ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਮਹਾਂਰਾਸ਼ਟਰ ਸਰਕਾਰ ਨੇ ਸਾਨੂੰ ਨਹੀਂ ਦਿੱਤੀ ਕੋਈ ਜਾਣਕਾਰੀ ਲੁਧਿਆਣਾ/ਬਿਊਰੋ ਨਿਊਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਬਾਰੇ ਬੋਲਦਿਆਂ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਦੱਸਿਆ ਕਿ ਮਹਾਂਰਾਸ਼ਟਰ ਸਰਕਾਰ ਨੇ ਇਨ੍ਹਾਂ ਸ਼ਰਧਾਲੂਆਂ ਦਾ ਕੋਈ ਟੈਸਟ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਨਾ ਹੀ ਮਹਾਂਰਾਸ਼ਟਰ ਸਰਕਾਰ …
Read More »ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਦਾ ਦੇਹਾਂਤ
ਪਿੰਡ ਲੌਂਗੋਵਾਲ ਦੇ ਰਾਮਬਾਗ ‘ਚ ਗੁਰਮਰਿਆਦਾ ਅਨੁਸਾਰ ਕੀਤਾ ਗਿਆ ਸਸਕਾਰ ਲੌਂਗੋਵਾਲ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਦਾ ਲੰਘੇ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ, ਉਹ 60 ਵਰ੍ਹਿਆਂ ਦੇ ਸਨ। ਜਾਣਕਾਰੀ ਅਨੁਸਾਰ ਬੀਬੀ ਅਮਰਪਾਲ ਕੌਰ ਚੱਕਰ ਆਉਣ ਕਾਰਨ ਡਿੱਗ ਗਏ ਸਨ …
Read More »ਸਿੱਧੂ ਮੂਸੇਵਾਲਾ ‘ਤੇ ਅਪਰਾਧਿਕ ਮਾਮਲਾ ਦਰਜ ਤੇ ਰਣਜੀਤ ਬਾਵਾ ਖਿਲਾਫ਼ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਮਾਮਲਾ ਦਰਜ
ਜਲੰਧਰ/ਬਿਊਰੋ ਨਿਊਜ਼ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ‘ਤੇ ਅੱਜ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦੀ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ‘ਚ ਏ ਕੇ 47 ਵਿਚੋਂ ਅੰਨ੍ਹਵਾਹ ਗੋਲੀਆਂ ਚਲਾਉਣ ਵਾਲੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ। ਸਿੱਧੂ ਮੂਸੇਵਾਲਾ ਏ ਕੇ 47 ਵਿਚੋਂ ਗੋਲੀਆਂ ਚਲਾ ਰਿਹਾ ਹੈ ਅਤੇ ਪੁਲਿਸ …
Read More »ਪੰਜਾਬ ਦੇ ਸਾਰੇ ਜ਼ਿਲ੍ਹਿਆ ‘ਚ ਫੈਲਿਆ ਕੋਰੋਨਾ
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 577 ਤੋਂ ਪਾਰ ਚੰਡੀਗੜ੍ਹ: ਪੰਜਾਬ ‘ਚ ਕਰੋਨਾ ਵਾਇਰਸ ਘਾਤਕ ਰੂਪ ਧਾਰਨ ਕਰ ਚੁੱਕਾ ਹੈ। ਮਹਾਮਾਰੀ ਹੁਣ ਸੂਬੇ ‘ਚ ਬੇਕਾਬੂ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਇੱਕ ਹੀ ਦਿਨ ‘ਚ 150 ਪੌਜ਼ੇਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸ੍ਰੀ ਹਜ਼ੂਰ …
Read More »ਕਰੋਨਾ ਪੀੜਤਾਂ ਦੀ ਗਿਣਤੀ ਵਧਣ ਮਗਰੋਂ ਕੈਪਟਨ ਦਾ ਵੱਡਾ ਐਲਾਨ
ਪੂਰੇ ਪੰਜਾਬ ਦੀਆਂ ਸਰਹੱਦਾਂ ਕੀਤੀਆਂ ਸੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਅੰਦਰ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧਣ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਸੂਬੇ ਦੀਆਂ ਸਰਹੱਦਾਂ ਨੂੰ ਸਖ਼ਤੀ ਨਾਲ ਸੀਲ ਰੱਖੇ ਜਾਣ ਦੇ ਹੁਕਮ ਦਿੱਤੇ ਹਨ। ਕਿਸੇ ਵੀ ਬਾਹਰੀ ਸੂਬੇ ਦੀਆਂ ਬੱਸਾਂ ਨੂੰ ਪੰਜਾਬ …
Read More »ਸੁਖਬੀਰ ਦਾ ਕੈਪਟਨ ਸਰਕਾਰ ‘ਤੇ ਵੱਡਾ ਸਵਾਲਕਿਹਾ ਅੰਕੜੇ ਘੱਟ ਤੋਂ ਘੱਟ ਦਿਖਾਉਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼!
ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਹੈ ਕਿਉਂਕਿ ਇਹ ਸਮਾਂ ਸਿਆਸਤ ਕਰਨ ਦਾ ਨਹੀਂ। ਇਸ ਦੇ ਨਾਲ ਹੀ ਸੁਖਬੀਰ ਬਾਦਲ ਕੈਪਟਨ ਸਰਕਾਰ ‘ਤੇ ਸਾਵਲ ਖੜ੍ਹੇ ਕਰ ਗਏ। ਸੁਖਬੀਰ ਨੇ ਕਿਹਾ ਕਿ ਪੰਜਾਬ …
Read More »ਸਰਕਾਰੀ ਖਜ਼ਾਨਾ ਭਰਨ ਲਈ ਪਾਇਆ ਆਮ ਬੰਦੇ ‘ਤੇ ਬੋਝ
ਸ਼ਰਾਬ, ਪੈਟਰੋਲ, ਡੀਜ਼ਲ, ਫਲ ਤੇ ਸਬਜੀਆਂ ਸਮੇਤ ਹੋਰ ਬਹੁਤ ਕੁਝ ਹੋਇਆ ਮਹਿੰਗਾ ਚੰਡੀਗੜ੍ਹ/ਬਿਊਰੋ ਨਿਊਜ਼ ਕੋਰੋਨਾ ਵਾਇਰਸ ਕਰਕੇ ਖਾਲੀ ਹੋਏ ਸਰਕਾਰੀ ਖਜ਼ਾਨਿਆਂ ਨੂੰ ਭਰਨ ਲਈ ਕੇਂਦਰ ਤੇ ਸੂਬਾ ਸਰਕਾਰਾਂ ਨੇ ਲੋਕਾਂ ‘ਤੇ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਹਰਿਆਣਾ ਸਰਕਾਰ ਨੇ ਕੋਰੋਨਾ ਦੀ ਮਾਰ ਤੋਂ ਬੇਹਾਲ ਆਰਥਿਕਤਾ ਨੂੰ ਸੁਧਾਰਨ …
Read More »ਸੌਖੀ ਨਹੀਂ ਕੋਰੋਨਾ ਨਾਲ ਜੰਗ
ਪੰਜਾਬ ਨੇ ਮੋਦੀ ਸਰਕਾਰ ਤੋਂ ਮੰਗੇ 25 ਹਜ਼ਾਰ ਕਰੋੜ ਚੰਡੀਗੜ੍ਹ/ਬਿਊਰੋ ਨਿਊਜ਼ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਪੰਜਾਬ ਦੇ ਹੱਕ ਲੈਣ ਲਈ ਅੱਜ ਸੂਬੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਸੱਦੇ ‘ਤੇ ਕਾਂਗਰਸੀ ਆਗੂਆਂ ਨੇ ਰਾਜ ਦੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ …
Read More »ਪੰਜਾਬ ਪੁਲਿਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਲਈ ਕੈਪਟਨ ਸਰਕਾਰ ਦਾ ਨਵਾਂ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਸਾਰੇ ਵੱਡੇ-ਛੋਟੇ ਅਫ਼ਸਰਾਂ ਤੇ ਮੁਲਾਜ਼ਮਾਂ ਦੇ ਫੰਡ ਜੋ ਪਹਿਲ ਮਹਿਕਮੇ ਵੱਲੋਂ ਸਿੱਧੇ ਤੌਰ ‘ਤੇ ਕੱਟੇ ਜਾਂਦੇ ਸਨ, ਉਹ ਫੰਡ ਕੱਟਣ ਦੇ ਅਧਿਕਾਰ ਹੁਣ ਐਚਡੀਐਫਸੀ ਬੈਂਕ ਨੂੰ ਦੇ ਦਿੱਤੇ ਗਏ ਹਨ। ਇਸ ਸਬੰਧੀ ਤਾਜ਼ਾ ਪੱਤਰ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ …
Read More »15 ਜ਼ਿਲ੍ਹਿਆਂ ਦੇ ਸ਼ਰਧਾਲੂ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਪੰਜਾਬ ਪਰਤੇ
ਡੂਮਵਾਲੀ ਬੈਰੀਅਰ ਰਾਹੀਂ ਬਠਿੰਡਾ ‘ਚ ਹੋਈਆਂ ਬੱਸਾਂ ਦਾਖਲ, ਕਈ ਬੱਸਾਂ ਅਬੋਹਰ ਰਸਤੇ ਪਹੁੰਚੀਆਂ ਪੰਜਾਬ ਬਠਿੰਡਾ : ਕਰੀਬ ਇਕ ਮਹੀਨੇ ਤੋਂ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੇ ਹੋਏ ਸ਼ਰਧਾਲੂਆਂ ‘ਚੋਂ 14 ਜ਼ਿਲਿਆਂ ਨਾਲ ਸਬੰਧਤ ਸ਼ਰਧਾਲੂ ਪੰਜਾਬ ਪਹੁੰਚ ਗਏ। ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਦੀ ਵਾਪਸੀ ਲਈ ਬੱਸਾਂ ਭੇਜੀਆਂ ਗਈਆਂ ਸਨ। ਉਕਤ …
Read More »