ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਤੀਕਿਰਿਆ ਨੂੰ ਯੂਏਪੀਏ ਦੀ ਦੁਰਵਰਤੋਂ ਕਿਹਾ ਹੈ ਅਤੇ ਨਿਰਦੋਸ਼ ਸਿੱਖ ਨੌਜਵਾਨਾਂ ਖਿਲਾਫ ਇੰਦਰਾ ਗਾਂਧੀ ਵਾਲੀ ਮਾਨਸਿਕਤਾ ਨੂੰ ਦੁਹਰਾਉਣ ਤੇ ਕੌਮ ਦੇ ਖਿਲਾਫ ਬਿਆਨ ਦੱਸਿਆ ਹੈ। ਬਾਦਲ ਨੇ ਕੈਪਟਨ ਅਮਰਿੰਦਰ ਨੂੰ ਕਿਹਾ ਕਿ ਉਹ ਦੇਸ਼ ਦੀ ਏਕਤਾ ਤੇ …
Read More »ਸੁਮੇਧ ਸੈਣੀ ਖ਼ਿਲਾਫ਼ ਮਾਮਲੇ ਦੀ ਸੁਣਵਾਈ 7 ਅਗਸਤ ਨੂੰ ਹੋਵੇਗੀ
ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ 29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੋਂ ਬਾਅਦ ਭੇਦਭਰੀ ਹਾਲਤ ਵਿਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਵਿਚ ਅੱਜ ਸੁਮੇਧ ਸੈਣੀ ਅਤੇ ਹੋਰ ਸੇਵਾ ਮੁਕਤ ਪੁਲਿਸ …
Read More »ਪਾਕਿਸਤਾਨ ‘ਚ ਪਹਿਲੀ ਸਿੱਖ ਲੜਕੀ ਨੂੰ ਮੈਡੀਕਲ ਵਿਚ ਦਾਖ਼ਲਾ
ਅੰਮ੍ਰਿਤਸਰ : ਪਾਕਿਸਤਾਨ ਵਿਚ ਲਾਹੌਰ ਦੀ ਮਨਜੀਤ ਕੌਰ ਨੇ ਮੈਰਿਟ ਦੇ ਆਧਾਰ ‘ਤੇ ਐਮ. ਬੀ. ਬੀ. ਐਸ. ਵਿਚ ਦਾਖ਼ਲਾ ਲੈ ਕੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ। ਲਾਹੌਰ ਤੋਂ ਪ੍ਰੋਫੈਸਰ ਸ: ਕਲਿਆਣ ਸਿੰਘ ਕਲਿਆਣ ਨੇ ਦੱਸਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਅਤੇ ਮੌਜੂਦਾ ਜਨਰਲ …
Read More »ਭਾਰਤ ‘ਚ ਜਿੰਮ ਤੇ ਰਾਤ ਦੀ ਆਵਾਜਾਈ ਖੁੱਲ੍ਹੀ , ਸਕੂਲ-ਕਾਲਜ ਤੇ ਸਿਨੇਮਾ 31 ਅਗਸਤ ਤੱਕ ਰਹਿਣਗੇ ਬੰਦ
ਲੰਘੇ 24 ਘੰਟਿਆਂ ਦੌਰਾਨ 52 ਹਜ਼ਾਰ ਤੋਂ ਵੱਧ ਕਰੋਨਾ ਮਾਮਲਿਆਂ ਦੀ ਪੁਸ਼ਟੀ ਪੰਜਾਬ ‘ਚ ਵੀ ਕਰੋਨਾ ਮਰੀਜ਼ਾਂ ਦੀ ਗਿਣਤੀ 16 ਹਜ਼ਾਰ ਤੱਕ ਅੱਪੜੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਜਿੱਥੇ ਕਰੋਨਾ ਦੇ ਮਾਮਲੇ 16 ਲੱਖ ਵੱਲ ਨੂੰ ਵਧ ਗਏ ਹਨ, ਉਥੇ ਹੀ 1 ਅਗਸਤ ਤੋਂ ਸ਼ੁਰੂ ਹੋਣ ਵਾਲੇ ਅਨਲੌਕ-3 ਦੇ ਤਹਿਤ ਭਾਰਤ …
Read More »ਭਗਵੰਤ ਮਾਨ ਨੇ ਕਿਹਾ – ਕਰੋਨਾ ਦੀ ਆੜ ‘ਚ ਲੋਕਾਂ ਦਾ ਖੂਨ ਪੀਣ ਲੱਗੀ ਕੈਪਟਨ ਸਰਕਾਰ
ਰਾਜ ਕੁਮਾਰ ਵੇਰਕਾ ਕਹਿੰਦੇ – ਮਾਨ ਜੀ, ਰਾਤ ਵੇਲੇ ਕੋਈ ਬਿਆਨ ਨਾ ਦਿਆ ਕਰੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਲੋਂ ਪ੍ਰਾਈਵੇਟ ਹਸਪਤਾਲਾਂ ‘ਚ ਕਰੋਨਾ ਦਾ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਨੂੰ ਪ੍ਰਤੀ ਯੂਨਿਟ 20 ਹਜ਼ਾਰ ਰੁਪਏ ਵਿਚ ਪਲਾਜ਼ਮਾ ਵੇਚੇ ਜਾਣ ਦੀ ਗੱਲ ਕਹੀ ਗਈ ਸੀ। ਜਿਸ ‘ਤੇ ਪ੍ਰਤੀਕਿਰਿਆ ਕਰਦਿਆਂ ਆਮ ਆਦਮੀ ਪਾਰਟੀ …
Read More »ਡੇਰਾ ਸਿਰਸਾ ਦੀ ਸ਼ਰਧਾਲੂ ਵੀਰਪਾਲ ਕੌਰ ਖਿਲਾਫ ਉਠੀ ਆਵਾਜ਼
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਲੋਂ ਥਾਣਾ ਮੁਖੀਆਂ ਨੂੰ ਦਿੱਤੇ ਗਏ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਦੀ ਸ਼ਰਧਾਲੂ ਵੀਰਪਾਲ ਕੌਰ ਖਿਲਾਫ ਆਵਾਜ਼ ਉਠ ਰਹੀ ਹੈ ਅਤੇ ਉਸ ਖਿਲਾਫ ਕਾਰਵਾਈ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਥਾਣਾ ਮੁਖੀਆਂ ਨੂੰ ਮੰਗ ਪੱਤਰ ਦਿੱਤੇ। ਵੀਰਪਾਲ ਨੇ ਗੁਰਮੀਤ ਸਿੰਘ ਰਾਮ …
Read More »‘ਘਰ-ਘਰ ਰੁਜ਼ਗਾਰ ਯੋਜਨਾ’ ਤਹਿਤ ਪੰਜਾਬ ਸਰਕਾਰ 50 ਹਜ਼ਾਰ ਨੌਜਵਾਨਾਂ ਨੂੰ ਦੇਵੇਗੀ ਨੌਕਰੀਆਂ
ਚੰਨੀ ਨੇ ਕਿਹਾ – 24 ਸਤੰਬਰ ਤੋਂ 30 ਸਤੰਬਰ ਤੱਕ ਲਗਾਏ ਜਾਣਗੇ ਰੁਜ਼ਗਾਰ ਮੇਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ‘ਘਰ-ਘਰ ਰੁਜ਼ਗਾਰ ਯੋਜਨਾ’ ਤਹਿਤ ਸੂਬੇ ਦੇ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ। ਇਸ ਸਬੰਧੀ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸੂਬੇ ਭਰ ਵਿਚ 24 ਸਤੰਬਰ …
Read More »ਸੁਮੇਧ ਸੈਣੀ ਖ਼ਿਲਾਫ਼ ਮਾਮਲੇ ਦੀ ਸੁਣਵਾਈ 7 ਅਗਸਤ ਨੂੰ ਹੋਵੇਗੀ
ਮੁਹਾਲੀ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਤੋਂ 29 ਸਾਲ ਪਹਿਲਾਂ ਪੰਜਾਬ ਦੇ ਸਾਬਕਾ ਆਈਏਐਸ ਅਧਿਕਾਰੀ ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਤੋਂ ਬਾਅਦ ਭੇਦਭਰੀ ਹਾਲਤ ਵਿਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ। ਇਸ ਮਾਮਲੇ ਵਿਚ ਅੱਜ ਸੁਮੇਧ ਸੈਣੀ ਅਤੇ ਹੋਰ ਸੇਵਾ …
Read More »ਜਲੰਧਰ ‘ਚ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਕੀਤੀ ਖੁਦਕੁਸ਼ੀ
ਪਬਜ਼ੀ ਗੇਮ ਬਣੀ ਮੰਥਨ ਦੀ ਮੌਤ ਦਾ ਕਾਰਨ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੀ ਬਸਤੀ ਸ਼ੇਖ ਦੇ ਇਕ 20 ਸਾਲਾਂ ਦੇ ਨੌਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮੰਥਨ ਸ਼ਰਮਾ ਨਾਮ ਦੇ ਨੌਜਵਾਨ ਨੇ ਆਪਣੇ ਪਿਤਾ ਦੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰੀ। ਦੱਸਿਆ ਜਾ ਰਿਹਾ ਹੈ ਕਿ …
Read More »ਬ੍ਰਹਮਪੁਰਾ ਨੇ ਆਖਿਆ – ਸੁਖਬੀਰ ਬਾਦਲ ਦੀ ਹੈ ਡੇਰਾ ਮੁਖੀ ਨਾਲ ਸਾਂਝ
ਕਿਹਾ – ਬਾਦਲਾਂ ਨੇ ਕੇਂਦਰ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਕਰਵਾਉਣ ਤੋਂ ਰੋਕਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਨੇ ਹੁਣ ਸਰਗਰਮੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ ਕਿਉਂਕਿ ਦਲ ਦੇ ਬਹੁਤੇ ਆਗੂ ਤਾਂ ਢੀਂਡਸਾ ਗਰੁੱਪ ਵਿਚ ਜਾ ਮਿਲੇ ਹਨ। ਇਸ ਦੌਰਾਨ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ …
Read More »