Breaking News
Home / ਪੰਜਾਬ (page 990)

ਪੰਜਾਬ

ਪੰਜਾਬ

ਪੰਜਾਬ ਪੁਲਿਸ ਦੇ ਪੰਜ ਕੌਮਾਂਤਰੀ ਖਿਡਾਰੀਆਂ ਨੂੰ ਐੱਸਪੀ ਵਜੋਂ ਤਰੱਕੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਵੱਲੋਂ ਕੌਮਾਂਤਰੀ ਪੱਧਰ ਦੇ ਪੰਜ ਖਿਡਾਰੀਆਂ, ਜਿਨ੍ਹਾਂ ਵਿੱਚ ਇੱਕ ਜੋੜਾ ਵੀ ਸ਼ਾਮਲ ਹੈ, ਨੂੰ ਸੁਪਰਡੈਂਟ ਆਫ ਪੁਲੀਸ (ਐੱਸ.ਪੀ.) ਵਜੋਂ ਤਰੱਕੀ ਦਿੱਤੀ ਗਈ ਹੈ।ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਮੰਡਲ ਖੇਡਾਂ ਵਿਚ ਸੋਨ ਤਗ਼ਮਾ ਜੇਤੂ ਨਿਸ਼ਾਨੇਬਾਜ਼ ਅਵਨੀਤ ਸਿੱਧੂ, ਸਾਬਕਾ ਹਾਕੀ ਕਪਤਾਨ ਰਾਜਪਾਲ ਸਿੰਘ (ਦੋਵੇਂ ਪਤੀ ਪਤਨੀ), ਓਲੰਪੀਅਨ ਡਿਸਕਸ ਥ੍ਰੋਅਰ …

Read More »

ਸੁਖਦੇਵ ਸਿੰਘ ਢੀਂਡਸਾ ਵੱਲੋਂ ਟਕਸਾਲੀ ਦਲ ਦਾ ਪ੍ਰਧਾਨ ਬਣਨ ਤੋਂ ਨਾਂਹ

ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਪ੍ਰਧਾਨਗੀ ਦੀ ਕੀਤੀ ਪੇਸ਼ਕਸ਼ ਠੁਕਰਾ ਦਿੱਤੀ ਹੈ। ਇਸ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਜਥੇਦਾਰ ਬ੍ਰਹਮਪੁਰਾ ਦਾ ਸਤਿਕਾਰ ਹੈ ਪਰ ਕੋਈ ਵੀ ਅਹੁਦਾ …

Read More »

ਪੰਜਾਬ ਵਿਚ ਬੱਸਾਂ ਦਾ ਕਿਰਾਇਆ ਫਿਰ ਵਧਿਆ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਰਾਜ ਵਿਚ ਬੱਸਾਂ ਦੇ ਕਿਰਾਇਆਂ ਵਿਚ ਫਿਰ ਵਾਧਾ ਕਰਨ ਦਾ ਫ਼ੈਸਲਾ ਲਿਆ ਹੈ। ਰਾਜ ਦੇ ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸ਼ਿਵਾ ਪ੍ਰਸਾਦ ਵਲੋਂ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਅਨੁਸਾਰ ਹੁਣ ਆਮ ਬੱਸ ਦਾ ਕਿਰਾਇਆ 7 ਪੈਸੇ ਵਧਾਇਆ ਗਿਆ ਹੈ, ਜੋ ਕਿ ਹੁਣ ਪ੍ਰਤੀ ਕਿੱਲੋਮੀਟਰ 122 ਪੈਸੇ ਪ੍ਰਤੀ …

Read More »

ਸ਼ਰਾਬ ਤਸਕਰਾਂ ਲਈ ਬਣੇਗਾ ਨਵਾਂ ਕਾਨੂੰਨ

ਮੁਲਜ਼ਮ ਲੰਮੇ ਸਮੇਂ ਲਈ ਜਾਣਗੇ ਜੇਲ੍ਹ : ਕੈਪਟਨ ਅਮਰਿੰਦਰ ਚੰਡੀਗੜ੍ਹ : ਪੰਜਾਬ ਵਿਚ ਲਾਕ ਡਾਊਨ ਵੱਡੀ ਮਾਤਰਾ ਵਿਚ ਬਰਾਮਦ ਕੀਤੀ ਗਈ ਨਕਲੀ ਸ਼ਰਾਬ ਅਤੇ ਇਸ ਦੀਆਂ ਫੈਕਟਰੀਆਂ ਦੇ ਖੁਲਾਸੇ ਤੋਂ ਬਾਅਦ ਕੈਪਟਨ ਸਰਕਾਰ ਨਕਲੀ ਸ਼ਰਾਬ ਬਣਾਉਣ ਵਾਲਿਆਂ ਲਈ ਸਖਤ ਕਾਨੂੰਨ ਬਣਾਉਣ ਜਾ ਰਹੀ ਹੈ। ਹਾਲਾਂਕਿ ਕਾਨੂੰਨ ਤਾਂ ਹੈ, ਪਰ ਮੁਲਾਜ਼ਮਾਂ …

Read More »

ਕਰਨ ਅਵਤਾਰ ਸਿੰਘ ਪੰਜਾਬ ਵਾਟਰ ਰੈਗੂਲੇਟਰੀ ਅਥਾਰਿਟੀ ਦੇ ਚੇਅਰਮੈਨ ਨਿਯੁਕਤ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕਰਨ ਅਵਤਾਰ ਸਿੰਘ ਨੂੰ ਪੰਜਾਬ ਵਾਟਰ ਰੈਗੂਲੇਟਰੀ ਅਥਾਰਿਟੀ ਦਾ ਚੇਅਰਮੈਨ ਨਿਯੁਕਤ ਕੀਤਾ ઠਗਿਆ ਹੈ। ਉਨ੍ਹਾਂ ਨੂੰ ਹਾਲ ਹੀ ਵਿਚ ਮੁੱਖ ਸਕੱਤਰ ਦੇ ਅਹੁਦੇ ਤੋਂ ਲਾਂਭੇ ਕੀਤਾ ਗਿਆ ਸੀ ਅਤੇ ਵਿੰਨੀ ਮਹਾਜਨ ਨੂੰ ਮੁੱਖ ਸਕੱਤਰ ਦਾ ਅਹੁਦਾ ਦੇ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ …

Read More »

ਚੀਫ ਖਾਲਸਾ ਦੀਵਾਨ ਵੱਲੋਂ 147.50 ਕਰੋੜ ਦਾ ਅਨੁਮਾਨਤ ਬਜਟ ਪਾਸ

ਅੰਮ੍ਰਿਤਸਰ : ਚੀਫ ਖਾਲਸਾ ਦੀਵਾਨ ਵੱਲੋਂ ਸਾਲ 2020-21 ਵਾਸਤੇ ਸੰਸਥਾ ਦਾ ਅਨੁਮਾਨਤ ਬਜਟ 147 ਕਰੋੜ 50 ਲੱਖ ਰੁਪਏ ਪ੍ਰਵਾਨ ਕੀਤਾ ਗਿਆ ਹੈ। ਇਸ ਸਬੰਧੀ ਦੀਵਾਨ ਵੱਲੋਂ ਵੀਡਿਓ ਕਾਨਫਰੰਸ ਰਾਹੀਂ ਪਹਿਲਾਂ ਕਾਰਜਸਾਧਕ ਕਮੇਟੀ ਅਤੇ ਮਗਰੋਂ ਜਨਰਲ ਹਾਊਸ ਦੀ ਮੀਟਿੰਗ ਕੀਤੀ ਗਈ।ਮੀਤ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਝਰ ਨੇ ਮੀਟਿੰਗ ਦੀ ਪ੍ਰਧਾਨਗੀ ਕੀਤੀ। …

Read More »

ਲੰਬੀ ਦੇ ਮਾਲਖਾਨੇ ‘ਚ ਅੱਗ ਲੱਗਣ ਨਾਲ ਸੜ ਕੇ ਸੁਆਹ ਹੋਏ ਕਈ ਮੋਟਰ ਸਾਈਕਲ ਅਤੇ ਕਾਰਾਂ

ਲੰਬੀ/ਬਿਊਰੋ ਨਿਊਜ਼ : ਮੁਕਤਸਰ ਸਾਹਿਬ ਵਿਚ ਪੈਂਦੇ ਥਾਣਾ ਲੰਬੀ ਵਿਚ ਅੱਜ ਬਾਅਦ ਦੁਪਹਿਰ ਭਿਆਨਕ ਅੱਗ ਲੱਗਣ ਕਾਰਨ 60 ਮੋਟਰ ਸਾਈਕਲ ਅਤੇ ਅੱਧੀ ਦਰਜਨ ਤੋਂ ਵੱਧ ਕਾਰਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਬੁਝਾਊ ਅਮਲੇ ਦੀ ਮਦਦ ਨਾਲ ਕਰੀਬ …

Read More »

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6 ਹਜ਼ਾਰ ਨੂੰ ਢੁੱਕੀ

ਰੈਵਨਿਊ ਅਦਾਲਤਾਂ ਦੇ ਕੰਮਕਾਜ ‘ਤੇ 31 ਜੁਲਾਈ ਤੱਕ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਵੱਲ ਨੂੂੰ ਵਧਦਿਆਂ 5700 ਤੋਂ ਟੱਪ ਚੁੱਕੀ ਹੈ। ਪੰਜਾਬ ਵਿਚ 4 ਹਜ਼ਾਰ ਤੋਂ ਜ਼ਿਆਦਾ ਮਰੀਜ਼ ਸਿਹਤਯਾਬ ਵੀ ਹੋਏ ਅਤੇ ਹੁਣ ਤੱਕ ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1600 ਦੇ ਕਰੀਬ …

Read More »

ਸੁਖਦੇਵ ਢੀਂਡਸਾ ਨੇ ਅਕਾਲੀ ਦਲ (ਟਕਸਾਲੀ) ਦੀ ਪ੍ਰਧਾਨਗੀ ਠੁਕਰਾਈ

ਕਿਹਾ – ਬਾਦਲਾਂ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਇਕ ਮੰਚ ‘ਤੇ ਇਕੱਠੇ ਹੋਣਾ ਪਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਸੁਖਦੇਵ ਸਿੰਘ ਢੀਂਡਸਾ ਨੇ ਬਾਦਲਾਂ ਤੋਂ ਵੱਖ ਹੋ ਕੇ ਬਗਾਵਤ ਦਾ ਝੰਡਾ ਚੁੱਕਿਆ ਹੋਇਆ ਹੈ, ਪਰ ਅਜੇ ਤੱਕ ਉਨ੍ਹਾਂ ਕੋਈ ਵੱਖਰੀ ਪਾਰਟੀ ਨਹੀਂ ਬਣਾਈ। ਇਸੇ ਦੌਰਾਨ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ …

Read More »

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ – ਭਾਰਤ ਸਰਕਾਰ ਵੀ ਖੋਲ੍ਹੇ ਕਰਤਾਰਪੁਰ ਲਾਂਘਾ

ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਬੋਰੀਆਂ ਰੱਖ ਕੇ ਕੀਤਾ ਗਿਆ ਹੈ ਬੰਦ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਤੋਂ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ …

Read More »