Breaking News
Home / ਪੰਜਾਬ (page 985)

ਪੰਜਾਬ

ਪੰਜਾਬ

ਪਟਿਆਲਾ ‘ਚ ਕਥਿਤ ਨਿਹੰਗਾਂ ਨੇ ਏ.ਐਸ.ਆਈ. ਦਾ ਵੱਢ ਦਿੱਤਾ ਸੀ ਹੱਥ

7 ਘੰਟਿਆਂ ਦੇ ਅਪ੍ਰੇਸ਼ਨ ਤੋਂ ਬਾਅਦ ਪੀਜੀਆਈ ਨੇ ਜੋੜਿਆ ਪੁਲਿਸ ਨੇ ਲੰਬੀ ਕਾਰਵਾਈ ਕਰਦਿਆਂ ਅਸਲੇ ਸਣੇ 11 ਕੀਤੇ ਗ੍ਰਿਫ਼ਤਾਰ ਪਟਿਆਲਾ/ਬਿਊਰੋ ਨਿਊਜ਼ ਜ਼ਿਲ੍ਹਾ ਪਟਿਆਲਾ ਅਧੀਨ ਪੈਂਦੇ ਸਨੌਰ ਕਸਬੇ ਦੀ ਪਟਿਆਲਾ ਰੋਡ ‘ਤੇ ਸਥਿਤ ਸਬਜ਼ੀ ਮੰਡੀ ਵਿਖੇ ਕਰਫ਼ਿਊ ਪਾਸ ਦਿਖਾਉਣ ਲਈ ਕਹੇ ਜਾਣ ਤੋਂ ਬਾਅਦ ਕਥਿਤ ਨਿਹੰਗਾਂ ਨੇ ਪੁਲਿਸ ਪਾਰਟੀ ‘ਤੇ ਹਮਲਾ ਕਰ …

Read More »

ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਕਿਹਾ : ਹਜ਼ੂਰ ਸਾਹਿਬ ਤੇ ਪਟਨਾ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਂਦਾ ਜਾਵੇ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਰੇਲਵੇ ਮੰਤਰਾਲੇ ਨੂੰ ਤਿੰਨ ਹਫ਼ਤਿਆਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ …

Read More »

ਅੰਮ੍ਰਿਤਸਰ ਤੋਂ ਵਿਸ਼ੇਸ਼ ਉਡਾਣ ਰਾਹੀਂ ਭਾਰਤ ‘ਚ ਫਸੇ ਇੰਗਲੈਂਡ ਦੇ 169 ਵਿਅਕਤੀ ਲੰਡਨ ਲਈ ਹੋਏ ਰਵਾਨਾ

ਰਾਜਾਸਾਂਸੀ/ਬਿਊਰੋ ਨਿਊਜ਼ ਵਿਸ਼ਵ ਭਰ ‘ਚ ਕਰੋਨਾ ਵਾਇਰਸ ਕਾਰਨ ਦੇਸ਼ ਭਰ ‘ਚ ਲੱਗੀ ਲੌਕਡਾਊਨ ਅਤੇ ਕਰਫਿਊ ਦੇ ਚਲਦਿਆਂ ਠੱਪ ਹੋਈਆਂ ਹਵਾਈ ਸੇਵਾਵਾਂ ਕਰਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪ੍ਰੰਤੂ ਇੰਗਲੈਂਡ ਦੇ ਪੱਕੇ ਵਸਨੀਕਾਂ ਨੂੰ ਵਾਪਸ ਲੈ ਕੇ ਜਾਣ ਲਈ ਇੰਗਲੈਂਡ ਸਰਕਾਰ ਵੱਲੋਂ ਬ੍ਰਿਟਿਸ਼ ਏਅਰ ਲਾਇਨ ਦੀ ਵਿਸ਼ੇਸ਼ ਉਡਾਣ ਦਾ ਪ੍ਰਬੰਧ ਕੀਤਾ …

Read More »

ਕਰੋਨਾ ਵਾਇਰਸ ਨੇ ਪਾਇਆ ਪੁਆੜਾ

ਲਾੜਾ ਬਣਦਾ-ਬਣਦਾ ਰਹਿ ਗਿਆ ਕੁਆਰਾ ਮੋਗਾ/ਬਿਊਰੋ ਨਿਊਜ਼ ਕਰੋਨਾ ਕਾਰਨ ਬਹੁਤ ਸਾਰੇ ਸਮਾਗਮਾਂ ਨੂੰ ਟਾਲਣਾ ਪੈ ਰਿਹਾ ਹੈ। ਪਰ ਮੋਗਾ ‘ਚ ਵੀ ਇੱਕ ਵਿਆਹ ਖੜ੍ਹੇ ਪੈਰੀਂ ਕਰੋਨਾ ਵਾਇਰਸ ਕਰਕੇ ਟਾਲਣਾ ਪਿਆ। ਵਿਆਹ ਤੋਂ ਠੀਕ ਪਹਿਲਾਂ ਲਾੜਾ ਕਰੋਨਾ ਪੀੜਤ ਪਾਇਆ ਗਿਆ। ਲਾੜਾ ਫਰੀਦਕੋਟ ਦਾ ਵਸਨੀਕ ਹੈ ਤੇ ਲਾੜੀ ਮੋਗਾ ਦੀ ਰਹਿਣ ਵਾਲੀ …

Read More »

ਪੰਜਾਬ ‘ਚ ਕਰਫਿਊ 1 ਮਈ ਤੱਕ ਵਧਾਇਆ

15 ਅਪ੍ਰੈਲ ਤੋਂ ਫਸਲਾਂ ਦੀ ਕਟਾਈ ਲਈ ਕਿਸਾਨਾਂ ਨੂੰ ਕਰਫਿਊ ਦੌਰਾਨ ਢਿੱਲ ਦਿੱਤੀ ਜਾਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਕਰਫਿਊ ਦੀ ਮਿਆਦ 1 ਮਈ ਤੱਕ ਵਧਾ ਦਿੱਤੀ ਗਈ ਹੈ। ਇਹ ਫ਼ੈਸਲਾ ਕੈਪਟਨ ਅਮਰਿੰਦਰ ਦੀ ਅਗਵਾਈ ਹੇਠ ਵੀਡੀਓ ਕਾਨਫੰਰਸਿੰਗ ਰਾਹੀਂ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਹੈ। ਇਸ ਤੋਂ ਪਹਿਲਾਂ ਮੁੱਖ …

Read More »

ਪੰਜਾਬ ਦੇ 22 ‘ਚੋਂ 17 ਜ਼ਿਲ੍ਹਿਆਂ ‘ਚ ਕਰੋਨਾ ਦਾ ਕਹਿਰ

ਪੰਜਾਬ ‘ਚ ਕਰੋਨਾ ਪੀੜਤ ਵਿਅਕਤੀਆਂ ਗਿਣਤੀ ਹੋਈ 142 ਡੇਰਾਬਸੀ ਦੇ ਪਿੰਡ ਜਵਾਹਰਪੁਰ ‘ਚ ਹੀ 32 ਵਿਅਕਤੀ ਕਰੋਨਾ ਤੋਂ ਪੀੜਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ 22 ਜ਼ਿਲ੍ਹਿਆਂ ਵਿੱਚੋਂ 17 ਜ਼ਿਲ੍ਹੇ ਕੋਰੋਨਾ ਤੋਂ ਪ੍ਰਭਾਵਿਤ ਹਨ। ਫ਼ਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਤਰਨ ਤਾਰਨ ਤੇ ਗੁਰਦਾਸਪੁਰ ਅਜਿਹੇ ਜ਼ਿਲ੍ਹੇ ਹਨ ਜਿਨ੍ਹਾਂ ‘ਚ ਅਜੇ ਤੱਕ ਕੋਈ ਕਰੋਨਾ ਤੋਂ ਪੀੜਤ …

Read More »

ਰੋਜ਼ਾਨਾ 50 ਕੁਇੰਟਲ ਕਣਕ ਵੇਚਣ ਦੀ ਸ਼ਰਤ ਤੋਂ ਕਿਸਾਨ ਹੋਏ ਔਖੇ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਕਿਸਾਨ ਪੰਜਾਬ ਸਰਕਾਰ ਦੀ ਕਣਕ ਖਰੀਦਣ ਦੀ ਨੀਤੀ ਤੋਂ ਖੁਸ਼ ਨਹੀਂ ਹਨ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਕਣਕ ਖਰੀਦਣ ਲਈ ਪ੍ਰਤੀ ਕਿਸਾਨ ਰੋਜ਼ਾਨਾ 50 ਕੁਇੰਟਲ ਕਣਕ ਮੰਡੀਆਂ ਵਿੱਚ ਲਿਆਉਣ ਦੀ ਸ਼ਰਤ ਹਟਾ ਕੇ ਪੂਰੀ ਕਣਕ ਖਰੀਦਣ ਦਾ ਪ੍ਰਬੰਧ ਕਰੇ। ਉਨ੍ਹਾਂ ਦਾ ਤਰਕ ਹੈ …

Read More »

ਕੋਰੋਨਾ ਦੀ ਦਹਿਸ਼ਤ

ਸੜਕ ‘ਤੇ ਪਏ 500-500 ਸੌ ਦੇ ਨੋਟ ਚੁੱਕਣ ਦੀ ਨਹੀਂ ਹੈ ਕਿਸੇ ‘ਚ ਹਿੰਮਤ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਦੀ ਇੰਨੀ ਦਹਿਸ਼ਤ ਹੈ ਕਿ ਡਰਦੇ ਲੋਕ ਸੜਕ ‘ਤੇ ਪਏ 500-500 ਦੇ ਨੋਟਾਂ ਨੂੰ ਚੁੱਕਣ ਤੋਂ ਵੀ ਕਤਰਾ ਰਹੇ ਹਨ। ਇਹ ਨਜ਼ਾਰਾ ਮੁਹਾਲੀ ਵਿੱਚ ਵੇਖਣ ਨੂੰ ਮਿਲਿਆ। ਇੱਥੇ ਸੜਕ ‘ਤੇ ਨੋਟ ਖਿੱਲਰੇ ਪਏ …

Read More »

ਪੰਜਾਬ ‘ਚ ਕਰੋਨਾ ਨੇ ਹੁਣ ਤੱਕ 10 ਵਿਅਕਤੀਆਂ ਦੀ ਲਈ ਜਾਨ

ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਪੰਜਾਬ ‘ਚ 130 ਤੱਕ ਪੁੱਜੀ ਚੰਡੀਗੜ੍ਹ: ਪੰਜਾਬ ਵਿਚ ਵੀ ਕਰੋਨਾ ਵਾਇਰਸ ਦਾ ਕਹਿਰਾ ਵਧਦਾ ਜਾ ਰਿਹਾ ਹੈ। ਲੰਘੇ 24 ਘੰਟਿਆਂ ਦੌਰਾਨ ਪੰਜਾਬ ‘ਚ 2 ਵਿਅਕਤੀਆਂ ਦੀ ਮੌਤ ਹੋ ਗਈ, ਜਿਸ ਨਾਲ ਪੰਜਾਬ ਵਿਚ ਕਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 10 ਤੱਕ ਪਹੁੰਚ ਗਈ ਹੈ। …

Read More »

ਪੰਜਾਬ ‘ਚ 14 ਅਪ੍ਰੈਲ ਤੋਂ ਬਾਅਦ ਕਰਫਿਊ ਦੀ ਮਿਆਦ ਦਾ ਵਧਣਾ ਤੈਅ!

ਪੰਜਾਬ ਭਰ ‘ਚੋਂ ਪਹੁੰਚੀਆਂ ਕੈਪਟਨ ਅਮਰਿੰਦਰ ਸਿੰਘ ਕੋਲ ਰਿਪੋਰਟਾਂ ਚੰਡੀਗੜ੍ਹ/ਬਿਊਰੋ ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ, ਰਾਜ ਵਿੱਚ ਤਾਲਾਬੰਦੀ ਤੇ ਕਰਫਿਊ ਦੀ ਮਿਆਦ ਦਾ ਵੱਧਣਾ ਲਗਪਗ ਤੈਅ ਮੰਨਿਆ ਜਾ ਰਿਹਾ ਹੈ, ਤਾਂ ਜੋ ਸਮੇਂ ਦੇ ਨਾਲ ਇਸ ਵਿਸ਼ਵਵਿਆਪੀ ਮਹਾਮਾਰੀ ਨੂੰ ਕਾਬੂ ਵਿੱਚ ਕੀਤਾ ਜਾ ਸਕੇ। ਮੌਜੂਦਾ ਤਾਲਾਬੰਦੀ ਤੇ ਕਰਫਿਊ …

Read More »