ਮੁੱਖ ਮੰਤਰੀ ਮਾਨ ਦੀ ਹਾਜ਼ਰੀ ਵਿੱਚ ਹੋਇਆ ਸਮਾਗਮ, ਜਲੰਧਰ ਦੇ ਕਈ ਕੌਂਸਲਰ ਅਤੇ ਸਥਾਨਕ ਆਗੂਆਂ ਨੇ ਫੜਿਆ ਝਾੜੂ ਜਲੰਧਰ/ਬਿਊਰੋ ਨਿਊਜ਼ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਦੋਵਾਂ ਪਾਰਟੀਆਂ ਦੇ ਕਈ ਆਗੂ, ਕੌਂਸਲਰ ਅਤੇ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ …
Read More »ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ‘ਚ ਯੋਗਾ ਕਰਦੀ ਲੜਕੀ ਦੀਆਂ ਤਸਵੀਰਾਂ ਹੋਈਆਂ ਵਾਇਰਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਲਿਆਰਿਆਂ ‘ਚ ਮਚਿਆ ਹੜਕੰਪ ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੰਘੇ ਦਿਨੀਂ ਕੌਮਾਂਤਰੀ ਯੋਗ ਦਿਵਸ ਮੌਕੇ ਪਰਿਕਰਮਾ ਵਿਚ ਇਕ ਲੜਕੀ ਦੀ ਯੋਗਾ ਕਰਦਿਆਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀਆਂ ਹਨ। ਜਿਸ ਦੀ ਸਿੱਖ ਸੰਗਤਾਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ। …
Read More »ਡੀਜੀਪੀ ਗੌਰਵ ਯਾਦਵ ਨੇ ਅਫੀਮ ਤਸਕਰੀ ਦੇ ਗਰੋਹ ਦਾ ਪਰਦਾਫਾਸ਼ ਕਰਨ ਦਾ ਕੀਤਾ ਦਾਅਵਾ
ਫਾਜ਼ਿਲਕਾ ਪੁਲਿਸ ਵੱਲੋਂ 66 ਕਿੱਲੋ ਅਫੀਮ ਬਰਾਮਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਨੇ ਝਾਰਖੰਡ ਤੋਂ ਚੱਲਣ ਵਾਲੇ ਵੱਡੇ ਅੰਤਰਰਾਜੀ ਅਫੀਮ ਤਸਕਰੀ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਗਰੋਹ ਦੇ ਦੋ ਤਸਕਰਾਂ ਨੂੰ ਗਿ੍ਰਫ਼ਤਾਰ ਵੀ ਕੀਤਾ ਹੈ ਅਤੇ 66 ਕਿੱਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਵਲੋਂ ਦਿੱਤੀ …
Read More »ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੀ ਜਲੰਧਰ ’ਚ ਕਰਨ ਲੱਗੇ ਚੋਣ ਪ੍ਰਚਾਰ
‘ਆਪ’ ਉਮੀਦਵਾਰ ਲਈ ਮੰਗ ਰਹੇ ਹਨ ਵੋਟਾਂ ਜਲੰਧਰ/ਬਿਊਰੋ ਨਿਊਜ਼ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਆਉਂਦੀ 10 ਜੁਲਾਈ ਨੂੰ ਜ਼ਿਮਨੀ ਚੋਣ ਲਈ ਵੋਟਾਂ ਪੈਣੀਆਂ ਹਨ। ਇਸ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਆਪੋ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਜ਼ੋਰ ਲਗਾ ਰਹੀਆਂ ਹਨ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ …
Read More »ਸ਼ੋ੍ਮਣੀ ਅਕਾਲੀ ਦਲ ’ਚ ਪਏ ਕਲੇਸ਼ ’ਤੇ ਸੀਐਮ ਮਾਨ ਦਾ ਤਨਜ਼
ਕਿਹਾ : ਤੱਕੜੀ ਕਿਸੇ ਹੋਰ ਕੋਲ ਅਤੇ ਸੁਖਬੀਰ ਕਿਸੇ ਹੋਰ ਦੇ ਹੱਕ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਵਿਚ ਪਿਆ ਸਿਆਸੀ ਕਲੇਸ਼ ਅੱਜ ਕੱਲ੍ਹ ਸਿਖਰਾਂ ’ਤੇ ਹੈ। ਅਕਾਲੀ ਦਲ ਦੇ ਕਈ ਸੀਨੀਅਰ ਆਗੂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ ਅਤੇ ਕਈ ਸੀਨੀਅਰ ਆਗੂ ਸੁਖਬੀਰ …
Read More »ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼
ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਬਾਅਦ ਸ਼ੋ੍ਰਮਣੀ ਅਕਾਲੀ ਦਲ ਅੰਦਰ ਸ਼ੁਰੂ ਹੋਈ ਬਗਾਵਤ ਰੁਕਣ ਦਾ ਨਾਮ ਨਹੀਂ ਲੈ ਲਈ। ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਅੱਜ ਚੰਡੀਗੜ੍ਹ ਵਿਚ ਮੀਡੀਆ ਨੂੰ ਸੰਬੋਧਨ ਕੀਤਾ ਗਿਆ। ਇਸ ਮੌਕੇ ਪ੍ਰੇਮ …
Read More »ਪੰਜਾਬ ਦੇ 100 ਪ੍ਰਾਇਮਰੀ ਸਕੂਲਾਂ ਨੂੰ 2026 ਤੱਕ ਸਕੂਲ ਆਫ਼ ਹੈਪੀਨੈਸ ’ਚ ਕੀਤਾ ਜਾਵੇਗਾ ਤਬਦੀਲ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਐਲਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਵੀਰਵਾਰ ਨੂੰ ਇਕ ਵੱਡਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਲ 2026 ਤੱਕ ਸੂਬੇ ਦੇ 100 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ‘ਸਕੂਲ ਆਫ਼ ਹੈਪੀਨੈਸ’ ਵਿਚ ਤਬਦੀਲ ਕਰ ਦਿੱਤਾ ਜਾਵੇਗਾ। ਪੰਜਾਬ ਸਰਕਾਰ …
Read More »ਸ਼ੋ੍ਮਣੀ ਅਕਾਲੀ ਦਲ ਬਾਦਲ ਜਲੰਧਰ ਜ਼ਿਮਨੀ ਚੋਣ ’ਚ ਬਸਪਾ ਉਮੀਦਵਾਰ ਦਾ ਕਰੇਗਾ ਸਮਰਥਨ
ਕੁਲਵੰਤ ਸਿੰਘ ਮੰਨਣ ਨੇ ਸੁਰਜੀਤ ਕੌਰ ਨੂੰ ਬਾਗੀ ਧੜੇ ਦੀ ਉਮੀਦਵਾਰ ਦੱਸਿਆ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਅੰਦਰ ਚੱਲ ਰਹੀ ਖਿੱਚੋਤਾਣ ਦਾ ਅਸਰ ਜਲੰਧਰ ਜ਼ਿਮਨੀ ਚੋਣ ’ਤੇ ਵੀ ਪੈਂਦਾ ਹੋਇਆ ਨਜ਼ਰ ਆ ਰਿਹਾ ਹੈ। ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮੰਨਣ ਨੇ ਜਲੰਧਰ ਪੱਛਮੀ ਸੀਟ ਤੋਂ …
Read More »ਚੰਡੀਗੜ੍ਹ ’ਚ 24 ਘੰਟੇ ਖੁੱਲ੍ਹੇ ਰਹਿਣਗੇ ਬਜ਼ਾਰ
ਯੂਟੀ ਪ੍ਰਸ਼ਾਸਨ ਨੇ ਕਾਰੋਬਾਰ ਨੂੰ ਉਤਸ਼ਾਹਿਤ ਕਰਨ ਲਈ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਨੂੰ 24 ਘੰਟੇ ਖੁੱਲ੍ਹਾ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਚੰਡੀਗੜ੍ਹ ਵਿਚ ਵਪਾਰੀ ਕਈ ਦਿਨਾਂ ਤੋਂ ਇਸਦੀ ਮੰਗ ਕਰ ਰਹੇ ਸਨ। ਹੁਣ 24 ਘੰਟੇ ਦੁਕਾਨਾਂ ਖੋਲ੍ਹਣ ਲਈ ਸਭ ਤੋਂ ਪਹਿਲਾਂ ਕਿਰਤ …
Read More »ਮੀਤ ਹੇਅਰ ਨੇ ਪੰਜਾਬ ਵਜ਼ਾਰਤ ਤੋਂ ਦਿੱਤਾ ਅਸਤੀਫਾ
ਲੋਕ ਸਭਾ ਦੇ ਮੈਂਬਰ ਬਣ ਗਏ ਹਨ ਗੁਰਮੀਤ ਸਿੰਘ ਮੀਤ ਹੇਅਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਚ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਖੇਡ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮੀਤ ਹੇਅਰ ਦਾ ਅਸਤੀਫਾ ਮਨਜੂਰ ਵੀ ਕਰ ਲਿਆ ਹੈ। ਧਿਆਨ ਰਹੇ ਕਿ ਮੀਤ …
Read More »