ਪੰਚਾਇਤੀ ਚੋਣਾਂ ’ਚ ਅਕਾਲੀ ਦਲ ਤੇ ਕਾਂਗਰਸ ਹਾਸ਼ੀਏ ’ਤੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਕੰਮ ਨਿੱਬੜ ਗਿਆ ਹੈ ਅਤੇ ਸੂਬੇ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਦਾ ਇਨ੍ਹਾਂ ਚੋਣਾਂ ਵਿਚ ਹੱਥ ਉਪਰ ਰਿਹਾ ਹੈ। ਜਾਣਕਾਰੀ ਮਿਲੀ ਹੈ ਕਿ ਕਰੀਬ 90 ਫੀਸਦੀ ਪੰਚਾਇਤਾਂ ’ਤੇ ਸੱਤਾਧਾਰੀ ਧਿਰ ‘ਆਪ’ ਕਾਬਜ਼ ਹੋ …
Read More »ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕੀਤਾ ਨਾ-ਮਨਜ਼ੂਰ
ਕਿਹਾ : ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪੰਥ ਨੂੰ ਹੈ ਬਹੁਤ ਲੋੜ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਦਿੱਤੇ ਗਏ ਅਸਤੀਫ਼ੇ ਨੂੰ ਨਾ ਮਨਜ਼ੂਰ ਕਰ ਦਿੱਤਾ ਹੈ। …
Read More »ਭਗਵਾਨ ਵਾਲਮੀਕ ਜੈਅੰਤੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
ਕਿਹਾ : ਭਗਵਾਨ ਵਾਲਮੀਕ ਨੇ ਸਾਨੂੰ ਵੱਡਿਆਂ ਦਾ ਸਤਿਕਾਰ ਤੇ ਛੋਟਿਆਂ ਨੂੰ ਪਿਆਰ ਕਰਨਾ ਸਿਖਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਰਮਾਇਣ ਦੇ ਰਚੇਤਾ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਲਾਈਵ ਆ ਕੇ ਕਿਹਾ ਕਿ ਭਗਵਾਨ ਵਾਲਮੀਕ ਜੀ ਪ੍ਰਕਾਸ਼ …
Read More »ਪੰਜਾਬ ਦੀਆਂ 4 ਸੀਟਾਂ ’ਤੇ ਜ਼ਿਮਨੀ ਚੋਣ ਨੇ ਫਿਰ ਮਘਾਇਆ ਸਿਆਸੀ ਮਾਹੌਲ
ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਚੋਣ ਮੁਕਾਬਲਾ ਹੋਣ ਦੇ ਆਸਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਇਨ੍ਹਾਂ 4 ਵਿਧਾਨ ਸਭਾ ਹਲਕਿਆਂ ਡੇਰਾ ਬਾਬਾ ਨਾਨਕ, ਚੱਬੇਵਾਲ, ਬਰਨਾਲਾ ਅਤੇ ਗਿੱਦੜਬਾਹਾ ’ਚ ਹੋਣ ਵਾਲੀ ਚੋਣ ਨੂੰ ਲੈ ਕੇ ਸੂਬੇ ਦਾ ਸਿਆਸੀ ਮਾਹੌਲ …
Read More »ਬੀਕੇਯੂ ਉਗਰਾਹਾਂ ਵੱਲੋਂ ਭਲਕੇ 17 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫਰੀ
‘ਆਪ’ ਵਿਧਾਇਕਾਂ, ਸੰਸਦ ਮੈਂਬਰਾਂ ਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ 18 ਤੋਂ ਲੱਗਣਗੇ ਪੱਕੇ ਮੋਰਚੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਹੀ ਢੰਗ ਨਾਲ ਖਰੀਦ ਨਾ ਹੋਣ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਭਲਕੇ 17 ਅਕਤੂਬਰ ਨੂੰ ਪੰਜਾਬ ਦੇ ਸਾਰੇ ਟੋਲ ਪਲਾਜੇ ਟੋਲ ਮੁਕਤ ਕਰਨ …
Read More »ਵਿਰਸਾ ਸਿੰਘ ਵਲਟੋਹਾ ਨੇ ਸ਼ੋ੍ਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਅਸਤੀਫ਼ਾ ਕੀਤਾ ਪ੍ਰਵਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਸ਼ੋ੍ਰਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਅਸਤੀਫ਼ੇ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਸਵੀਕਾਰ ਕਰ ਲਿਆ …
Read More »ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 13 ਨਵੰਬਰ ਨੂੰ
ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟਾਂ ’ਤੇ ਹੋਣੀ ਹੈ ਜ਼ਿਮਨੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਪੰਜਾਬ ਦੀਆਂ ਚਾਰ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚਾਰੋਂ ਸੀਟਾਂ ’ਤੇ ਆਉਂਦੀ …
Read More »ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਮਿਲੀ ਵੱਡੀ ਕਾਮਯਾਬੀ
ਟੈਲੀਪਰਫਾਰਮੈਂਸ ਗਰੁੱਪ ਨੇ ਮੋਹਾਲੀ ’ਚ ਨਿਵੇਸ਼ ਕਰਨ ਦੀ ਪ੍ਰਗਟਾਈ ਇੱਛਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਵੱਡੀ ਕਾਮਯਾਬੀ ਮਿਲੀ ਹੈ। ਟੈਲੀਪਰਫਾਰਮੈਂਸ ਗਰੁੱਪ ਦੇ ਸੀਈਓ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਗਰੁੱਪ ਵੱਲੋਂ ਮੋਹਾਲੀ ’ਚ ਨਿਵੇਸ਼ …
Read More »ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ
ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਵਿਚ ਅੱਜ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਲਈ ਪਾਈਆਂ ਗਈਆਂ ਵੋਟਾਂ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਅੱਜ ਜਦੋਂ ਚੋਣਾਂ ਲਈ ਵੋਟਿੰਗ …
Read More »ਪੰਜ ਸਿੰਘ ਸਾਹਿਬਾਨਾਂ ਨੇ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ’ਚੋਂ ਕੱਢਣ ਦਾ ਹੁਕਮ ਕੀਤਾ ਜਾਰੀ
ਕਿਹਾ : ਵਲਟੋਹਾ ਨੂੰ ਬਲਵਿੰਦਰ ਸਿੰਘ ਭੂੰਦੜ 10 ਸਾਲਾਂ ਲਈ ਪਾਰਟੀ ’ਚੋਂ ਕਰਨ ਬਾਹਰ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਹੈ ਕਿ ਉਹ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਬਾਹਰ ਕੱਢਣ …
Read More »