ਰਾਜਾਸਾਂਸੀ/ਬਿਊਰੋ ਨਿਊਜ਼ : ਕਰਜ਼ੇ ਦੀਆਂ ਪੰਡਾਂ ਮੋਢਿਆਂ ‘ਤੇ ਚੱਕ ਕੇ ਅਮਰੀਕਾ ਪੁੱਜਣ ਵਿਚ ਕਾਮਯਾਬ ਹੋਣ ਅਤੇ ਉਥੋਂ ਦੀ ਪੁਲਿਸ ਦੇ ਢਾਹੇ ਚੜ੍ਹ ਜਾਣ ਅਤੇ ਜੇਲ੍ਹ ਦੀਆਂ ਕੋਠੜੀਆਂ ਵਿਚ ਕੈਦ ਰਹਿੰਦਿਆਂ ਸੁਨਹਿਰੀ ਭਵਿੱਖ ਦਾ ਮੁਕੱਦਮਾ ਹਾਰਨ ਵਾਲੇ 69 ਭਾਰਤੀ ਬੁੱਧਵਾਰ ਸ਼ਾਮ ਨੂੰ ਅਮਰੀਕਾ ਤੋਂ ਸਿੱਧੀ ਆਈ ਇਕ ਵਿਸ਼ੇਸ਼ ਉਡਾਣ ਰਾਹੀਂ ਸ੍ਰੀ …
Read More »ਪੰਜਾਬ ਨੇ ਕੇਂਦਰ ਦੇ ਖੇਤੀ ਕਾਨੂੰਨ ਕੀਤੇ ਰੱਦ
ਵਿਰੋਧੀ ਧਿਰਾਂ ਨੇ ਸਰਕਾਰ ਦਾ ਦਿੱਤਾ ਸਾਥ – ਨਵਜੋਤ ਸਿੱਧੂ ਨੇ ਵੀ ਸਦਨ ‘ਚ ਭਰੀ ਹਾਜ਼ਰੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਪੰਜਾਬ ਨੇ ਮੁੱਢੋਂ ਹੀ ਰੱਦ ਕਰ ਦਿੱਤਾ ਅਤੇ ਇਸ ਸਬੰਧੀ ਬਿੱਲ ਵੀ ਪਾਸ ਕਰ ਦਿੱਤੇ ਗਏ। ਭਾਜਪਾ ਨੂੰ ਛੱਡ ਕੇ ਪੰਜਾਬ ਦੀਆਂ …
Read More »ਭਗਵੰਤ ਮਾਨ ਨੇ ਪਾਸ ਬਿੱਲਾਂ ਨੂੰ ਦੱਸਿਆ ਡਰਾਮਾ
ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਵੱਲੋਂ ਪਾਸ ਕਰਵਾਏ ਗਏ ਤਿੰਨੋਂ ਬਿੱਲਾਂ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬਿੱਲਾਂ ਨਾਲ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਮੁਮਕਿਨ ਨਹੀਂ। ਮਾਨ ਨੇ ਪੰਜਾਬ ਵਿਧਾਨ ਸਭਾ ਦੇ …
Read More »ਯੂਪੀ ਦੀ ਯੋਗੀ ਸਰਕਾਰ ਨੇ ਗੁਰਦੁਆਰੇ ਦਾ ਰਸਤਾ ਕੀਤਾ ਬੰਦ
ਲੌਂਗੋਵਾਲ ਨੇ ਕੀਤੀ ਨਿੰਦਾ ਅੰਮ੍ਰਿਤਸਰ/ਬਿਊਰੋ ਨਿਊਜ਼ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਨੇ ਪਿੰਡ ਮੈਂਮੋਰਾ (ਜ਼ਿਲ੍ਹਾ ਲਖਨਊ) ਵਿੱਚ ਇੱਕ ਪੁਰਾਤਨ ਗੁਰਦੁਆਰੇ ਦਾ ਰਸਤਾ ਬੰਦ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਯੋਗੀ ਸਰਕਾਰ ਨੂੰ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਖ਼ਿਆਲ …
Read More »ਸਕਾਲਰਸ਼ਿਪ ਘੁਟਾਲਾ : ਸਾਧੂ ਸਿੰਘ ਧਰਮਸੋਤ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ -ਹੋਈ ਨਾਅਰੇਬਾਜ਼ੀ
‘ਗਲੀ ਗਲੀ ਮੇ ਸ਼ੋਰ ਹੈ ਕੈਪਟਨ ਕਾ ਸਾਧੂ ਚੋਰ ਹੈ’ ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਸਾਧੂ ਸਿੰਘ ਧਰਮਸੋਤ ਇਕ ਵਾਰ ਮੁੜ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਏ। ਵਿਧਾਨ ਸਭਾ ਵਿਚ ਅਕਾਲੀ ਦਲ, ਆਮ ਆਦਮੀ …
Read More »ਆਈਜੀ ਉਮਰਾਨੰਗਲ ਨੇ ਡੀਜੀਪੀ ਸੈਣੀ ਦੇ ਹੁਕਮ ‘ਤੇ ਕਰਵਾਈ ਸੀ ਪ੍ਰਦਰਸ਼ਨਕਾਰੀਆਂ ‘ਤੇ ਫਾਇਰਿੰਗ
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿਚ ਐਸਆਈਟੀ ਦੇ ਪੇਸ਼ ਚਲਾਨ ਵਿਚ ਖੁਲਾਸਾ ਸਵੇਰੇ 4:01 ਤੋਂ ਦੁਪਹਿਰ 11.39 ਵਜੇ ਤੱਕ ਆਈਜੀ-ਡੀਜੀਪੀ ਵਿਚਕਾਰ ਫੋਨ ‘ਤੇ 22 ਵਾਰ ਹੋਈ ਗੱਲਬਾਤ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿਚ ਲਗਾਤਾਰ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਐਸਆਈਟੀ ਨੇ ਖੁਲਾਸਾ ਕੀਤਾ ਹੈ ਕਿ …
Read More »ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਤੱਕ ਮਾਲ ਗੱਡੀਆਂ ਨੂੰ ਦਿੱਤਾ ਲਾਂਘਾ
ਬਾਕੀ ਪ੍ਰਦਰਸ਼ਨ ਪਹਿਲਾਂ ਵਾਂਗ ਹੀ ਰਹੇਗਾ ਜਾਰੀ ਰਿਲਾਇੰਸ ਪੰਪ ਦੇ ਡੀਲਰਾਂ ਨੇ ਕਿਸਾਨ ਜਥੇਬੰਦੀਆਂ ਦੀ ਬੈਠਕ ‘ਚ ਪਹਿਲਾਂ ਕੀਤਾ ਹੰਗਾਮਾ ਫਿਰ ਮੰਗੀ ਮੁਆਫੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਵਿਚ ਕੀਤੀ ਗਈ ਅਹਿਮ ਮੀਟਿੰਗ ਦੌਰਾਨ ਕਈ ਫ਼ੈਸਲੇ ਲਏ ਗਏ। ਇਸ ਦੌਰਾਨ ਰੇਲ ਰੋਕੋ ਅੰਦੋਲਨ ਵਿਚ ਢਿੱਲ ਦੇਣ ਦਾ ਫੈਸਲਾ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੰਪੰਨ
ਕੈਪਟਨ ਅਮਰਿੰਦਰ ਬੋਲੇ – ਅਸੀਂ ਕਿਸਾਨਾਂ ਲਈ ਕੁਝ ਵੀ ਕਰਨ ਲਈ ਹਾਂ ਤਿਆਰ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵਲੋਂ ਬਣਾਏ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਸੀ, ਜੋ ਅੱਜ ਸੰਪੰਨ ਹੋ ਗਿਆ ਅਤੇ ਇਸ ਦੌਰਾਨ ਕੁੱਲ 7 ਬਿੱਲ ਪਾਸ ਹੋਏ ਹਨ। ਇਸ ਵਿਸ਼ੇਸ ਇਜਲਾਸ ਦੌਰਾਨ …
Read More »ਰਾਜਾ ਵੜਿੰਗ ਬੋਲੇ – ਕਿਸਾਨਾਂ ਦੇ ਹਿੱਤਾਂ ਵਿਚ ਕੈਪਟਨ ਨੇ ਚੁੱਕਿਆ ਬਹੁਤ ਵੱਡਾ ਕਦਮ
ਮਜੀਠੀਆ ਨੇ ਕਿਹਾ – ਰਾਜਪਾਲ ਦੀ ਮੋਹਰ ਹੀ ਨਹੀਂ ਲੱਗੀ ਤਾਂ ਖੁਸ਼ੀ ਕਾਹਦੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਖ਼ਤਮ ਹੋਣ ਮਗਰੋਂ ਬੋਲਦਿਆਂ ਕਾਂਗਰਸ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸਾਰੇ ਵਿਧਾਇਕ ਕਿਸਾਨਾਂ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਜੇਕਰ ਸਾਨੂੰ ਕਿਸਾਨਾਂ …
Read More »ਸਕਾਲਰਸ਼ਿਪ ਘੁਟਾਲਾ ਮਾਮਲੇ ‘ਤੇ ਅਕਾਲੀਆਂ ਨੇ ਪੰਜਾਬ ਸਰਕਾਰ ਖਿਲਾਫ ਕੀਤੀ ਨਾਅਰੇਬਾਜ਼ੀ
‘ਗਲੀ ਗਲੀ ਮੇ ਸ਼ੋਰ ਹੈ ਕੈਪਟਨ ਕਾ ਸਾਧੂ ਚੋਰ ਹੈ’ ਦੇ ਲੱਗੇ ਨਾਅਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਅੱਜ ਤੀਜੇ ਤੇ ਆਖਰੀ ਦਿਨ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਦਰਸ਼ਨ ਨਾਲ ਹੋਈ। ਅਕਾਲੀ ਵਿਧਾਇਕਾਂ ਨੇ ਸਦਨ ਵਿੱਚੋਂ ਬਾਹਰ ਆ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅਕਾਲੀ …
Read More »