450 ਲਾੜਿਆਂ ਦੇ ਪਾਸਪੋਰਟ ਕੀਤੇ ਗਏ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਵਿਆਹ ਕਰਵਾ ਕੇ ਪਤਨੀਆਂ ਨੂੰ ਧੋਖਾ ਦੇ ਕੇ ਵਿਦੇਸ਼ ਭੱਜੇ ਲਾੜਿਆਂ ‘ਤੇ ਹੁਣ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਚੰਡੀਗੜ੍ਹ ਦੇ ਰੀਜ਼ਨਲ ਪਾਸਪੋਰਟ ਦਫਤਰ ਨੇ 450 ਦੇ ਕਰੀਬ ਅਜਿਹੇ ਲਾੜਿਆਂ ਦੇ ਪਾਸਪੋਰਟ ਰੱਦ ਕਰ ਦਿੱਤੇ, ਜਿਹੜੇ ਵਿਆਹ ਤੋਂ ਬਾਅਦ …
Read More »ਅਨੁਪਮ ਖੇਰ ਦਾ ਵਿਵਾਦਤ ਟਵੀਟ
ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਕੀਤਾ ਗਲਤ ਇਸਤੇਮਾਲ ਚੰਡੀਗੜ੍ਹ/ਬਿਊਰੋ ਨਿਊਜ਼ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਆਗੂ ਅਨੁਪਮ ਖੇਰ ਇੱਕ ਵਾਰ ਫ਼ਿਰ ਆਪਣੇ ਟਵੀਟ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਏ ਹਨ । ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਜ਼ਿਆਦਾ …
Read More »ਲੰਬੀ ਦੇ ਮਾਲਖਾਨੇ ‘ਚ ਅੱਗ ਲੱਗਣ ਨਾਲ ਸੜ ਕੇ ਸੁਆਹ ਹੋਏ ਕਈ ਮੋਟਰ ਸਾਈਕਲ ਅਤੇ ਕਾਰਾਂ
ਲੰਬੀ/ਬਿਊਰੋ ਨਿਊਜ਼ ਮੁਕਤਸਰ ਸਾਹਿਬ ਵਿਚ ਪੈਂਦੇ ਥਾਣਾ ਲੰਬੀ ਵਿਚ ਅੱਜ ਬਾਅਦ ਦੁਪਹਿਰ ਭਿਆਨਕ ਅੱਗ ਲੱਗਣ ਕਾਰਨ 60 ਮੋਟਰ ਸਾਈਕਲ ਅਤੇ ਅੱਧੀ ਦਰਜਨ ਤੋਂ ਵੱਧ ਕਾਰਾਂ ਸੜ ਕੇ ਸੁਆਹ ਹੋ ਗਈਆਂ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਅੱਗ ਬੁਝਾਊ ਅਮਲੇ ਦੀ ਮਦਦ ਨਾਲ ਕਰੀਬ ਡੇਢ …
Read More »ਲੰਗਰ ਘਪਲੇ ਦੇ ਮਾਮਲੇ ਵਿਚ ਤਖਤ ਕੇਸਗੜ੍ਹ ਸਾਹਿਬ ਦਾ ਮੈਨੇਜਰ ਮੁਅੱਤਲ
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁੰਮ ਹੋਏ ਪਾਵਨ ਸਰੂਪਾਂ ਦਾ ਮਾਮਲਾ ਵੀ ਚਰਚਾ ਦਾ ਵਿਸ਼ਾ ਬਣਿਆ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲੰਗਰ ਵਿਚ ਹੋਏ ਬਹੁ-ਚਰਚਿਤ ਸਬਜ਼ੀ ਘੁਟਾਲਾ ਮਾਮਲੇ ਵਿਚ ਮੈਨੇਜਰ ਜਸਵੀਰ ਸਿੰਘ ਸਮੇਤ ਪੰਜ ਦੋਸ਼ੀ ਪਾਏ ਗਏ ਕਰਮਚਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ। ਇਹ ਕਾਰਵਾਈ ਸ਼੍ਰੋਮਣੀ …
Read More »ਕੈਪਟਨ ਸਰਕਾਰ ਦਾ ਸਮਾਰਟ ਫੋਨਾਂ ਦਾ ਵਾਅਦਾ ਹੋਇਆ ਹਵਾ
ਹੁਣ ਚੀਨੀ ਸਮਾਨ ਦੇ ਬਾਈਕਾਟ ਦਾ ਮਿਲ ਗਿਆ ਬਹਾਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕੈਪਟਨ ਅਮਰਿੰਦਰ ਦੀ ਸਰਕਾਰ ਨੂੰ ਤਿੰਨ ਸਾਲ ਤੋਂ ਉਪਰ ਹੋ ਗਏ ਹਨ, ਪਰ ਪੰਜਾਬ ਦੇ ਨੌਜਵਾਨਾਂ ਨਾਲ ਸਮਾਰਟ ਫੋਨ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਹੁਣ ਕੈਪਟਨ ਅਮਰਿੰਦਰ ਨੇ ਇਸ ਵਾਅਦੇ ਨੂੰ ਪੂਰਾ ਕਰਨ ਦੇ ਮਾਮਲੇ …
Read More »ਪੰਜਾਬ ‘ਚ ਕਰੋਨਾ ਦੇ ਮਾਮਲੇ ਵਧ ਰਹੇ, ਪਰ ਬੱਸਾਂ ‘ਚ ਪੂਰੀਆਂ ਸਵਾਰੀਆਂ ਬਿਠਾਉਣ ਦੀ ਮਿਲ ਗਈ ਛੋਟ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 5600 ਦੇ ਨੇੜੇ ਪਹੁੰਚ ਗਈ ਹੈ ਅਤੇ ਹੁਣ ਤੱਕ 3900 ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 1500 ਤੋਂ ਉਪਰ ਹੈ ਅਤੇ ਹੁਣ ਤੱਕ 144 ਵਿਅਕਤੀ ਕਰੋਨਾ ਦੀ ਜੰਗ ਹਾਰ ਚੁੱਕੇ ਹਨ। …
Read More »ਨਿੱਜੀ ਸਕੂਲਾਂ ‘ਚ ਫੀਸ ਤੇ ਦਾਖ਼ਲੇ ਸਬੰਧੀ ਹਾਈਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦੇਵੇਗੀ ਕੈਪਟਨ ਸਰਕਾਰ
ਵਿਜੇਇੰਦਰ ਸਿੰਗਲਾ ਨੇ ਕਿਹਾ -ਅਦਾਲਤ ਦਾ ਫੈਸਲਾ ਮਾਪਿਆਂ ਅਤੇ ਬੱਚਿਆਂ ਦੇ ਹੱਕ ‘ਚ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੀਸ ਵਸੂਲੀ ਮਾਮਲੇ ਵਿਚ ਨਿੱਜੀ ਸਕੂਲਾਂ ਨੂੰ ਪੂਰੀ ਫੀਸ ਵਸੂਲਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਖਿਲਾਫ ਪੰਜਾਬ ਸਰਕਾਰ ਹੁਣ ਡਬਲ ਬੈਂਚ ਕੋਲ ਅਪੀਲ ਕਰੇਗੀ। ਪੰਜਾਬ …
Read More »ਤੇਲ ਕੀਮਤਾਂ ‘ਚ ਵਾਧੇ ਤੇ ਮੰਡੀ ਬੋਰਡ ਦੇ ਨਿੱਜੀਕਰਨ ਖਿਲਾਫ ਡਟੇ ਕਿਸਾਨ
ਅੰਮ੍ਰਿਤਸਰ ਤੇ ਬਠਿੰਡਾ ‘ਚ ਹੋਏ ਧਰਨਾ ਪ੍ਰਦਰਸ਼ਨ ਅੰਮ੍ਰਿਤਸਰ/ਬਿਊਰੋ ਨਿਊਜ਼ ਤੇਲ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਅਤੇ ਮੰਡੀ ਬੋਰਡ ਦੇ ਨਿੱਜੀਕਰਨ ਨੂੰ ਰੋਕਣ ਲਈ ਕਿਸਾਨਾਂ ਨੇ ਅੰਮ੍ਰਿਤਸਰ ਦੇ ਐਸ.ਐਸ.ਪੀ. ਦਫਤਰ ਦੇ ਬਾਹਰ ਧਰਨਾ ਦਿੱਤਾ ਹੈ। ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ ਹੋਏ ਸਨ। ਕਿਸਾਨ ਆਗੂਆਂ ਨੇ ਕਿਹਾ ਕਿ …
Read More »ਥਰਮਲ ਪਲਾਂਟ ਬੰਦ ਹੋਣ ਖ਼ਿਲਾਫ਼ ਮਰਨ ਵਰਤ ‘ਤੇ ਪਹੁੰਚੇ ਬਜ਼ੁਰਗ ਨੇ ਤੋੜਿਆ ਦਮ
ਬਠਿੰਡਾ/ਬਿਊਰੋ ਨਿਊਜ਼ ਬਠਿੰਡਾ ਦੇ ਥਰਮਲ ਪਲਾਂਟ ਨੂੰ ਪੰਜਾਬ ਸਰਕਾਰ ਨੇ ਪੁੱਡਾ ਕੋਲ ਵੇਚ ਦਿੱਤਾ ਹੈ, ਜਿਸਦਾ ਵਿਰੋਧ ਵੀ ਕਾਫੀ ਹੋ ਰਿਹਾ ਹੈ। ਅੱਜ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਗੇਟ ਅੱਗੇ ਇਕ ਵਿਅਕਤੀ ਦੀ ਭੇਤਭਰੀ ਹਾਲਤ ਵਿਚ ਮੌਤ ਹੋ ਗਈ। ਇਹ ਵਿਅਕਤੀ ਸਵੇਰੇ ਥਰਮਲ ਦੇ ਗੇਟ ‘ਤੇ ਆਇਆ ਅਤੇ ਉਸਦੇ …
Read More »ਨਵਜੋਤ ਸਿੱਧੂ ਦੀ ਸਰਕਾਰ ‘ਚ ਵਾਪਸੀ ਦੀਆਂ ਚਰਚਾਵਾਂ ਤੇਜ਼
ਕੈਪਟਨ ਅਮਰਿੰਦਰ ਨੇ ਮਾਮਲਾ ਹਾਈਕਮਾਨ ‘ਤੇ ਛੱਡਿਆ ਚੰਡੀਗੜ੍ਹ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਦੀ ਪੰਜਾਬ ਸਰਕਾਰ ਵਿਚ ਵਾਪਸੀ ਦੀਆਂ ਚਰਚਾਵਾਂ ਹੋਰ ਜ਼ੋਰ ਫੜਨ ਲੱਗੀਆਂ ਹਨ। ਚਰਚਾ ਹੈ ਕਿ ਕੈਪਟਨ ਅਮਰਿੰਦਰ ਹੁਣ ਨਵਜੋਤ ਸਿੱਧੂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਸਿੱਧੂ ਨੇ ਪਿਛਲੇ ਦਿਨੀਂ ਵੀਡੀਓ ਕਾਨਫਰੰਸਿੰਗ ਜ਼ਰੀਏ …
Read More »