ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 7 ਹਜ਼ਾਰ ਤੋਂ ਪਾਰ ਹੋ ਗਈ।ਸੂਬੇ ਵਿਚ ਹੁਣ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 2 ਹਜ਼ਾਰ ਦੇ ਕਰੀਬ ਹੈ ਅਤੇ 5 ਹਜ਼ਾਰ ਦੇ ਲਗਪਗਪੀੜਤ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਜ਼ਿਕਰਯੋਗ …
Read More »ਪੰਜਾਬ ਵਿਚ ਇੰਤਕਾਲ ਫੀਸ ਹੋਈ ਦੁੱਗਣੀ
ਦੋ ਨਵੇਂ ਉਦਯੋਗਿਕ ਪਾਰਕਾਂ ਨੂੰ ਵੀ ਪੰਜਾਬ ਕੈਬਨਿਟ ਵਲੋਂ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ ਦੀ ਬੈਠਕ ਵਿਚ ਸੂਬੇ ਦੀ ਮਾਲੀ ਹਾਲਤ ਨੂੰ ਹੋਰ ਸੁਧਾਰਨ ਅਤੇ ਵਾਧੂ ਮਾਲੀਆ ਇਕੱਠਾ ਕਰਨ ਲਈ ਇੰਤਕਾਲ ਫ਼ੀਸ ਨੂੰ 300 ਤੋਂ ਵਧਾ ਕੇ 600 ਰੁਪਏ ਕਰਨ …
Read More »ਬੇਅਦਬੀ ਮਾਮਲਿਆਂ ਵਿਚ ਗੁਰਮੀਤ ਸਿੰਘ ਰਾਮ ਰਹੀਮ ਦੀ ਨਾਮਜ਼ਦਗੀ ਦੇ ਮਾਮਲੇ ‘ਚ ਸਿਆਸਤ ਗਰਮਾਈ
ਧਿਆਨ ਸਿੰਘ ਮੰਡ ਨੇ ਫਿਰ ਤੋਂ ਸੰਘਰਸ਼ ਸ਼ੁਰੂ ਕਰਨ ਦੀ ਕਹੀ ਗੱਲ ਫਰੀਦਕੋਟ/ਬਿਊਰੋ ਨਿਊਜ਼ ਬੇਅਦਬੀ ਮਾਮਲਿਆਂ ਵਿਚ ਗੁਰਮੀਤ ਸਿੰਘ ਰਾਮ ਰਹੀਮ ਦੀ ਨਾਮਜ਼ਦਗੀ ਤੋਂ ਬਾਅਦ ਸਿਆਸਤ ਫਿਰ ਤੋਂ ਸ਼ੁਰੂ ਹੋ ਗਈ ਹੈ। ਇਸ ਵਿਚਾਲੇ ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਧਿਆਨ ਸਿੰਘ ਮੰਡ ਨੇ ਬਰਗਾੜੀ ਮੋਰਚੇ ਤੋਂ ਵੀ ਵੱਡਾ ਸੰਘਰਸ਼ ਕਰਨ …
Read More »ਨਵਾਂਸ਼ਹਿਰ ਦੇ ਵਿਧਾਇਕ ਅੰਗਦ ਸੈਣੀ ਨੇ ਆਪਣੇ ਆਪ ਨੂੰ ਕੀਤਾ ਕੁਆਰਨਟੀਨ
ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6800 ਤੱਕ ਅੱਪੜੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ ਹੁਣ 6800 ਤੱਕ ਅੱਪੜ ਗਈ ਹੈ ਅਤੇ 4600 ਤੋਂ ਜ਼ਿਆਦਾ ਕਰੋਨਾ ਮਰੀਜ਼ ਤੰਦਰੁਸਤ ਵੀ ਹੋ ਗਏ ਹਨ। ਪੰਜਾਬ ਵਿਚ ਹੁਣ ਤੱਕ ਕਰੋਨਾ ਐਕਟਿਵ ਮਾਮਲਿਆਂ ਦੀ ਗਿਣਤੀ 2 ਹਜ਼ਾਰ ਤੋਂ ਵੱਧ ਹੈ ਅਤੇ 175 …
Read More »ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿੰਦਾ
ਤਲਵੰਡੀ ਸਾਬੋ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਯੂ.ਏ.ਪੀ.ਏ. ਕਾਨੂੰਨ ਤਹਿਤ ਪੰਜਾਬ ਵਿੱਚ ਸਿੱਖ ਨੌਜਵਾਨਾਂ ਦੀਆਂ ਗ੍ਰਿਫਤਾਰੀਆਂ ਹੋ ਰਹੀਆਂ ਹਨ, ਜਿਸਦੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਨਾਲ ਕੈਪਟਨ ਅਮਰਿੰਦਰ ਸਰਕਾਰ ਦਾ ਵੀ ਦੋਗਲਾ ਚਿਹਰਾ ਸਾਹਮਣੇ …
Read More »ਸੁਮੇਧ ਸੈਣੀ ਦੀ ਗ੍ਰਿਫਤਾਰੀ 10 ਜੁਲਾਈ ਤੱਕ ਫਿਰ ਟਲੀ
ਮੁਹਾਲੀ/ਬਿਊਰੋ ਨਿਊਜ਼ 1991 ਵਿਚ ਆਈ.ਏ.ਐਸ ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ‘ਤੇ ਮੁਹਾਲੀ ਦੀ ਅਦਾਲਤ ਨੇ ਹੁਣ 10 ਜੁਲਾਈ ਤੱਕ ਰੋਕ ਲਗਾ ਦਿੱਤੀ ਹੈ। ਧਿਆਨ ਰਹੇ ਕਿ ਧਾਰਾ 302 ਵਿਚ ਦਿੱਤੀ ਗਈ ਕੱਚੀ ਜ਼ਮਾਨਤ ਦਾ ਮਾਮਲਾ ਕਿਸੇ …
Read More »ਭਗਵੰਤ ਮਾਨ ਨੇ ਕੁਵੈਤ ਵਿੱਚ ਭਾਰਤੀ ਕਾਮਿਆਂ ਲਈ ਮਾਰਿਆ ਹਾਅ ਦਾ ਨਾਅਰਾ
ਕੁਵੈਤ ਸਰਕਾਰ ਵਿਦੇਸ਼ੀ ਕਾਮਿਆਂ ਦੀ ਘਟਾਉਣ ਲੱਗੀ ਗਿਣਤੀ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੁਵੈਤ ਵਿਚ ਭਾਰਤੀ ਕਾਮਿਆਂ ਲਈ ਹਾਅ ਦਾ ਨਾਅਰਾ ਮਾਰਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਪੀਲ ਕੀਤੀ ਹੈ ਕਿ ਉਹ …
Read More »ਫਰੀਦਕੋਟ ਦੇ ਆਖਰੀ ਰਾਜੇ ਦੀ ਜਾਇਦਾਦ ਦੀ ਬਣੀ ਜਾਅਲੀ ਵਸੀਅਤ
23 ਵਿਅਕਤੀਆਂ ਖਿਲਾਫ਼ ਪਰਚਾ ਦਰਜ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਆਖਰੀ ਰਾਜੇ ਮਹਾਰਾਜਾ ਹਰਿੰਦਰ ਸਿੰਘ ਦੀ ਲਗਪਗ 20 ਹਜ਼ਾਰ ਕਰੋੜ ਰੁਪਏ ਦੀ ਚੱਲ-ਅਚੱਲ ਜਾਇਦਾਦ ਦੀ ਜਾਅਲੀ ਵਸੀਅਤ ਤਿਆਰ ਕਰਕੇ ਧੋਖਾਧੜੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਮਹਾਰਵਲ ਖੇਵਾਜੀ ਟਰੱਸਟ ਫ਼ਰੀਦਕੋਟ ਦੇ ਚੇਅਰਮੈਨ ਸਮੇਤ 23 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ …
Read More »ਸੁਖਦੇਵ ਸਿੰਘ ਢੀਂਡਸਾ ਨੇ ਬਣਾਇਆ ਆਪਣਾ ‘ਸ਼੍ਰੋਮਣੀ ਅਕਾਲੀ ਦਲ’
ਕਿਹਾ – ਸ਼੍ਰੋਮਣੀ ਕਮੇਟੀ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਾਵਾਂਗੇ ਲੁਧਿਆਣਾ/ਬਿਊਰੋ ਨਿਊਜ਼ ਬਾਦਲਾਂ ਦੇ ਸ਼੍ਰੋਮਣੀ ਅਕਾਲੀ ਦਲ ਵਿਚੋਂ ਬਾਗੀ ਹੋਏ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਨਵਾਂ ਅਕਾਲੀ ਦਲ ਬਣਾ ਲਿਆ ਹੈ। ਢੀਂਡਸਾ ਨੇ ਨਵੀਂ ਪਾਰਟੀ ਦਾ ਨਾਮ ‘ਸ਼੍ਰੋਮਣੀ ਅਕਾਲੀ ਦਲ’ ਹੀ ਰੱਖਿਆ ਹੈ ਅਤੇ …
Read More »ਕੈਪਟਨ ਸਰਕਾਰ ਕਿਸਾਨਾਂ ਸਿਰ ਪਾਏਗੀ ਹੋਰ ਭਾਰ
ਜ਼ਮੀਨਾਂ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਫੀਸ ਵਧਾਉਣ ਦੀ ਤਿਆਰੀ, ਇੰਤਕਾਲ ਫੀਸ ਵੀ ਹੋ ਸਕਦੀ ਹੈ ਦੁੱਗਣੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਸੂਬੇ ਦੇ ਲੋਕਾਂ ਅਤੇ ਖਾਸ ਕਰ ਕਿਸਾਨਾਂ ਦੇ ਸਿਰ ਹੋਰ ਬੋਝ ਲੱਦਣ ਜਾ ਰਹੀ ਹੈ। ਚਰਚਾ ਚੱਲ ਰਹੀ ਹੈ ਕਿ ਆਉਂਦੇ ਦਿਨਾਂ ਵਿਚ ਜ਼ਮੀਨ ਤੇ ਵਾਹਨਾਂ ਦੀ …
Read More »