Home / ਪੰਜਾਬ (page 994)

ਪੰਜਾਬ

ਪੰਜਾਬ

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 4800 ਵੱਲ ਨੂੰ ਵਧੀ

ਭਾਰਤ ਵਿਚ ਇਹ ਅੰਕੜਾ 5 ਲੱਖ ਦੇ ਨੇੜੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ 4800 ਵੱਲ ਨੂੰ ਵਧ ਗਿਆ ਹੈ ਅਤੇ ਹੁਣ ਇਹ ਗਿਣਤੀ 4770 ਤੋਂ ਟੱਪ ਗਈ ਹੈ। ਪੰਜਾਬ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 1457 ਹੈ ਅਤੇ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 120 ਵਿਅਕਤੀਆਂ ਦੀ ਜਾਨ …

Read More »

ਲੋਕ ਇਨਸਾਫ ਪਾਰਟੀ ਦੀ ਸਾਈਕਲ ਯਾਤਰਾ ਮੁਹਾਲੀ ਪਹੁੰਚ ਕੇ ਹੋਈ ਸੰਪੰਨ

ਮੁਹਾਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਖਿਲਾਫ ਲੋਕ ਇਨਸਾਫ ਪਾਰਟੀ ਨੇ ਪਿਛਲੇ ਦਿਨਾਂ ਤੋਂ ਅੰਮ੍ਰਿਤਸਰ ਤੋਂ ਸਾਈਕਲ ਯਾਤਰਾ ਸ਼ੁਰੂ ਕੀਤੀ ਸੀ, ਜੋ ਅੱਜ ਮੁਹਾਲੀ ਪਹੁੰਚ ਕੇ ਸੰਪੰਨ ਹੋ ਗਈ ਹੈ। ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਆਪਣੇ ਸਮਰਥਕਾਂ ਨਾਲ 300 ਕਿਲੋਮੀਟਰ …

Read More »

ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਵਿਵਾਦਤ ਗੀਤ ਦੇ ਮਾਮਲੇ ‘ਚ ਮੰਗੀ ਮੁਆਫੀ

ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਬੋਲ ਦਿੱਤੀਆਂ ਸਨ ਵਿਵਾਦਤ ਸਤਰਾਂ ਅੰਮ੍ਰਿਤਸਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਟਿਕ ਟੌਕ ‘ਤੇ ਗਾਏ ਇਕ ਵਿਵਾਦਤ ਗੀਤ ਲਈ ਮੁਆਫੀ ਮੰਗ ਲਈ ਹੈ। ਗਾਇਕ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਾਰੇ ਵਿਵਾਦਿਤ ਸਤਰਾਂ ਬੋਲੀਆਂ ਗਈਆਂ ਸਨ ਅਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ …

Read More »

50 ਸਾਲਾਂ ‘ਚ ਹੀ ਬਠਿੰਡਾ ਥਰਮਲ ਪਲਾਂਟ ਦਾ ਪੈ ਗਿਆ ਭੋਗ

ਪੰਜਾਬ ਸਰਕਾਰ ਨੇ ਬਠਿੰਡਾ ਥਰਮਲ ਪਲਾਂਟ ਦੀ ਜ਼ਮੀਨ ਵੇਚਣ ਦਾ ਲਿਆ ਫੈਸਲਾ, ਸੂਬਾ ਭਰ ‘ਚ ਹੋ ਰਿਹਾ ਹੈ ਵਿਰੋਧ ਚੰਡੀਗੜ੍ਹ/ਬਿਊਰੋ ਨਿਊਜ਼ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਤੋਂ ਤੁਰੰਤ ਬਾਅਦ ਬਠਿੰਡਾ ਵਿਚ ਗੁਰੂ ਨਾਨਕ ਥਰਮਲ ਪਲਾਂਟ ਦੀ 1764 ਏਕੜ ਜ਼ਮੀਨ ਨੂੰ …

Read More »

ਮਨਪ੍ਰੀਤ ਦਾ ਘਿਰਾਓ ਕਰਨ ਜਾ ਰਹੇ ‘ਆਪ’ ਆਗੂਆਂ ਦੀ ਗ੍ਰਿਫਤਾਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸੈਕਟਰ-2 ਸਥਿਤ ਘਰ ਦਾ ਘਿਰਾਓ ਕਰਨ ਪੁੱਜੇ। ਉਨ੍ਹਾਂ ਪੰਜਾਬ ਕੈਬਨਿਟ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਮੁੜ ਸ਼ੁਰੂ ਕਰਨ ਦੀ ਥਾਂ ਉਸ ਦੀ ਸੈਂਕੜੇ ਏਕੜ …

Read More »

ਕੈਪਟਨ ਅਮਰਿੰਦਰ ਵਲੋਂ ਸਰਬ ਪਾਰਟੀ ਮੀਟਿੰਗ

ਕੇਂਦਰ ਦਾ ਆਰਡੀਨੈਂਸ ਕਿਸਾਨ ਵਿਰੋਧੀ ਕਰਾਰ ਭਾਜਪਾ ਤੋਂ ਬਿਨਾਂ ਸਾਰੀਆਂ ਪਾਰਟੀਆਂ ਨੇ ਆਰਡੀਨੈਂਸ ਰੱਦ ਕਰਨ ਦੀ ਕੀਤੀ ਮੰਗ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਆਰਡੀਨੈਂਸਾਂ ਦੇ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੁੱਧਵਾਰ ਨੂੰ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿਚ ਭਾਜਪਾ ਤੋਂ ਬਿਨਾਂ ਸਾਰੀਆਂ ਪਾਰਟੀਆਂ …

Read More »

ਡਾ. ਐਸ. ਪੀ. ਸਿੰਘ ਓਬਰਾਏ ਹੁਣ ਖਾੜੀ ਦੇਸ਼ਾਂ ‘ਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਵੀ ਵਤਨ ਲਿਆਉਣਗੇ

ਅੰਮ੍ਰਿਤਸਰ : ਉੱਘੇ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਹੁਣ ਖਾੜੀ ਦੇਸ਼ਾਂ ਅੰਦਰ ਫਸੇ ਉੱਤਰੀ ਭਾਰਤ ਨਾਲ ਸਬੰਧਿਤ ਸੈਂਕੜੇ ਵਿਅਕਤੀਆਂ ਨੂੰ ਆਪਣੇ ਖਰਚ ‘ਤੇ ਵਿਸ਼ੇਸ਼ ਚਾਰਟਰਡ ਜਹਾਜ਼ਾਂ ਰਾਹੀਂ ਵਾਪਸ ਵਤਨ ਲੈ ਕੇ ਆਉਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ …

Read More »

ਡਾ: ਬਰਜਿੰਦਰ ਸਿੰਘ ਹਮਦਰਦ ਵਲੋਂ ਜੰਗ-ਏ-ਆਜ਼ਾਦੀ ਯਾਦਗਾਰ ਦੇ ਅਹੁਦਿਆਂ ਤੋਂ ਅਸਤੀਫ਼ਾ

ਜਲੰਧਰ : ਪੰਜਾਬ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਡਾ: ਬਰਜਿੰਦਰ ਸਿੰਘ ਹਮਦਰਦ ਨੇ ਜੰਗ- ਏ- ਆਜ਼ਾਦੀ ਯਾਦਗਾਰ ਕਰਤਾਰਪੁਰ ਨਾਲ ਸਬੰਧਿਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ।ਸਰਕਾਰ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿਚ ਉਨ੍ਹਾਂ ਲਿਖਿਆ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਇਨ੍ਹਾਂ …

Read More »

ਬਾਦਲ ਵਲੋਂ ਐਸਟੀਮੇਟ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਸਕੱਤਰੇਤ ਤੋਂ ਐਲਾਨ ਕੀਤਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਠੀਕ ਨਾ ਹੋਣ ਦੇ ਕਾਰਨ ਸਭਾ ਦੀ ਸਾਲ 2020-21 ਬਾਰੇ ਐਸਟੀਮੇਟ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜੋ ਕਿ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ …

Read More »

ਪੰਜਾਬ ‘ਚ ਰੈਸਟੋਰੈਂਟ ਤੇ ਹੋਟਲ ਵੀ ਖੁੱਲ੍ਹੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਆਮ ਵਾਂਗ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ ਪੂਜਾ ਅਸਥਾਨ, ਹੋਟਲ, ਰੈਸਟੋਰੈਂਟ, ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਾਂ ਨੂੰ ਪੜਾਅ ਵਾਰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਸਰਕਾਰ ਨੇ ਹਰ ਤਰ੍ਹਾਂ ਦੀਆਂ …

Read More »