Breaking News
Home / ਪੰਜਾਬ (page 967)

ਪੰਜਾਬ

ਪੰਜਾਬ

ਸੁਖਬੀਰ ਬਾਦਲ ਬੋਲੇ – ਕਿਸਾਨਾਂ ਦੇ ਹੱਕ ‘ਚ ਮਰਨ ਵਰਤ ‘ਤੇ ਬੈਠਣ ਕੈਪਟਨ ਅਮਰਿੰਦਰ

ਮਜੀਠੀਆ ਦੀ ਅਗਵਾਈ ‘ਚ ਭਾਰਤ ਭੂਸ਼ਣ ਖਿਲਾਫ ਵੀ ਲੁਧਿਆਣਾ ‘ਚ ਧਰਨਾ ਮਲੋਟ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮਲੋਟ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ …

Read More »

ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਾਂਗਰਸੀ ਵਿਧਾਇਕ ਦੀ ਅਨੋਖੀ ਪਹਿਲ

ਅਮਿਤ ਸਿਹਾਗ ਨੇ ਖੂਨ ਨਾਲ ਹਸਤਾਖਰ ਕਰਕੇ ਖੇਤੀ ਕਾਨੂੰਨਾਂ ਖਿਲਾਫ ਰਾਸ਼ਟਰਪਤੀ ਨੂੰ ਭੇਜਿਆ ਮੰਗ ਪੱਤਰ ਡੱਬਵਾਲੀ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਖੇਤੀ ਕਾਨੂੰਨਾਂ ਦਾ ਦੇਸ਼ ਦੇ ਕਈ ਸੂਬਿਆਂ ਵਿਚ ਡਟਵਾਂ ਵਿਰੋਧ ਹੋ ਰਿਹਾ ਹੈ। ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਕਿਸਾਨ ਜਥੇਬੰਦੀਆਂ ਦਾ ਵਿਰੋਧ ਲਗਾਤਾਰ ਜਾਰੀ ਹੈ। …

Read More »

ਆਮ ਆਦਮੀ ਪਾਰਟੀ ਨੇ ਅਜਨਾਲਾ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪਿੱਟ ਸਿਆਪਾ

ਪੁਤਲੇ ਦੀ ਰਾਖ ਤੇ ਅਸਥੀਆਂ ਕੀਤੀਆਂ ਜਲ ਪ੍ਰਵਾਹ ਅਜਨਾਲਾ/ਬਿਊਰੋ ਨਿਊਜ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਅਜਨਾਲਾ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕ ਕੇ ਪਿੱਟ ਸਿਆਪਾ ਕੀਤਾ। ‘ਆਪ’ ਆਗੂ ਕੁਲਦੀਪ ਸਿੰਘ ਦੀ ਅਗਵਾਈ ਵਿਚ ਹਲਕੇ ਦੇ ਸੈਂਕੜੇ ਵਲੰਟੀਅਰਾਂ ਤੇ ਕਾਰਕੁੰਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਖੇਤੀ …

Read More »

ਕੈਪਟਨ ਅਮਰਿੰਦਰ ਭਲਕੇ ਦਿੱਲੀ ‘ਚ ਰਾਜਘਾਟ ‘ਤੇ ਦੇਣਗੇ ਧਰਨਾ

ਰਾਸ਼ਟਰਪਤੀ ਨੇ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੇ ਵਫਦ ਨੂੰ ਮਿਲਣ ਤੋਂ ਕੀਤਾ ਸੀ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

Read More »

ਸੁਖਜਿੰਦਰ ਰੰਧਾਵਾ ਬੋਲੇ – ਪੰਜਾਬ ਨਾਲ ਭੇਦਭਾਵ ਕਰ ਰਹੀ ਹੈ ਮੋਦੀ ਸਰਕਾਰ

ਅਕਾਲੀ ਆਗੂ ਦਲਜੀਤ ਚੀਮਾ ਨੇ ਕਿਹਾ – ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਸਿੱਧੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਕੈਪਟਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਨਾਲ ਭੇਦਭਾਵ ਕਰ ਰਹੀ ਹੈ। ਉਨ੍ਹਾਂ ਕਿਹਾ …

Read More »

ਕਿਸਾਨ ਆਗੂਆਂ ਨੇ ਪੰਜਾਬ ਦੇ ਮੰਤਰੀਆਂ ਨਾਲ ਕੀਤੀ ਮੀਟਿੰਗ

ਹੁਣ 23 ਨਵੰਬਰ ਨੂੰ ਕਿਸਾਨ ਆਗੂ ਮੁੱਖ ਮੰਤਰੀ ਨੂੰ ਮਿਲਣਗੇ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਨਾਲ ਰਾਬਤਾ ਬਣਾਈ ਰੱਖਣ ਲਈ ਮੰਤਰੀਆਂ ਦੀ 3 ਮੈਂਬਰੀ ਕਮੇਟੀ ਬਣਾਈ ਹੋਈ ਹੈ। ਇਸ ਕਮੇਟੀ ਵਲੋਂ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਦੇ ਪੰਨੂੰ ਗਰੁੱਪ ਨਾਲ ਮੀਟਿੰਗ ਕੀਤੀ ਗਈ। …

Read More »

ਜੀਐਸਟੀ ਮੁਆਵਜ਼ਾ ਰਾਸ਼ੀ ਤੋਂ ਪੰਜਾਬ ਸਮੇਤ ਕਾਂਗਰਸੀ ਸਰਕਾਰਾਂ ਵਾਲੇ ਸੂਬੇ ਬਾਹਰ

ਮਨਪ੍ਰੀਤ ਬਾਦਲ ਬੋਲੇ – ਗੈਰ-ਜ਼ਿੰਮੇਵਾਰੀ ਦੀ ਹੋ ਗਈ ਹੱਦ ਚੰਡੀਗੜ੍ਹ/ਬਿਊਰੋ ਨਿਊਜ਼ ਅਪ੍ਰੈਲ ਮਹੀਨੇ ਤੋਂ ਲੰਬਿਤ ਜੀਐੱਸਟੀ ਮੁਆਵਜਾ ਰਾਸ਼ੀ ਨਾ ਮਿਲਣ ਨੂੰ ਲੈ ਕੇ ਪਹਿਲਾਂ ਸੂਬਿਆਂ ਤੇ ਕੇਂਦਰ ਸਰਕਾਰ ਵਿਚ ਟਕਰਾਅ ਚੱਲ ਰਿਹਾ ਸੀ ਅਤੇ ਹੁਣ ਉਸ ਵਿਚ ਇਕ ਨਵਾਂ ਮੋੜ ਆ ਗਿਆ ਹੈ। ਕੇਂਦਰ ਸਰਕਾਰ ਨੇ 6 ਹਜ਼ਾਰ ਕਰੋੜ ਰੁਪਏ …

Read More »

ਪੰਜਾਬ ਦੇ ਪੰਜ ਥਰਮਲਾਂ ਪਲਾਂਟਾਂ ਵਿਚੋਂ ਚਾਰ ਹੋਏ ਬੰਦ

ਬਿਜਲੀ ਸੰਕਟ ਕਾਰਨ ਪੰਜਾਬ ‘ਚ ਛਾ ਸਕਦਾ ਹੈ ਹਨ੍ਹੇਰਾ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਪੰਜਾਬ ਵਿਚ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਜਿਸ ਕਾਰਨ ਹੁਣ ਪੰਜਾਬ ਵਿਚ ਬਿਜਲੀ ਦਾ ਸੰਕਟ ਵਧ ਸਕਦਾ ਹੈ। ਪੀ.ਐਸ. ਪੀਸੀਐਲ ਦੇ ਚੇਅਰਮੈਨ ਵੇਨੂੰ ਪ੍ਰਸਾਦ ਨੇ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਜੇਕਰ ਅੰਦੋਲਨ ਖਤਮ ਨਹੀਂ …

Read More »

ਰੇਲ ਮੰਤਰਾਲੇ ਨੇ ਪੰਜਾਬ ਨੂੰ ਦਿੱਤਾ ਫਿਰ ਝਟਕਾ

ਮਾਲ ਗੱਡੀਆਂ ਦੀ ਆਮਦ ‘ਤੇ ਰੋਕ 7 ਨਵੰਬਰ ਤੱਕ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ਦੀ ਮੰਗ ਕਰ ਰਹੀ ਸੂਬਾ ਸਰਕਾਰ ਨੂੰ ਰੇਲ ਮੰਤਰਾਲੇ ਨੇ ਮੁੜ ਝਟਕਾ ਦਿੱਤਾ ਹੈ। ਮੰਤਰਾਲੇ ਨੇ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ‘ਤੇ ਲਗਾਈ ਗਈ ਰੋਕ ਹੁਣ 7 ਨਵੰਬਰ ਤੱਕ ਵਧਾ ਦਿੱਤੀ …

Read More »

ਸਾਬਕਾ ਮੰਤਰੀ ਮੇਜਰ ਸਿੰਘ ਉਬੋਕੇ ਦਾ ਦਿਹਾਂਤ

ਤਰਨਤਾਰਨ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮਾਲ ਅਤੇ ਮੁੜ ਵਸੇਬਾ ਮੰਤਰੀ ਮੇਜਰ ਸਿੰਘ ਉਬੋਕੇ ਦਾ ਅੱਜ ਦਿਹਾਂਤ ਹੋ ਗਿਆ। ਉਹ 93 ਸਾਲਾਂ ਦੇ ਸਨ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਉਨ੍ਹਾਂ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਖ-ਵੱਖ ਅਹੁਦਿਆਂ ਸਮੇਤ ਐੱਸ. ਜੀ. ਪੀ. ਸੀ. ਦੇ ਜਨਰਲ ਸਕੱਤਰ ਅਤੇ ਐਕਟਿੰਗ ਪ੍ਰਧਾਨ ਦੀ …

Read More »