ਯੂਨੀਵਰਸਿਟੀਆਂ ਤੇ ਦਿਹਾਤੀ ਖੇਤਰਾਂ ਲਈ ਲਏ ਗਏ ਅਹਿਮ ਫ਼ੈਸਲੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਕਈ ਅਹਿਮ ਫ਼ੈਸਲੇ ਲਏ ਗਏ। ਪੰਜਾਬ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਉੱਚ ਸਿੱਖਿਆ ਦੇ ਫੈਲਾਅ ਲਈ ਨਿਰਮਾਣ ਖੇਤਰ ਦੀਆਂ ਸ਼ਰਤਾਂ ਵਿਚ ਯੂਨੀਵਰਸਿਟੀਆਂ …
Read More »‘ਸਾਧੂ ਨਹੀਂ ਇਹ ਚੋਰ ਹੈ’ ਦੇ ਨਾਅਰਿਆਂ ਦੀ ਜਲੰਧਰ ਵਿਚ ਗੂੰਜ
ਧਰਮਸੋਤ ਖ਼ਿਲਾਫ਼ ਪ੍ਰਦਰਸ਼ਨ ਕਰਨ ਪਹੁੰਚੇ ਬੈਂਸ ਭਰਾਵਾਂ ਨੂੰ ਪੁਲਿਸ ਨੇ ਕੀਤਾ ਗ੍ਰਿਫਤਾਰ ਜਲੰਧਰ/ਬਿਊਰੋ ਨਿਊਜ਼ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਹੋਏ 63 ਕਰੋੜ ਰੁਪਏ ਦੇ ਘਪਲੇ ਖ਼ਿਲਾਫ਼ ਲੋਕ ਇਨਸਾਫ ਪਾਰਟੀ ਨੇ ਜਲੰਧਰ ਵਿੱਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਪ੍ਰਦਰਸ਼ਨ ਕੀਤਾ। ਆਟੋ ਰਿਕਾਸ਼ਿਆਂ ਵਿੱਚ ਆਏ ਬੈਂਸ ਭਰਾਵਾਂ ਦੇ ਨਾਲ ਪਾਰਟੀ ਵਰਕਰਾਂ …
Read More »ਮੋਗਾ ‘ਚ ਕਾਰ ਸਵਾਰਾਂ ਵੱਲੋਂ 12 ਸਾਲ ਦਾ ਬੱਚਾ ਅਗਵਾ
ਮੋਗਾ/ਬਿਊਰੋ ਨਿਊਜ਼ ਮੋਗਾ ਦੇ ਪਿੰਡ ਆਲਮਵਾਲਾ ਵਿਖੇ ਅੱਜ ਬਾਅਦ ਦੁਪਹਿਰ ਕਾਰ ਸਵਾਰਾਂ ਨੇ ਇਕ 12 ਸਾਲ ਦੇ ਬੱਚੇ ਨੂੰ ਅਗਵਾ ਲਿਆ ਅਤੇ ਫ਼ਰਾਰ ਹੋ ਗਏ। ਮੌਕੇ ਉੱਤੇ ਪੁੱਜੀ ਪੁਲਿਸ ਮੁੱਢਲੀ ਜਾਣਕਾਰੀ ਹਾਸਲ ਕਰਨ ਮਗਰੋਂ ਅਗਵਾਕਾਰਾਂ ਦੇ ਸੁਰਾਗ ਲੱਭਣ ਲਈ ਜੁਟ ਗਈ ਹੈ। ਅਮਨਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਪਿੰਡ ਆਲਮਵਾਲਾ ਆਪਣੇ …
Read More »ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਕੇ ਅਕਾਲੀ ਦਲ ਖੁਦ ਨੂੰ ਬਚਾਉਣ ਲੱਗਾ
ਕੈਪਟਨ ਅਮਰਿੰਦਰ ਨੇ ਕਿਹਾ – ਬੀਬਾ ਬਾਦਲ ਅਤੇ ਸੁਖਬੀਰ ਦੇ ਹੁੰਦਿਆਂ ਕਿੰਝ ਆਏ ਕਿਸਾਨ ਵਿਰੋਧੀ ਬਿੱਲ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਵਿਚ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਕੇ ਅਕਾਲੀ ਦਲ ਖ਼ੁਦ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਉਨ੍ਹਾਂ ਕਿਹਾ ਕਿ …
Read More »ਸੁਖਬੀਰ ਦੇ ਬਿਆਨ ‘ਤੇ ਭਗਵੰਤ ਮਾਨ ਹੋਏ ਤੱਤੇ
ਕਿਹਾ – ‘ਆਪ’ ਖੇਤੀ ਆਰਡੀਨੈਂਸਾਂ ਦੇ ਵਿਰੁੱਧ ਪਾਏਗੀ ਵੋਟ ਜਲੰਧਰ/ਬਿਊਰੋ ਨਿਊਜ਼ ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ‘ਤੇ ਘਮਾਸਾਣ ਲਗਾਤਾਰ ਜਾਰੀ ਹੈ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਉਸ ਬਿਆਨ ਦਾ ਠੋਕਵਾਂ ਜਵਾਬ ਦਿੱਤਾ, ਜਿਸ ਵਿਚ …
Read More »ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਨਹੀਂ ਹੋਣਗੇ ਕੇਸ
ਕੈਪਟਨ ਅਮਰਿੰਦਰ ਦੀ ਅਗਵਾਈ ‘ਚ ਵਫਦ ਰਾਜਪਾਲ ਨੂੰ ਮਿਲਿਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਬਿੱਲਾਂ ਨੂੰ ਲੈ ਕੇ ਸੂਬੇ ਵਿਚ ਆਵਾਜਾਈ ਨੂੰ ਨਾ ਰੋਕਣ ਅਤੇ ਧਾਰਾ 144 ਦੀ ਉਲੰਘਣਾ ਵੀ ਨਾ ਕਰਨ। ਇਸਦੇ ਨਾਲ ਹੀ ਉਨ੍ਹਾਂ ਇਹ ਵੀ …
Read More »ਹਜੂਰੀ ਰਾਗੀ ਭਾਈ ਹਰਨਾਮ ਸਿੰਘ ਦਾ ਕਰੋਨਾ ਕਾਰਨ ਦੇਹਾਂਤ
ਪੰਜਾਬ ‘ਚ ਕਰੋਨਾ ਪੀੜਤਾਂ ਦੀ ਗਿਣਤੀ 86 ਹਜ਼ਾਰ ਤੋਂ ਹੋਈ ਪਾਰ ਚੰਡੀਗੜ੍ਹ/ਬਿਊਰੋ ਨਿਊਜ਼ ਹਜੂਰੀ ਰਾਗੀ ਭਾਈ ਹਰਨਾਮ ਸਿੰਘ ਦਾ ਅੱਜ ਜਲੰਧਰ ਦੇ ਨਿੱਜੀ ਹਸਪਤਾਲ ਵਿਚ ਕਰੋਨਾ ਕਾਰਨ ਦੇਹਾਂਤ ਹੋ ਗਿਆ। ਉਹ 60 ਸਾਲ ਦੇ ਸਨ ਅਤੇ ਲੰਬੇ ਸਮੇਂ ਤੋਂ ਜਲੰਧਰ ਵਿਚ ਰਹਿ ਰਹੇ ਸਨ। ਬੁਖਾਰ ਕਾਰਨ ਉਨ੍ਹਾਂ ਨੂੰ 2 ਦਿਨ …
Read More »ਨਸ਼ਿਆਂ ਨੂੰ ਖਤਮ ਕਰਨ ‘ਚ ਕੈਪਟਨ ਸਰਕਾਰ ਪੂਰੀ ਤਰ੍ਹਾਂ ਫੇਲ੍ਹ
ਇੱਕ ਕਰੋੜ ਦਾ ਚਿੱਟਾ ਪੀ ਕੇ ਮਰਨ ਵਾਲੇ ਗਾਇਕ ਦੇ ਘਰ ਪੁੱਜੇ ‘ਆਪ’ ਆਗੂ ਹਰਪਾਲ ਚੀਮਾ ਬਰਨਾਲਾ/ਬਿਊਰੋ ਨਿਊਜ਼ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨਸ਼ਿਆਂ ਨੂੰ ਖਤਮ ਕਰਨ ‘ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਤੇ ‘ਆਪ’ ਵਿਧਾਇਕ ਹਰਪਾਲ ਚੀਮਾ ਨੇ ਕੀਤਾ …
Read More »ਫੁੱਫੜ ਤੇ ਭਰਾ ਦੀ ਹੱਤਿਆ ਤੋਂ ਬਾਅਦ ਕ੍ਰਿਕਟਰ ਸੁਰੇਸ਼ ਰੈਣਾ ਪਹੁੰਚੇ ਪਠਾਨਕੋਟ
ਪੁਲਿਸ ਵੱਲੋਂ ਤਿੰਨ ਮੁਲਜ਼ਮ ਕੀਤੇ ਗਏ ਗ੍ਰਿਫ਼ਤਾਰ ਪਠਾਨਕੋਟ/ਬਿਊਰੋ ਨਿਊਜ਼ ਕ੍ਰਿਕਟਰ ਸੁਰੇਸ਼ ਰੈਣਾ ਦੀ ਭੂਆ ਦੇ ਪਰਿਵਾਰ ਉਤੇ ਹਮਲੇ ਅਤੇ ਕਤਲ ਦੇ ਮਾਮਲੇ ਨੂੰ ਅੰਤਰਰਾਜੀ ਗਰੋਹ ਦੇ ਤਿੰਨ ਮੈਂਬਰਾਂ ਦੀ ਗ੍ਰਿਫ਼ਤਾਰੀ ਨਾਲ “ਹੱਲ” ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਪੁਸ਼ਟੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹੈ। …
Read More »ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਦਿਖਾਈ ਗੁੰਡਾਗਰਦੀ
ਮੀਡੀਆ ਕਰਮੀਆਂ ਅਤੇ ਜਥੇਬੰਦੀਆਂ ਨਾਲ ਕੀਤੀ ਮਾਰ ਕੁਟਾਈ ਅੰਮ੍ਰਿਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਬਾਰੇ ਮਾਮਲਾ ਗਰਮਾਉਂਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਕਈ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਦਫਤਰ ਮੂਹਰੇ ਧਰਨਾ ਲਗਾਇਆ ਹੋਇਆ ਹੈ। ਇਸਦੇ ਚੱਲਦਿਆਂ ਅੱਜ ਧਰਨੇ ਦੇ ਦੂਜੇ …
Read More »