ਭਗਵੰਤ ਮਾਨ ਨੇ ਪਾਸਪੋਰਟ ਜ਼ਬਤ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਸੁਖਬੀਰ ਬਾਦਲ ਵਲੋਂ ਦਿੱਤੀ ਪੁਸ਼ਾਕ ‘ਤੇ ਸਵਾਲ ਉਠਾਏ। ਇਸ ਸਬੰਧੀ ਬਾਦਲ ਪਰਿਵਾਰ ਦੀ ਚੁੱਪੀ …
Read More »ਬਟਾਲਾ ਤੋਂ ਅਕਾਲੀ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੂੰ ਵੀ ਕਰੋਨਾ ਨੇ ਘੇਰਿਆ
ਪੰਜਾਬ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜਿਆ ਭਾਰਤ ‘ਚ ਲੰਘੇ 24 ਘੰਟਿਆਂ ਦੌਰਾਨ ਆਏ 46 ਹਜ਼ਾਰ ਦੇ ਕਰੀਬ ਕਰੋਨਾ ਮਾਮਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 12 ਹਜ਼ਾਰ ਤੱਕ ਅੱਪੜ ਗਿਆ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ …
Read More »ਜਥੇਦਾਰ ਤਲਵੰਡੀ ਦਾ ਪਰਿਵਾਰ ਵੀ ਢੀਂਡਸਾ ਦਲ ‘ਚ ਸ਼ਾਮਲ
ਭਾਈ ਮੋਹਕਮ ਸਿੰਘ ਵੀ ਆਪਣੇ ਜਥੇ ਸਣੇ ਹੋ ਸਕਦੇ ਹਨ ਢੀਂਡਸਾ ਅਕਾਲੀ ਦਲ ‘ਚ ਸ਼ਾਮਲ ਮੁਹਾਲੀ/ਬਿਊਰੋ ਨਿਊਜ਼ ਇਕ ਪਾਸੇ ਸਵਰਗੀ ਜਥੇਦਾਰ ਜਗਦੇਵ ਸਿੰਘ ਤਲਵੰਡੀ ਹੋਰਾਂ ਦਾ ਪਰਿਵਾਰ ਢੀਂਡਸਾ ਦਲ ਵਿਚ ਸ਼ਾਮਲ ਹੋ ਗਿਆ ਹੈ ਤੇ ਕਨਸੋਆਂ ਇਹ ਵੀ ਮਿਲੀਆਂ ਹਨ ਕਿ ਭਾਈ ਮੋਹਕਮ ਸਿੰਘ ਯੂਨਾਈਟਿਡ ਅਕਾਲੀ ਦਲ ਨੂੰ ਭੰਗ ਕਰਕੇ …
Read More »ਸੁਰੇਸ਼ ਕੁਮਾਰ ਨੂੰ ਮੁੜ ਮਨਾਇਆ ਕੈਪਟਨ ਨੇ – ਚਰਚਾਵਾਂ ਜਾਰੀ
ਕੈਪਟਨ ਅਮਰਿੰਦਰ ਨੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਦੇ ਅਸਤੀਫੇ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੇ ਵਿਚ ਖਬਰ ਆ ਰਹੀ ਹੈ ਕਿ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਤੋਂ ਸੁਰੇਸ਼ ਕੁਮਾਰ ਨੂੰ ਮਨਾ ਲਿਆ ਹੈ। ਜਾਣਕਾਰੀ ਮਿਲੀ ਹੈ ਕਿ …
Read More »ਪੰਜਾਬ ‘ਚ ਮੁੜ ਸ਼ੁਰੂ ਹੋ ਸਕਦੀ ਹੈ ਫਿਲਮਾਂ ਤੇ ਗੀਤਾਂ ਦੀ ਸ਼ੂਟਿੰਗ
ਕੈਪਟਨ ਅਮਰਿੰਦਰ ਨੇ ਮੁੱਖ ਸਕੱਤਰ ਨੂੰ ਸਪੱਸ਼ਟ ਨਿਰਦੇਸ਼ ਤਿਆਰ ਕਰਨ ਲਈ ਕਿਹਾ ਚੰਡੀਗੜ੍ਹ/ਬਿਊਰੋ ਨਿਊਜ਼ ਲੌਕਡਾਊਨ ਦੌਰਾਨ ਸਿਨੇਮਾ ਘਰਾਂ ਨੂੰ ਕਰੋਨਾ ਦੀ ਰੋਕ ਲਈ ਪਹਿਲਕਦਮੀ ਦੇ ਅਧਾਰ ‘ਤੇ ਬੰਦ ਕੀਤਾ ਗਿਆ ਸੀ, ਜਿਸ ਦਾ ਕੁਝ ਕਲਾਕਾਰਾਂ ਤੇ ਲੋਕਾਂ ਵੱਲੋਂ ਸਵਾਗਤ ਕੀਤਾ ਗਿਆ ਸੀ ਅਤੇ ਕਈਆਂ ਨੇ ਵਿਰੋਧ ਕੀਤਾ। ਹੁਣ ਮਸ਼ਹੂਰ ਕਲਾਕਾਰ …
Read More »ਪੰਜਾਬ ਸਰਕਾਰ ਨੇ ਪੈਰਾ ਏਸ਼ੀਆਈ ਖੇਡਾਂ ‘ਚ ਤਮਗੇ ਜਿੱਤਣ ਵਾਲੇ ਖਿਡਾਰੀਆਂ ਦਾ ਵਧਾਇਆ ਹੌਸਲਾ
ਤਿੰਨ ਖਿਡਾਰੀਆਂ ਨੂੰ ਦਿੱਤੇ 50-50 ਲੱਖ ਰੁਪਏ ਚੰਡੀਗੜ੍ਹ/ਬਿਊਰੋ ਨਿਊਜ਼ ਕੈਪਟਨ ਅਮਰਿੰਦਰ ਸਰਕਾਰ ਨੇ ਪੈਰਾ ਏਸ਼ੀਆਈ ਖੇਡਾਂ ਵਿਚ ਕਾਂਸੇ ਦੇ ਤਮਗੇ ਜਿੱਤਣ ਵਾਲੇ ਪੰਜਾਬ ਦੇ ਤਿੰਨ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ ਹੈ। ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਪੈਰਾ ਏਸ਼ੀਆਈ ਖੇਡਾਂ ਵਿਚ ਕਾਂਸੇ ਦੇ ਤਮਗੇ ਜਿੱਤਣ ਵਾਲੇ ਜਲੰਧਰ ਦੇ ਪਾਵਰ …
Read More »ਪੰਜਾਬ ਦਾ ਬੁਢਾਪਾ ਪੈਨਸ਼ਨ ਘੁਟਾਲਾ ਬਣਿਆ ਚਰਚਾ ਦਾ ਵਿਸ਼ਾ
ਸਿਮਰਜੀਤ ਬੈਂਸ ਨੇ ਘੁਟਾਲੇ ਨਾਲ ਜੁੜੇ ਅਧਿਕਾਰੀਆਂ ਖਿਲਾਫ ਮੰਗੀ ਕਾਰਵਾਈ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਵਿਚ ਬੁਢਾਪਾ ਪੈਨਸ਼ਨ ਘੁਟਾਲਾ ਉਜਾਗਰ ਹੋਣ ਤੋਂ ਬਾਅਦ ਚਰਚਾਵਾਂ ਜ਼ੋਰ ਫੜਦੀਆਂ ਜਾ ਰਹੀਆਂ ਹਨ। ਧਿਆਨ ਰਹੇ ਕਿ ਪਿਛਲੇ ਦਿਨੀਂ ਮਾਮਲਾ ਸਾਹਮਣੇ ਆਇਆ ਸੀ ਕਿ ਪੰਜਾਬ ਵਿਚ 30 ਤੋਂ 40 ਸਾਲ ਤੱਕ ਦੇ ਪੁਰਸ਼ਾਂ ਅਤੇ ਮਹਿਲਾਵਾਂ ਨੇ ਝੂਠੇ …
Read More »ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਚੋਣ ਮੈਨੀਫੈਸਟੋ ‘ਚ ਕੀਤੇ ਵਾਅਦੇ ਕਰਾਏ ਯਾਦ
ਕਿਹਾ – ਅਕਾਲੀ ਦਲ ਹਮੇਸ਼ਾ ਕਿਸਾਨਾਂ ਲਈ ਲੜਾਈ ਲੜਦਾ ਰਹੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਡੀਓ ਕਾਨਫਰੰਸਿਗ ਜਰੀਏ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਰਕਾਰ ਨੂੰ ਚੋਣ ਮੈਨੀਫੈਸਟੋ ਵਿਚ ਕੀਤੇ ਹੋਏ ਵਾਅਦੇ ਯਾਦ ਕਰਵਾਏ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਪਣੇ ਸਾਢੇ ਤਿੰਨ ਸਾਲ ਦੀਆਂ …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 11 ਹਜ਼ਾਰ ਤੱਕ ਅੱਪੜੀ
ਭਾਰਤ ‘ਚ ਕਰੋਨਾ ਪੀੜਤਾਂ ਦਾ ਅੰਕੜਾ 12 ਲੱਖ ਤੱਕ ਅੱਪੜਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 11 ਹਜ਼ਾਰ ਤੱਕ ਅੱਪੜ ਗਈ ਹੈ ਅਤੇ 7400 ਤੋਂ ਜ਼ਿਆਦਾ ਕਰੋਨਾ ਪੀੜਤ ਤੰਦਰੁਸਤ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 3300 ਤੋਂ ਜ਼ਿਆਦਾ ਹੈ ਅਤੇ ਮੌਤਾਂ ਦੀ ਗਿਣਤੀ …
Read More »ਕੈਪਟਨ ਅਮਰਿੰਦਰ ਦੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਦਿੱਤਾ ਅਸਤੀਫ਼ਾ
ਸੁਰੇਸ਼ ਕੁਮਾਰ ਨੇ ਤਿੰਨ ਸਾਲਾਂ ਵਿਚ ਚੌਥੀ ਵਾਰ ਦਿੱਤਾ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੀਫ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਕੈਪਟਨ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜ਼ਕਾਲ ਦੌਰਾਨ ਸੁਰੇਸ ਕੁਮਾਰ ਨੇ ਚੌਥੀ ਵਾਰ ਅਸਤੀਫ਼ਾ ਦਿੱਤਾ ਹੈ। ਪਿਛਲੇ ਕਰੀਬ …
Read More »