Breaking News
Home / ਪੰਜਾਬ (page 968)

ਪੰਜਾਬ

ਪੰਜਾਬ

ਸ੍ਰੀ ਹਰਿਮੰਦਰ ਸਾਹਿਬ ਤੇ ਜੱਲ੍ਹਿਆਂਵਾਲਾ ਬਾਗ ਸਣੇ ਪੰਜਾਬ ਦੇ 55 ਸਥਾਨਾਂ ਦੀ ਮਿੱਟੀ ਜਾਵੇਗੀ ਅਯੁੱਧਿਆ

ਅਯੁੱਧਿਆ ‘ਚ ਰਾਮ ਮੰਦਰ ਦਾ ਨਿਰਮਾਣ 5 ਅਗਸਤ ਨੂੰ ਹੋਵੇਗਾ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਅਯੁੱਧਿਆ ਵਿਚ ਰਾਮ ਮੰਦਿਰ ਦੇ ਨਿਰਮਾਣ ਲਈ ਪੰਜਾਬ ਦੇ 55 ਤੀਰਥ ਤੇ ਸ਼ਹੀਦੀ ਸਥਾਨਾਂ ਦੀ ਮਿੱਟੀ ਅਤੇ ਤਿੰਨ ਦਰਿਆਵਾਂ ਦਾ ਪਾਣੀ ਅਯੁੱਧਿਆ ਪਹੁੰਚਾਇਆ ਜਾਵੇਗਾ। ਵਿਸ਼ਵ ਹਿੰਦੂ ਪ੍ਰੀਸ਼ਦ ਨੇ ਇਹ ਮਿੱਟੀ ਅਤੇ ਜਲ ਇਕੱਤਰ ਕਰ ਲਿਆ ਹੈ ਅਤੇ …

Read More »

ਪੰਜਾਬ ਦੇ ਤਿੰਨ ਜ਼ਿਲ੍ਹਿਆਂ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦੀ ਗਿਣਤੀ 30 ਤੋਂ ਜ਼ਿਆਦਾ ਹੋਈ

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਦਿੱਤੇ ਜਾਂਚ ਦੇ ਹੁਕਮ ਬਟਾਲਾ/ਬਿਊਰੋ ਨਿਊਜ਼ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਤਰਨਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 30 ਤੋਂ ਜ਼ਿਆਦਾ ਹੋ ਗਈ ਹੈ। ਜਾਣਕਾਰੀ ਮਿਲੀ ਹੈ ਕਿ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਜ਼ਹਿਰੀਲੀ ਸ਼ਰਾਬ ਪੀਣ ਨਾਲ 15 ਵਿਅਕਤੀਆਂ …

Read More »

ਪੰਜਾਬ ‘ਚ ਫਿਲਹਾਲ ਨਹੀਂ ਖੁੱਲ੍ਹਣਗੇ ਜਿੰਮ

ਸਿਹਤ ਮੰਤਰੀ ਵੱਲੋਂ ਸੂਬੇ ਵਿੱਚ ਹਾਲ ਦੀ ਘੜੀ ਜਿੰਮ ਖੋਲ੍ਹਣ ਤੋਂ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਵਲੋਂ ਲੌਕ ਡਾਊਨ-3 ਦੇ ਤਹਿਤ ਬੇਸ਼ੱਕ ਜਿੰਮ ਖੋਲ੍ਹਣ ਦੀ ਇਜਾਜਤ ਦੇ ਦਿੱਤੀ ਗਈ ਹੈ, ਪਰ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਫਿਲਹਾਲ ਜਿੰਮ ਨਹੀਂ ਖੋਲ੍ਹਾਂਗੇ। ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਤੋਂ …

Read More »

ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਨੌਜਵਾਨਾਂ ਨੂੰ ਫਿਰ ਦਿੱਤਾ ਭਰੋਸਾ

ਕਿਹਾ – ਆਉਂਦੇ 5 ਹਫਤਿਆਂ ਨੂੰ ਦੇ ਦਿੱਤੇ ਜਾਣਗੇ ਸਮਾਰਟ ਫੋਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਕ ਵਾਰ ਫਿਰ ਨੌਜਵਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਅਗਲੇ 5 ਹਫਤਿਆਂ ਤੱਕ ਨੌਜਵਾਨਾਂ ਨੂੰ ਸਮਾਰਟ ਫੋਨ ਦੇ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਕੋਲ 50 ਹਜ਼ਾਰ ਸਮਾਰਟ ਫੋਨ …

Read More »

ਸਰਬੱਤ ਦਾ ਭਲਾ ਟਰੱਸਟ ਕਾਰਗਿਲ ਸ਼ਹੀਦ ਦੀ ਮਾਤਾ ਨੂੰ ਦੇਵੇਗਾ 5 ਹਜ਼ਾਰ ਰੁਪਏ ਪੈਨਸ਼ਨ

ਬਜ਼ੁਰਗ ਮਾਤਾ ਦਿਹਾੜੀਆਂ ਕਰਕੇ ਕਰਦੀ ਸੀ ਗੁਜ਼ਾਰਾ ਮਾਨਸਾ/ਬਿਊਰੋ ਨਿਊਜ਼ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਸਮਾਜ ਸੇਵੀ ਕੰਮਾਂ ਕਰਕੇ ਜਾਣੇ ਜਾਂਦੇ ਹਨ। ਉਨ੍ਹਾਂ ਨੇ ਕਰੋਨਾ ਕਾਲ ਦੌਰਾਨ ਵਿਦੇਸ਼ਾਂ ਵਿਚ ਫਸੇ ਕਈ ਨੌਜਵਾਨਾਂ ਨੂੰ ਆਪਣੇ ਖਰਚੇ ‘ਤੇ ਵਤਨ ਲਿਆਂਦਾ। ਇਸੇ ਦੌਰਾਨ ਮਾਨਸਾ ਦੇ ਪਿੰਡ ਕੁਸਲਾ ਤੋਂ ਇਕ …

Read More »

ਹਾਈਕੋਰਟ ਵੱਲੋਂ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਅਦਾਲਤਾਂ ਵਿਚ ਨਿਯਮਿਤ ਸੁਣਵਾਈ ਮੁਅੱਤਲ

ਕਰੋਨਾ ਦੇ ਮੱਦੇਨਜ਼ਰ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਂਮਾਰੀ ਅਤੇ ਲਾਕਡਾਊਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ, ਹਰਿਆਣਾ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਜ਼ਿਲ੍ਹਾ ਅਦਾਲਤਾਂ ਅਤੇ ਸਬ ਡਿਵੀਜ਼ਨ ਅਦਾਲਤਾਂ ਵਿੱਚ ਨਿਯਮਿਤ ਸੁਣਵਾਈ 31 ਜੁਲਾਈ ਤੱਕ ਮੁਅੱਤਲ ਕੀਤੀ ਗਈ ਸੀ। ਇਹ ਇਸ ਕਰਕੇ ਕੀਤਾ ਗਿਆ ਸੀ …

Read More »

ਡਿਊਟੀ ਦੌਰਾਨ ਹੋਮਗਾਰਡ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ

ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡ ਦੋਨਾਲਾ ਵਿੱਚ ਡਿਊਟੀ ‘ਤੇ ਸੀ ਕ੍ਰਿਸ਼ਨ ਕੁਮਾਰ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਸ੍ਰੀ ਆਨੰਦਪੁਰ ਸਾਹਿਬ ਬਲਾਕ ਅਧੀਨ ਪੈਂਦੇ ਪਿੰਡ ਦੋਨਾਲਾ ਵਿਖੇ ਸਾਈਫਨ ਉੱਤੇ ਡਿਊਟੀ ‘ਤੇ ਤਾਇਨਾਤ ਹੋਮਗਾਰਡ ਨੇ ਆਪਣੀ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਦੀ ਪੁਸ਼ਟੀ ਕਰਦੇ ਹੋਏ ਪੁਲਿਸ ਅਧਿਕਾਰੀ …

Read More »

ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂਆਂ ਨਾਲ ਕਰਨ ਤੋਂ ਵਿਵਾਦ

ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਪੁਸ਼ਾਕ ਦੇਣ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਸਿਰਸਾ ਦੀ ਇੱਕ ਪੈਰੋਕਾਰ ਨੂੰ ਭੇਜੇ ਕਾਨੂੰਨੀ ਨੋਟਿਸ ਦੇ ਜਵਾਬ ਵਿੱਚ ਉਕਤ ਪੈਰੋਕਾਰ ਨੇ ਡੇਰਾ ਮੁਖੀ ਦੀ ਤੁਲਨਾ ਸਿੱਖ ਗੁਰੂ ਸਾਹਿਬਾਨ ਤੇ ਪੈਗੰਬਰਾਂ ਨਾਲ ਕੀਤੀ ਹੈ, ਜਿਸ ਕਾਰਨ ਵਿਵਾਦ ਖੜ੍ਹਾ ਹੋ …

Read More »

ਡੇਰਾ ਮੁਖੀ ਦੇ ਬਚਾਅ ਬਾਰੇ ਲੋਕਾਂ ਨੂੰ ਜਵਾਬ ਦੇਣ ਬਾਦਲ : ਪਰਗਟ ਸਿੰਘ

ਜਲੰਧਰ : ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਆਖਿਆ ਕਿ ਡੇਰਾ ਮੁਖੀ ਸਵਾਂਗ ਰਚਣ ਦੇ ਮਾਮਲੇ ਵਿਚ ਕਿਵੇਂ ਬਚਿਆ, ਇਸ ਬਾਰੇ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਖ਼ਿਲਾਫ਼ ਸਾਲ 2007 ਵਿਚ ਸਵਾਂਗ ਰਚਣ ਦਾ ਮਾਮਲਾ …

Read More »

ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਫੀਸ ਮੁਆਫ਼

ਕੈਪਟਨ ਨੇ ਕੋਵਿਡ ਰਾਹਤ ਫੰਡ ‘ਤੇ ਘਟੀਆ ਸਿਆਸਤ ਕਰਨ ਲਈ ਅਕਾਲੀ ਦਲ ਦੀ ਕੀਤੀ ਆਲੋਚਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰ ਦਿੱਤਾ ਹੈ ਕਿ ਕੋਵਿਡ ਸੰਕਟ ਕਰਕੇ ਸੂਬੇ ਅੰਦਰ ਸਰਕਾਰੀ ਸਕੂਲ ਵਿਦਿਅਕ ਸੈਸ਼ਨ 2020-21 ਲਈ ਵਿਦਿਆਰਥੀਆਂ ਪਾਸੋਂ ਕੋਈ ਵੀ ਦਾਖਲਾ ਫੀਸ, ਮੁੜ ਦਾਖਲਾ ਤੇ …

Read More »