ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਲੋਕਾਂ ਨੇ ਦਿੱਤੀ ਸ਼ਰਧਾਂਜਲੀ ਚੰਡੀਗੜ੍ਹ/ਬਿਊਰੋ ਨਿਊਜ਼ ਚੀਨ ਦੀ ਸਰਹੱਦ ‘ਤੇ ਸ਼ਹੀਦ ਹੋਏ ਪੰਜਾਬ ਦੇ ਚਾਰਾਂ ਜਵਾਨਾਂ ਦਾ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਧਿਆਨ ਰਹੇ ਕਿ ਲੰਘੇ ਕੱਲ੍ਹ ਗੁਰਦਾਸਪੁਰ ਦੇ ਪਿੰਡ ਭੋਜਰਾਜ ਦੇ ਸ਼ਹੀਦ ਸਤਨਾਮ ਸਿੰਘ ਅਤੇ ਪਟਿਆਲਾ ਦੇ ਪਿੰਡ ਸੀਲ ਦੇ ਜਵਾਨ …
Read More »ਕੈਪਟਨ ਅਮਰਿੰਦਰ ਨੇ ਸ਼ਹੀਦ ਹੋਏ ਚਾਰ ਪੰਜਾਬੀ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਕਿਹਾ – ਜੇਕਰ ਚੀਨ ਨਾਲ ਲਾਠੀਆਂ ਨਾਲ ਹੀ ਲੜਨਾ ਹੈ ਤਾਂ ਸਰਹੱਦ ‘ਤੇ ਆਰ.ਐਸ.ਐਸ. ਨੂੰ ਭੇਜੋ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗਲਵਾਨ ਘਾਟੀ ਲਦਾਖ਼ ਵਿਖੇ ਸ਼ਹੀਦ ਹੋਏ ਪੰਜਾਬ ਨਾਲ ਸਬੰਧਿਤ ਚਾਰ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਪਹਿਲਾਂ ਕੈਪਟਨ ਨੇ ਕਿਹਾ ਕਿ ਜੇਕਰ ਚੀਨ …
Read More »ਪੰਜਾਬ ‘ਚ 3700 ਤੋਂ ਟੱਪੀ ਕਰੋਨਾ ਮਰੀਜ਼ਾਂ ਦੀ ਗਿਣਤੀ
ਮਹਾਰਾਸ਼ਟਰ, ਤਾਮਿਲਨਾਡੂ ਅਤੇ ਦਿੱਲੀ ਕਰੋਨਾ ਤੋਂ ਜ਼ਿਆਦਾ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 3700 ਤੋਂ ਟੱਪ ਗਈ ਹੈ ਅਤੇ ਇਹ ਗਿਣਤੀ ਹੁਣ 3707 ਹੋ ਚੁੱਕੀ ਹੈ। ਪੰਜਾਬ ਵਿਚ ਹੁਣ ਤੱਕ ਕਰੋਨਾ ਨਾਲ 85 ਮੌਤਾਂ ਹੋਈਆਂ ਅਤੇ 2570 ਮਰੀਜ਼ ਸਿਹਤਯਾਬ ਹੋਏ ਹਨ। ਇਸ ਸਮੇਂ ਐਕਟਿਵ ਮਰੀਜ਼ਾਂ ਦੀ ਗਿਣਤੀ …
Read More »ਨਵਜੋਤ ਸਿੱਧੂ ਨੂੰ ਗੋਦ ਲਏ ਸ਼ੇਰਾਂ ਦਾ ਭੁੱਲ ਗਿਆ ਸ਼ਾਇਦ ਚੇਤਾ
ਛੱਤਬੀੜ ਚਿੜੀਆਘਰ ਨੇ 8 ਲੱਖ ਰੁਪਏ ਦਾ ਭੇਜ ਦਿੱਤਾ ਨੋਟਿਸ ਮੁਹਾਲੀ/ਬਿਊਰੋ ਨਿਊਜ਼ ਨਵਜੋਤ ਸਿੰਘ ਸਿੱਧੂ ਅਕਸਰ ਹੀ ਚਰਚਾ ਵਿਚ ਰਹਿੰਦੇ ਹਨ। ਹੁਣ ਨਵੀਂ ਗੱਲ ਇਹ ਸਾਹਮਣੇ ਆਈ ਹੈ ਕਿ ਨਵਜੋਤ ਸਿੱਧੂ ਗੋਦ ਲਏ ਸ਼ੇਰਾਂ ਨੂੰ ਸ਼ਾਇਦ ਭੁੱਲ ਗਏ ਹਨ। ਇਸ ਸਬੰਧੀ ਜ਼ੀਰਕਪੁਰ ਦੇ ਛਤਬੀੜ ਚਿੜੀਆਘਰ ਨੇ ਨਵਜੋਤ ਸਿੱਧੂ ਨੂੰ ਇੱਕ …
Read More »ਸੁਖਦੇਵ ਸਿੰਘ ਢੀਂਡਸਾ ਨੇ ਪੂਰੇ ਅਧਿਕਾਰਾਂ ਵਾਲੇ ਸੂਬੇ ਦੀ ਕੀਤੀ ਗੱਲ
ਇਸੇ ਮਹੀਨੇ ਨਵੀਂ ਪਾਰਟੀ ਬਣਾਉਣਗੇ ਢੀਂਡਸਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ ਟਕਸਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਇਸੇ ਮਹੀਨੇ ਨਵੀਂ ਪਾਰਟੀ ਬਣਾ ਲੈਣਗੇ ਅਤੇ ਨਵੀਂ ਪਾਰਟੀ ਦੇ ਨਾਮ ਬਾਰੇ ਅਜੇ ਵਿਚਾਰ ਹੀ ਹੋ ਰਿਹਾ ਹੈ। ਢੀਂਡਸਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਪੂਰੇ ਅਧਿਕਾਰਾਂ ਵਾਲਾ ਸੂਬਾ ਚਾਹੀਦਾ ਹੈ। …
Read More »ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਤੋਂ 80 ਹਜ਼ਾਰ ਕਰੋੜ ਦੀ ਵਿੱਤੀ ਮਦਦ ਮੰਗੀ
ਕਿਸਾਨੀ ਨਾਲ ਜੁੜੇ ਨਵੇਂ ਆਰਡੀਨੈਂਸਾਂ ਦੀ ਸਮੀਖਿਆ ਕਰਨ ਦੀ ਵੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਵਿੱਤੀ ਨੁਕਸਾਨ ਦੇ ਖੱਪੇ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਗੈਰ ਵਿੱਤੀ ਅਸਾਸਿਆਂ ਸਮੇਤ ਕਰੀਬ 80 ਹਜ਼ਾਰ ਕਰੋੜ ਰੁਪਏ ਦੀ ਵਿੱਤੀ ਮਦਦ ਮੰਗੀ ਹੈ ਜਿਸ ਵਿੱਚ ਕੇਂਦਰੀ ਸਕੀਮਾਂ …
Read More »ਗੁਰਦੁਆਰਿਆਂ ਦੀ ਗੋਲਕ ਕਰੋਨਾ ਨੇ ਕੀਤੀ ਪ੍ਰਭਾਵਿਤ
ਸੰਕਟ ਦੇ ਟਾਕਰੇ ਲਈ ਸਿੱਖ ਸੰਸਥਾਵਾਂ ਵਿੱਤੀ ਸਰੋਤ ਮਜ਼ਬੂਤ ਕਰਨ: ਜਥੇਦਾਰ ਅੰਮ੍ਰਿਤਸਰ/ਬਿਊਰੋ ਨਿਊਜ਼ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਸੰਸਥਾਵਾਂ ਨੂੰ ਆਖਿਆ ਹੈ ਕਿ ਉਹ ਆਪਣੇ ਵਿੱਤੀ ਸਰੋਤਾਂ ਨੂੰ ਮਜ਼ਬੂਤ ਕਰਨ ਤਾਂ ਜੋ ਭਵਿੱਖ ਵਿਚ ਕਰੋਨਾ ਵਰਗੇ ਸੰਕਟ ਆਉਣ ‘ਤੇ ਵੀ ਲੰਗਰ ਜਾਂ ਮਨੁੱਖ ਦੀ …
Read More »ਪੰਜਾਬ ਦੇ 7 ਪਿੰਡਾਂ ਦੀਆਂ ਪੰਚਾਇਤਾਂ ਨੂੰ ਕੌਮੀ ਪੁਰਸਕਾਰ
ਪਿੰਡ ਸੀਚੇਵਾਲ ਅਤੇ ਟਹਿਣਾ ਦੀ ਪੰਚਾਇਤ ਵੀ ਪੁਰਸਕਾਰ ਹਾਸਲ ਕਰਨ ਵਾਲਿਆਂ ‘ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਸਰਕਾਰ ਵੱਲੋਂ ਐਲਾਨੇ ਗਏ ਕੌਮੀ ਪੁਰਸਕਾਰ ਪੰਜਾਬ ਦੀ ਇੱਕ ਜ਼ਿਲ੍ਹਾ ਪਰਿਸ਼ਦ, 2 ਬਲਾਕ ਸਮਿਤੀਆਂ ਅਤੇ 7 ਗ੍ਰਾਮ ਪੰਚਾਇਤਾਂ ਦੀ ਝੋਲੀ ਪਏ ਹਨ। ਕੇਂਦਰ ਨੇ ਸਾਲ 2018-19 ਦੇ ਪੁਰਸਕਾਰਾਂ ਦਾ ਐਲਾਨ ਕੀਤਾ ਹੈ। ਪੇਂਡੂ ਵਿਕਾਸ …
Read More »ਬਾਦਲਾਂ ਨੇ ਫਿਰ ਵਧਾਇਆ ਟੌਹੜਿਆਂ ਨਾਲ ਸਿਆਸੀ ਮਿਲਾਪ
ਹਰਮੇਲ ਸਿੰਘ ਟੌਹੜਾ ਨੂੰ ਬਣਾਇਆ ਸੀਨੀਅਰ ਮੀਤ ਪ੍ਰਧਾਨ ਪਟਿਆਲਾ/ਬਿਊਰੋ ਨਿਊਜ਼ ਬਾਦਲਕਿਆਂ ਤੇ ਟੌਹੜਿਆਂ ਦਾ ਸਿਆਸੀ ਮਿਲਾਪ ਇੱਕ ਵਾਰ ਫਿਰ ਪੀਢਾ ਹੋਣ ਲੱਗਾ ਹੈ। ਪਾਰਟੀ ਦੇ ਐਲਾਨੇ ਨਵੇਂ ਜਥੇਬੰਦਕ ਢਾਂਚੇ ਵਿੱਚ ਪੰਥ ਰਤਨ ਸਵ.ਜਥੇਦਾਰ ਗੁਰਚਰਨ ਸਿੰਘ ਟੌਹੜਾ ਪਰਿਵਾਰ ਦੇ ਮੁਖੀ ਤੇ ਸਾਬਕਾ ਮੰਤਰੀ ਹਰਮੇਲ ਸਿੰਘ ਟੌਹੜਾ ਨੂੰ ਸੀਨੀਅਰ ਮੀਤ ਪ੍ਰਧਾਨ ਦਾ …
Read More »ਨਿਰਮਲ ਸਿੰਘ ਖਾਲਸਾ ਦੀ ਮੌਤ ਸਬੰਧੀ ਦੋਸ਼ਾਂ ਦੀ ਜਾਂਚ ਸ਼ੁਰੂ
ਅੰਮ੍ਰਿਤਸਰ : ਭਾਈ ਨਿਰਮਲ ਸਿੰਘ ਖਾਲਸਾ ਦੀ ਕਰੋਨਾ ਵਾਇਰਸ ਕਾਰਨ ਹੋਈ ਮੌਤ ਸਬੰਧੀ ਲੱਗੇ ਦੋਸ਼ਾਂ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ ਨੇ ਕੰਮ ਸ਼ੁਰੂ ਕਰ ਦਿੱਤਾ ਹੈ। ਜਾਂਚ ਟੀਮ ਦੀ ਅਗਵਾਈ ਜਲੰਧਰ ਡਿਵੀਜ਼ਨ ਦੇ ਕਮਿਸ਼ਨਰ ਨੂੰ ਸੌਂਪੀ ਗਈ। ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਅਤੇ ਸਿਵਲ ਸਰਜਨ ਮੈਂਬਰ ਵਜੋਂ ਸ਼ਾਮਲ ਹਨ। …
Read More »