ਪਰਮਿੰਦਰ ਢੀਂਡਸਾ ਬੋਲੇ – ਸਾਰੀਆਂ ਸਿਆਸੀ ਪਾਰਟੀਆਂ ਕਿਸਾਨ ਮੁੱਦੇ ‘ਤੇ ਕਰਨ ਲੱਗੀਆਂ ਰਾਜਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨ ਮੁੱਦੇ ‘ਤੇ ਮੂਹਰੇ ਆਈ ਕਾਂਗਰਸ ਅਤੇ ਅਕਾਲੀ ਦਲ ਉਤੇ ਪਰਮਿੰਦਰ ਸਿੰਘ ਢੀਂਡਸਾ ਨੇ ਸਵਾਲ ਖੜ੍ਹੇ ਕੀਤੇ ਹਨ। ਪਰਮਿੰਦਰ ਢੀਂਡਸਾ ਨੇ ਇਲਜ਼ਾਮ ਲਗਾਉਂਦੇ ਹੋਏ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਕਿਸਾਨਾਂ ਦੇ ਮੁੱਦੇ ‘ਤੇ ਰਾਜਨੀਤੀ ਕਰ …
Read More »ਇੰਡੀਆ ਗੇਟ ਦਿੱਲੀ ਨੇੜੇ ਟਰੈਕਟਰ ਸਾੜਨ ਦੇ ਮਾਮਲੇ ‘ਚ ਬਰਿੰਦਰ ਢਿੱਲੋਂ ਨੂੰ ਮਿਲੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਬਰਿੰਦਰ ਸਿੰਘ ਢਿੱਲੋਂ ਦੀ ਅਗਵਾਈ ਵਿਚ ਪਿਛਲੇ ਦਿਨੀਂ ਦਿੱਲੀ ਵਿਚ ਇੰਡੀਆ ਗੇਟ ਦੇ ਨੇੜੇ ਟਰੈਕਟਰ ਨੂੰ ਅੱਗ ਲਗਾ ਕੇ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਗਟ ਕੀਤਾ ਗਿਆ ਸੀ। ਇਸ ਮਾਮਲੇ ਵਿਚ ਬਰਿੰਦਰ ਢਿੱਲੋਂ …
Read More »ਪੰਜਾਬ ਵਿਚ ਵੀਕੈਂਡ ਅਤੇ ਨਾਈਟ ਕਰਫ਼ਿਊ ਖ਼ਤਮ
ਸੂਬੇ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਲੱਖ 14 ਹਜ਼ਾਰ ਤੋਂ ਜ਼ਿਆਦਾ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਦੇ ਘਟਦੇ ਮਾਮਲਿਆਂ ਨੂੰ ਲੈ ਕੈ ਪੰਜਾਬ ਸਰਕਾਰ ਨੇ ਸੂਬੇ ਵਿਚ ਵੀਕੈਂਡ ਅਤੇ ਨਾਈਟ ਕਰਫਿਊ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਇਸ ਦੇ ਨਾਲ ਹੀ ਸੂਬੇ ਵਿਚ ਹੁਣ ਵਿਆਹ, ਧਾਰਮਿਕ ਸਮਾਗਮ ਅਤੇ ਅੰਤਿਮ ਸਸਕਾਰ …
Read More »ਭਾਰਤ ‘ਚ ਮਠਿਆਈਆਂ ਸਬੰਧੀ ਵੀ ਅੱਜ ਤੋਂ ਨਿਯਮ ਲਾਗੂ
ਖੁੱਲ੍ਹੀ ਮਠਿਆਈ ਵੀ ਮਿੱਥੀ ਤਰੀਕ ਤੱਕ ਹੀ ਵੇਚੀ ਜਾ ਸਕੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਵਿਚ ਹੁਣ ਤਿਉਹਾਰਾਂ ਦਾ ਮੌਸਮ ਆ ਰਿਹਾ ਹੈ ਅਤੇ ਸਰਕਾਰ ਨੇ ਹੁਣ ਮਠਿਆਈਆਂ ਸਬੰਧੀ ਵੀ ਨਿਯਮ ਬਣਾਏ ਹਨ, ਜੋ ਅੱਜ ਤੋਂ ਲਾਗੂ ਵੀ ਹੋ ਗਏ ਹਨ। ਹੁਣ ਦੁਕਾਨਦਾਰ ਜਿਹੜੀ ਵੀ ਮਠਿਆਈ ਵੇਚੇਗਾ ਤਾਂ ਡੱਬੇ ‘ਤੇ ਮਠਿਆਈ ਬਣਨ …
Read More »ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਸੰਘਰਸ਼ ‘ਚ ਕੁੱਦੇ ਰਾਹੁਲ ਗਾਂਧੀ
2, 3 ਅਤੇ 4 ਅਕਤੂਬਰ ਨੂੰ ਪੰਜਾਬ ਵਿਚ ਟਰੈਕਟਰ ਰੈਲੀਆਂ ‘ਚ ਕਰਨਗੇ ਸ਼ਮੂਲੀਅਤ ਰਾਏਕੋਟ/ਬਿਊਰੋ ਨਿਊਜ਼ ਕੁੱਲ ਹਿੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 2 ਅਕਤੂਬਰ ਨੂੰ ਆਪਣੇ ਤਿੰਨ ਰੋਜ਼ਾ ਪੰਜਾਬ ਦੌਰੇ ‘ਤੇ ਆ ਰਹੇ ਹਨ। ਇਸ ਦੌਰਾਨ ਰਾਹੁਲ ਗਾਂਧੀ 2, 3 ਅਤੇ 4 ਅਕਤੂਬਰ ਨੂੰ ਪੰਜਾਬ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ …
Read More »ਅਕਾਲੀ ਦਲ ਨੇ ਨਿੱਜੀ ਹਿੱਤਾਂ ਲਈ ਗਠਜੋੜ ਤੋੜਿਆ
ਭਾਜਪਾ ਆਗੂ ਸ਼ਵੇਤ ਮਲਿਕ ਕਿਸਾਨ ਵਿਰੋਧੀ ਬਿੱਲਾਂ ਦੇ ਹੱਕ ‘ਚ ਬੋਲੇ ਅੰਮ੍ਰਿਤਸਰ/ਬਿਊਰੋ ਨਿਊਜ਼ ਕਿਸਾਨ ਵਿਰੋਧੀ ਖੇਤੀ ਕਾਨੂੰਨਾਂ ਦਾ ਪੰਜਾਬ ਸਮੇਤ ਭਾਰਤ ਦੇ ਕਈ ਸੂਬਿਆਂ ਵਿਚ ਜ਼ਬਰਦਸਤ ਵਿਰੋਧ ਹੋ ਰਿਹਾ ਹੈ ਅਤੇ ਕਿਸਾਨ ਇਨ੍ਰਾਂ ਕਾਨੂੰਨਾਂ ਖਿਲਾਫ ਸੜਕਾਂ ‘ਤੇ ਹਨ। ਪੰਜਾਬ ‘ਚ ਭਾਜਪਾ ਤੋਂ ਇਲਾਵਾ ਸਾਰੀਆਂ ਰਾਜਨੀਤਕ ਪਾਰਟੀਆਂ ਅਤੇ ਜਥੇਬੰਦੀਆਂ ਖੇਤੀ ਆਰਡੀਨੈਂਸਾਂ …
Read More »ਸੁਮੇਧ ਸੈਣੀ ਅੱਜ ਸਿੱਟ ਸਾਹਮਣੇ ਨਹੀਂ ਹੋਇਆ ਪੇਸ਼
ਸੈਣੀ ਨੇ ਆਪਣੀ ਲੱਤ ‘ਚ ਦਰਦ ਹੋਣ ਦਾ ਲਗਾਇਆ ਬਹਾਨਾ ਮੁਹਾਲੀ/ਬਿਊਰੋ ਨਿਊਜ਼ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅੱਜ ਮੁਹਾਲੀ ਦੇ ਮਟੌਰ ਥਾਣੇ ਵਿੱਚ ਸਿੱਟ ਅੱਗੇ ਪੇਸ਼ ਨਹੀਂ …
Read More »ਕ੍ਰਿਕਟਰ ਸੁਰੇਸ਼ ਰੈਣਾ ਦੇ ਫੁੱਫੜ ਤੇ ਭਰਾ ਦੇ ਕਾਤਲ ਗ੍ਰਿਫਤਾਰ
ਸਾਰੇ ਆਰੋਪੀ ਯੂ.ਪੀ. ਨਾਲ ਸਬੰਧਤ ਗਿੱਦੜਬਾਹਾ/ਬਿਊਰੋ ਨਿਊਜ਼ ਕ੍ਰਿਕਟਰ ਸੁਰੇਸ਼ ਰੈਣਾ ਦੇ ਨਜ਼ਦੀਕੀ ਰਿਸ਼ਤੇਦਾਰਾਂ ‘ਤੇ ਹਮਲਾ ਕਰਨ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਗਿੱਦੜਬਾਹਾ ਪੁਲਿਸ ਅਤੇ ਪੰਜਾਬ ਪੁਲਿਸ ਦੇ ਓਸੀਸੀ ਯੂਨਿਟ ਨੇ ਸਾਂਝੇ ਅਪਰੇਸ਼ਨ ਦੌਰਾਨ ਗ੍ਰਿਫਤਾਰ ਕਰ ਲਿਆ। ਪੁਲਿਸ ਇੰਸਪੈਕਟਰ ਪਰਮਜੀਤ ਸਿੰਘ ਨੇ ਦੱਸਿਆ ਕਿ ਕਾਜ਼ਮ ਤੇ ਤਵੀਜਲ ਵਾਸੀ ਸਹਾਰਨਪੁਰ ਅਤੇ …
Read More »ਜਲੰਧਰ ‘ਚ ਨੌਜਵਾਨ ਨੇ ਫੇਸਬੁੱਕ ‘ਤੇ ਲਾਈਵ ਹੋ ਕੇ ਰੇਲ ਗੱਡੀ ਅੱਗੇ ਮਾਰੀ ਛਾਲ
ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਬਸਤੀ ਬਾਵਾ ਖੇਲ ਇਲਾਕੇ ਵਿਚ ਰਹਿਣ ਵਾਲੇ ਇਕ ਨੌਜਵਾਨ ਨੇ ਰੇਲ ਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਾਈਵ ਹੋ ਕੇ ਇਸਦੀ ਸੂਚਨਾ ਵੀ ਦੇ ਦਿੱਤੀ। ਜੀ.ਆਰ.ਪੀ. ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ …
Read More »ਲੌਕਡਾਊਨ ਦੌਰਾਨ ਭਾਰਤ ‘ਚ ਫਸੇ 100 ਪਾਕਿ ਨਾਗਰਿਕ ਵਤਨ ਲਈ ਰਵਾਨਾ
315 ਕਸ਼ਮੀਰੀ ਵਿਦਿਆਰਥੀਆਂ ਦੀ ਵੀ ਹੋਈ ਵਾਪਸੀ ਅਟਾਰੀ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਕਾਰਨ ਲੌਕਡਾਊਨ ਦੌਰਾਨ ਭਾਰਤ ‘ਚ ਫਸੇ 100 ਪਾਕਿਸਤਾਨੀ ਨਾਗਰਿਕ ਅੱਜ ਆਪਣੇ ਵਤਨ ਲਈ ਰਵਾਨਾ ਹੋ ਗਏ। ਇਸੇ ਦੌਰਾਨ 315 ਕਸ਼ਮੀਰੀ ਵਿਦਿਆਰਥੀ ਵੀ ਆਪਣੀ ਪੜ੍ਹਾਈ ਪੂਰੀ ਕਰਨ ਲਈ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਏ। ਇਹ ਕਸ਼ਮੀਰੀ ਵਿਦਿਆਰਥੀ ਪਾਕਿਸਤਾਨ ਸਥਿਤ …
Read More »