Breaking News
Home / ਪੰਜਾਬ (page 993)

ਪੰਜਾਬ

ਪੰਜਾਬ

ਸੁਮੇਧ ਸੈਣੀ ਦੇ ਘਰ ਬਾਹਰ ਐਸ.ਆਈ.ਟੀ. ਨੇ ਲਾਇਆ ਨੋਟਿਸ

ਭਲਕੇ 23 ਸਤੰਬਰ ਨੂੰ ਕੀਤਾ ਤਲਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਹੋਰ ਵੱਧਦੀਆਂ ਨਜ਼ਰ ਆ ਰਹੀਆਂ ਹਨ। ਬਲਵੰਤ ਮੁਲਤਾਨੀ ਕਤਲ ਮਾਮਲੇ ਵਿਚ ਕਸੂਤੇ ਘਿਰੇ ਸੁਮੇਧ ਸੈਣੀ ਖਿਲਾਫ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਸੈਣੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦੇ ਬਾਹਰ ਨੋਟਿਸ ਚਿਪਕਾ ਕੇ ਉਹਨਾਂ …

Read More »

ਸਕਾਲਰਸ਼ਿਪ ਘੁਟਾਲੇ ਵਿਚ ਵਧੀ ਪੰਜਾਬ ਸਰਕਾਰ ਦੀ ਪਰੇਸ਼ਾਨੀ

ਹਾਈਕੋਰਟ ਨੇ ਸਰਕਾਰ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੋਸਟ ਮੈਟਰਿਕ ਸਕਾਲਰਸ਼ਿਪ ਘੁਟਾਲੇ ਵਿਚ ਪੰਜਾਬ ਸਰਕਾਰ ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਪਰੇਸ਼ਾਨੀ ਵਧ ਗਈ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਤੇ ਜਸਟਿਸ ਅਰੁਣ ਪੱਲੀ ਦੀ ਬੈਂਚ ਨੇ ਪੋਸਟ ਮੈਟਰਿਕ ਸਕਾਲਰਸ਼ਿਪ ਮਾਮਲੇ ਦੀ ਸੀਬੀਆਈ ਜਾਂਚ …

Read More »

ਅੰਮ੍ਰਿਤਸਰ ‘ਚ ਮਾਂ ਨੇ ਸੱਤ ਸਾਲਾਂ ਦੀ ਧੀ ਨੂੰ ਜ਼ਿੰਦਾ ਸਾੜਿਆ

ਲਾਸ਼ ਲਿਫਾਫੇ ਵਿਚ ਪਾ ਕੇ ਛੱਪੜ ਨੇੜੇ ਸੁੱਟੀ ਅੰਮ੍ਰਿਤਸਰ/ਬਿਊਰੋ ਨਿਊਜ਼ ਅੰਮ੍ਰਿਤਸਰ ਵਿਚ ਇਕ ਦਿਲ ਕੰਬਾਊ ਘਟਨਾ ਸਾਹਮਣੇ ਆਈ। ਇਕ ਮਹਿਲਾ ਨੇ ਆਪਣੀ ਸੱਤ ਸਾਲ ਦੀ ਬੱਚੀ ਨੂੰ ਘਰ ਵਿਚ ਹੀ ਜ਼ਿੰਦਾ ਸਾੜ ਦਿੱਤਾ। ਇਸ ਤੋਂ ਬਾਅਦ ਉਸ ਦੀ ਅੱਧਸੜੀ ਲਾਸ਼ ਨੂੰ ਪਲਾਸਟਿਕ ਬੈਗ ਵਿਚ ਪਾ ਕੇ ਛੱਪੜ ਨੇੜੇ ਸੁੱਟ ਦਿੱਤਾ। …

Read More »

ਖੇਤੀ ਬਿੱਲਾਂ ਖ਼ਿਲਾਫ਼ ਅੱਜ ਵੀ ਕਿਸਾਨਾਂ ਵਲੋਂ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਪੰਜਾਬ ਕਾਂਗਰਸ ਨੇ ਵੀ 117 ਵਿਧਾਨ ਸਭਾ ਹਲਕਿਆਂ ‘ਚ ਕੀਤਾ ਰੋਸ ਪ੍ਰਗਟਾਵਾ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਬਿੱਲਾਂ ਖਿਲਾਫ ਪੰਜਾਬ ਵਿੱਚ ਕਿਸਾਨਾਂ ਦਾ ਸੰਘਰਸ਼ ਹੋਰ ਭਖ ਗਿਆ ਹੈ। ਭਾਜਪਾ ਨੂੰ ਛੱਡ ਕੇ ਪੰਜਾਬ ਦੀ ਹਰ ਧਿਰ ਕਿਸਾਨ ਸੰਘਰਸ਼ ਦੀ ਹਮਾਇਤ ‘ਤੇ ਆ ਗਈ। ਲੋਕ ਸਭਾ ਅਤੇ ਰਾਜ ਸਭਾ ਵਿੱਚ ਖੇਤੀ ਬਿੱਲ ਪਾਸ …

Read More »

ਜਾਖੜ ਬੋਲੇ – ਅਕਾਲੀ ਦਲ ਕੋਲੋਂ ਕਰੋਨਾ ਦੀ ਤਰ੍ਹਾਂ ਸਰੀਰਕ ਦੂਰੀ ਬਣਾ ਕੇ ਰੱਖੋ

ਕਿਹਾ – ਸੁਖਬੀਰ ਬਾਦਲ ਭਾਜਪਾ ਦੇ ਏਜੰਟ ਵਜੋਂ ਕਰ ਰਿਹੈ ਕੰਮ ਬੱਸੀ ਪਠਾਣਾਂ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਬੀਜੇਪੀ ਦੇ ਏਜੰਟ ਵਜੋਂ ਕੰਮ ਕਰ ਰਹੇ ਹਨ। ਇਸ ਕਰਕੇ ਅਕਾਲੀ ਦਲ ਕੋਲੋਂ ਕਰੋਨਾ ਦੀ ਤਰ੍ਹਾਂ ਸਰੀਰਕ ਦੂਰੀ ਬਣਾ ਕੇ ਰੱਖਣ ਦੀ …

Read More »

ਪੰਜਾਬੀ ਗਾਇਕਾਂ ਨੇ ਕਿਸਾਨਾਂ ਦੇ ਹੱਕ ‘ਚ ਮਾਰਿਆ ਹਾਅ ਦਾ ਨਾਅਰਾ

ਮਲਕੀਤ ਸਿੰਘ, ਗੁਰਦਾਸ ਮਾਨ ਅਤੇ ਗਿੱਪੀ ਗਰੇਵਾਲ ਨੇ ਟਵੀਟ ਕਰਕੇ ਕਿਸਾਨਾਂ ਦੇ ਹੱਕ ‘ਚ ਕੀਤੀ ਅਵਾਜ਼ ਬੁਲੰਦ ਚੰਡੀਗੜ੍ਹ/ਬਿਊਰੋ ਨਿਊਜ਼ ਹੁਣ ਪੰਜਾਬੀ ਗਾਇਕ ਵੀ ਖੇਤੀ ਬਿੱਲਾਂ ਖਿਲਾਫ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਏ ਹਨ। ਇਸਦੇ ਚੱਲਦਿਆਂ ਪ੍ਰਸਿੱਧ ਗਾਇਕ ਮਲਕੀਤ ਸਿੰਘ ਨੇ ਕਿਹਾ ਕਿ ਵੱਡੇ ਕਿਸਾਨ ਆਪਣੀ ਫ਼ਸਲ ਵੇਚਣ ਲਈ ਕਿਸੇ ਹੋਰ …

Read More »

ਆਮ ਆਦਮੀ ਪਾਰਟੀ ਵੀ ਕਿਸਾਨਾਂ ਦੇ ਹੱਕ ਨਿੱਤਰੀ

ਹਰਸਿਮਰਤ ਦੇ ਅਸਤੀਫੇ ਨੂੰ ਚੀਮਾ ਨੇ ਦੱਸਿਆ ਡਰਾਮਾ ਚੰਡੀਗੜ੍ਹ/ਬਿਊਰੋ ਨਿਊਜ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵੀ ਕਿਸਾਨਾਂ ਦੇ ਹੱਕ ਵਿਚ ਨਿੱਤਰ ਆਈ ਹੈ ਅਤੇ ਪਾਰਟੀ ਨੇ ਕਿਸਾਨਾਂ ਵਲੋਂ 25 ਸਤੰਬਰ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ਕੀਤੀ ਹੈ। ਚੰਡੀਗੜ੍ਹ ਵਿਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਚੀਮਾ …

Read More »

ਅਨਲੌਕ-4 ਤਹਿਤ ਚੰਡੀਗੜ੍ਹ ਤੇ ਹਰਿਆਣਾ ਸਮੇਤ ਕਈ ਥਾਈਂ ਸਕੂਲ ਖੁੱਲ੍ਹੇ

ਪੰਜਾਬ ‘ਚ ਸਕੂਲ ਖੋਲ੍ਹਣ ਬਾਰੇ ਫੈਸਲਾ 30 ਸਤੰਬਰ ਤੋਂ ਬਾਅਦ ਚੰਡੀਗੜ੍ਹ/ਬਿਊਰੋ ਨਿਊਜ਼ ਕਰੋਨਾ ਮਹਾਮਾਰੀ ਦੇ ਚੱਲਦਿਆਂ ਅਨਲੌਕ-4 ਤਹਿਤ ਅੱਜ ਚੰਡੀਗੜ੍ਹ ਤੇ ਹਰਿਆਣਾ ਸਮੇਤ ਕਈ ਥਾਈਂ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਖੁੱਲ੍ਹ ਗਏ ਹਨ, ਪਰ ਵਿਦਿਆਰਥੀਆਂ ਦੀ ਗਿਣਤੀ ਨਾ-ਮਾਤਰ ਹੀ ਦੇਖੀ ਗਈ। ਇਸਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ …

Read More »

ਜਲੰਧਰ ਨੇੜੇ ਜਮਸ਼ੇਰ ਖਾਸ ‘ਚ ਗੋਲੀਆਂ ਮਾਰ ਕੇ ਸਾਬਕਾ ਪੰਚ ਦੀ ਹੱਤਿਆ

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ ਜਲੰਧਰ/ਬਿਊਰੋ ਨਿਊਜ਼ ਜਲੰਧਰ ‘ਚ ਪੈਂਦੇ ਕਸਬਾ ਜਮਸ਼ੇਰ ਖਾਸ ‘ਚ ਸਾਬਕਾ ਮੈਂਬਰ ਪੰਚਾਇਤ ਮਾਨ ਸਿੰਘ ਰਾਣਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਦਰ ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਮਾਨ ਸਿੰਘ ਰਾਣਾ ਸਵੇਰੇ ਮੁੱਖ ਮਾਰਗ ‘ਤੇ ਸਥਿਤ ਗੁਰੂ ਘਰ …

Read More »

ਖੇਤੀ ਆਰਡੀਨੈਂਸਾਂ ਵਿਰੁੱਧ ਪਿੰਡ ਬਾਦਲ ਵਿਚ ਧਰਨੇ ‘ਤੇ ਬੈਠੇ ਕਿਸਾਨ ਨੇ ਨਿਗਲ਼ੀ ਸਲਫਾਸ

ਪੰਜਾਬ ‘ਚ ਕਿਸਾਨ ਸੰਘਰਸ਼ ਹੋਰ ਭਖਣ ਦੇ ਅਸਾਰ ਚੰਡੀਗੜ੍ਹ/ਬਿਊਰੋ ਨਿਊਜ਼ ਖੇਤੀ ਆਰਡੀਨੈਂਸਾਂ ਖ਼ਿਲਾਫ਼ ਅੱਜ ਸਵੇਰੇ ਜ਼ਿਲ੍ਹਾ ਮੁਕਤਸਰ ਸਾਹਿਬ ਦੇ ਪਿੰਡ ਬਾਦਲ ਵਿਖੇ ਮੋਰਚੇ ਵਿਚ ਇੱਕ ਕਿਸਾਨ ਨੇ ਸਲਫਾਸ ਦੀ ਗੋਲੀ ਖਾ ਲਈ। ਜਿਸ ਨੂੰ ਸਿਵਲ ਹਸਪਤਾਲ ਬਾਦਲ ਵਿਖੇ ਦਾਖਲ ਕਰਵਾਇਆ ਗਿਆ ਅਤੇ ਉਸ ਕਿਸਾਨ ਦੀ ਹਾਲਤ ਨਾਜ਼ੁਕ ਹੋਣ ਕਰਕੇ ਬਾਅਦ …

Read More »