ਕੇਂਦਰ ਸਰਕਾਰ ਦੀ ਕਿਸਾਨਾਂ ਨਾਲ 13 ਨਵੰਬਰ ਨੂੰ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਬਿਜਲੀ ਦਾ ਸੰਕਟ ਦਿਨੋਂ ਦਿਨ ਡੂੰਘਾ ਹੁੰਦਾ ਜਾ ਰਿਹਾ ਹੈ। ਸੂਬੇ ਦੇ ਸਾਰੇ ਥਰਮਲ ਪਾਵਰ ਪਲਾਂਟ ਪੂਰੀ ਤਰ੍ਹਾਂ ਬੰਦ ਹੋ ਚੁੱਕੇ ਹਨ ਅਤੇ ਬਿਜਲੀ ਦੇ ਲੰਮੇ-ਲੰਮੇ ਕੱਟ ਵੀ ਲੱਗਣੇ ਸ਼ੁਰੂ ਹੋ ਗਏ ਹਨ। ਥਰਮਲ ਪਾਵਰ ਪਲਾਂਟਾਂ …
Read More »ਕੇਂਦਰ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ 12 ਨਵੰਬਰ ਨੂੰ ਬੈਠਕ ਕਰਨਗੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ
ਬਲਬੀਰ ਰਾਜੇਵਾਲ ਨੇ ਕਿਹਾ – ਗੱਲਬਾਤ ਲਈ ਅਜੇ ਤੱਕ ਲਿਖਤੀ ਸੱਦਾ ਨਹੀਂ ਆਇਆ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਪਿਛਲੇ ਡੇਢ ਮਹੀਨੇ ਤੋਂ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਨਾਲ 13 ਨਵੰਬਰ ਨੂੰ ਪਹਿਲੀ ਵਾਰ ਕੇਂਦਰ ਸਰਕਾਰ ਦੀ ਗੱਲਬਾਤ ਹੋਵੇਗੀ। ਹਾਲਾਂਕਿ ਇਸ ਤੋਂ ਪਹਿਲਾਂ ਵੀ ਲੰਘੀ 14 ਅਕਤੂਬਰ ਨੂੰ …
Read More »ਪਰਮਿੰਦਰ ਢੀਂਡਸਾ ਵੀ ਸ਼ੰਭੂ ਵਿਖੇ ਕਿਸਾਨ ਮੋਰਚੇ ‘ਚ ਹੋਏ ਸ਼ਾਮਲ
ਬੋਲੇ – ਦਿੱਲੀ ਧਰਨੇ ‘ਚ ਵੀ ਸ਼ਾਮਲ ਹੋਵੇਗਾ ਸ਼੍ਰੋਮਣੀ ਅਕਾਲੀ ਦਲ ਡੈਮੋਕਰੇਟਿਕ ਰਾਜਪੁਰਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਵੀ ਕਿਸਾਨ ਸੰਘਰਸ਼ ਦਾ ਹਿੱਸਾ ਬਣਨ ਲੱਗਾ ਹੈ। ਇਸਦੇ ਚੱਲਦਿਆਂ ਅੱਜ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਸ਼ੰਭੂ ਮੋਰਚੇ ਵਿਚ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਤੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਸ਼ਾਮਲ ਹੋਏ। …
Read More »ਆਮ ਆਦਮੀ ਪਾਰਟੀ ਪੰਜਾਬ ਨੇ ਜਥੇਬੰਦਕ ਢਾਂਚੇ ‘ਚ ਕੀਤਾ ਵਿਸਥਾਰ
2022 ਦੀਆਂ ਚੋਣਾਂ ਲਈ ਪਾਰਟੀ ਨੇ ਵਿੱਢੀ ਤਿਆਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 2022 ‘ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਜਿਸ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਨੇ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਹਨ ਅਤੇ ਹੁਣ ਪਾਰਟੀ ਨੇ ਪਿੰਡ ਪੱਧਰ ਤੱਕ ਪਹੁੰਚ ਕਰਨੀ ਸ਼ੁਰੂ ਕਰ ਦਿੱਤੀ ਹੈ। ‘ਆਪ’ ਪੰਜਾਬ ਨੇ ਜਥੇਬੰਦਕ ਢਾਂਚੇ …
Read More »ਵਿਰਾਸਤ-ਏ-ਖ਼ਾਲਸਾ ਭਲਕੇ ਸੈਲਾਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ
ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ ਸ੍ਰੀ ਅਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਪੰਜਾਬ ਸਰਕਾਰ ਨੇ ਭਲਕੇ 11 ਨਵੰਬਰ ਤੋਂ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਜਿਥੇ ਪ੍ਰਬੰਧਕਾਂ ਵੱਲੋਂ ਸਮੁੱਚੇ ਕੰਪਲੈਕਸ ਨੂੰ ਪੂਰੀ ਤਰ੍ਹਾਂ ਦੇ …
Read More »ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਮੁੜ ਸ਼ੁਰੂ ਹੋਈ ਹਵਾਈ ਸੇਵਾ
ਹਫਤੇ ‘ਚ ਤਿੰਨ ਦਿਨ ਉਡਾਨ ਭਰੇਗਾ ਜਹਾਜ਼ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਕਰਕੇ ਠੱਪ ਹੋਈਆਂ ਹਵਾਈ ਸੇਵਾਵਾਂ ਵਿਚ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਜਾਂਦੀ ਏਅਰ ਇੰਡੀਆ ਦੀ ਉਡਾਣ, ਜੋ ਮਾਰਚ ਮਹੀਨੇ ਤੋਂ ਬੰਦ ਹੋ ਗਈ ਸੀ, ਉਹ ਫਿਰ ਸ਼ੁਰੂ ਹੋ ਗਈ ਹੈ। ਇਸ ਦੇ ਮੁੜ ਸ਼ੁਰੂ ਹੋਣ ‘ਤੇ ਤਖ਼ਤ ਸ੍ਰੀ ਹਜ਼ੂਰ …
Read More »ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਅੱਜ ਹੋਇਆ ਇੱਕ ਸਾਲ ਪੂਰਾ
ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਲਾਂਘਾ ਖੁੱਲ੍ਹਣ ਦੀ ਉਡੀਕ ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਂਤੀ ਦੇ ਪ੍ਰਤੀਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਖੁੱਲ੍ਹੇ ਹੋਏ ਅੱਜ ਪੂਰਾ ਇੱਕ ਸਾਲ ਹੋ ਗਿਆ ਹੈ। ਕਰੋਨਾ ਮਹਾਮਾਰੀ ਕਾਰਨ ਇਹ ਲਾਂਘਾ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੇ ਬੰਦ ਕਰ ਦਿੱਤਾ ਸੀ। …
Read More »ਕਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਿੱਤੀ ਚਿਤਾਵਨੀ
ਕਿਹਾ – ਜੇਕਰ ਪੰਜਾਬ ‘ਚ ਮਾਲ ਗੱਡੀਆਂ ਨਾ ਚਲਾਈਆਂ ਤਾਂ ਹੋਰ ਰਾਜਾਂ ਨੂੰ ਜਾਂਦਾ ਪਾਣੀ ਅਤੇ ਬਿਜਲੀ ਕਰਾਂਗੇ ਬੰਦ ਬਰਨਾਲਾ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਰੇਲ ਮੰਤਰਾਲੇ ਨੇ ਜੇਕਰ …
Read More »ਪੰਜਾਬ ‘ਚ ਰੇਲਾਂ ਬੰਦ ਹੋਣ ਦਾ ਮਾਮਲਾ ਹਾਈਕੋਰਟ ਪਹੁੰਚਿਆ
ਕੇਂਦਰ ਸਰਕਾਰ ਨੂੰ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸਾਨ ਅੰਦੋਲਨ ਕਾਰਨ ਲੰਬੇ ਸਮੇਂ ਤੋਂ ਠੱਪ ਰੇਲ ਗੱਡੀਆਂ ਦੀ ਆਵਾਜਾਈ ਅਤੇ ਵਾਰ-ਵਾਰ ਰੋਡ ਜਾਮ ਕਰਨ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਇਸ ਸਬੰਧੀ ਹਾਈਕੋਰਟ ਵਿਚ ਜਨਹਿਤ ਪਟੀਸ਼ਨ ‘ਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ …
Read More »ਕਾਂਗਰਸ ਪਾਰਟੀ ਹਮੇਸ਼ਾ ਹੀ ਕਿਸਾਨਾਂ ਨਾਲ ਖੜ੍ਹੇਗੀ
ਹਰੀਸ਼ ਰਾਵਤ ਬੋਲੇ – ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ ਦੋਰਾਹਾ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਖੇਤੀ ਕਾਨੂੰਨਾਂ ਦੇ ਖਿਲਾਫ਼ ਹੈ ਅਤੇ ਦੇਸ਼ ਦੇ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ। ਇਹ ਗੱਲ ਅੱਜ ਦੋਰਾਹਾ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਹੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ …
Read More »