ਇਕ ਮਹੀਨੇ ਵਿਚ ਭੇਜਿਆ ਗਿਆ ਤੀਜਾ ਨੋਟਿਸ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਨੂੰ ਈਡੀ ਨੇ ਇੱਕ ਵਾਰ ਫਿਰ ਪੇਸ਼ ਹੋਣ ਦਾ ਨੋਟਿਸ ਭੇਜਿਆ ਹੈ ਅਤੇ 19 ਨਵੰਬਰ ਨੂੰ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਈਡੀ ਰਣਇੰਦਰ ਸਮੇਤ ਪਰਿਵਾਰਕ ਮੈਂਬਰਾਂ ਨੂੰ …
Read More »ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਦੀ ਬਾਂਹ ਟੁੱਟੀ – ਹਸਪਤਾਲ ਦਾਖਲ
ਡਾਕਟਰਾਂ ਨੇ ਅਰਾਮ ਕਰਨ ਦੀ ਦਿੱਤੀ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਤੋਂ ਭਾਜਪਾ ਦੀ ਸੰਸਦ ਮੈਂਬਰ ਕਿਰਨ ਖੇਰ ਦੇ ਇਕ ਵਾਰ ਫਿਰ ਸੱਟ ਲੱਗ ਗਈ ਹੈ। ਜਾਣਕਾਰੀ ਮਿਲੀ ਹੈ ਕਿ ਲੰਘੀ ਰਾਤ ਕਿਰਨ ਖੇਰ ਆਪਣੇ ਚੰਡੀਗੜ੍ਹ ਸਥਿਤ ਘਰ ਵਿਚ ਹੀ ਤਿਲਕ ਕੇ ਡਿੱਗ ਪਏ ਅਤੇ ਉਨ੍ਹਾਂ ਦੀ ਬਾਂਹ ਟੁੱਟ ਗਈ ਹੈ। …
Read More »ਪੰਜਾਬ ‘ਚ ਕਿਸਾਨਾਂ ਨੇ ਬੱਸਾਂ ‘ਚ ਲਗਾਏ ਕਾਲੇ ਝੰਡੇ
ਬੋਲੇ – ਇਸ ਵਾਰ ਮਨਾਵਾਂਗੇ ਕਾਲੀ ਦਿਵਾਲੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਸੰਘਰਸ਼ ਲਗਾਤਾਰ ਜਾਰੀ ਹੈ। ਇਸਦੇ ਚੱਲਦਿਆਂ ਅੱਜ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਸਥਿਤ ਅੰਤਰਰਾਸ਼ਟਰੀ ਬੱਸ ਅੱਡੇ ਵਿਚ ਬੱਸਾਂ ‘ਤੇ ਕਾਲੇ ਝੰਡੇ ਅਤੇ …
Read More »ਕਿਸਾਨ ਜਥੇਬੰਦੀਆਂ ਵਲੋਂ ਕਾਲੇ ਖੇਤੀ ਕਾਨੂੰਨਾਂ ਖਿਲਾਫ 26 ਤੇ 27 ਨਵੰਬਰ ‘ਦਿੱਲੀ ਚਲੋ’ ਦਾ ਸੱਦਾ
ਕਿਸਾਨਾਂ ਦਾ ਸਾਥ ਦੇਣ ਲਈ ਸਾਬਕਾ ਫ਼ੌਜੀ ਵੀ ਮੈਦਾਨ ‘ਚ ਨਿੱਤਰੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਹੁਣ ਕਿਸਾਨ ਜਥੇਬੰਦੀਆਂ ਵਲੋਂ 26 ਤੇ 27 ਨਵੰਬਰ ਨੂੰ ‘ਦਿੱਲੀ ਚਲੋ’ ਦਾ ਸੱਦਾ ਦਿੱਤਾ ਗਿਆ ਹੈ ਤਾਂ ਜੋ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਵਾਇਆ ਜਾ …
Read More »ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ ਡਰਾਮੇਬਾਜ਼
ਕਿਹਾ – ਮੋਦੀ ਦੀ ਕਠਪੁਤਲੀ ਬਣ ਕੇ ਕਰ ਰਹੇ ਹਨ ਕੰਮ ਚੰਡੀਗੜ੍ਹ/ਬਿਊਰੋ ਨਿਊਜ਼ ઠ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਤਮਾਸ਼ਬੀਨ ਹੋਣ ਦੇ ਗੰਭੀਰ ਆਰੋਪ ਲਗਾਏ ਹਨ। ਭਗਵੰਤ ਮਾਨ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ …
Read More »ਚੰਡੀਗੜ੍ਹ ਤੇ ਪੰਜਾਬ ਦੀ ਹਵਾ ਹੋਣ ਲੱਗੀ ਸਾਫ
ਪੰਜਾਬ ‘ਚ ਦੀਵਾਲੀ ਤੇ ਗੁਰਪੁਰਬ ਮੌਕੇ ਦੋ ਘੰਟੇ ਚਲਾਏ ਜਾ ਸਕਣਗੇ ਹਰੇ ਪਟਾਕੇ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਤੇ ਪੰਜਾਬ ਵਿਚ ਹਵਾ ਦਿਨੋਂ-ਦਿਨ ਸਾਫ ਹੁੰਦੀ ਜਾ ਰਹੀ ਹੈ ਅਤੇ ਏਅਰ ਕੁਆਲਿਟੀ ਇੰਡੈਕਸ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। ਧਿਆਨ ਰਹੇ ਕਿ ਪਿਛਲੇ ਦਿਨਾਂ ਤੋਂ ਦਿੱਲੀ, ਚੰਡੀਗੜ੍ਹ ਅਤੇ ਪੰਜਾਬ ਦੇ ਕਈ ਹਿੱਸਿਆਂ ਵਿਚ …
Read More »ਸ੍ਰੀ ਦਰਬਾਰ ਸਾਹਿਬ ‘ਚ ਵੀਡੀਓ ਬਣਾ ਕੇ ਟਿਕਟਾਕ ‘ਤੇ ਪਾਉਣ ਵਾਲੀ ਲੜਕੀ ਹੋਈ ਪ੍ਰੇਸ਼ਾਨ
ਮੰਗੀ ਮੁਆਫੀ ਅਤੇ ਪਰਚਾ ਰੱਦ ਕਰਾਉਣ ਦੀ ਕੀਤੀ ਮੰਗ ਅੰਮ੍ਰਿਤਸਰ/ਬਿਊਰੋ ਨਿਊਜ਼ ਇਸੇ ਸਾਲ ਜਨਵਰੀ ਮਹੀਨੇ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿਚ ਵੀਡੀਓ ਬਣਾ ਕੇ ਟਿਕਟਾਕ ‘ਤੇ ਪਾਉਣ ਵਾਲੀ ਦਿੱਲੀ ਨਿਵਾਸੀ ਲੜਕੀ ਅਕਾਂਕਸ਼ਾ ਨੇ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਮ ਪੱਤਰ ਲਿਖਿਆ ਹੈ। ਅਕਾਂਕਸ਼ਾ ਨੇ ਪੱਤਰ ਲਿਖ …
Read More »ਪ੍ਰਸਿੱਧ ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਮਤੋਈ ਦਾ ਦਿਹਾਂਤ
ਕਲਾਕਾਰ ਜਗਤ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਪ੍ਰਸਿੱਧ ਸੂਫੀ ਗਾਇਕ ਉਸਤਾਦ ਜਨਾਬ ਸ਼ੌਕਤ ਅਲੀ ਮਤੋਈ ਦਾ ઠਦੇਰ ਰਾਤ ਦਿਹਾਂਤ ਹੋ ਗਿਆ। ਜ਼ਿਕਰਯੋਗ ਹੈ ਕਿ ਸ਼ੌਕਤ ਅਲੀ ਮਤੋਈ ਨੂੰ ਹਾਰਟ ਅਤੇ ਕਿਡਨੀ ਦੀ ਤਕਲੀਫ ਹੋਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ …
Read More »ਹਰਿਆਣਾ ‘ਚ ਭਾਜਪਾ ਨੂੰ ਝਟਕਾ – ਬੜੌਦਾ ਜ਼ਿਮਨੀ ਚੋਣ ਹਾਰੀ
ਮੱਧ ਪ੍ਰਦੇਸ਼ ਦੀਆਂ 28 ਸੀਟਾਂ ਵਿਚੋਂ 21 ‘ਤੇ ਭਾਜਪਾ ਅੱਗੇ ਚੰਡੀਗੜ੍ਹ/ਬਿਊਰੋ ਨਿਊਜ਼ ਬਿਹਾਰ ਦੀਆਂ ਵੋਟਾਂ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ 56 ਸੀਟਾਂ ‘ਤੇ ਜ਼ਿਮਨੀ ਚੋਣ ਵੀ ਹੋਈ ਸੀ, ਜਿਨ੍ਹਾਂ ਵਿਚੋਂ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੀ ਇਕ ਸੀਟ ਬੜੌਦਾ ਵੀ ਸ਼ਾਮਲ ਸੀ। ਬੜੌਦਾ ਸੀਟ ਤੋਂ ਕਾਂਗਰਸ ਪਾਰਟੀ ਦੇ …
Read More »ਐਸਜੀਪੀਸੀ ਚੋਣਾਂ ਲਈ ਪੰਥਕ ਧਿਰਾਂ ਨੇ ਕੱਸੀ ਕਮਰ
ਬਾਦਲਾਂ ਨੂੰ ਟੱਕਰ ਦੇਣ ਲਈ ਇਕੱਠੀਆਂ ਹੋਈਆਂ ਪੰਜ ਪੰਥਕ ਧਿਰਾਂ ਜਲੰਧਰ/ਬਿਊਰੋ ਨਿਊਜ਼ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਾਲੇ ਅਕਾਲੀ ਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਪੰਥਕ ਧਿਰਾਂ ਨੇ ਪੂਰੀ ਤਰ੍ਹਾਂ ਕਮਰ ਕੱਸ ਲਈ ਹੈ। ਅੱਜ ਜਲੰਧਰ ਵਿਚ 5 ਪ੍ਰਮੁੱਖ ਆਗੂ ਐਸ.ਜੀ.ਪੀ.ਸੀ ਚੋਣਾਂ ਲੜਨ ਸਬੰਧੀ ਮੀਟਿੰਗ ਕਰਨ …
Read More »