੇਂਦਰ ਸਰਕਾਰ ਨੇ ਪੰਜਾਬ ਦੇ ਇਕ ਹਜ਼ਾਰ ਕਰੋੜ ਰੁਪਏ ਦੇ ਫੰਡ ਰੋਕੇ : ‘ਆਪ’
‘ਆਪ’ ਆਗੂਆਂ ਨੇ ਚੰਡੀਗੜ੍ਹ ਵਿਚ ਕੀਤੀ ਪ੍ਰੈਸ ਕਾਨਫਰੰਸ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਪੰਜਾਬ ਨੇ ਕੇਂਦਰ ਸਰਕਾਰ ‘ਤੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐੱਸਐੱਸਏ) ਦੇ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੇ ਫ਼ੰਡ ਰੋਕਣ ਦਾ ਆਰੋਪ ਲਗਾਇਆ ਹੈ। ‘ਆਪ’ ਨੇ ਮੋਦੀ ਸਰਕਾਰ ‘ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਕੇਂਦਰ …
Read More »ਚੰਡੀਗੜ੍ਹ ਦੇ ਏਲਾਂਤੇ ਮਾਲ ‘ਚ ਖਿਡੌਣਾ ਗੱਡੀ ਪਲਟੀ; 11 ਸਾਲਾ ਬੱਚੇ ਦੀ ਮੌਤ
ਨਵਾਂ ਸ਼ਹਿਰ ਤੋਂ ਪਰਿਵਾਰ ਨਾਲ ਘੁੰਮਣ ਆਇਆ ਸੀ ਬੱਚਾ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਨੈਕਸਸ ਏਲਾਂਤੇ ਮਾਲ ਵਿੱਚ ਖਿਡੌਣਾ ਰੇਲ ਗੱਡੀ ਪਲਟਣ ਕਰਕੇ 11 ਸਾਲਾ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸ਼ਾਹਬਾਜ਼ ਸਿੰਘ (11) ਵਾਸੀ ਨਵਾਂ ਸ਼ਹਿਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਇੰਡਸਟਰੀਅਲ ਏਰੀਆ …
Read More »ਮੁਫਤ ਬਿਜਲੀ ਮਾਮਲੇ ਵਿਚ ‘ਆਪਣਿਆਂ’ ਨੂੰ ਹੀ ਭੰਡਣ ਲੱਗੇ ਅਕਾਲੀ ਆਗੂ
ਗਰਚਾ ਵੱਲੋਂ ਸਾਬਕਾ ਮੁੱਖ ਮੰਤਰੀ ‘ਤੇ ਮੁਫ਼ਤ ਬਿਜਲੀ ਦੇ ਕੇ ਪੰਜਾਬ ਨੂੰ ਬੰਜਰ ਬਣਾਉਣ ਦੇ ਆਰੋਪ ਪਟਿਆਲਾ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਸਰਕਾਰ ਵਿਚ ਮੰਤਰੀ ਰਹੇ ਜਗਦੀਸ਼ ਸਿੰਘ ਗਰਚਾ ਨੇ ਕਿਹਾ ਹੈ ਕਿ ਬਾਦਲ ਦੀ ਅਗਵਾਈ ਵਾਲੀ ਉਸ ਵੇਲੇ ਦੀ ਸਰਕਾਰ ਨੇ ਕਿਸਾਨਾਂ …
Read More »ਬਸਪਾ ਦੇ ਸਟਾਰ ਪ੍ਰਚਾਰਕਾਂ ਵਿੱਚ ਮਾਇਆਵਤੀ ਤੇ ਆਕਾਸ਼ ਆਨੰਦ ਸਣੇ 32 ਆਗੂ ਸ਼ਾਮਲ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਸਰਗਰਮੀਆਂ ਜਲੰਧਰ : ਬਹੁਜਨ ਸਮਾਜ ਪਾਰਟੀ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ 10 ਜੁਲਾਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਭੇਜੀ ਹੈ। ਸੂਚੀ ਵਿੱਚ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਹੁਕਮ
ਚੰਡੀਗੜ੍ਹ : ਨਸ਼ਿਆਂ ਖਿਲਾਫ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸਖਤ ਫੈਸਲਾ ਲਿਆ ਹੈ ਅਤੇ ਸਰਕਾਰ ਨੇ ਸਮੱਗਲਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੇ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ। ਇਨ੍ਹਾਂ ਹੁਕਮਾਂ ਵਿਚ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਗਿਆ ਹੈ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਨਸ਼ੇ ਵੇਚਣ ਵਾਲਿਆਂ …
Read More »ਰਾਜਾ ਵੜਿੰਗ ਤੇ ਭਾਰਤ ਭੂਸ਼ਣ ਆਸ਼ੂ ਦਰਮਿਆਨ ਦੂਰੀਆਂ ਵਧੀਆਂ
ਵੜਿੰਗ ਦੀ ਮੀਟਿੰਗ ਵਿੱਚ ਨਾ ਪੁੱਜੇ ਆਸ਼ੂ; ਸਾਰਿਆਂ ਨੂੰ ਸੁਨੇਹਾ ਭੇਜਿਆ ਸੀ: ਵੜਿੰਗ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਨ ਆਸ਼ੂ ਦਰਮਿਆਨ ਦੂਰੀਆਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਰਾਜਾ ਵੜਿੰਗ ਦੇ ਚੋਣ ਜਿੱਤਣ ਤੋਂ ਬਾਅਦ ਹੁਣ ਤੱਕ …
Read More »ਜਲੰਧਰ ਪੱਛਮੀ ਜ਼ਿਮਨੀ ਚੋਣ ਲਈ 16 ਉਮੀਦਵਾਰ ਮੈਦਾਨ ਵਿੱਚ
ਜਲੰਧਰ : ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ‘ਤੇ ਜ਼ਿਮਨੀ ਚੋਣ 10 ਜੁਲਾਈ ਨੂੰ ਹੋਣੀ ਹੈ ਤੇ ਇਸ ਲਈ 16 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਜ਼ਿਮਨੀ ਚੋਣ ਲਈ ਕੁੱਲ 23 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਅਤੇ ਪੜਤਾਲ ਦੌਰਾਨ 7 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ …
Read More »