Breaking News
Home / ਪੰਜਾਬ (page 989)

ਪੰਜਾਬ

ਪੰਜਾਬ

2ਲੌਂਗੋਵਾਲ ਨੇ ਬਣਾਈ 6 ਮੈਂਬਰੀ ਸਬ-ਕਮੇਟੀ

ਅੰਮ੍ਰਿਤਸਰ : ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ 267 ਪਾਵਨ ਸਰੂਪ ਘੱਟ ਹੋਣ ਦੇ ਮਾਮਲੇ ਦਾ ਨੋਟਿਸ ਲੈਂਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਹੁਕਮ ਦਿੱਤਾ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਰਿਪੋਰਟ ਅਕਾਲ ਤਖ਼ਤ ਸਾਹਿਬ ‘ਤੇ ਭੇਜੀ ਜਾਵੇ। ਇਸ ਮਾਮਲੇ ਸ਼੍ਰੋਮਣੀ ਕਮੇਟੀ …

Read More »

ਕੈਪਟਨ ਅਮਰਿੰਦਰ ਨੇ ਦੂਲੋ ਤੇ ਬਾਜਵਾ ਨੂੰ ਦਿੱਤਾ ਜਵਾਬ

ਕਿਹਾ : ਮੈਨੂੰ ਸਰਕਾਰ ਚਲਾਉਣੀ ਆਉਂਦੀ ਹੈ ਕਿਸੇ ਸਲਾਹ ਦੀ ਲੋੜ ਨਹੀਂ ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਚਲਾਉਣ ਦੇ ਤੌਰ-ਤਰੀਕਿਆਂ ‘ਤੇ ਸਵਾਲ ਉਠਾਉਣ ਵਾਲਿਆਂ ਨੂੰ ਮੁੱਖ ਮੰਤਰੀ ਨੇ ਦੋ ਟੁੱਕ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਮੈਨੂੰ ਸਰਕਾਰ ਚਲਾਉਣੀ ਆਉਂਦੀ ਹੈ ਤੇ ਕਿਸੇ ਸਲਾਹ ਦੀ ਉਨ੍ਹਾਂ ਨੂੰ ਲੋੜ ਨਹੀਂ। …

Read More »

ਪੰਜਾਬ ਵਿਚ 31 ਜੁਲਾਈ ਤੱਕ ਬੰਦ ਰਹਿਣਗੀਆਂ ਵਿੱਦਿਅਕ ਸੰਸਥਾਵਾਂ

ਕਿਸੇ ਵੀ ਵਿਅਕਤੀ ਦੇ ਸੂਬੇ ਵਿਚ ਆਉਣ-ਜਾਣ ‘ਤੇ ਰੋਕ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ 1 ਜੁਲਾਈ, 2020 ਤੋਂ 30 ਜੁਲਾਈ, 2020 ਤੱਕ ‘ਅਨਲਾਕ 2’ ਨੂੰ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰਲੇ ਇਲਾਕਿਆਂ ਵਿਚ ਸੁਚੱਜੇ ਤਰੀਕੇ ਨਾਲ ਹੋਰ ਗਤੀਵਿਧੀਆਂ ਮੁੜ ਖੋਲ੍ਹਣ ਦਾ ਫ਼ੈਸਲਾ ਕੀਤਾ …

Read More »

ਪੰਜਾਬ ਵਿੱਚ ‘ਵਰਸਿਟੀਆਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਮਹਾਮਾਰੀ ਦਰਮਿਆਨ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵੱਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਸਬੰਧੀ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਫਾਈਨਲ ਇਮਤਿਹਾਨ 15 ਜੁਲਾਈ ਤੱਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ। ਇਸ ਬਾਰੇ ਅੰਤਿਮ ਫ਼ੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (ਯੂਜੀਸੀ) ਵੱਲੋਂ ਕਿਸੇ ਵੀ ਸਮੇਂ …

Read More »

ਬਾਬੇ ਨਾਨਕ ਦਾ ਮੋਦੀਖਾਨਾ ਸੰਗਤਾਂ ਲਈ ਬਣਿਆ ਖਿੱਚ ਦਾ ਕੇਂਦਰ

ਮਿਲਦੀਆਂ ਹਨ ਬਹੁਤ ਹੀ ਸਸਤੀਆਂ ਦਵਾਈਆਂ ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੀ ਸਿਵਲ ਲਾਈਨ ਵਿੱਚ ਸਥਿਤ ਗੁਰੂ ਨਾਨਕ ਮੋਦੀਖਾਨਾ ਸੋਸ਼ਲ ਮੀਡੀਆ ‘ਤੇ ਅੱਜ ਕੱਲ੍ਹ ਸੰਗਤਾਂ ਲਈ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਹੋਵੇ ਵੀ ਕਿਉਂ ਨਾ… ਮੋਦੀਖਾਨੇ ਵਿੱਚ ਗੁਰੂ ਨਾਨਕ ਪਾਤਸ਼ਾਹ ਦੇ ਸਿਧਾਂਤਾਂ ‘ਤੇ ਚੱਲਦਿਆਂ ਸਸਤੀਆਂ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਜਿਹੜਾ ਟੀਕਾ …

Read More »

ਐਂਕਰ ਅਤੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦਾ ਦਿਹਾਂਤ

ਚੰਡੀਗੜ੍ਹ : ਐਂਕਰ ਤੇ ਸੀਨੀਅਰ ਪੱਤਰਕਾਰ ਦਵਿੰਦਰਪਾਲ ਸਿੰਘ ਦੀ ਕਰੋਨਾ ਵਾਇਰਸ ਕਾਰਨ ਮੁਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਮੌਤ ਹੋ ਗਈ ਹੈ। ਦਵਿੰਦਰਪਾਲ ਪਹਿਲਾਂ ਵੀ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ ਤੇ ਉਸ ਦਾ ਇਕ ਗੁਰਦਾ ਬਦਲਿਆ ਗਿਆ ਸੀ। ਦਵਿੰਦਰਪਾਲ ਸਿੰਘ ਅਮਰੀਕਾ ਦੇ ਨਿਊਯਾਰਕ ਵਿਚ ਵੀ ਪੀਟੀਸੀ ਚੈਨਲ ‘ਤੇ ਕੰਮ …

Read More »

ਪੰਜਾਬੀ ਗਾਇਕ ਤੇ ਕਲਾਕਾਰਾਂ ‘ਤੇ ਛਾਈ ਆਰਥਿਕ ਮੰਦਹਾਲੀ

ਕਰੋਨਾ ਮਹਾਮਾਰੀ ਕਰਕੇ ਸਾਰੇ ਸਭਿਆਚਾਰਕ ਪ੍ਰੋਗਰਾਮਾਂ ਨੂੰ ਲੱਗੀਆਂ ਬਰੇਕਾਂ ਲੁਧਿਆਣਾ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਕਰਕੇ ਸਭਿਆਚਾਰਕ ਪ੍ਰੋਗਰਾਮਾਂ ਨੂੰ ਵੀ ਬਰੇਕਾਂ ਲੱਗ ਗਈਆਂ ਹਨ ਅਤੇ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਨੂੰ ਹੁਣ ਘਰਾਂ ਵਿਚ ਹੀ ਬੈਠਣਾ ਪਿਆ ਹੈ। ਇਸ ਕਰਕੇ ਪੰਜਾਬੀ ਗਾਇਕਾਂ, ਕਲਾਕਾਰਾਂ ਤੇ ਸਜੀਦਿਆਂ ਨੂੰ ਆਰਥਿਕ ਮੰਦਹਾਲੀ ਦਾ ਸਾਹਮਣਾ ਕਰਨਾ ਪੈ ਰਿਹਾ …

Read More »

ਮਾਂ ਬੋਲੀ ਪੰਜਾਬੀ ਖਿਲਾਫ ਸਿੱਖਿਆ ਵਿਭਾਗ ਲੈਣ ਲੱਗਾ ਫੈਸਲੇ

ਸ਼੍ਰੋਮਣੀ ਅਕਾਲੀ ਦਲ ਆਇਆ ਵਿਰੋਧ ‘ਚ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਨੇ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀ ਸਾਲਾਨਾ ਗੁਪਤ ਰਿਪੋਰਟ (ਏਸੀਆਰ) ਵਿਚ ਪੰਜਾਬੀ ਦੀ ਥਾਂ ਅੰਗਰੇਜ਼ੀ ਨੂੰ ਪ੍ਰਫੁੱਲਤ ਕਰਨ ਦੀ ਮਦ ਸ਼ਾਮਲ ਕਰਨ ‘ਤੇ ਜ਼ੋਰਦਾਰ ਵਿਰੋਧ ਪ੍ਰਗਟ ਕੀਤਾ ਹੈ। ਅਕਾਲੀ ਦਲ ਨੇ ਮੁੱਖ ਮੰਤਰੀ ਕੋਲੋਂ ਇਸ ਮਾਮਲੇ ਵਿਚ ਦਖ਼ਲ ਦੀ …

Read More »

ਭੱਜੀ ਨੇ ਦਿੱਤਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਜਲੰਧਰ/ਬਿਊਰੋ ਨਿਊਜ਼ ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ ਦਿੱਤਾ ਹੈ। ਭੱਜੀ ਵੱਲੋਂ ਜਾਰੀ ਕੀਤੀ ਗਈ ਇੱਕ ਵੀਡੀਓ ਵਿੱਚ ਉਸ ਨੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਜਦੋਂ ਕੋਈ ਪੰਜਾਬ ਦੀ ਗੱਲ ਕਰਦਾ ਸੀ ਤਾਂ ਫ਼ਖ਼ਰ ਨਾਲ ਛਾਤੀ ਚੌੜੀ ਹੋ ਜਾਂਦੀ ਸੀ ਕਿਉਂਕਿ …

Read More »

ਨਵਜੋਤ ਸਿੱਧੂ, ਪਰਗਟ ਸਿੰਘ ਤੇ ਰਾਜਾ ਵੜਿੰਗ ਨੂੰ ਮਿਲੀਆਂ ਨਵੀਆਂ ਕਾਰਾਂ

ਚੰਡੀਗੜ੍ਹ : ਸਾਬਕਾ ਮੰਤਰੀ ਤੇ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ, ਪ੍ਰਗਟ ਸਿੰਘ ਤੇ ਰਾਜਾ ਅਮਰਿੰਦਰ ਸਿੰਘ ਵੜਿੰਗ ਜੋ ਆਮ ਤੌਰ ‘ਤੇ ਕਾਂਗਰਸ ਸਰਕਾਰ ਨੂੰ ਅੱਖਾਂ ਵਿਖਾਉਂਦੇ ਰਹਿੰਦੇ ਹਨ, ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਲਿਆਉਣ ਦੀਆਂ ਕੋਸ਼ਿਸ਼ਾਂ ਵਜੋਂ ਵਿਧਾਇਕ ਦੇ ਤੌਰ ‘ਤੇ ਨਵੀਆਂ ਨਕੋਰ ਕਾਰਾਂ ਅਲਾਟ ਕੀਤੀਆਂ ਗਈਆਂ ਹਨ। …

Read More »