Breaking News
Home / ਪੰਜਾਬ (page 999)

ਪੰਜਾਬ

ਪੰਜਾਬ

ਫਸਲਾਂ ਦੇ ਭਾਅ ਬਾਰੇ ਭਗਵੰਤ ਮਾਨ ਨੇ ਮੋਦੀ ਨੂੰ ਲਿਖੀ ਚਿੱਠੀ

ਹਰਸਿਮਰਤ ਬਾਦਲ ਦਾ ਮੰਗਿਆ ਅਸਤੀਫਾ ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਵੱਲੋਂ ਖੇਤੀ ਸਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਵਾਲਾ ਤਾਨਾਸ਼ਾਹੀ ਫ਼ੈਸਲਾ ਦੱਸਿਆ ਹੈ। ਉਨ੍ਹਾਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ …

Read More »

ਬੇਅਦਬੀ ਕਾਂਡ ਮੁੜ ਇਕ ਵਾਰ ਫਿਰ ਚਰਚਾ ‘ਚ

ਐਸ.ਆਈ.ਟੀ ਦੇ ਮੁਖੀ ਦੀ ਬਦਲੀ ਤੋਂ ਸਿਆਸੀ ਅਟਕਲਾਂ ਦਾ ਬਜ਼ਾਰ ਗਰਮ ਜਲੰਧਰ/ਬਿਊਰੋ ਨਿਊਜ਼ ਕੈਪਟਨ ਸਰਕਾਰ ਵਲੋਂ ਬੇਅਦਬੀ ਮਾਮਲਿਆਂ ਤੋਂ ਬਾਅਦ ਹੋਏ ਬਹਿਬਲ ਕਲਾਂ ਗੋਲੀ ਕਾਂਡ ਤੇ ਕੋਟਕਪੂਰਾ ਪੁਲਿਸ ਫਾਇਰਿੰਗ ਦੇ ਕੇਸਾਂ ਦੀ ਜਾਂਚ ਲਈ ਬਿਠਾਈ ਸਿਟ ਦੇ ਮੁਖੀ ਦੇ ਤਬਾਦਲੇ ਨਾਲ ਸਿਆਸੀ ਤੇ ਪ੍ਰਸ਼ਾਸਨਿਕ ਹਲਕਿਆਂ ਵਿਚ ਅਟਕਲਾਂ ਦਾ ਬਾਜ਼ਾਰ ਗਰਮ …

Read More »

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਐਡਵੋਕੋਟ ਸੁਹੇਲ ਸਿੰਘ ਬਰਾੜ ਗ੍ਰਿਫਤਾਰ

21 ਜੂਨ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ ਫ਼ਰੀਦਕੋਟ : ਬਹੁਚਰਚਿਤ ਬਹਿਬਲ ਗੋਲੀ ਕਾਂਡ ਵਿੱਚ ਪੁਲਿਸ ਨੇ ਫ਼ਰੀਦਕੋਟ ਦੇ ਨੌਜਵਾਨ ਐਡਵੋਕੇਟ ਸੁਹੇਲ ਸਿੰਘ ਬਰਾੜ ਨੂੰ ਗ੍ਰਿਫਤਾਰ ਕਰ ਲਿਆ ਹੈ। ਬਰਾੜ ਦੀ ਲਾਇਸੈਂਸੀ ਰਾਈਫਲ ਪੁਲਿਸ ਨੇ ਕਥਿਤ ਜਿਪਸੀ ਵਿੱਚ ਗੋਲੀਆਂ ਮਾਰਨ ਲਈ ਵਰਤੀ ਸੀ। ਪੁਲਿਸ ਨੇ ਹਾਲਾਂਕਿ ਮਗਰੋਂ ਦਾਅਵਾ ਕੀਤਾ ਸੀ ਕਿ …

Read More »

ਆਵਾਜਾਈ ਦੇ ਪੁਰਾਤਨ ਸਾਧਨਾਂ ਵੱਲ ਪਰਤੇਗੀ ਮੁੜ ਦੁਨੀਆ

ਜਨਤਕ ਆਵਜਾਈ ਨੇ ਵੀ ਵਧਾਇਆ ਕਰੋਨਾ ਸੰਕਟ ਲੁਧਿਆਣਾ/ਬਿਊਰੋ ਨਿਊਜ਼ : ਭਾਰਤ ਵਿਚ ਕਰੋਨਾ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਦੇਸ਼ ਲਈ ਵੱਡੀ ਚੁਣੌਤੀ ਬਣ ਕੇ ਸਾਹਮਣੇ ਆਇਆ ਹੈ। ਪੰਜਾਬ ਵਿਚ ਵੀ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਮੁਹਾਲੀ ਕਰੋਨਾ ਦੇ ਮਾਮਲੇ ਵਧੇ ਹਨ। ਕੋਰੋਨਾ ਦੀ ਸਥਿਤੀ ‘ਤੇ ਬਾਜ਼-ਨਜ਼ਰ ਰੱਖਣ ਵਾਲੇ ਮਾਹਿਰ ਇਸ …

Read More »

ਧੋਖੇਬਾਜ਼ ਚੀਨ ਦੇ ਹਮਲੇ ਵਿਚ ਸ਼ਹੀਦੀਆਂ ਪਾਉਣ ਵਾਲੇ ਜਵਾਨਾਂ ਨੂੰ ਪੰਜਾਬ ਦਾ ਪ੍ਰਣਾਮ

ਸੰਗਰੂਰ : ਗੁਰਵਿੰਦਰ ਸਿੰਘ (22) 8 ਮਹੀਨੇ ਪਹਿਲਾਂ ਮੰਗਣੀ ਹੋਈ ਸੀ ਸਰਦੀਆਂ ਵਿਚ ਹੋਣਾ ਸੀ ਵਿਆਹ ਸੰਗਰੂਰ ਦੇ ਪਿੰਡ ਤੋਲਾਵਾਲ ਦਾ 22 ਸਾਲਾ ਗੁਰਵਿੰਦਰ ਸਿੰਘ 2018 ਵਿਚ ਪਟਿਆਲਾ ਦੀ ਪੰਜਾਬ ਰੈਜੀਮੈਂਟ ਵਿਚ ਭਰਤੀ ਹੋਇਆ ਸੀ। ਨਵੰਬਰ 2019 ਵਿਚ ਨੌਕਰੀ ਜੌਇਨ ਕਰਨ ਤੋਂ ਬਾਅਦ ਹੀ ਗੁਰਵਿੰਦਰ ਗਲਵਾਨ ਘਾਟੀ ਵਿਚ ਤੈਨਾਤ ਸੀ। …

Read More »

ਜੱਲ੍ਹਿਆਂਵਾਲਾ ਬਾਗ ਲੋਕਾਂ ਵਾਸਤੇ ਅਜੇ ਤੱਕ ਨਹੀਂ ਖੁੱਲ੍ਹ ਸਕਿਆ

ਕਰੋਨਾ ਵਾਇਰਸ ਕਰਕੇ ਉਸਾਰੀ ਦਾ ਕੰਮ ਪੱਛੜਿਆ ਅੰਮ੍ਰਿਤਸਰ/ਬਿਊਰੋ ਨਿਊਜ਼ ਕਰੋਨਾ ਸੰਕਟ ਕਾਰਨ ਜੱਲ੍ਹਿਆਂਵਾਲਾ ਬਾਗ ਵਿਚ ਚੱਲ ਰਿਹਾ ਉਸਾਰੀ ਦਾ ਕੰਮ ਪ੍ਰਭਾਵਿਤ ਹੋਇਆ ਹੈ ਅਤੇ ਇਸ ਨੂੰ ਲੋਕਾਂ ਵਾਸਤੇ ਖੋਲ੍ਹਣ ਦੀ ਤਰੀਕ ਵੀ ਫਿਲਹਾਲ ਅਣਮਿੱਥੇ ਸਮੇਂ ਲਈ ਅਗਾਂਹ ਪਾ ਦਿੱਤੀ ਗਈ ਹੈ। ਇਸ ਇਤਿਹਾਸਕ ਯਾਦਗਾਰ ਵਿਚ ਚੱਲ ਰਹੇ ਉਸਾਰੀ ਕਾਰਜ ਨੂੰ …

Read More »

ਪੜ੍ਹੀਆਂ ਲਿਖੀਆਂ ਧੀਆਂ ਝੋਨਾ ਲਗਾਉਣ ਲਈ ਮਜਬੂਰ

ਰੁਜ਼ਗਾਰ ਮਿਲਣ ਦੀ ਆਸ ਹੋਈ ਮੱਧਮ ਟੱਲੇਵਾਲ : ਉੱਚ ਵਿਦਿਆ ਹਾਸਲ ਧੀਆਂ ਹੁਣ ਮਜਬੂਰੀ ਵਿੱਚ ‘ਖੇਤਾਂ ਦਾ ਪੁੱਤ’ ਬਣਨ ਲੱਗੀਆਂ ਹਨ। ਗ਼ਰੀਬੀ ਅਤੇ ਤੰਗੀ-ਤੁਰਸ਼ੀ ਝੱਲ ਰਹੇ ਪਰਿਵਾਰ ਨਾ ਚਾਹੁੰਦੇ ਹੋਏ ਵੀ ਆਪਣੀਆਂ ਪੜ੍ਹੀਆਂ ਲਿਖੀਆਂ ਧੀਆਂ ਕੋਲੋਂ ਖੇਤਾਂ ਵਿੱਚ ਝੋਨਾ ਲਗਵਾਉਣ ਲਈ ਮਜਬੂਰ ਹਨ। ਪਰਵਾਸੀ ਮਜ਼ਦੂਰਾਂ ਦੀ ਘਾਟ ਤੇ ਸਥਾਨਕ ਮਜ਼ਦੂਰੀ …

Read More »

ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਨਿੱਜੀ ਹੱਥਾਂ ‘ਚ ਦੇਣ ਦੇ ਰਾਹ ਤੁਰੀ ਪੰਜਾਬ ਸਰਕਾਰ

ਅਕਾਲੀ ਦਲ ਨੇ ਕਿਹਾ – ਇਹ ਕਦਮ ਕੈਪਟਨ ਸਰਕਾਰ ਦੀ ਗਲਤ ਸੋਚ ਦਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਵਿਰਾਸਤੀ ਯਾਦਗਾਰਾਂ ਤੇ ਸਰਕਟ ਹਾਊਸ ਦੇ ਸਾਂਭ ਸੰਭਾਲ ਦੇ ਕੰਮ ਨੂੰ ਨਿੱਜੀ ਹੱਥਾਂ ਵਿਚ ਦੇਣ ਦੇ ਰਾਹ ਤੁਰ ਪਈ ਹੈ। ਇਸ ਤਹਿਤ ਬਾਬਾ ਬੰਦਾ ਸਿੰਘ ਬਹਾਦਰ ਯਾਦਗਾਰ, ਚੱਪੜਚਿੜੀ ਦੀ ਸਾਂਭ-ਸੰਭਾਲ ਦਾ ਕੰਮ …

Read More »

ਕੈਪਟਨ ਅਮਰਿੰਦਰ ਵਲੋਂ ਪੰਜਾਬ ਦੇ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਨੌਕਰੀ ਅਤੇ ਮੁਆਵਜ਼ੇ ਦਾ ਐਲਾਨ

ਚੀਨ ਦੀ ਸਰਹੱਦ ‘ਤੇ ਸੰਗਰੂਰ, ਪਟਿਆਲਾ, ਗੁਰਦਾਸਪੁਰ ਅਤੇ ਮਾਨਸਾ ਦੇ ਜਵਾਨਾਂ ਨੇ ਪਾਈ ਸੀ ਸ਼ਹੀਦੀ ਚੰਡੀਗੜ੍ਹ/ਬਿਊਰੋ ਨਿਊਜ਼ ਚੀਨੀ ਸਰਹੱਦ ‘ਤੇ ਹੋਏ ਟਕਰਾਅ ਵਿਚ ਸ਼ਹੀਦ ਹੋਏ ਚਾਰ ਪੰਜਾਬੀ ਜਵਾਨਾਂ ਦੇ ਪਰਿਵਾਰਾਂ ਨਾਲ ਅਫਸੋਸ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹੀਦਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਨਾਲ ਮੁਆਵਜ਼ਾ …

Read More »

ਉਤਰ ਪ੍ਰਦੇਸ਼ ਦੇ 30 ਹਜ਼ਾਰ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਗਰਮਾਇਆ

ਕੈਪਟਨ ਅਮਰਿੰਦਰ ਇਸ ਮਾਮਲੇ ਸਬੰਧੀ ਯੋਗੀ ਅਤੇ ਸ਼ਾਹ ਨਾਲ ਕਰਨਗੇ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿੱਚ 30 ਹਜ਼ਾਰ ਤੋਂ ਵੱਧ ਸਿੱਖ ਕਿਸਾਨਾਂ ਦੇ ਉਜਾੜੇ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੁਣ ਇਸ ਮਾਮਲੇ ‘ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੇ ਕੇਂਦਰੀ ਗ੍ਰਹਿ ਮੰਤਰੀ …

Read More »