ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜਿਆ ਚੰਡੀਗੜ੍ਹ :ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3400 ਤੋਂ ਜ਼ਿਆਦਾ ਹੈ ਅਤੇ 275 ਵਿਅਕਤੀ ਕਰੋਨਾ ਦੀ ਜੰਗ …
Read More »ਰਾਵੀ ਦਰਿਆ ‘ਚੋਂ 3 ਅਰਬ 21 ਕਰੋੜ ਦੀ ਹੈਰੋਇਨ ਬਰਾਮਦ
ਪਾਕਿਸਤਾਨ ਵਾਲੇ ਪਾਸਿਓਂ ਹੋ ਰਿਹਾ ਸੀ ਹੈਰੋਇਨ ਦਾ ਕੰਟਰੋਲ ਬਟਾਲਾ/ਬਿਊਰੋ ਨਿਊਜ਼ : ਸਰਹੱਦ ‘ਤੇ ਬੀ.ਐਸ.ਐਫ਼. ਦੀ 10 ਬਟਾਲੀਅਨ ਸ਼ਿਕਾਰ ਮਾਛੀਆਂ ਵਲੋਂ ਲੰਘੇ ਐਤਵਾਰ ਨੂੰ ਨੰਗਲੀ ਪੋਸਟ ਨੇੜਿਓਂ ਪਾਕਿਸਤਾਨ ਵਾਲੇ ਪਾਸਿਓਂ ਰਾਵੀ ਦਰਿਆ ਵਿਚ ਰੁੜ ਕੇ ਆ ਰਹੇ 60 ਪੈਕਟਾਂ ਵਿਚ 64.330 ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ …
Read More »ਅਮਰੀਕਾ ਤੋਂ ਡਿਪੋਰਟ ਹੋ ਕੇ 110 ਹੋਰ ਭਾਰਤੀ ਸੁਪਨਿਆਂ ਸਮੇਤ ਵਾਪਸ ਵਤਨ ਪਰਤੇ
ਲੱਖਾਂ ਰੁਪਏ ਖਰਚ ਕੇ ਗੈਰਕਾਨੂੰਨੀ ਤਰੀਕੇ ਨਾਲ ਪਹੁੰਚੇ ਸਨ ਅਮਰੀਕਾ ਰਾਜਾਸਾਂਸੀ : ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਅਮਰੀਕਾ ਗਏ 110 ਭਾਰਤੀ ਨੌਜਵਾਨ ਡਿਪੋਰਟ ਹੋਣ ਮਗਰੋਂ ਆਪਣੇ ਵਤਨ ਪਰਤ ਆਏ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਇਨ੍ਹਾਂ ਨੌਜਵਾਨਾਂ ਨੂੰ ਸਬੰਧਿਤ ਵੱਖ-ਵੱਖ ਜ਼ਿਲ੍ਹਿਆਂ ਵਿਚ ਇਕਾਂਤਵਾਸ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ‘ਚ ਫਸੇ 177 ਭਾਰਤੀ ਆਪਣੇ ਘਰੀਂ ਪਹੁੰਚੇ
ਮੁਹਾਲੀ/ਬਿਊਰੋ ਨਿਊਜ਼ : ਕਰੋਨਾ ਮਹਾਂਮਾਰੀ ਦੇ ਚੱਲਦਿਆਂ ਦੁਬਈ ਵਿਚ ਫਸੇ 177 ਭਾਰਤੀ ਨਾਗਰਿਕ ਸਰਬੱਤ ਦਾ ਭਲਾ ਟਰੱਸਟ ਦੇ ਯਤਨਾਂ ਸਦਕਾ ਮੁਹਾਲੀ ਵਿਚਲੇ ਕੌਮਾਂਤਰੀ ਹਵਾਈ ਅੱਡੇ ਵਿਖੇ ਪਹੁੰਚੇ। ਇਸ ਮੌਕੇ ਇਨ੍ਹਾਂ ਯਾਤਰੀਆਂ ਦਾ ਸਵਾਗਤ ਕਰਨ ਲਈ ਏਅਰਪੋਰਟ ਵਿਖੇ ਪਹੁੰਚੇ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਐੱਸ. ਪੀ. ਸਿੰਘ ਓਬਰਾਏ ਨੇ ਦੱਸਿਆ …
Read More »ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਨਹੀਂ : ਕੈਪਟਨ
ਮੁੱਖ ਮੰਤਰੀ ਨੇ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਲੜੀ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਦਿੱਤੇ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਐਲਾਨ ਕੀਤਾ ਕਿ ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ …
Read More »ਮੁੱਖ ਮੰਤਰੀ ਦੇ ਚੀਫ਼ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਦਿੱਤਾ ਅਸਤੀਫ਼ਾ
ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੈਪਟਨ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜ਼ਕਾਲ ਦੌਰਾਨ ਸੁਰੇਸ ਕੁਮਾਰ ਨੇ ਚੌਥੀ ਵਾਰ ਅਸਤੀਫ਼ਾ ਦਿੱਤਾ ਹੈ। ਪਿਛਲੇ ਕਰੀਬ ਅੱਠ-ਨੌ ਮਹੀਨਿਆਂ ਤੋਂ ਸੁਰੇਸ ਕੁਮਾਰ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਨਹੀਂ ਆ …
Read More »ਆਮ ਆਦਮੀ ਪਾਰਟੀ ਨੇ ਬਿਪਲਬ ਦੇਬ ਦੀ ਬਰਖ਼ਾਸਤਗੀ ਮੰਗੀ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਤ੍ਰਿਪੁਰਾ ਦੇ ਮੁੱਖ ਮੰਤਰੀ ਬਿਪਲਬ ਦੇਬ ਵੱਲੋਂ ਪੰਜਾਬੀਆਂ ਅਤੇ ਹਰਿਆਣਾ ਦੇ ਜਾਟਾਂ ਬਾਰੇ ਕੀਤੀ ਟਿੱਪਣੀ ਸਬੰਧੀ ਭਾਜਪਾ ਨੂੰ ਘੇਰਦਿਆਂ ਬਿਪਲਬ ਦੇਬ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ …
Read More »ਪਾਕਿਸਤਾਨ ਸਰਕਾਰ ਨੇ 73 ਵਰ੍ਹਿਆਂ ਬਾਅਦ ਖੋਲ੍ਹਿਆ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ
ਅੰਮ੍ਰਿਤਸਰ : ਪਾਕਿਸਤਾਨ ਦੇ ਸੂਬਾ ਬਲੋਚਿਸਤਾਨ ਦੀ ਰਾਜਧਾਨੀ ਕੋਇਟਾ ਵਿਚ ਉੱਥੋਂ ਦੀ ਸਥਾਨਕ ਹਿੰਦੂ ਸਿੱਖ ਸੰਗਤ ਲਈ 73 ਵਰ੍ਹਿਆਂ ਤੋਂ ਬੰਦ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਪਾਕਿ ਸਰਕਾਰ ਵਲੋਂ ਸਥਾਈ ਤੌਰ ‘ਤੇ ਦਰਸ਼ਨਾਂ ਹਿਤ ਖੋਲ੍ਹ ਦਿੱਤਾ ਗਿਆ ਹੈ। ਸ਼ਹਿਰ ਦੀ ਮਸਜਿਦ ਰੋਡ ‘ਤੇ ਸਥਾਪਿਤ ਉਕਤ ਗੁਰਦੁਆਰੇ ਵਿਚ ਲੰਬੇ ਸਮੇਂ …
Read More »ਕਿਸਾਨਾਂ-ਮਜ਼ਦੂਰਾਂ ਨੇ ਬਾਦਲਾਂ ਦੀ ਰਿਹਾਇਸ਼ ਦਾ ਕੀਤਾ ਘਿਰਾਓ
ਪੁਲਿਸ ਨੇ ਪ੍ਰਦਰਸ਼ਨਕਾਰੀਆਂ ‘ਤੇ ਕੀਤਾ ਲਾਠੀਚਾਰਜ ਲੰਬੀ/ਬਿਊਰੋ ਨਿਊਜ਼ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕੇਂਦਰੀ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਖ਼ਿਲਾਫ਼ ਬਾਦਲਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਖਿਉਵਾਲੀ ਰੋਡ ਨਾਕੇ ‘ਤੇ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਵਰ੍ਹਾਈਆਂ ਡਾਂਗਾਂ ਨਾਲ ਸੰਘਰਸ਼ ਕਮੇਟੀ ਦੇ ਆਗੂ ਧਰਮ ਸਿੰਘ ਸਮੇਤ ਕਰੀਬ …
Read More »ਬਾਦਲ ਜੋੜੇ ਵੱਲੋਂ ਕਮੇਟੀ ਆਗੂਆਂ ਨਾਲ ਮੁਲਾਕਾਤ
ਲੰਬੀ: ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਆਰਡੀਨੈਂਸ ਖ਼ਿਲਾਫ਼ ਪੁੱਜੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਦੋਵਾਂ ਨੂੰ ਮੰਗ ਪੱਤਰ ਸੌਂਪ ਕੇ ਆਰਡੀਨੈਂਸ ਵਾਪਸ ਲੈਣ ਦੀ ਮੰਗ ਕੀਤੀ। ਕਮੇਟੀ ਦੇ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਦੋਵੇਂ ਸੰਸਦ …
Read More »