ਮੋਹਾਲੀ/ਬਿਊਰੋ ਨਿਊਜ਼ ਸਾਬਕਾ ਆਈ. ਏ. ਐੱਸ. ਅਫ਼ਸਰ ਦੇ ਲੜਕੇ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਦੇ ਮਾਮਲੇ ‘ਚ ਨਾਮਜ਼ਦ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵੱਲੋਂ ਅਗਾਊਂ ਜ਼ਮਾਨਤ ਲਈ ਦਿੱਤੀ ਅਰਜ਼ੀ ‘ਤੇ ਸੁਣਵਾਈ ਕਰਦਿਆਂ ਮਾਣਯੋਗ ਅਦਾਲਤ ਨੇ ਅਗਾਊਂ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਸੁਮੇਧ ਸੈਣੀ ਵੱਲੋਂ …
Read More »ਲੌਕਡਾਉਨ ‘ਚ ਪਾਬੰਦੀ ਦੇ ਬਾਵਜੂਦ ਕਿਵੇਂ ਵਿਕ ਗਈ ਕਰੋੜਾਂ ਦੀ ਸ਼ਰਾਬ
ਸ਼ਰਾਬ ਮਾਫੀਆ ਦੇ ਸਿਰਾਂ ‘ਤੇ ਸਿਆਸੀ ਲੀਡਰਾਂ ਦਾ ਹੱਥ? ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ‘ਚ ਸ਼ਰਾਬ ‘ਤੇ ਸਿਆਸਤ ਭਖੀ ਹੋਈ ਹੈ। ਕੋਈ ਗੈਰਕਾਨੂੰਨੀ ਸ਼ਰਾਬ ਨੂੰ ਲੈ ਕੇ ਇਲਜ਼ਾਮ ਲਾ ਰਿਹਾ ਹੈ ਤੇ ਕੋਈ ਸ਼ਰਾਬ ਦੀ ਹੋਮ ਡਿਲੀਵਰੀ ‘ਤੇ ਸਵਾਲ ਚੁੱਕ ਰਿਹਾ ਹੈ। ਸ਼ਰਾਬ ਸਬੰਧੀ ਬਣਾਈ ਜਾ ਰਹੀ ਨੀਤੀ ‘ਤੇ ਵੀ ਰੱਜ ਕੇ …
Read More »ਪੰਜਾਬ ਤੋਂ ਆਪਣੇ ਗ੍ਰਹਿ ਸੂਬਿਆਂ ਨੂੰ ਜਾਣ ਲਈ 10 ਲੱਖ ਤੋਂ ਵੱਧ ਮਜ਼ਦੂਰਾਂ ਨੇ ਕਰਵਾਈ ਰਜਿਸਟ੍ਰੇਸ਼ਨ
ਹਰ ਰੋਜ਼ ਗੱਡੀਆਂ ਭਰ ਜਾ ਰਹੀਆਂ ਯੂਪੀ, ਬਿਹਾਰ ਝਾਰਖੰਡ ਵੱਲ ਨੂੰ ਜਲੰਧਰ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਵਿਚੋਂ ਪਰਵਾਸੀ ਮਜ਼ਦੂਰਾਂ ਦੀ ਹਿਜ਼ਰਤ ਲਗਾਤਾਰ ਜਾਰੀ ਹੈ। ਆਪੋ-ਆਪਣੇ ਗ੍ਰਹਿ ਸੂਬਿਆਂ ਨੂੰ ਜਾਣ ਲਈ 10 ਲੱਖ ਤੋਂ ਵੱਧ ਪੰਜਾਬ ‘ਚ ਰਹਿ ਰਹੇ ਪਰਵਾਸੀਆਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਇਨ੍ਹਾਂ ਮਜ਼ਦੂਰਾਂ ਨੂੰ …
Read More »ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਤਿੰਦਰ ਸਰਤਾਜ ਨੂੰ ਕਲੀਨ ਚਿੱਟ
‘ਜ਼ਫਰਨਾਮਾ’ ਗਾਉਂਦਿਆਂ ਅਸ਼ੁੱਧ ਉਚਾਰਨ ਕਰਨ ਦਾ ਮਾਮਲਾ ਪਹੁੰਚਿਆ ਸੀ ਸ੍ਰੀ ਅਕਾਲ ਤਖਤ ਸਾਹਿਬ ‘ਤੇ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਹਾਲ ਹੀ ‘ਚ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਵੱਲੋਂ ਗਾਏ ਗਏ ‘ਜ਼ਫਰਨਾਮਾ’ ‘ਚ …
Read More »ਪੰਜਾਬ ਲਈ ਮੁਸੀਬਤ ਬਣਿਆ ਕਰੋਨਾ ਦਾ ਕਹਿਰ
ਪੰਜਾਬ ‘ਚ ਕਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 1700 ਤੋਂ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ਦੁਨੀਆ ਭਰ ਦੇ ਮੁਲਕਾਂ ਲਈ ਮੁਸੀਬਤ ਬਣੀ ਕਰੋਨਾ ਮਹਾਮਾਰੀ ਦੀ ਮਾਰ ਹੇਠ ਆਏ ਪੰਜਾਬ ‘ਚ ਵੀ ਕਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਨਵਾਂ ਸ਼ਹਿਰ ‘ਚ 18, ਗੁਰਦਾਸਪੁਰ ‘ਚ 16, ਅੰਮ੍ਰਿਤਸਰ ‘ਚ 12, ਜਲੰਧਰ …
Read More »ਵਿਵਾਦਤ ਜ਼ਮੀਨ ਨੇ ਲਈ ਹਰਵਿੰਦਰ ਸਿੰਘ ਦੀ ਜਾਨ ਕਬਜ਼ਾ ਲੈਣ ਆਏ ਵਿਅਕਤੀਆਂ ਨੇ ਹਰਵਿੰਦਰ ਨੂੰ ਟਰੈਕਟਰ ਹੇਠ ਦਰੜ ਕੇ ਮਾਰਿਆ
ਪਾਤੜਾਂ/ਬਿਊਰੋ ਨਿਊਜ਼ ਪਟਿਆਲਾ ਜ਼ਿਲ੍ਹੇ ‘ਚ ਪੈਂਦੇ ਕਸਬੇ ਪਾਤੜਾਂ ਤੋਂ ਇਕ ਦਿਲ ਨੂੰ ਦਹਿਲਾਉਣ ਵਾਲੀ ਖ਼ਬਰ ਮਿਲੀ ਹੈ। ਇਥੇ ਦੋ ਪਰਿਵਾਰਾਂ ਵਿਚਕਾਰ ਜ਼ਮੀਨ ਨੂੰ ਲੈ ਕੇ ਕੁਝ ਸਮੇਂ ਤੋਂ ਝਗੜਾ ਚੱਲ ਰਿਹਾ ਸੀ। ਅੱਜ ਜਦੋਂ ਇਕ ਧਿਰ ਇਸ ਜ਼ਮੀਨ ਦਾ ਕਬਜ਼ਾ ਲੈਣ ਲਈ ਆਈ ਤਾਂ ਦੂਜੀ ਧਿਰ ਦਾ ਹਰਵਿੰਦਰ ਸਿੰਘ ਨਾਮੀ …
Read More »ਅਗਵਾ ਮਾਮਲੇ ‘ਚ ਨਾਮਜਦ ਸਾਬਕਾ ਡੀਜੀਪੀ ਸੁਮੇਧ ਸੈਣੀ ਪਹੁੰਚੇ ਕੋਰਟ
ਪੰਜਾਬ ਦੇ ਸਾਬਕਾ ਡੀਜੀਪੀ ਨੇ ਅਗਾਊਂ ਜ਼ਮਾਨਤ ਲਈ ਅਰਜੀ ਕੀਤੀ ਦਾਇਰ ਚੰਡੀਗੜ੍ਹ/ਬਿਊਰੋ ਨਿਊਜ਼ 1991 ਦੇ ਅਗਵਾ ਮਾਮਲੇ ‘ਚ ਨਾਮਜਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੇ ਮੁਹਾਲੀ ਦੀ ਅਦਾਲਤ ‘ਚ ਅੱਜ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਹੈ। ਸੈਣੀ ਖਿਲਾਫ ਮਾਮਲਾ 29 ਸਾਲ ਪੁਰਾਣੇ 1991 ਦੇ ਬਲਵੰਤ ਸਿੰਘ ਮੁਲਤਾਨੀ …
Read More »ਕੈਪਟਨ ਅਮਰਿੰਦਰ ਨੇ ਮੋਦੀ ਨੂੰ ਫਿਰ ਲਿਖੀ ਚਿੱਠੀ
ਲੌਕਡਾਉਨ ‘ਚੋਂ ਬਾਹਰ ਨਿਕਲਣ ਦੀ ਪੁੱਛੀ ਰਣਨੀਤੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਲੌਕਡਾਉਨ ਵਿੱਚੋਂ ਬਾਹਰ ਆਉਣ ਲਈ ਰਣਨੀਤੀ ਤਿਆਰ ਕਰਨ ਦੀ ਅਪੀਲ ਕੀਤੀ ਹੈ । ਕੈਪਟਨ ਅਮਰਿੰਦਰ ਸਿੰਘ ਨੇ ਚਿੱਠੀ ਰਾਹੀਂ ਮੋਦੀ ਨੂੰ ਦੇਸ਼ ਦੀ ਆਰਥਿਕਤਾ ਨੂੰ …
Read More »ਭਾਰਤੀ ਹਵਾਈ ਫੌਜ ਦਾ ਲੜਾਕੂ ਜਹਾਜ਼ ਨਵਾਂ ਸ਼ਹਿਰ ‘ਚ ਹਾਦਸਾਗ੍ਰਸਤ
ਨਵਾਂ ਸ਼ਹਿਰ/ਬਿਊਰੋ ਨਿਊਜ਼ ਅੱਜ ਸਵੇਰੇ ਤਕਰੀਬਨ 11 ਵਜੇ ਭਾਰਤੀ ਫੌਜ ਦਾ ਲੜਾਕੂ ਜਹਾਜ਼ ਮਿੱਗ-29 ਤਕਨੀਕੀ ਖਰਾਬੀ ਕਾਰਨ ਹਾਦਸਾਗ੍ਰਸਤ ਹੋ ਗਿਆ। ਇਹ ਖਰਾਬੀ ਨਵਾਂਸ਼ਹਿਰ ਜ਼ਿਲ੍ਹੇ ਦੇ ਪਿੰਡ ਰੁੜਕੀ ਦੇ ਨਜ਼ਦੀਕ ਆਈ ਜਿਸ ਤੋਂ ਬਾਅਦ ਪਾਇਲਟ ਨੇ ਪੈਰਾਸ਼ੂਟ ਰਾਹੀਂ ਜਹਾਜ਼ ‘ਚ ਛਾਲ ਮਾਰ ਦਿੱਤੀ ਅਤੇ ਇਹ ਜਹਾਜ਼ ਪਿੰਡ ਚੂਹੜਪੁਰ ਦੇ ਖੇਤਾਂ ‘ਚ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੂਫੀ ਗਾਇਕ ਸਤਿੰਦਰ ਸਰਤਾਜ ਖਿਲਾਫ਼ ਪੁੱਜੀ ਸ਼ਿਕਾਇਤ
ਅੰਮ੍ਰਿਤਸਰ/ਬਿਊਰੋ ਨਿਊਜ਼ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਵਲੋਂ ਗਾਏ ‘ਜ਼ਫ਼ਰਨਾਮਾ’ ‘ਚ ਅਸ਼ੁੱਧ ਉਚਾਰਨ ਦਾ ਦੋਸ਼ ਲਾਇਆ ਹੈ। ਇਸ ਸਬੰਧ ਵਿਚ ਉਨ੍ਹਾਂ ਸ੍ਰੀ ਅਕਾਲ ਤਖਤ ਦੇ ਜਥੇਦਾਰ ਦੇ ਨਾਂ ਇਕ ਪੱਤਰ ਦੇ ਕੇ ਮੌਜੂਦਾ ‘ਜ਼ਫ਼ਰਨਾਮਾ’ ਗਾਇਨ ਨੂੰ ਵਾਪਸ ਲੈਣ ਅਤੇ ਇਸ ਦਾ …
Read More »