ਕਿਸਾਨਾਂ ਦੀਆਂ ਵੋਟਾਂ ‘ਤੇ ਜਿੱਤੇ ਸੰਨੀ ਦਿਓਲ ਨੇ ਕਿਸਾਨ ਵਿਰੋਧੀ ਬਿੱਲਾਂ ਦਾ ਕੀਤਾ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੂੰ ਜਿਤਾਉਣ ਲਈ ਕਿਸਾਨਾਂ ਨੇ ਪੂਰਾ ਜ਼ੋਰ ਲਗਾ ਦਿੱਤਾ ਸੀ। ਹੁਣ ਸੰਨੀ ਦਿਓਲ ਨੇ ਵਿਵਾਦਪੂਰਨ ਖੇਤੀਬਾੜੀ ਆਰਡੀਨੈਂਸਾਂ ਦਾ ਸਮਰਥਨ ਕਰ ਦਿੱਤਾ ਹੈ। ਉਸਨੇ ਟਵੀਟ ਕੀਤਾ …
Read More »ਖੇਤੀਬਾੜੀ ਆਰਡੀਨੈਂਸ ਕਿਸਾਨ ਅਤੇ ਪੰਜਾਬ ਵਿਰੋਧੀ
ਕੈਪਟਨ ਅਮਰਿੰਦਰ ਬੋਲੇ – ਅਕਾਲੀ ਦਲ ਆਰਡੀਨੈਂਸਾਂ ਬਾਰੇ ਡਰਾਮੇਬਾਜ਼ੀ ਬੰਦ ਕਰੇ ਲੁਧਿਆਣਾ/ਬਿਊਰੋ ਨਿਊਜ਼ ਖੇਤੀਬਾੜੀ ਆਰਡੀਨੈਂਸ ਕਿਸਾਨ ਅਤੇ ਪੰਜਾਬ ਵਿਰੋਧੀ ਹਨ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਹਿੰਦੁਸਤਾਨ ਦਾ ਢਿੱਡ ਭਰਿਆ ਅਤੇ ਦੇਸ਼ ਦੀ ਭਲਾਈ ਲਈ ਕੰਮ ਕੀਤਾ ਪਰ ਕੇਂਦਰ ਨੇ …
Read More »ਕਿਸਾਨਾਂ ਦੇ ਹੱਕ ‘ਚ ਨਿੱਤਰੇ ਨਵਜੋਤ ਸਿੱਧੂ
ਕਿਹਾ – ਖੇਤੀਬਾੜੀ ਪੰਜਾਬ ਦੀ ਆਤਮਾ ਹੈ ਤੇ ਇਸ ਦੀ ਰੂਹ ‘ਤੇ ਹਮਲਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਟਵਿੱਟਰ ‘ਤੇ ਲੋਕ ਸਭਾ ਵਲੋਂ ਪਾਸ ਕੀਤੇ ਖੇਤੀ ਸਬੰਧੀ ਬਿੱਲਾਂ ਖ਼ਿਲਾਫ ਜ਼ੋਰਦਾਰ ਢੰਗ ਨਾਲ ਆਵਾਜ਼ ਚੁੱਕਦਿਆਂ ਲੰਮੇ ਸਮੇਂ ਬਾਅਦ ਆਪਣੀ ਚੁੱਪ ਤੋੜੀ …
Read More »ਕੁਲਜੀਤ ਸਿੰਘ ਨਾਗਰਾ ਨੇ ਵੀ ਅਸਤੀਫਾ ਦੇ ਕੇ ਕਿਸਾਨਾਂ ਦੀ ਕੀਤੀ ਹਮਾਇਤ
ਕਿਹਾ – ਕਿਸਾਨ ਵਿਰੋਧੀ ਬਿੱਲ ਪਾਸ ਹੋਣ ਤੋਂ ਮਨ ਹੋਇਆ ਦੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਫਤਹਿਗੜ੍ਹ ਸਾਹਿਬ ਹਲਕੇ ਤੋਂ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਵੀ ਲੰਘੀ ਦੇਰ ਰਾਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਇਸ ਗੱਲ ਦੀ ਪੁਸ਼ਟੀ ਕਰਦਿਆਂ ਕੁਲਜੀਤ ਨਾਗਰਾ ਨੇ ਕਿਹਾ ਕਿ ਉਨ੍ਹਾਂ ਨੇ ਖੇਤੀ ਆਰਡੀਨੈਂਸਾਂ ਦੇ ਲੋਕ ਸਭਾ …
Read More »ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ‘ਚ ਜਥੇਦਾਰ ਨੇ ਦੋਸ਼ੀਆਂ ਨੂੰ ਸੁਣਾਈ ਧਾਰਮਿਕ ਸਜ਼ਾ
ਸ਼੍ਰੋਮਣੀ ਕਮੇਟੀ ਦੀ 2016 ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਇਕ ਸਾਲ ਲਈ ਅਹੁਦਿਆਂ ਤੋਂ ਕੀਤੇ ਲਾਂਭੇ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਲਾਪਤਾ ਹੋਣ ਦੇ ਮਾਮਲੇ ਵਿਚ ਅੱਜ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਈ। ਇਸ ਦੌਰਾਨ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ …
Read More »ਖੇਤੀ ਆਰਡੀਨੈਂਸਾਂ ਖਿਲਾਫ਼ ਪੰਜਾਬ ਸਮੇਤ ਦੇਸ਼ ‘ਚ ਰੋਸ ਪ੍ਰਦਰਸ਼ਨ
ਖੇਤੀ ਆਰਡੀਨੈਂਸਾਂ ਖਿਲਾਫ ਸੜਕਾਂ ‘ਤੇ ਉਤਰੇ ‘ਅੰਨਦਾਤਾ’ ਕਿਸਾਨਾਂ ਨੇ ਪੰਜਾਬ ਅਤੇ ਹਰਿਆਣਾ ਵਿੱਚ ਆਰ-ਪਾਰ ਦੀ ਲੜਾਈ ਦਾ ਕੀਤਾ ਐਲਾਨ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਤਿੰਨ ਆਰਡੀਨੈਂਸਾਂ ਨੂੰ ਲੋਕ ਸਭਾ ਵਿੱਚ ਪੇਸ਼ ਕਰਨ ਨਾਲ ਹੀ ਪੰਜਾਬ ਅਤੇ ਹਰਿਆਣਾ ਵਿਚ ਕਿਸਾਨ ਅੰਦੋਲਨ ਵੀ ਪ੍ਰਚੰਡ ਰੂਪ ਅਖ਼ਤਿਆਰ ਕਰ ਗਿਆ ਹੈ। ਪੰਜਾਬ ਵਿੱਚ …
Read More »ਸੁਖਬੀਰ ਤੇ ਹਰਸਿਮਰਤ ਦੇ ‘ਲਾਪਤਾ’ ਹੋਣ ਦੇ ਲੱਗੇ ਪੋਸਟਰ
ਜਲੰਧਰ : ਪੰਜਾਬ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਬਾਰੇ ਯੂਥ ਕਾਂਗਰਸ ਵੱਲੋਂ ਜਲੰਧਰ ਦੇ ਪਿੰਡਾਂ ਵਿੱਚ ਲਾਪਤਾ ਹੋਣ ਦੇ ਪੋਸਟਰ ਲਾਏ ਗਏ ਹਨ। ਯੂਥ ਕਾਂਗਰਸ ਦੇ ਆਗੂ ਜਗਦੀਪ …
Read More »ਆਰਡੀਨੈਂਸਾਂ ਨੇ ਅਕਾਲੀ ਦਲ ਦਾ ਵੀ ਝੂਠ ਨੰਗਾ ਕੀਤਾ : ਕੈਪਟਨ
ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਵਿਚ ਪੇਸ਼ ਕੀਤੇ ਖੇਤੀ ਆਰਡੀਨੈਂਸਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਝੂਠ ਨੰਗਾ ਹੋ ਗਿਆ ਹੈ। ਅਕਾਲੀ ਦਲ ਦੀ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਪਾਉਣ ਦੀ ਅਖੌਤੀ ਅਪੀਲ ਦੇ ਬਾਵਜੂਦ ਕੇਂਦਰ ਨੇ ਇਹ ਆਰਡੀਨੈਂਸ ਪੇਸ਼ ਕਰ ਦਿੱਤੇ, ਜਿਸ ਤੋਂ …
Read More »ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਦੀ ਤਾਰੀਫ ਕਰਦਿਆਂ ਕਿਹਾ ਕਿ ਕਿਸਾਨੀ ਸੰਘਰਸ਼ਾਂ ਨੇ ਅਕਾਲੀਆਂ ਨੂੰ ਫ਼ੈਸਲਾ ਬਦਲਣ ਲਈ ਮਜਬੂਰ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਕੇਂਦਰ ਸਰਕਾਰ ਵਿਚੋਂ ਅਸਤੀਫ਼ੇ ਦਾ ਡਰਾਮਾ ਰਚਣ ਦੀ ਹੱਦ ਤੱਕ ਵੀ ਜਾ ਸਕਦਾ ਹੈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਆਰਡੀਨੈਂਸਾਂ …
Read More »ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਨਹੀਂ ਹੋਣਗੇ ਕੇਸ
ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਵਫਦ ਰਾਜਪਾਲ ਨੂੰ ਮਿਲਿਆ ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਫ਼ਦ ਦੀ ਅਗਵਾਈ ਕਰਦਿਆਂ ਰਾਜਪਾਲ ਵੀਪੀ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਕੇਂਦਰੀ ਖੇਤੀ ਬਿੱਲਾਂ ਬਾਰੇ ਇਕ ਮੈਮੋਰੰਡਮ ਸੌਂਪਿਆ ਤੇ ਖੇਤੀ ਬਿੱਲਾਂ ਨੂੰ ਲਾਗੂ ਨਾ ਕਰਨ ਬਾਰੇ ਰਾਜਪਾਲ ਦਾ ਦਖਲ ਮੰਗਿਆ। ઠਉਨ੍ਹਾਂ ਕਿਹਾ …
Read More »