ਭਾਜਪਾ ਆਗੂਆਂ ਤੇ ਕੇਂਦਰੀ ਮੰਤਰੀਆਂ ਦੇ ਘਿਰਾਓ ਦਾ ਵੀ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ ਤਿੰਨ ਨਵੇਂ ਖੇਤੀ ਕਾਨੂੰਨਾਂ ਖਿਲਾਫ ਕੇਂਦਰ ਸਰਕਾਰ ਨਾਲ ਮੀਟਿੰਗ ਦਾ ਬਾਈਕਾਟ ਕਰਨ ਮਗਰੋਂ 30 ਕਿਸਾਨ ਜਥੇਬੰਦੀਆਂ ਨੇ ਅੱਜ ਰੇਲ ਰੋਕੋ ਅੰਦੋਲਨ ਅਣਮਿਥੇ ਸਮੇਂ ਤੱਕ ਵਧਾਉਣ ਅਤੇ ਭਾਜਪਾ ਆਗੂਆਂ ਤੇ ਕੇਂਦਰੀ ਮੰਤਰੀਆਂ ਦਾ ਪੰਜਾਬ ਆਉਣ ‘ਤੇਘਿਰਾਓ ઠਕਰਨ ਦਾ ਐਲਾਨ …
Read More »ਕਿਸਾਨਾਂ ਦੇ ਬੱਚਿਆਂ ਨੇ ਵੀ ਸੰਘਰਸ਼ ਪਿੜ੍ਹ ਮੱਲੇ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਕਿਸਾਨੀ ਸੰਘਰਸ਼ ਹੋਇਆ ਹੋਰ ਤੇਜ਼
ਬੁਢਲਾਡਾ/ਬਿਊਰੋ ਨਿਊਜ਼ ਕਾਲੇ ਖੇਤੀ ਕਾਨੂੰਨਾਂ ਖਿਲਾਫ਼ ਦੇਸ਼ ਭਰ ਵਿਚ ਰੋਸ ਪਾਇਆ ਜਾ ਰਿਹਾ ਹੈ ਅਤੇ ਦੇਸ਼ ਭਰ ਵਿਚ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸ਼ੰਘਰਸ਼ ਕੀਤਾ ਜਾ ਰਿਹਾ ਹੈ। ਇਸ ਸਭ ਦੇ ਚਲਦਿਆਂ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਹੋਈ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਹੁਣ …
Read More »ਰੇਲ ਰੋਕੋ ਅੰਦੋਲਨ ‘ਚ ਹਿੱਸਾ ਲੈ ਰਹੇ ਲਾਭ ਸਿੰਘ ਮੌਤ
ਕਿਸਾਨ ਲਾਭ ਸਿੰਘ ਨੂੰ ਐਲਾਨਿਆ ਗਿਆ ਰੇਲ ਰੋਕੋ ਅੰਦੋਲਨ ਦਾ ਸ਼ਹੀਦ ਸੰਗਰੂਰ/ਬਿਊਰੋ ਨਿਊਜ਼ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ 15ਵੇਂ ਦਿਨ ਅੱਜ ਕਿਸਾਨ ਲਾਭ ਸਿੰਘ ਪੁੱਤਰ ਚੇਤ ਸਿੰਘ ਵਾਸੀ ਭੁੱਲਰਹੇੜੀ ਦੀ ਰੇਲਵੇ ਸਟੇਸ਼ਨ ‘ਤੇ ਅਚਾਨਕ ਮੌਤ ਹੋ ਗਈ। ਲਾਭ ਸਿੰਘ ਤਿੰਨ ਏਕੜ ਜ਼ਮੀਨ ਦਾ ਮਾਲਕ ਅਤੇ ਛੋਟਾ ਕਿਸਾਨ ਸੀ। …
Read More »ਹੁਣ ਵਿਜੇ ਸਾਂਪਲਾ ਨੂੰ ਕਿਸਾਨਾਂ ਦੇ ਵਿਰੋਧ ਦਾ ਕਰਨਾ ਪਿਆ ਸਾਹਮਣਾ
ਮੁਕਤਸਰ ਪੁਲਿਸ ਨੇ ਸਾਂਪਲਾ ਨੂੰ ਹਿਰਾਸਤ ‘ਚ ਲਿਆ ਮੁਕਤਸਰ/ਬਿਊਰੋ ਨਿਊਜ਼ ਸਾਬਕਾ ਕੇਂਦਰੀ ਮੰਤਰੀ ਨੂੰ ਮੁਕਤਸਰ ਪੁਲਿਸ ਨੇ ਹਿਰਾਸਤ ਵਿੱਚ ਲਿਆ ਹੈ। ਵਿਜੇ ਸਾਂਪਲਾ ਜਲਾਲਾਬਾਦ ਜਾਣਾ ਚਾਹੁੰਦੇ ਸੀ ਪਰ ਪੁਲਿਸ ਨੇ ਸੁਰੱਖਿਆ ਕਾਰਨ ਕਰਕੇ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ। ਇਸ ਤੋਂ ਬਾਅਦ ਸਾਂਪਲਾ ਨੇ ਕਿਹਾ ਕਿ ਅਸੀਂ ਅੱਗੇ ਜਾਵਾਂਗੇ ਜੇ …
Read More »ਭਾਜਪਾ ਯੁਵਾ ਮੋਰਚਾ ਵਲੋਂ ਕੈਪਟਨ ਤੇ ਬਿੱਟੂ ਖਿਲਾਫ਼ ਪ੍ਰਦਰਸ਼ਨ
ਮੁੱਖ ਮੰਤਰੀ ਅਤੇ ਸੰਸਦ ਮੈਂਬਰ ਦੇ ਫੂਕੇ ਗਏ ਪੁਤਲੇ ਲੁਧਿਆਣਾ/ਬਿਊਰੋ ਨਿਊਜ਼ ਭਾਜਪਾ ਯੁਵਾ ਮੋਰਚਾ ਵਲੋਂ ਅੱਜ ਸਥਾਨਕ ਘੰਟਾ ਘਰ ਚੌਂਕ ਵਿਖੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ‘ਤੇ ਹੋਏ ਹਮਲੇ ਦੇ ਰੋਸ ਵਜੋਂ ਸੂਬਾ ਪ੍ਰਧਾਨ ਯੁਵਾ ਮੋਰਚਾ ਭਾਨੂ ਪ੍ਰਤਾਪ ਦੇ ਨਿਰਦੇਸ਼ ਅਨੁਸਾਰ ਪ੍ਰਦਰਸ਼ਨ ਕੀਤਾ ਗਿਆ, ਭਾਜਪਾਈਆਂ ਨੇ ਮੁੱਖ ਮੰਤਰੀ ਕੈਪਟਨ …
Read More »ਖੇਤੀ ਕਾਨੂੰਨਾਂ ‘ਤੇ ਮੋਦੀ ਸਰਕਾਰ ਦਾ ਸਟੈਂਡ ਸਪਸ਼ਟ
ਵਰਚੂਅਲ ਮੀਟਿੰਗਾਂ ‘ਚ ਹਿੱਸਾ ਲੈਣ ਵਾਲੇ ਜ਼ਿਆਦਾਤਰ ਬੀਜੇਪੀ ਵਰਕਰ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਕਿਸੇ ਵੀ ਹਾਲਤ ਵਿੱਚ ਖੇਤੀ ਕਾਨੂੰਨ ਵਾਪਸ ਲੈਣ ਦੇ ਮੂਡ ਵਿੱਚ ਨਹੀਂ ਹੈ। ਇਹ ਸੰਕੇਤ ਲੰਘੇ ਕੱਲ੍ਹ ਦਿੱਲੀ ਵਿੱਚ ਹੋਈ ਮੀਟਿੰਗ ਦੌਰਾਨ ਹੀ ਮਿਲ ਗਏ ਹਨ। ਮੀਟਿੰਗ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਫਿਰ ਕੇਂਦਰੀ ਮੰਤਰੀਆਂ ਨੇ ਪੰਜਾਬ …
Read More »ਕੋਰੋਨਾ ਦੇ ਚੱਲਦਿਆਂ ਕੈਪਟਨ ਨੇ ਸਰਪੰਚਾਂ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡਾਂ ਦੇ ਸਰਪੰਚਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਫੈਲਾਏ ਜਾ ਰਹੇ ਝੂਠੇ ਪ੍ਰਚਾਰ ਦਾ ਹਮਲਾਵਰ ਤਰੀਕੇ ਨਾਲ ਮੁਕਾਬਲਾ ਕਰਨ। ਨਾਲ ਹੀ ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਉਹ ਝੋਨੇ ਦੇ ਸੀਜ਼ਨ ਅਤੇ ਆਗਾਮੀ …
Read More »ਮਲੇਰਕੋਟਲਾ ‘ਚ ਇਕੋ ਪਰਿਵਾਰ ਦੇ ਤਿੰਨ ਜੀਆਂ ਨੇ ਖਾਧਾ ਜ਼ਹਿਰ, ਮਾਂ-ਧੀ ਦੀ ਮੌਤ
ਪੁੱਤਰ ਸ਼ਿਵਮ ਨੂੰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੀਤਾ ਰੈਫਰ ਹਾਲਤ ਚਿੰਤਾਜਨਕ ਮਲੇਰਕੋਟਲਾ/ਬਿਊਰੋ ਨਿਊਜ਼ ਅੱਜ ਮਲੇਰਕੋਟਲਾ ਵਿਚ ਇਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਮਾਲੇਰਕੋਟਲਾ ‘ਚ ਰਹਿੰਦੇ ਇਕੋ ਪਰਿਵਾਰ ਦੇ ਤਿੰਨ ਜੀਆਂ ਨੇ ਜ਼ਹਿਰ ਖਾ ਲਿਆ। ਸਥਾਨਕ ਕਾਲਜ ਰੋਡ ਸਥਿਤ ਗੁਰੂ ਨਾਨਕ ਸਟਰੀਟ ਵਿਖੇ ਰਹਿੰਦੇ ਜਿੰਦਲ ਪਰਿਵਾਰ ਵੱਲੋਂ ਜ਼ਹਿਰ …
Read More »ਜਲੰਧਰ ਜ਼ਿਲ੍ਹੇ ਦੇ ਯੂਕੋ ਬੈਂਕ ‘ਚ ਲੱਖਾਂ ਰੁਪਏ ਹੋਈ ਡਕੈਤੀ
ਗੰਨਮੈਨ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ ਆਦਮਪੁਰ/ਬਿਊਰੋ ਨਿਊਜ਼ ਜਲੰਧਰ ਜ਼ਿਲ੍ਹੇ ਦੇ ਪਿੰਡ ਕਾਲਰਾ ਵਿਖੇ ਸਥਿਤ ਯੂਕੋ ਬੈਂਕ ਦੀ ਬ੍ਰਾਂਚ ਵਿਚੋਂ ਚਾਰ ਹਥਿਆਰਬੰਦ ਲੁਟੇਰਿਆਂ ਨੇ ਗੰਨਮੈਨ ਨੂੰ ਗੋਲੀ ਮਾਰ ਕੇ ਲੱਖਾਂ ਰੁਪਏ ਦੀ ਨਕਦੀ ਲੁੱਟ ਲਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਫਰਾਰ ਹੋ ਗਏ। ਘਟਨਾ ਬਾਰੇ ਜਾਣਕਾਰੀ ਦਿੰਦੇ …
Read More »ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਭਲਕੇ ਪੰਜਾਬ ਤੋਂ ਦਿੱਲੀ ਜਾਣਗੇ ਕਿਸਾਨ ਆਗੂ
ਮੀਟਿੰਗ ‘ਚ ਹਿੱਸਾ ਲੈਣ ਲਈ ਸੱਤ ਮੈਂਬਰੀ ਕਮੇਟੀ ਦਾ ਕੀਤਾ ਗਠਨ ਅਜਨਾਲਾ/ਬਿਊਰੋ ਨਿਊਜ਼ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ-ਮਜ਼ਦੂਰ ਤੇ ਜਨਤਕ ਜਥੇਬੰਦੀਆਂ ਵੱਲੋਂ ਵਿੱਢੇ ਸੰਘਰਸ਼ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਜਥੇਬੰਦੀਆਂ ਨੂੰ ਦੂਸਰੀ ਵਾਰ ਸੱਦਾ ਦੇਣ ਤੋਂ ਬਾਅਦ ਅੱਜ ਪੰਜਾਬ ਦੀਆਂ ਸਾਰੀਆਂ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕੀਤੀ …
Read More »