ਕੁੱਲੂ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿਚ ਅੱਜ ਸ਼ਾਮ ਤੇਜ਼ ਹਵਾਵਾਂ ਕਾਰਨ ਵਾਹਨਾਂ ਅਤੇ ਖਾਣ-ਪੀਣ ਦੀਆਂ ਦੁਕਾਨਾਂ ’ਤੇ ਕਈ ਦਰੱਖਤ ਡਿਗਣ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ ਹੈ। ਰਾਹਤ ਅਤੇ ਬਚਾਅ ਕਾਰਜ ਜਾਰੀ ਹੈ। ਇਹ ਘਟਨਾ ਕੁੱਲੂ ਦੇ ਮਣੀਕਰਨ ਵਿਚ ਵਾਪਰੀ, ਜੋ ਕਿ ਇਕ ਪ੍ਰਸਿੱਧ ਸੈਰ-ਸਪਾਟਾ ਸਥਾਨ ਹੈ। …
Read More »ਦਿੱਲੀ ਪੁਲਿਸ ਨੇ ਕੇਜਰੀਵਾਲ ਖਿਲਾਫ ਦਰਜ ਕੀਤੀ ਐਫ.ਆਈ.ਆਰ.
ਕੇਜਰੀਵਾਲ ਖਿਲਾਫ ਸਰਕਾਰੀ ਪੈਸੇ ਦੀ ਗਲਤ ਵਰਤੋਂ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਿੱਲੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਇਹ ਐਫ.ਆਈ.ਆਰ. ਸਰਕਾਰੀ ਪੈਸੇ ਦੀ ਦੁਰਵਰਤੋਂ ਦੇ ਮਾਮਲੇ ਵਿਚ ਦਰਜ ਕੀਤੀ ਗਈ ਹੈ। ਕੇਜਰੀਵਾਲ ਖਿਲਾਫ ਆਰੋਪ ਹੈ ਕਿ ਉਨ੍ਹਾਂ ਨੇ ਪ੍ਰਚਾਰ ਦੇ …
Read More »ਜੰਮੂ ਕਸ਼ਮੀਰ ਦੇ ਕਠੂਆ ’ਚ ਮੁਕਾਬਲੇ ਦੌਰਾਨ ਤਿੰਨ ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਵੀ ਕੀਤਾ ਢੇਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਰਾਜਬਾਗ ਵਿਚ ਲੰਘੇ ਦਿਨ ਤੋਂ ਚੱਲ ਰਹੇ ਮੁਕਾਬਲੇ ਵਿਚ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਵੀ ਢੇਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸ਼ਹੀਦ ਹੋਏ …
Read More »ਦਿੱਲੀ ਹਾਈਕੋਰਟ ਦੇ ਜੱਜ ਦੇ ਬੰਗਲੇ ‘ਚੋਂ ਮਿਲਿਆ ਭਾਰੀ ਕੈਸ਼
ਨਵੀਂ ਦਿੱਲੀ : ਦਿੱਲੀ ਹਾਈਕੋਰਟ ਦੇ ਜੱਜ ਜਸਟਿਸ ਯਸ਼ਵੰਤ ਵਰਮਾ ਦੇ ਘਰ ‘ਚੋਂ ਵੱਡੀ ਮਾਤਰਾ ਵਿਚ ਕੈਸ਼ ਬਰਾਮਦ ਹੋਇਆ ਹੈ। ਇਸ ਤੋਂ ਬਾਅਦ ਯਸ਼ਵੰਤ ਵਰਮਾ ਦੇ ਤਬਾਦਲੇ ਦੀ ਸਿਫਾਰਸ਼ ਵੀ ਕੀਤੀ ਗਈ ਹੈ। ਸੁਪਰੀਮ ਕੋਰਟ ਦੀ ਕੋਲੀਜ਼ਿਅਮ ਨੇ ਉਨ੍ਹਾਂ ਨੂੰ ਵਾਪਸ ਇਲਾਹਾਬਾਦ ਹਾਈਕੋਰਟ ਵਿਚ ਭੇਜਣ ਦਾ ਫੈਸਲਾ ਕੀਤਾ ਹੈ। ਮੀਡੀਆ …
Read More »ਰਾਹੁਲ ਗਾਂਧੀ ਨੇ ਸੰਸਦ ‘ਚ ਨਾ ਬੋਲਣ ਦੇਣ ਦਾ ਲਗਾਇਆ ਗੰਭੀਰ ਆਰੋਪ
ਕਿਹਾ : ਵਿਰੋਧੀ ਧਿਰ ਦੇ ਸਵਾਲਾਂ ਦਾ ਵੀ ਨਹੀਂ ਦਿੱਤਾ ਜਾਂਦਾ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਗੇੜ ਜਾਰੀ ਹੈ। ਇਸ ਦੌਰਾਨ ਲੋਕ ਸਭਾ ‘ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਗੰਭੀਰ ਅਰੋਪ ਲਗਾਇਆ ਕਿ ਮੈਨੂੰ ਲੋਕ ਸਭਾ ‘ਚ ਬੋਲਣ ਨਹੀਂ ਦਿੱਤਾ ਜਾਂਦਾ। …
Read More »ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੇ ਘਰ ਸੀਬੀਆਈ ਦਾ ਛਾਪਾ
6 ਹਜ਼ਾਰ ਕਰੋੜ ਰੁਪਏ ਦੇ ਮਹਾਦੇਵ ਐਪ ਘੁਟਾਲੇ ਦਾ ਹੈ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਬੀਆਈ ਨੇ 6000 ਕਰੋੜ ਦੇ ਮਹਾਦੇਵ ਐਪ ਘੁਟਾਲਾ ਮਾਮਲੇ ‘ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੀ ਰਿਹਾਇਸ਼ ‘ਤੇ ਅੱਜ ਛਾਪਾ ਮਾਰਿਆ। ਸੀਬੀਆਈ ਵੱਲੋਂ ਬਘੇਲ ਦੇ ਰਾਏਪੁਰ ਅਤੇ ਭਿਲਾਈ …
Read More »ਤਿਹਾੜ ਜੇਲ੍ਹ ਨੂੰ ਰਾਜਧਾਨੀ ਦਿੱਲੀ ਤੋਂ ਬਾਹਰ ਕੀਤਾ ਜਾਵੇਗਾ ਸ਼ਿਫਟ
ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਸਰਵੇ ਲਈ ਰੱਖਿਆ 10 ਕਰੋੜ ਰੁਪਏ ਦਾ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਸਥਿਤ ਤਿਹਾੜ ਜੇਲ੍ਹ ‘ਚ ਕੈਦੀਆਂ ਦੀ ਭੀੜ ਨੂੰ ਘੱਟ ਕਰਨ ਲਈ ਇਸ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਰ੍ਹਾਂ ਕਰਨ ਜੇਲ੍ਹ …
Read More »ਅਮੀਰਾਂ ਦੀ ਸੂਚੀ ਅਨੁਸਾਰ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ
ਗੌਤਮ ਅਡਾਨੀ ਦੂਜੇ ਤੇ ਐਚਸੀਐਲ ਦੀ ਰੋਸ਼ਨੀ ਨਾਡਾਰ ਤੀਜੇ ਨੰਬਰ ‘ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਹੁਰੁਨ ਗਲੋਬਲ ਵੱਲੋਂ ਜਾਰੀ ਕੀਤੀ ਗਈ ਅਮੀਰ ਵਿਅਕਤੀ ਦੀ ਸੂਚੀ ਅਨੁਸਾਰ ਰਿਲਾਂਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦੇ ਖਿਤਾਬ ਨੂੰ ਬਰਕਰਾਰ ਰੱਖਿਆ ਹੈ। ਜਦਕਿ ਦੂਜੇ ਨੰਬਰ ‘ਤੇ …
Read More »ਅਮੀਰਾਂ ਦੀ ਸੂਚੀ ਅਨੁਸਾਰ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ
ਗੌਤਮ ਅਡਾਨੀ ਦੂਜੇ ਅਤੇ ਐਚਸੀਐਲ ਦੀ ਰੋਸ਼ਨੀ ਨਾਡਾਰ ਤੀਜੇ ਨੰਬਰ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਹੁਰੁਨ ਗਲੋਬਲ ਵੱਲੋਂ ਜਾਰੀ ਕੀਤੀ ਗਈ ਅਮੀਰ ਵਿਅਕਤੀ ਦੀ ਸੂਚੀ ਅਨੁਸਾਰ ਰਿਲਾਂਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦੇ ਖਿਤਾਬ ਨੂੰ ਬਰਕਰਾਰ ਰੱਖਿਆ ਹੈ। ਜਦਕਿ ਦੂਜੇ ਨੰਬਰ ’ਤੇ …
Read More »ਤਿਹਾੜ ਜੇਲ੍ਹ ਨੂੰ ਦਿੱਲੀ ਤੋਂ ਬਾਹਰ ਕੀਤਾ ਜਾਵੇਗਾ ਸ਼ਿਫਟ
ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਸਰਵੇ ਲਈ ਰੱਖਿਆ 10 ਕਰੋੜ ਰੁਪਏ ਦਾ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਸਥਿਤ ਤਿਹਾੜ ਜੇਲ੍ਹ ’ਚ ਕੈਦੀਆਂ ਦੀ ਭੀੜ ਨੂੰ ਘੱਟ ਕਰਨ ਲਈ ਇਸ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਰ੍ਹਾਂ ਕਰਨ ਜੇਲ੍ਹ …
Read More »