ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ ਨੇ ਕਿਹਾ ਹੈ ਕਿ ਭਾਰਤ ਨੂੰ ਚੀਨ ਨੂੰ ਆਪਣਾ ਦੁਸ਼ਮਣ ਮੰਨਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੀਨ ਤੋਂ ਖਤਰੇ ਨੂੰ ਅਕਸਰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾਂਦਾ ਰਿਹਾ ਹੈ। ਉਧਰ ਦੂੁਜੇ ਪਾਸੇ …
Read More »ਆਤਿਸ਼ੀ ਦਾ ਆਰੋਪ – ਭਾਜਪਾ ਕੋਲ ਦਿੱਲੀ ਦੇ ਮੁੱਖ ਮੰਤਰੀ ਦਾ ਕੋਈ ਚਿਹਰਾ ਨਹੀਂ
ਮੁੱਖ ਮੰਤਰੀ ਦੇ ਨਾਮ ਦੇ ਐਲਾਨ ’ਚ ਹੋ ਰਹੀ ਦੇਰੀ ’ਤੇ ‘ਆਪ’ ਨੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਨਾਮ ਦੇ ਐਲਾਨ ’ਚ ਦੇਰੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ’ਤੇ ਮੁੜ ਸਿਆਸੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਭਾਜਪਾ ਕੋਲ ਸਰਕਾਰ ਚਲਾਉਣ ਲਈ …
Read More »ਦਿੱਲੀ-ਐਨਸੀਆਰ ਤੋਂ ਬਾਅਦ ਬਿਹਾਰ ’ਚ ਵੀ ਭੂਚਾਲ ਦੇ ਝਟਕੇ
ਭੂਚਾਲ ਦਾ ਕੇਂਦਰ ਨਵੀਂ ਦਿੱਲੀ ਦੱਸਿਆ ਗਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ-ਐਨਸੀਆਰ ਵਿਚ ਅੱਜ ਸੋਮਵਾਰ ਸਵੇਰੇ ਕਰੀਬ ਸਾਢੇ 5 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਤੋਂ ਢਾਈ ਘੰਟੇ ਬਾਅਦ ਸਵੇਰੇ 8 ਵਜੇ ਬਿਹਾਰ ਦੇ ਸਿਵਾਨ ਵਿਚ ਵੀ ਭੂਚਾਲ ਦੇ ਝਟਕੇ ਲੱਗੇ। ਇਨ੍ਹਾਂ ਦੋਵੇਂ ਸਥਾਨਾਂ ’ਤੇ ਭੂਚਾਲ ਦੇ ਝਟਕਿਆਂ ਦੀ …
Read More »ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਬੀਤੀ ਰਾਤ ਭਗਦੜ ਮਚਣ ਕਾਰਨ 18 ਜਣਿਆਂ ਦੀ ਮੌਤ ਹੋ ਗਈ ਸੀ। ਇਸ ਤੋਂ ਇਕ ਦਿਨ ਬਾਅਦ ਵੀ ਸਟੇਸ਼ਨ ’ਤੇ ਵੱਡੀ ਗਿਣਤੀ ਭੀੜ ਜੁੜੀ। ਇੱਥੇ ਲਗਪਗ ਸਾਰੇ …
Read More »ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ ’ਚ ਜਿੱਤ ਤੋਂ ਬਾਅਦ ਹੁਣ ਦਿੱਲੀ ਮਿਊਂਸੀਪਲ ਕਾਰਪੋਰੇਸ਼ਨ ’ਚ ਵੀ ਭਾਜਪਾ ਦਾ ਮੇਅਰ ਬਣ ਸਕਦਾ ਹੈ। ਕਿਉਂਕਿ ਅੱਜ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਭਾਜਪਾ ’ਚ ਸ਼ਾਮਲ ਹੋਣ …
Read More »ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਬੰਗਲੇ ’ ਹੋਈ ਰੈਨੋਵੇਸ਼ਨ ਦੀ ਹੋਵੇਗੀ ਜਾਂਚ
ਕੇਂਦਰ ਸਰਕਾਰ ਨੇ ਜਾਂਚ ਲਈ ਦਿੱਤੇ ਹੁਕਮ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ 6 ਫਲੈਗ ਸਟਾਫ ਰੋਡ ’ਤੇ ਸਥਿਤ ਬੰਗਲੇ ’ਚ ਹੋਈ ਰੈਨੋਵੇਸ਼ਨ ਦੀ ਜਾਂਚ ਹੋਵੇਗੀ। ਸੈਂਟਰਲ ਵਿਜੀਲੈਂਸ ਕਮਿਸ਼ਨ ਨੇ 13 ਫਰਵਰੀ ਨੂੰ ਜਾਂਚ ਲਈ ਹੁਕਮ ਜਾਰੀ ਕਰ ਦਿੱਤੇ ਹਨ। ਇਹ ਹੁਕਮ ਸੈਂਟਰਲ ਪਬਲਿਕ …
Read More »ਉਤਰ ਪ੍ਰਦੇਸ਼ ’ਚ ਵਾਪਰੇ ਭਿਆਨਕ ਸੜਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਗਈ ਜਾਨ
ਦੋ ਦਰਜਨ ਦੇ ਲਗਭਗ ਵਿਅਕਤੀ ਹੋਏ ਗੰਭੀਰ ਰੂਪ ਵਿਚ ਜ਼ਖਮੀ ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ਜ਼ਿਲ੍ਹੇ ਵਿਚ ਅੱਜ ਇਕ ਵੱਡਾ ਸੜਕ ਹਾਦਸਾ ਵਾਪਰ ਗਿਆ ਅਤੇ ਇਸ ਹਾਦਸੇ ’ਚ ਦਸ ਵਿਅਕਤੀਆਂ ਦੀ ਮੌਤ ਹੋ ਗਈ ਹੈ। ਜਦਕਿ 19 ਵਿਅਕਤੀ ਗੰਭੀਰ ਰੂਪ ’ਚ ਜ਼ਖਮੀ ਹੋ ਗਏ ਅਤੇ ਜ਼ਖਮੀਆਂ ਨੂੰ ਨੇੜਲੇ …
Read More »ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ
ਭਾਰਤੀ ਜਨਤਾ ਪਾਰਟੀ ਦੇ ਮੌਜੂਦਾ ਪ੍ਰਧਾਨ ਹਨ ਜੇਪੀ ਨੱਡਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਦੀ ਚੋਣ ਪ੍ਰਕਿਰਿਆ ਮਾਰਚ ਮਹੀਨੇ ਦੇ ਪਹਿਲੇ ਹਫਤੇ ਸ਼ੁਰੂ ਹੋ ਜਾਵੇਗੀ। ਹੋਲੀ ਯਾਨੀ ਕਿ 14 ਮਾਰਚ ਤੋਂ ਪਹਿਲਾਂ ਭਾਜਪਾ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਇਸ ਵਾਰ ਭਾਜਪਾ ਪ੍ਰਧਾਨ ਦੇ ਲਈ ਦੱਖਣੀ ਭਾਰਤ …
Read More »ਨਰਿੰਦਰ ਮੋਦੀ ਨੇ ਅਡਾਨੀ ਮੁੱਦੇ ਨੂੰ ਦੱਸਿਆ ਨਿੱਜੀ ਮਾਮਲਾ-ਰਾਹੁਲ ਨੇ ਚੁੱਕੇ ਸਵਾਲ
ਕਿਹਾ : ਪੀਐਮ ਮੋਦੀ ਨੇ ਅਡਾਨੀ ਮਾਮਲੇ ’ਤੇ ਅਮਰੀਕਾ ਵਿਚ ਵੀ ਪਰਦਾ ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਅਡਾਨੀ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ। ਰਾਹੁਲ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊੁਂਟ ’ਤੇ ਲਿਖਿਆ ਕਿ …
Read More »ਸਮਾਰਟਫੋਨ ਨੇ ਬੱਚਿਆਂ ’ਚ ਪੜ੍ਹਨ ਦੀ ਰੁਚੀ ਘਟਾਈ
ਨੈਸ਼ਨਲ ਲਿਟਰੇਸੀ ਟਰੱਸਟ ਦੇ ਅਧਿਐਨ ’ਚ ਹੋਇਆ ਖੁਲਾਸਾ ਜਲੰਧਰ/ਬਿਊਰੋ ਨਿਊਜ਼ ਸਮਾਰਟਫੋਨ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਨੇ ਵਿਦਿਆਰਥੀਆਂ ਅਤੇ ਬੱਚਿਆਂ ਨੂੰ ਪੜ੍ਹਨ ਦੀ ਆਦਤ ਤੋਂ ਦੂਰ ਕਰ ਦਿੱਤਾ ਹੈ। ਨੈਸ਼ਨਲ ਲਿਟਰੇਸੀ ਟਰੱਸਟ ਦੇ ਤਾਜ਼ਾ ਅਧਿਐਨ ਨੇ ਭਾਰਤ ਵਿੱਚ ਬੱਚਿਆਂ ’ਚ ਪੜ੍ਹਨ ਦੀਆਂ ਆਦਤਾਂ ਵਿੱਚ ਚਿੰਤਾਜਨਕ ਗਿਰਾਵਟ ਦਾ ਖੁਲਾਸਾ ਕੀਤਾ। ਸਰਵੇਖਣ …
Read More »