Breaking News
Home / ਭਾਰਤ (page 100)

ਭਾਰਤ

ਭਾਰਤ

ਆਸਟਰੇਲੀਆ ’ਚ 4 ਪੰਜਾਬੀਆਂ ਦੀ ਡੁੱਬਣ ਕਾਰਨ ਹੋਈ ਮੌਤ

ਮਿ੍ਤਕਾਂ ’ਚ ਫਗਵਾੜਾ ਦੇ ਸੋਂਧੀ ਪਰਿਵਾਰ ਦੀ ਨੂੰਹ ਵੀ ਹੈ ਸ਼ਾਮਲ ਕਪੂਰਥਲਾ/ਬਿਊਰੋ ਨਿਊਜ਼ : ਆਸਟਰੇਲੀਆ ਦੇ ਵਿਕਟੋਰੀਆ ’ਚ 4 ਪੰਜਾਬੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ। ਇਹ ਚਾਰੋਂ ਵਿਅਕਤੀ ਇਕ ਹੀ ਪਰਿਵਾਰ ਨਾਲ ਸਬੰਧਤ ਸਨ ਅਤੇ ਇਹ ਫਿਲਿਪ ਆਈਲੈਂਡ ’ਤੇ ਘੁੰਮਣ ਲਈ ਗਏ ਸਨ, ਜਿੱਥੇ ਇਹ ਪਾਣੀ ਵਿਚ ਡੁੱਬ ਗਏ। …

Read More »

ਅਸਾਮ ’ਚ ਰਾਹੁਲ ਗਾਂਧੀ ਅਤੇ ਹੋਰ ਕਾਂਗਰਸੀਆਂ ਖਿਲਾਫ ਕੇਸ ਦਰਜ

ਰਾਹੁਲ ਨੇ ਕਿਹਾ, ਮੈਂ ਅਜਿਹੇ ਕੇਸਾਂ ਤੋਂ ਨਹੀਂ ਡਰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੀ ‘ਭਾਰਤ ਜੋੜੇ ਨਿਆਏ ਯਾਤਰਾ’ ਦਾ ਅੱਜ 11ਵਾਂ ਦਿਨ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤੇ ਹੋਰ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਅੱਜ ਅਸਾਮ ਦੇ ਬਰਪੋਟਾ ਵਿਚ ਯਾਤਰਾ ਕੀਤੀ ਹੈ। ਇਸ ਤੋਂ ਪਹਿਲਾਂ ਲੰਘੇ …

Read More »

ਤਿ੍ਰਣਮੂਲ ਕਾਂਗਰਸ ਪੱਛਮੀ ਬੰਗਾਲ ’ਚ ਇਕੱਲਿਆਂ ਹੀ ਲੜੇਗੀ ਲੋਕ ਸਭਾ ਚੋਣਾਂ

ਕਾਂਗਰਸ ਪਾਰਟੀ ਨੇ ਮਮਤਾ ਬੈਨਰਜੀ ਦਾ ਸੀਟ ਸ਼ੇਅਰਿੰਗ ਫਾਰਮੂਲਾ ਠੁਕਰਾਇਆ ਕੋਲਕਾਤਾ/ਬਿਊਰੋ ਨਿਊਜ਼ : ਤਿ੍ਰਣਮੂਲ ਕਾਂਗਰਸ ਦੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ 2024 ਦੀਆਂ ਲੋਕ ਸਭਾ ਚੋਣਾਂ ਇਕੱਲਿਆਂ ਹੀ ਲੜਨ ਦਾ ਐਲਾਨ ਕਰ ਦਿੱਤਾ ਹੈ। ਮਮਤਾ ਬੈਨਰਜੀ ਨੇ ਕਿਹਾ ਕਿ ਪੱਛਮੀ ਬੰਗਾਲ ’ਚ ਸੀਟਾਂ ਦੀ ਵੰਡ …

Read More »

ਦਿੱਲੀ ਚੋਣ ਅਫ਼ਸਰ ਦੇ ਨੋਟ ਮਗਰੋਂ ਲੋਕ ਸਭਾ ਚੋਣਾਂ ਸਬੰਧੀ ਛਿੜੀ ਚਰਚਾ

ਮੁੱਖ ਚੋਣ ਕਮਿਸ਼ਨ ਬੋਲੇ : ਢੁਕਵੇਂ ਸਮੇਂ ’ਤੇ ਕੀਤਾ ਜਾਵੇਗਾ ਲੋਕ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਨਵੀਂ ਦਿੱਲੀ/ਬਿਊਰੋ ਨਿਊਜ਼ : ਮੌਜੂਦਾ ਲੋਕ ਸਭਾ ਦਾ ਕਾਰਜਕਾਲ 16 ਜੂਨ 2024 ਨੂੰ ਖਤਮ ਹੋ ਰਿਹਾ ਹੈ ਅਤੇ ਉਸ ਤੋਂ ਪਹਿਲਾਂ ਦੇਸ਼ ਵਿਚ ਆਮ ਚੋਣਾਂ ਹੋਣੀਆਂ ਹਨ। ਪ੍ਰੰਤੂ ਇਸ ਤੋਂ ਪਹਿਲਾਂ ਦਿੱਲੀ ਦੇ …

Read More »

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦੌਰਾਨ ਪੁਲਿਸ ਅਤੇ ਕਾਂਗਰਸੀ ਵਰਕਰ ਭਿੜੇ

ਗੁਹਾਟੀ ਸ਼ਹਿਰ ’ਚ ਯਾਤਰਾ ਨੂੰ ਦਾਖਲ ਹੋਣ ਤੋਂ ਰੋਕ ਰਹੀ ਸੀ ਅਸਾਮ ਪੁਲਿਸ ਗੁਹਾਟੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ’ਚ ਕੱਢੀ ਜਾ ਰਹੀ ਭਾਰਤ ਜੋੜੋ ਨਿਆਂ ਯਾਤਰਾ ਅੱਜ ਮੰਗਲਵਾਰ ਨੂੰ ਅਸਾਮ ਪਹੁੰਚੀ, ਜਿੱਥੇ ਅਸਾਮ ਪੁਲਿਸ ਨੇ ਯਾਤਰਾ ਨੂੰ ਗੁਹਾਟੀ ਸ਼ਹਿਰ ’ਚ ਦਾਖਲ ਹੋਣ ਤੋਂ ਰੋਕ ਦਿੱਤਾ। ਰਾਹੁਲ …

Read More »

ਸ੍ਰੀ ਰਾਮ ਮੰਦਰ ਦੇ ਦਰਸ਼ਨਾਂ ਲਈ ਲੱਗੀ ਭੀੜ 

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ : ਪ੍ਰਾਣ ਪ੍ਰਤਿਸ਼ਠਾ ਸਾਲਾਂ ਤੱਕ ਯਾਦ ਰਹੇਗੀ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਲੰਘੇ ਕੱਲ੍ਹ 22 ਜਨਵਰੀ ਨੂੰ ਸੰਪੂਰਨ ਹੋ ਗਈ ਹੈ। ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਅੱਜ ਮੰਗਲਵਾਰ 23 ਜਨਵਰੀ ਤੋਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਾਣ ਪ੍ਰਤਿਸ਼ਠਾ ਨੂੰ ਦੱਸਿਆ ਨਵੇਂ ਯੁੱਗ ਦੀ ਸ਼ੁਰੂਆਤ

ਮੂਰਤੀਕਾਰ ਅਰੁਣ ਯੋਗੀਰਾਜ ਆਪਣੇ ਆਪ ਨੂੰ ਮੰਨਦੇ ਹਨ ਖੁਸ਼ਨਸੀਬ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ’ਚ ਰਾਮ ਮੰਦਰ ਵਿੱਚ ਸ੍ਰੀ ਰਾਮਲਲਾ ਦੀ ਨਵੀਂ ਮੂਰਤੀ ਦੀ ਸਥਾਪਨਾ ਤੋਂ ਬਾਅਦ ‘ਸਿਆਵਰ ਰਾਮਚੰਦਰ ਕੀ ਜੈ’ ਅਤੇ ‘ਜੈ ਸ੍ਰੀ ਰਾਮ’ ਦੇ ਨਾਅਰੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ 22 ਜਨਵਰੀ 2024 ਦਾ ਇਹ ਦਿਨ ਨਵੇਂ …

Read More »

ਅਯੁੱਧਿਆ ’ਚ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਸੰਪੂਰਨ

ਮੰਦਰ ’ਤੇ ਹੈਲੀਕਾਪਟਰਾਂ ਨੇ ਫੁੱਲਾਂ ਦੀ ਕੀਤੀ ਵਰਖਾ ਅਯੁੱਧਿਆ/ਬਿਊਰੋ ਨਿਊਜ਼ ਅਯੁੱਧਿਆ ਦੇ ਰਾਮ ਮੰਦਰ ਵਿਚ ਸ੍ਰੀ ਰਾਮ ਲੱਲਾ ਦੀ ਨਵੀਂ ਮੂਰਤੀ ਦੀ ਪ੍ਰਾਣ ਪ੍ਰਤਿਸ਼ਠਾ ਰਸਮ ਅੱਜ 22 ਜਨਵਰੀ ਦਿਨ ਸੋਮਵਾਰ ਨੂੰ ਸੰਪੂਰਨ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨਾਲ ਜੁੜੀਆਂ ਰਸਮਾਂ ’ਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ …

Read More »

ਪੰਜਾਬ ਤੇ ਹਿਮਾਚਲ ਸਣੇ ਪੂਰੇ ਉੱਤਰੀ ਭਾਰਤ ’ਚ ਠੰਡ ਤੇ ਧੁੰਦ ਦਾ ਜ਼ੋਰ

ਹਵਾਈ ਉਡਾਣਾਂ ਤੇ ਰੇਲ ਆਵਾਜਾਈ ਹੋ ਰਹੀ ਪ੍ਰਭਾਵਿਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਤੇ ਹਿਮਾਚਲ ਪ੍ਰਦੇਸ਼ ਸਣੇ ਭਾਰਤ ਦੇ ਉੱਤਰੀ ਹਿੱਸੇ ਵਿੱਚ ਠੰਡ ਤੇ ਧੁੰਦ ਦਾ ਪ੍ਰਕੋਪ ਜਾਰੀ ਹੈ। ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਅੱਜ ਸੋਮਵਾਰ ਨੂੰ ਵੀ ਧੁੰਦ ਕਾਰਨ ਕਈ ਉਡਾਣਾਂ ਵਿੱਚ ਦੇਰੀ ਹੋਈ ਅਤੇ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ …

Read More »

ਸ੍ਰੀ ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਸ਼ੋਭਾ ਯਾਤਰਾਵਾਂ

ਸਕਰੀਨਾਂ ’ਤੇ ਵੀ ਲਾਈਵ ਦਿਖਾਇਆ ਜਾਵੇਗਾ ਸਮਾਗਮ ਚੰਡੀਗੜ੍ਹ/ਬਿਊਰੋ ਨਿਊਜ਼ ਭਲਕੇ 22 ਜਨਵਰੀ ਨੂੰ ਸ੍ਰੀ ਰਾਮ ਲੱਲਾ ਦੀ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ ਉਤਰ ਪ੍ਰਦੇਸ਼, ਹਰਿਆਣਾ, ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ਵਿਚ ਖਾਸ ਇੰਤਜ਼ਾਮ ਕੀਤੇ ਗਏ ਹਨ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਅੱਜ ਸ਼ੋਭਾ ਯਾਤਰਾਵਾਂ ਦੀ ਕੱਢੀਆਂ ਗਈਆਂ ਹਨ। ਭਲਕੇ ਯਾਨੀ ਸੋਮਵਾਰ …

Read More »