Breaking News
Home / ਪੰਜਾਬ (page 966)

ਪੰਜਾਬ

ਪੰਜਾਬ

ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ‘ਚ ਕਈ ਥਾਈਂ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਪਟਿਆਲਾ ਵਿਚ ‘ਗੁੰਮਸ਼ੁਦਾ ਦੀ ਤਲਾਸ਼’ ਦੇ ਦੇਖੇ ਗਏ ਪੋਸਟਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਈ ਥਾਈਂ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤੇ। ਇਸੇ ਤਹਿਤ ਪਟਿਆਲਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ‘ਗੁੰਮਸ਼ੁਦਾ ਦੀ ਤਲਾਸ਼’ ਵਾਲੇ ਪੋਸਟਰ ਲੈ ਕੇ ਘੁੰਮਦੇ ਦੇਖੇ ਗਏ ਅਤੇ ਪੋਸਟਰ ‘ਤੇ ਕੈਪਟਨ ਅਮਰਿੰਦਰ …

Read More »

ਨਵਜੋਤ ਕੌਰ ਸਿੱਧੂ ਨੇ ਦਿੱਤੇ ਸੰਕੇਤ

ਕਿਹਾ – ਭਾਜਪਾ ਅਕਾਲੀ ਦਲ ਦਾ ਸਾਥ ਛੱਡੇ ਤਾਂ ਵਾਪਸੀ ਲਈ ਸੋਚਾਂਗੀ ਮਾਨਸਾ/ਬਿਊਰੋ ਨਿਊਜ਼ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਅਤੇ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਨੇ ਅੱਜ ਨਵੀਂ ਚਰਚਾ ਛੇੜ ਦਿੱਤੀ ਹੈ। ਮਾਨਸਾ ਵਿਚ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਭਾਜਪਾ ਅਕਾਲੀ ਦਲ ਦਾ …

Read More »

ਜਸਟਿਸ ਨਿਰਮਲ ਸਿੰਘ ਵੀ ਢੀਂਡਸਾ ਦੇ ਕਾਫਲੇ ਵਿਚ ਸ਼ਾਮਲ

ਬੱਸੀ ਪਠਾਣਾਂ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾਇਆ ਹੈ ਅਤੇ ਹੁਣ ਇਹ ਕਾਫਲਾ ਦਿਨੋਂ ਦਿਨ ਲੰਮਾ ਹੁੰਦਾ ਜਾ ਰਿਹਾ ਹੈ। ਅੱਜ ਢੀਂਡਸਾ ਦੇ ਕਾਫਲੇ ਵਿਚ ਸਾਬਕਾ ਵਿਧਾਇਕ ਤੇ ਰਿਟਾਇਰਡ ਜਸਟਿਸ ਨਿਰਮਲ ਸਿੰਘ ਤੇ ਉਨ੍ਹਾਂ ਦੇ ਸਾਥੀ ਵੀ ਸ਼ਾਮਲ ਹੋ ਗਏ। ਸੁਖਦੇਵ ਸਿੰਘ ਢੀਂਡਸਾ ਨੇ ਜਸਟਿਸ ਨਿਰਮਲ ਸਿੰਘ …

Read More »

ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜੀ

ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਰਿਕਵਰੀ ਦਰ 67 ਫੀਸਦੀ ਤੋਂ ਜ਼ਿਆਦਾ ਹੋਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 21 ਹਜ਼ਾਰ ਤੱਕ ਅੱਪੜ ਗਈ ਹੈ ਅਤੇ 13 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 6500 ਤੋਂ ਜ਼ਿਆਦਾ ਹੈ ਅਤੇ 500 …

Read More »

ਕੈਪਟਨ ਅਮਰਿੰਦਰ ਨੇ ਰਾਮ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਅਯੁੱਧਿਆ ਵਿੱਚ ਭਗਵਾਨ ਸ਼੍ਰੀ ਰਾਮ ਜੀ ਦੇ ਮੰਦਰ ਦੇ ਨੀਂਹ ਪੱਥਰ ਰੱਖੇ ਜਾਣ ਦੀ ਵਧਾਈ ਦਿੱਤੀ ਹੈ। ਇਸ ਸਬੰਧੀ ਮੁੱਖ ਮੰਤਰੀ ਵਲੋਂ ਸੋਸ਼ਲ ਮੀਡੀਆ ਉੱਤੇ ਇਕ ਪੋਸਟ ਸਾਂਝੀ ਕੀਤੀ ਗਈ। ਇਸ ਪੋਸਟ ਵਿੱਚ ਉਨ੍ਹਾਂ ਲਿਖਿਆ, ”ਅਯੁੱਧਿਆ ਵਿੱਚ …

Read More »

ਜਾਖੜ ਨੇ ਦੂਲੋਂ ਤੇ ਬਾਜਵਾ ਖਿਲਾਫ ਕਾਰਵਾਈ ਦੀ ਗੱਲ ਕੀਤੀ

ਦੂਲੋਂ ਨੇ ਦਿੱਤੇ ਕਰਾਰੇ ਜਵਾਬ – ਕਿਹਾ, ਜਾਖੜ ਦੋ ਸਾਲ ਪਹਿਲਾਂ ਕਿਉਂ ਨਹੀਂ ਬੋਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਲਈ ਚਾਰੇ ਪਾਸੇ ਸੰਕਟ ਹੀ ਸੰਕਟ ਨਜ਼ਰ ਆ ਰਿਹਾ ਹੈ। ਰਾਜਸਥਾਨ ਵਿਚ ਵੀ ਕਾਂਗਰਸ ਸੰਕਟ ਵਿਚ ਘਿਰੀ ਹੈ ਅਤੇ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦੇ ਮਾਮਲੇ ਵਿਚ ਕੈਪਟਨ ਸਰਕਾਰ ਘਿਰਦੀ ਨਜ਼ਰ ਆ ਰਹੀ …

Read More »

ਅਕਾਲੀ ਦਲ ਨੇ ਕਾਂਗਰਸੀ ਵਿਧਾਇਕ ਸਿੱਕੀ ਤੇ ਡੈਨੀ ਦੀ ਕੋਠੀ ਦਾ ਕੀਤਾ ਘਿਰਾਓ

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਯੂਥ ਅਕਾਲੀ ਦਲ ਵਲੋਂ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਮੈਮੋਰੰਡਮ ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਰਕਾਰ ਚਾਰੇ ਪਾਸਿਓਂ ਘਿਰਦੀ ਨਜ਼ਰ ਆ ਰਹੀ ਹੈ। ਇਸ ਦੇ ਚੱਲਦਿਆਂ ਅੱਜ ਅਕਾਲੀ ਦਲ ਵਲੋਂ ਤਰਨਤਰਨ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ …

Read More »

ਲੰਗਾਹ ਮਾਮਲੇ ‘ਚ ਤਨਖਾਹੀਆ ਕਰਾਰ ਦਿੱਤੇ ਗਏ ਗੋਰਾ ਅਤੇ ਜਫਰਵਾਲ ਸਪੱਸ਼ਟੀਕਰਨ ਦੇਣ ਸ੍ਰੀ ਅਕਾਲ ਤਖਤ ਸਾਹਿਬ ਪਹੁੰਚੇ

ਕਿਹਾ – ਅਕਾਲ ਤਖਤ ਸਾਹਿਬ ਸਾਡੇ ਲਈ ਸੁਪਰੀਮ ਪਾਵਰ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਸਿੱਖ ਪੰਥ ਵਿਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨੂੰ ਇਤਿਹਾਸਕ ਗੁਰਦੁਆਰਾ ਗੜ੍ਹੀ ਬਾਬਾ ਬੰਦਾ ਸਿੰਘ ਬਹਾਦਰ ਗੁਰਦਾਸ ਨੰਗਲ ਵਿਖੇ ਤਨਖਾਹ ਲਗਾ ਕੇ ਮੁੜ ਅੰਮ੍ਰਿਤਪਾਨ ਕਰਾਇਆ ਗਿਆ ਅਤੇ ਇਹ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ …

Read More »

ਪੰਜਾਬ ‘ਚ ਚਾਰ ਮਹੀਨਿਆਂ ਬਾਅਦ ਖੁੱਲ੍ਹੇ ਜਿੰਮ

ਸੂਬੇ ਵਿਚ ਕਰੋਨਾ ਪੀੜਤਾਂ ਦੀ ਗਿਣਤੀ 20 ਹਜ਼ਾਰ ਤੋਂ ਟੱਪੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅੱਜ ਪੰਜਾਬ ਵਿਚ ਵੀ ਜਿੰਮ ਅਤੇ ਯੋਗਾ ਸੈਂਟਰ ਖੁੱਲ੍ਹ ਗਏ ਹਨ। ਕਰੋਨਾ ਦੇ ਡਰ ਕਾਰਨ ਜਿੰਮ ਅਤੇ ਯੋਗਾ ਸੈਂਟਰਾਂ ਵਿਚ ਪਹੁੰਚਣ ਵਾਲਿਆਂ ਦੀ ਗਿਣਤੀ ਬਹੁਤ ਘੱਟ ਹੈ। ਇਹ ਵੀ ਦੇਖਿਆ ਗਿਆ ਕਿ …

Read More »

ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਵੱਲ ਨੂੰ ਵਧੀ

ਕਰੋਨਾ ਸਬੰਧੀ ਨਿਯਮ ਤੋੜਨ ਵਾਲਿਆਂ ਕੋਲੋਂ ਸੂਬਾ ਸਰਕਾਰ ਨੇ ਵਸੂਲਿਆ 15 ਕਰੋੜ ਤੋਂ ਵੱਧ ਦਾ ਜੁਰਮਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 20 ਹਜ਼ਾਰ ਵੱਲ ਨੂੰ ਵਧਦਿਆਂ ਸਾਢੇ 19 ਹਜ਼ਾਰ ਤੋਂ ਪਾਰ ਜਾ ਚੁੱਕੀ ਹੈ, ਜਦੋਂ ਕਿ 12 ਹਜ਼ਾਰ ਦੇ ਕਰੀਬ ਕਰੋਨਾ ਮਰੀਜ਼ ਸਿਹਤਯਾਬ ਵੀ ਹੋ ਚੁੱਕੇ ਹਨ। …

Read More »