Breaking News
Home / ਭਾਰਤ (page 109)

ਭਾਰਤ

ਭਾਰਤ

ਰਾਜਸਥਾਨ ’ਚ ਭਜਨ ਲਾਲ ਮੰਤਰੀ ਮੰਡਲ ਦਾ ਹੋਇਆ ਵਿਸਥਾਰ

ਜਿਸ ਸੀਟ ’ਤੇ ਹੋਣੀ ਹੈ ਵੋਟਿੰਗ ਉਸਦਾ ਉਮੀਦਵਾਰ ਵੀ ਬਣਿਆ ਮੰਤਰੀ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ’ਚ ਮੁੱਖ ਮੰਤਰੀ ਭਜਨ ਲਾਲ ਦੇ ਮੰਤਰੀ ਮੰਡਲ ਦਾ ਅੱਜ ਵਿਸਥਾਰ ਹੋ ਗਿਆ। ਰਾਜਪਾਲ ਕਲਰਾਜ ਮਿਸ਼ਰਾ ਨੇ 22 ਮੰਤਰੀਆਂ ਨੂੰ ਸਹੁੰ ਚੁਕਾਈ। ਇਨ੍ਹਾਂ ’ਚ 12 ਕੈਬਨਿਟ ਅਤੇ 5 ਰਾਜ ਮੰਤਰੀ ਅਤੇ 56 ਹੋਰ ਰਾਜ ਮੰਤਰੀ …

Read More »

ਭਾਰਤ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਣਗੀਆਂ?

ਭਾਰਤ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਘਟਣਗੀਆਂ? ਨਵੇਂ ਸਾਲ ਦਾ ਤੋਹਫਾ ਦੇਣ ਦੀ ਤਿਆਰੀ ’ਚ ਨਰਿੰਦਰ ਮੋਦੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੇਸ਼ ਦੇ ਲੋਕਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫਾ ਦੇਣ ਦੀ ਤਿਆਰੀ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਜਲਦ ਹੀ ਪੈਟਰੋਲ …

Read More »

ਪਾਕਿਸਤਾਨ ’ਚ ਨਵੇਂ ਸਾਲ ਦੇ ਜਸ਼ਨਾਂ ’ਤੇ ਪਾਬੰਦੀ

ਪਾਕਿਸਤਾਨ ’ਚ ਨਵੇਂ ਸਾਲ ਦੇ ਜਸ਼ਨਾਂ ’ਤੇ ਪਾਬੰਦੀ ਇਜਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੌਰਾਨ ਲਿਆ ਫੈਸਲਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਨਵੇਂ ਸਾਲ 2024 ਦੇ ਮੌਕੇ ’ਤੇ ਕਿਸੇ ਵੀ ਤਰ੍ਹਾਂ ਦੇ ਜਸ਼ਨ ਮਨਾਉਣ ’ਤੇ ਸਰਕਾਰ ’ਤੇ ਰੋਕ ਲਗਾ ਦਿੱਤੀ ਹੈ। ਇਹ ਫੈਸਲਾ ਇਜਰਾਈਲ ਅਤੇ ਹਮਾਸ ਦੇ ਵਿਚਾਲੇ ਜਾਰੀ ਜੰਗ …

Read More »

ਕੱਲ੍ਹ ਅਯੁੱਧਿਆ ‘ਚ PM ਮੋਦੀ: ਰਾਮਨਗਰੀ ਨੂੰ ਮਿਲੇਗਾ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਤੋਹਫਾ

ਕੱਲ੍ਹ ਅਯੁੱਧਿਆ ‘ਚ PM ਮੋਦੀ: ਰਾਮਨਗਰੀ ਨੂੰ ਮਿਲੇਗਾ 16 ਹਜ਼ਾਰ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਤੋਹਫਾ ਚੰਡੀਗੜ੍ਹ / ਬਿਊਰੋ ਨੀਊਜ਼ ਰਾਮ ਲੱਲਾ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਆਪਣੀ ਯਾਤਰਾ ਦੌਰਾਨ ਅਯੁੱਧਿਆ ਨੂੰ ਹਵਾਈ ਅੱਡਾ, ਹਾਈਵੇਅ, ਰੇਲਵੇ ਸਟੇਸ਼ਨ ਅਤੇ ਰੇਲਵੇ ਲਾਈਨ ਨੂੰ ਡਬਲ ਕਰਨ ਸਮੇਤ ਕਈ ਵੱਡੇ ਪ੍ਰੋਜੈਕਟ …

Read More »

ਸਿੱਖ ਗੁਰੂ ਸਾਹਿਬਾਨਾਂ ਨੇ ਦੇਸ਼ ਖਾਤਰ ਜਿਊਣਾ ਸਿਖਾਇਆ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ ‘ਚ ਕਰਵਾਏ ਗਏ ‘ਵੀਰ ਬਾਲ ਦਿਵਸ’ ਸਮਾਗਮ ਨੂੰ ਕੀਤਾ ਸੰਬੋਧਨ ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਭਾਰਤੀਆਂ ਨੂੰ ਆਪਣੇ ਦੇਸ਼ ਦੇ ਮਾਣ ਲਈ ਜਿਊਣਾ ਸਿਖਾਇਆ ਅਤੇ ਦੇਸ਼ ਨੂੰ ਬਿਹਤਰ ਅਤੇ ਵਿਕਸਤ ਬਣਾਉਣ ਲਈ ਇੱਕ …

Read More »

ਰਾਹੁਲ ਦੀ ‘ਭਾਰਤ ਨਿਆਏ ਯਾਤਰਾ’ 14 ਜਨਵਰੀ ਤੋਂ

ਮਨੀਪੁਰ ਤੋਂ ਮੁੰਬਈ ਤੱਕ 6200 ਕਿਲੋਮੀਟਰ ਦਾ ਫਾਸਲਾ 67 ਦਿਨਾਂ ‘ਚ ਪੂਰਾ ਕਰਨਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ 14 ਜਨਵਰੀ ਤੋਂ ‘ਭਾਰਤ ਨਿਆਏ ਯਾਤਰਾ’ ਸ਼ੁਰੂ ਕਰਨਗੇ। ਮਨੀਪੁਰ ਤੋਂ ਮੁੰਬਈ ਤੱਕ ਕੀਤੀ ਜਾਣ ਵਾਲੀ ਇਹ ਯਾਤਰਾ 14 ਰਾਜਾਂ ਤੇ 85 ਜ਼ਿਲ੍ਹਿਆਂ ਵਿਚੋਂ ਦੀ ਹੋ ਕੇ ਲੰਘੇਗੀ। ਪੂਰਬ ਤੋਂ …

Read More »

ਵਿਨੇਸ਼ ਫੋਗਾਟ ਨੇ ਖੇਲ ਰਤਨ ਤੇ ਅਰਜੁਨ ਐਵਾਰਡ ਮੋੜੇ

ਨਵੀਂ ਦਿੱਲੀ: ਵਰਲਡ ਚੈਂਪੀਅਨਸ਼ਿਪ ਤਗਮਾ ਜੇਤੂ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਬ੍ਰਿਜ ਭੂਸ਼ਨ ਸ਼ਰਨ ਸਿੰਘ ਦੇ ਵਫ਼ਾਦਾਰ ਸੰਜੈ ਸਿੰਘ ਦੀ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਵਜੋਂ ਚੋਣ ਦਾ ਵਿਰੋਧ ਕਰਦਿਆਂ ਆਪਣਾ ਖੇਲ ਰਤਨ ਤੇ ਅਰਜੁਨ ਐਵਾਰਡ ਸਰਕਾਰ ਨੂੰ ਮੋੜ ਦਿੱਤਾ ਹੈ। ਵਿਨੇਸ਼ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ …

Read More »

ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਫਿਰ ਉਡਾਇਆ ਉਪ ਰਾਸ਼ਟਰਪਤੀ ਦਾ ਮਜ਼ਾਕ

ਕਿਹਾ : ਨਕਲ ਕਰਨਾ ਮੇਰਾ ਮੌਲਿਕ ਅਧਿਕਾਰ ਨਵੀਂ ਦਿੱਲੀ : ਤ੍ਰਿਣਮੂਲ ਕਾਂਗਰਸ ਪਾਰਟੀ (ਟੀਐਮਸੀ) ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਇਕ ਵਾਰ ਫਿਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਨਕਲ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੱਛਮੀ ਬੰਗਾਲ ‘ਚ ਇਕ ਸਮਾਗਮ ਦੌਰਾਨ ਆਪਣੇ ਸੰਬੋਧਨ ‘ਚ ਕਲਿਆਣ ਬੈਨਰਜੀ ਨੇ ਉਪ ਰਾਸ਼ਟਰਪਤੀ ਦਾ ਮੁੜ …

Read More »

ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਮੁਸ਼ਕਿਲਾਂ ’ਚ ਘਿਰੀ

ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਮੁਸ਼ਕਿਲਾਂ ’ਚ ਘਿਰੀ ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਨੇ ਚਾਰਜਸ਼ੀਟ ’ਚ ਪਿ੍ਰਅੰਕਾ ਗਾਂਧੀ ਦਾ ਨਾਮ ਕੀਤਾ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਦੀ ਚਾਰਜਸ਼ੀਟ ’ਚ ਪਹਿਲੀ ਵਾਰ ਕਾਂਗਰਸੀ ਆਗੂ ਪਿ੍ਰਅੰਕਾ ਗਾਂਧੀ ਵਾਡਰਾ ਦਾ ਨਾਮ ਆਇਆ ਹੈ, ਜਿਸ ਤੋਂ ਬਾਅਦ ਪਿ੍ਰਅੰਕਾ ਗਾਂਧੀ ਮੁਸ਼ਕਿਲ ’ਚ …

Read More »

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ

ਗਣਤੰਤਰ ਦਿਵਸ ਦੀ ਪਰੇਡ ’ਚ ਪੰਜਾਬ ਦੀ ਝਾਕੀ ਸ਼ਾਮਲ ਨਾ ਕਰਨ ਦਾ ਮਾਮਲਾ ਭਖਿਆ ਸੁਨੀਲ ਜਾਖੜ ਨੇ ਝਾਕੀ ਰੱਦ ਹੋਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਚੰਡੀਗੜ੍ਹ ’ਚ ਵੀਰਵਾਰ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲੀ ਪਰੇਡ ਵਿਚੋਂ ਪੰਜਾਬ …

Read More »