ਦਫਤਰਾਂ ‘ਚ ਵੀ ਮਾਸਕ ਪਾਉਣਾ ਕੀਤਾ ਲਾਜ਼ਮੀ, ਵਿਆਹ ਵਿਚ ਹੁਣ 30 ਵਿਅਕਤੀ ਹੀ ਹੋ ਸਕਣਗੇ ਇਕੱਠੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਹੁਣ ਕਰੋਨਾ ਪੀੜਤਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਇਸ ਨੂੰ ਰੋਕਣ ਲਈ ਪੰਜਾਬ ਦੀ ਕੈਪਟਨ ਸਰਕਾਰ ਨੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਕੋਵਿਡ ਖਿਲਾਫ ਆਪਣੀ ਲੜਾਈ ਨੂੰ …
Read More »ਔਜਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 267 ਪਾਵਨ ਸਰੂਪਾਂ ਸਬੰਧੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖਿਆ ਪੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀਗੁਰੂਗ੍ਰੰਥਸਾਹਿਬਜੀਦੇਲਾਪਤਾ 267 ਸਰੂਪਾਂ ਦੇ ਮਾਮਲੇ ਦੀ ਨਿਆਂਇਕ ਜਾਂਚ ਨੂੰ ਯਕੀਨੀ ਬਣਾਉਣ ਲਈ ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖਿਆ ਹੈ। ਔਜਲਾ ਨੇ ਕਿਹਾ ਕਿ ਇਸ ਜਾਂਚ ਨੂੰ ਐਸ.ਆਈ.ਟੀ. ਵਲੋਂ ਕੀਤੀ ਜਾ ਰਹੀ 2015 ਦੇ ਬੇਅਦਬੀ ਮਾਮਲੇ ਦੀ ਜਾਂਚ …
Read More »ਡੇਰਾ ਸਿਰਸਾ ਨੇ 2017 ਵਿਚ ਕੀਤੀ ਸੀ ਅਕਾਲੀ ਦਲ ਦੀ ਹਮਾਇਤ
ਪ੍ਰੇਮੀਆਂ ਨੇ ਕੈਪਟਨ ਸਰਕਾਰ ‘ਤੇ ਲਗਾਏ ਬੇਅਦਬੀ ਮਾਮਲਿਆਂ ‘ਚ ਫਸਾਉਣ ਦੇ ਇਲਜ਼ਾਮ ਚੰਡੀਗੜ੍ਹ/ਬਿਊਰੋ ਨਿਊਜ਼ ਡੇਰਾ ਸਿਰਸਾ ਪ੍ਰੇਮੀਆਂ ਨੇ ਇਲਜ਼ਾਮ ਲਗਾਏ ਹਨ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਡੇਰਾ ਪ੍ਰੇਮੀਆਂ ਨੇ ਕਿਹਾ ਕਿ 2017 ਵਿਚ ਉਨ੍ਹਾਂ ਅਕਾਲੀ ਦਲ ਨੂੰ ਵੋਟ ਦਿੱਤੀ ਸੀ। ਇਸੇ …
Read More »ਪੰਜਾਬੀ ਗਾਇਕਾ ਅਨਮੋਲ ਗਗਨ ਅਤੇ ਯੂਥ ਅਕਾਲੀ ਆਗੂ ਲਿਬੜਾ ਆਮ ਆਦਮੀ ਪਾਰਟੀ ‘ਚ ਸ਼ਾਮਲ
ਭਗਵੰਤ ਮਾਨ ਨੇ ਕਿਹਾ – ਪਾਰਟੀ ਵਿਚ ਹਰ ਸਧਾਰਨ ਆਦਮੀ ਨੂੰ ਵੀ ਮਿਲੇਗੀ ਥਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕਾ ਅਨਮੋਲ ਗਗਨ ਤੇ ਯੂਥ ਅਕਾਲੀ ਆਗੂ ਅਜੇ ਸਿੰਘ ਲਿਬੜਾ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪੰਜਾਬ ਇਕਾਈ ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ, ਪਾਰਟੀ ਦੇ ਪੰਜਾਬ ਮਾਮਲਿਆਂ …
Read More »ਸੋਨੂੰ ਸੂਦ ਹੁਣ ਗਰੀਬਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ
ਪਹਿਲਾਂ ਵੀ ਸੋਨੂੰ ਸੂਦ ਨੇ ਆਪਣੇ ਖਰਚੇ ‘ਤੇ ਪਰਵਾਸੀ ਮਜ਼ੂਦਰਾਂ ਨੂੰ ਉਨ੍ਹਾਂ ਦੇ ਘਰੀਂ ਪਹੁੰਚਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਲੌਕ ਡਾਊਨ ਦੌਰਾਨ ਬਹੁਤ ਸਾਰੇ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੇ ਘਰੀਂ ਪਹੁੰਚਾਉਣ ਵਿਚ ਮੱਦਦ ਕੀਤੀ। ਹੁਣ ਸੋਨੂੰ ਅਜਿਹੇ ਗਰੀਬ ਮਜ਼ਦੂਰ ਪਰਿਵਾਰਾਂ ਦੀ ਮੱਦਦ ਕਰੇਗਾ, ਜੋ ਲੌਕ ਡਾਊਨ ਦੌਰਾਨ …
Read More »ਪੰਜਾਬ ‘ਚ ਕਰੋਨਾ ਮਰੀਜ਼ਾਂ ਦੀ ਗਿਣਤੀ 7200 ਤੱਕ ਅੱਪੜੀ
ਕੈਪਟਨ ਅਮਰਿੰਦਰ ਨੇ ਪਲਾਜ਼ਮਾ ਬੈਂਕ ਨੂੰ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7200 ਤੱਕ ਅੱਪੜ ਚੁੱਕੀ ਹੈ ਅਤੇ 5 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਹੁਣ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 2 ਹਜ਼ਾਰ ਤੋਂ ਜ਼ਿਆਦਾ ਹੈ ਅਤੇ 183 ਵਿਅਕਤੀਆਂ ਦੀ ਜਾਨ …
Read More »ਸੁਮੇਧ ਸੈਣੀ ਦੀ ਕੱਚੀ ਜ਼ਮਾਨਤ ਰੱਦ, ਗ੍ਰਿਫਤਾਰੀ ਦੀ ਵਧੀ ਸੰਭਾਵਨਾ
ਮੁਹਾਲੀ/ਬਿਊਰੋ ਨਿਊਜ਼ 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਨੂੰ ਧਾਰਾ 302 ਵਿਚ ਦਿੱਤੀ ਕੱਚੀ ਜ਼ਮਾਨਤ ਮੁਹਾਲੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਦੇ ਨਾਲ ਹੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਦੀ ਸੰਭਾਵਨਾ ਵੀ ਵਧ ਗਈ ਹੈ। …
Read More »ਬੇਅਦਬੀ ਮਾਮਲਿਆਂ ‘ਚ ਸੀ.ਬੀ.ਆਈ. ਨੇ ਨਵੀਂ ਅਰਜ਼ੀ ਦਾਇਰ ਕਰਕੇਮੰਗੀ ਸਟੇਅ
ਸੁਣਵਾਈ 20 ਜੁਲਾਈ ਤੱਕ ਅੱਗੇ ਪਈ ਮੁਹਾਲੀ/ਬਿਊਰੋ ਨਿਊਜ਼ ਪਿੰਡ ਬਰਗਾੜੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਕੇਸ ਦੀ ਸੁਣਵਾਈ ਅੱਜ ਮੁਹਾਲੀ ਸਥਿਤ ਸੀ.ਬੀ.ਆਈ. ਅਦਾਲਤ ਵਿੱਚ ਹੋਈ। ਇਸ ਦੌਰਾਨ ਸੀ.ਬੀ.ਆਈ., ਪੰਜਾਬ ਸਰਕਾਰ ਅਤੇਸ਼ਿਕਾਇਤਕਰਤਾਵਾਂ ਦੇ ਵਕੀਲਾਂ ਵਿੱਚ ਭਖਵੀਂ ਬਹਿਸ ਹੋਈ। ਸੀ.ਬੀ.ਆਈ. ਨੇ ਅੱਜ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ 267 ਪਾਵਨ ਸਰੂਪ ਗੁੰਮ ਹੋਣ ਦਾ ਮਾਮਲਾ ਫਿਰ ਗਰਮਾਇਆ
ਸੇਵਾ ਸਿੰਘ ਸੇਖਵਾਂ ਸਣੇ 5 ਸ਼੍ਰੋਮਣੀ ਕਮੇਟੀ ਮੈਂਬਰ ਇਸ ਮਸਲੇ ਨੂੰ ਲੈ ਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਪਹੁੰਚੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਅੰਮ੍ਰਿਤਸਰ ‘ਚੋਂ 267 ਪਾਵਨ ਸਰੂਪ ਗੁੰਮ ਹੋਣ ਕਰਕੇ ਸਿੱਖ ਹਲਕਿਆਂ ਵਿਚ ਚਿੰਤਾ ਪਾਈ ਜਾ ਰਹੀ ਹੈ। ਇਸ ਸਬੰਧੀ ਅੱਜ 5 ਸ਼੍ਰੋਮਣੀ ਕਮੇਟੀ ਮੈਂਬਰ …
Read More »ਸੁਖਬੀਰ ਬਾਦਲ ਨੂੰ ਭਾਰਤੀ ਜਨਤਾ ਪਾਰਟੀ ਨੇ ਪਾਇਆ ਚੱਕਰਾਂ ‘ਚ
ਪੰਜਾਬ ਭਾਜਪਾ ‘ਚ ਫਿਰ ਉਠੀ ਜ਼ੋਰਦਾਰ ਮੰਗ ਕਿ ਇੱਕਲਿਆਂ ਲੜੋ 117 ਵਿਧਾਨ ਸਭਾ ਸੀਟਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਆਉਂਦਾ ਜਾ ਰਿਹਾ ਹੈ ਅਤੇ ਸਿਆਸੀ ਪਾਰਟੀਆਂ ਨੇ ਵੀ ਹਿਲਜੁਲ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚੱਲਦਿਆਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਅਕਾਲੀ-ਭਾਜਪਾ ਗਠਜੋੜ ਵਿਚ …
Read More »