Breaking News
Home / ਭਾਰਤ (page 102)

ਭਾਰਤ

ਭਾਰਤ

ਮਸ਼ਹੂਰ ਉਰਦੂ ਸ਼ਾਇਰ ਮੁਨੱਵਰ ਰਾਣਾ ਦਾ ਦੇਹਾਂਤ

ਲਖਨਊ: ਮਸ਼ਹੂਰ ਉਰਦੂ ਸ਼ਾਇਰ ਮੁਨੱਵਰ ਰਾਣਾ ਦਾ ਐਤਵਾਰ ਰਾਤ ਨੂੰ ਲਖਨਊ ਦੇ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ 71 ਵਰ੍ਹਿਆਂ ਦੇ ਸਨ। ਰਾਣਾ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਸਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਰਾਣਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਮਾਰ ਹੋਣ ਕਾਰਨ ਉਹ ਪਿਛਲੇ 14-15 ਦਿਨਾਂ …

Read More »

ਹਵਾਈ ਅੱਡਿਆਂ ‘ਚ ਬਣਨਗੇ ‘ਵਾਰ ਰੂਮ’

ਸੰਘਣੀ ਧੁੰਦ ਪੈਣ ਕਰਕੇ ਉਡਾਣਾਂ ਵਿੱਚ ਦੇਰੀ ਸਿੰਧੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੇ ਹੁਕਮ ਯਾਤਰੀਆਂ ਵੱਲੋਂ ਹਵਾਈ ਪੱਟੀ ‘ਤੇ ਖਾਣਾ ਖਾਣ ਦਾ ਲਿਆ ਨੋਟਿਸ ਨਵੀਂ ਦਿੱਲੀ/ਬਿਊਰੋ ਨਿਊਜ਼ ਸੰਘਣੀ ਧੁੰਦ ਕਰਕੇ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਉੱਤਰੀ ਭਾਰਤ ਦੇ ਹੋਰਨਾਂ ਹਵਾਈ ਅੱਡਿਆਂ ਤੋਂ ਉਡਾਣਾਂ ਵਿਚ ਦੇਰੀ ਕਰਕੇ ਪੂਰੇ ਦੇਸ਼ ‘ਚ …

Read More »

ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ

ਚੋਣ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ’ਚ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਚੋਣ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤੰਵਰ 2022 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ …

Read More »

ਅਰਵਿੰਦ ਕੇਜਰੀਵਾਲ ਚੌਥੇ ਸੰਮਨ ਮਗਰੋਂ ਵੀ ਈਡੀ ਸਾਹਮਣੇ ਨਹੀਂ ਹੋਏ ਪੇਸ਼

ਕਿਹਾ : ਭਾਜਪਾ ਮੈਨੂੰ ਗਿ੍ਰਫ਼ਤਾਰ ਕਰਵਾਉਣਾ ਚਾਹੁੰਦੀ ਹੈ, ਤਾਂ ਜੋ ਮੈਂ ਚੋਣ ਪ੍ਰਚਾਰ ਨਾ ਕਰ ਸਕਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਲੰਘੇ ਦਿਨੀਂ ਚੌਥਾ ਸੰਮਨ ਭੇਜ ਕੇ 18 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ ਸੀ। ਪ੍ਰੰਤੂ ਕੇਜਰੀਵਾਲ ਅੱਜ ਵੀ …

Read More »

ਏਅਰ ਇੰਡੀਆ ਤੇ ਸਪਾਈਸਜੈਟ ਨੂੰ 30-30 ਲੱਖ ਰੁਪਏ ਦਾ ਜੁਰਮਾਨਾ

ਧੁੰਦ ਦੌਰਾਨ ਮਾਹਿਰ ਪਾਇਲਟਾਂ ਦੀ ਨਹੀਂ ਲਗਾਈ ਸੀ ਡਿਊਟੀ ਨਵੀਂ ਦਿੱਲੀ/ਬਿਊੁਰੋ ਨਿੳਜ਼ ਖਰਾਬ ਮੌਸਮ ਦੌਰਾਨ ਪਾਇਲਟਾਂ ਦੀ ਡਿਊਟੀ ਲਗਾਉਣ ਵਿਚ ਲਾਪਰਵਾਹੀ ਵਰਤਣ ਨੂੰ ਲੈ ਕੇ ਏਅਰ ਇੰਡੀਆ ਤੇ ਸਪਾਈਸਜੈਟ ਨੂੰ 30-30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਡਾਇਰੈਕਟੋਰੇਟ ਜਨਰਲ ਆਫ ਸਿਵਿਲ ਏਵੀਏਸ਼ਨ (ਡੀਜੀਸੀਏ) ਨੇ ਦੋਵੇਂ ਏਅਰਲਾਈਨਾਂ ਦੇ ਖਿਲਾਫ ਇਹ …

Read More »

ਸ੍ਰੀ ਰਾਮ ਜਨਮ ਭੂਮੀ ਮੰਦਰ ਸਬੰਧੀ ਪ੍ਰਧਾਨ ਮੰਤਰੀ ਮੋਦੀ ਨੇ ਡਾਕ ਟਿਕਟ ਕੀਤਾ ਜਾਰੀ

22 ਜਨਵਰੀ ਨੂੰ ਅਯੁੱਧਿਆ ’ਚ ਰਾਮ ਮੰਦਰ ਦਾ ਹੋ ਰਿਹਾ ਹੈ ਉਦਘਾਟਨ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਸ੍ਰੀ ਰਾਮ ਜਨਮ ਭੂਮੀ ਮੰਦਰ ਸਬੰਧੀ ਸਮਾਰਕ ਡਾਕ ਟਿਕਟ ਅਤੇ ਭਗਵਾਨ ਰਾਮ ਸਬੰਧੀ ਟਿਕਟਾਂ ਦੀ ਇਕ ਕਿਤਾਬ ਜਾਰੀ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 22 ਜਨਵਰੀ …

Read More »

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ, 26 ਜਨਵਰੀ ਨੂੰ ਦੇਸ਼ ਭਰ ਵਿੱਚ ਕੱਢੇ ਜਾਣਗੇ ਟਰੈਕਟਰ ਮਾਰਚ

ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ, 26 ਜਨਵਰੀ ਨੂੰ ਦੇਸ਼ ਭਰ ਵਿੱਚ ਕੱਢੇ ਜਾਣਗੇ ਟਰੈਕਟਰ ਮਾਰਚ ਚੰਡੀਗੜ੍ਹ / ਬਿਊਰੋ ਨੀਊਜ਼ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ 26 ਜਨਵਰੀ ਨੂੰ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਮਾਰਚ ਕੱਢਣਗੀਆਂ। ਸੀਟੀਯੂ ਦੇ ਨਾਲ-ਨਾਲ 16 ਫਰਵਰੀ ਤੋਂ ਦੇਸ਼ ਭਰ ਵਿੱਚ ਬੰਦ ਅਤੇ ਅੰਦੋਲਨ ਹੋਵੇਗਾ। ਕਿਸਾਨਾਂ …

Read More »

ਪੰਜਾਬ-ਹਰਿਆਣਾ ਸਮੇਤ ਪੂਰਾ ਉੱਤਰੀ ਭਾਰਤ ਠੰਢ ਅਤੇ ਸੰਘਣੀ ਧੁੰਦ ਦੀ ਲਪੇਟ ’ਚ

ਸੜਕ, ਰੇਲ ਅਤੇ ਹਵਾਈ ਆਵਾਜਾਈ ਬੁਰੀ ਤਰ੍ਹਾਂ ਹੋਈ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਮੇਤ ਪੂਰਾ ਉੱਤਰੀ ਭਾਰਤ ਠੰਢ ਅਤੇ ਸੰਘਣੀ ਧੁੰਦ ਦੀ ਲਪੇਟ ਵਿਚ ਹੈ। ਚਾਰੇ ਪਾਸੇ ਛਾਈ ਸੰਘਣੀ ਧੁੰਦ ਨੇ ਸੜਕੀ, ਹਵਾਈ ਅਤੇ ਰੇਲ ਆਵਾਜਾਈ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰਕੇ ਰੱਖ ਦਿੱਤਾ ਹੈ। ਪਟਿਆਲਾ ਅਤੇ …

Read More »

ਇੰਡੀਆ’ ਗਠਜੋੜ ਦਾ ਪਹਿਲਾ ਮੁਕਾਬਲਾ 18 ਜਨਵਰੀ ਨੂੰ ਚੰਡੀਗੜ੍ਹ ’ਚ

ਇੰਡੀਆ’ ਗਠਜੋੜ ਦਾ ਪਹਿਲਾ ਮੁਕਾਬਲਾ 18 ਜਨਵਰੀ ਨੂੰ ਚੰਡੀਗੜ੍ਹ ’ਚ ਰਾਘਵ ਚੱਢਾ ਨੇ ਇਸ ਨੂੰ ਦੱਸਿਆ ਲੋਕ ਸਭਾ ਚੋਣਾਂ ਦਾ ਆਗਾਜ਼ ਚੰਡੀਗੜ੍ਹ/ਬਿਊਰੋ ਨਿਊਜ਼ ‘ਇੰਡੀਆ’ ਨਾਮ ਦਾ ਗਠਜੋੜ ਆਪਣੀ ਪਹਿਲੀ ਚੋਣ ਲੜਨ ਜਾ ਰਿਹਾ ਹੈ। ਆਉਂਦੀ 18 ਜਨਵਰੀ ਨੂੰ ਚੰਡੀਗੜ੍ਹ ਵਿਚ ਹੋਣ ਵਾਲੀ ਮੇਅਰ ਦੀ ਚੋਣ ਸਿਰਫ ਚੰਡੀਗੜ੍ਹ ਤੱਕ ਸੀਮਤ ਨਹੀਂ …

Read More »

ਵਿਜੇ ਮਾਲਿਆ ਅਤੇ ਨੀਰਵ ਮੋਦੀ ਨੂੰ ਲੰਡਨ ਤੋਂ ਭਾਰਤ ਲਿਆਉਣ ਦੀ ਤਿਆਰੀ 

ਵਿਜੇ ਮਾਲਿਆ ਅਤੇ ਨੀਰਵ ਮੋਦੀ ਨੂੰ ਲੰਡਨ ਤੋਂ ਭਾਰਤ ਲਿਆਉਣ ਦੀ ਤਿਆਰੀ ਈਡੀ, ਸੀਬੀਆਈ ਅਤੇ ਐਨਆਈਏ ਦੀ ਟੀਮ ਜਾਵੇਗੀ ਲੰਡਨ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ, ਭਗੌੜੇ ਅਪਰਾਧੀਆਂ ਨੂੰ ਲੰਡਨ ਤੋਂ ਲਿਆਉਣ ਦੀ ਤਿਆਰੀ ਕਰ ਰਹੀ ਹੈ। ਇਨ੍ਹਾਂ ਅਪਰਾਧੀਆਂ ਵਿਚ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨ ਦੇ ਮਾਲਕ ਵਿਜੇ ਮਾਲਿਆ, ਹੀਰਾ ਵਪਾਰੀ …

Read More »