Breaking News
Home / ਭਾਰਤ (page 111)

ਭਾਰਤ

ਭਾਰਤ

ਜਨਵਰੀ 2024 ਵਿਚ ਬੈਂਕ ਰਹਿਣਗੇ 16 ਦਿਨ ਬੰਦ

ਜਨਵਰੀ 2024 ਵਿਚ  ਬੈਂਕ ਰਹਿਣਗੇ 16 ਦਿਨ  ਬੰਦ ਚੰਡੀਗੜ੍ਹ / ਬਿਊਰੋ ਨੀਊਜ਼ ਨਵੇਂ ਸਾਲ ਦੇ ਪਹਿਲੇ ਮਹੀਨੇ ਜਨਵਰੀ ਵਿਚ ਬੈਂਕ 16 ਦਿਨ ਬੰਦ ਰਹਿਣ ਵਾਲੇ ਹਨ। ਬੈਂਕਾਂ ਦੀ 16 ਦਿਨਾਂ ਛੁੱਟੀਆਂ ਵਿਚ ਐਤਵਾਰ, ਦੂਜੇ ਤੇ ਚੌਥੀ ਸ਼ਨੀਵਾਰ ਦੀ ਛੁੱਟੀ ਸ਼ਾਮਲ ਹੈ। ਸ਼ਨੀਵਾਰ ਤੇ ਐਤਵਾਰ ਦੇ ਇਲਾਵਾ ਬੈਂਕ 10 ਦਿਨ ਤਿਓਹਾਰ …

Read More »

ਸੰਤ ਸੀਚੇਵਾਲ ਦੀ ਕੋਸ਼ਿਸ਼ ਸਦਕਾ ਰੂਸ ਚ ਫਸੇ 6 ਭਾਰਤੀ ਨੌਜਵਾਨ ਵਾਪਸ ਪਰਤੇ

ਸੰਤ ਸੀਚੇਵਾਲ ਦੀ ਕੋਸ਼ਿਸ਼ ਸਦਕਾ ਰੂਸ ਚ ਫਸੇ 6 ਭਾਰਤੀ ਨੌਜਵਾਨ ਵਾਪਸ ਪਰਤੇ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬ ਦੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਲਗਾਤਾਰ ਵਿਦੇਸ਼ ਵਿਚ ਫਸੇ ਪੰਜਾਬੀ ਨੌਜਵਾਨਾਂ ਨੂੰ ਭਾਰਤ ਵਾਪਸ ਲਿਆਉਣ ਦੀ ਲਗਾਤਾਰ ਆਵਾਜ਼ ਚੁੱਕ ਰਹੇ ਹਨ। ਰਾਜ ਸਭਾ ਮੈਂਬਰ ਸੰਤ ਸੀਚੇਵਾਲ ਦੇ ਯਤਨਾਂ ਨਾਲ …

Read More »

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰ ਬਾਲ ਦਿਵਸ ਦੇ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲੰਗਰ ਵਰਤਾਇਆ

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਵੀਰ ਬਾਲ ਦਿਵਸ ਦੇ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਲੰਗਰ ਵਰਤਾਇਆ ਨਵੀ ਦਿੱਲੀ / ਪ੍ਰਿੰਸ ਗਰਗ ਮੀਡਿਆ ਨਾਲ ਗੱਲਬਾਤ ਕਰਦੇ ਅਨੁਰਾਗ ਠਾਕੁਰ  ਨੇ ਕਿਹਾ ਕਿ , “ਅੱਜ ਦੇਸ਼ ਹੀ ਨਹੀਂ ਬਲਕਿ ਪੂਰੀ ਦੁਨੀਆ ਵੀਰ ਬਾਲ ਦਿਵਸ ਮਨਾ ਰਹੀ ਹੈ ਅਤੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇ ਰਹੀ …

Read More »

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਅਮਿਤ ਸ਼ਾਹ ਨੇ ਟਵੀਟ ਕਰਕੇ ਕੀਤਾ ਪ੍ਰਣਾਮ

ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਅਮਿਤ ਸ਼ਾਹ ਨੇ ਟਵੀਟ ਕਰਕੇ ਕੀਤਾ ਪ੍ਰਣਾਮ ਕਿਹਾ : ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਹਮੇਸ਼ਾ ਰੱਖਿਆ ਜਾਵੇਗਾ ਯਾਦ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ‘ਵੀਰ ਬਾਲ ਦਿਵਸ’ ਮੌਕੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਜੀ ਅਤੇ …

Read More »

ਮੱਧ ਪ੍ਰਦੇਸ਼ ’ਚ 28 ਮੰਤਰੀਆਂ ਨੇ ਚੁੱਕੀ ਅਹੁਦੇ ਦੀ ਸਹੁੰ

ਵਿਜੇਵਰਗੀਆ ਤੇ ਪ੍ਰਹਿਲਾਦ ਪਟੇਲ ਸਣੇ 18 ਕੈਬਨਿਟ ਮੰਤਰੀ ਬਣਾਏ ਭੋਪਾਲ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਵਿਚ ਭਾਜਪਾ ਦੀ ਅਗਵਾਈ ਵਾਲੀ ਡਾ. ਮੋਹਨ ਯਾਦਵ ਸਰਕਾਰ ਦਾ ਪਹਿਲਾ ਕੈਬਨਿਟ ਵਿਸਥਾਰ ਹੋ ਗਿਆ ਹੈ। ਸੂਬੇ ਦੇ ਰਾਜਪਾਲ ਮੰਗੂਭਾਈ ਪਟੇਲ ਨੇ 28 ਵਿਧਾਇਕਾਂ ਨੂੰ ਭੋਪਾਲ ’ਚ ਮੰਤਰੀ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਵਿਚੋਂ 18 ਵਿਧਾਇਕਾਂ ਨੂੰ …

Read More »

ਟੀਐਮਸੀ ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਫਿਰ ਉਡਾਇਆ ਉਪ ਰਾਸ਼ਟਰਪਤੀ ਦਾ ਮਜ਼ਾਕ

ਕਿਹਾ : ਨਕਲ ਕਰਨਾ ਮੇਰਾ ਮੌਲਿਕ ਅਧਿਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਤਿ੍ਰਣਮੂਲ ਕਾਂਗਰਸ ਪਾਰਟੀ (ਟੀਐਮਸੀ) ਦੇ ਸੰਸਦ ਮੈਂਬਰ ਕਲਿਆਣ ਬੈਨਰਜੀ ਨੇ ਇਕ ਵਾਰ ਫਿਰ ਉਪ ਰਾਸ਼ਟਰਪਤੀ ਜਗਦੀਪ ਧਨਖੜ ਦੀ ਨਕਲ ਕੀਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੱਛਮੀ ਬੰਗਾਲ ’ਚ ਇਕ ਸਮਾਗਮ ਦੌਰਾਨ ਆਪਣੇ ਸੰਬੋਧਨ ’ਚ ਕਲਿਆਣ ਬੈਨਰਜੀ ਨੇ ਉਪ ਰਾਸ਼ਟਰਪਤੀ ਦਾ ਮੁੜ …

Read More »

ਭਾਰਤੀ ਖੇਡ ਮੰਤਰਾਲੇ ਨੇ ਕੁਸ਼ਤੀ ਸੰਘ ਨੂੰ ਕੀਤਾ ਮੁਅੱਤਲ

ਨਵੇਂ ਪ੍ਰਧਾਨ ਸੰਜੇ ਸਿੰਘ ਦੀ ਮਾਨਤਾ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ 11 ਮਹੀਨਿਆਂ ਤੋਂ ਵਿਵਾਦਾਂ ਵਿਚ ਘਿਰੀ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੀ ਨਵੀਂ ਬਾਡੀ ਨੂੰ  ਖੇਡ ਮੰਤਰਾਲੇ ਨੇ ਅੱਜ 24 ਦਸੰਬਰ ਨੂੰ ਮੁਅੱਤਲ ਕਰ ਦਿੱਤਾ ਹੈ। ਤਿੰਨ ਦਿਨ ਪਹਿਲਾ ਕੁਸ਼ਤੀ ਸੰਘ ਦੀਆਂ ਚੋਣਾਂ ਹੋਈਆਂ ਸਨ, ਜਿਸ ਵਿਚ ਭਾਜਪਾ ਦੇ ਸੰਸਦ …

Read More »

ਲੰਘੇ 24 ਘੰਟਿਆਂ ਦੌਰਾਨ ਭਾਰਤ ’ਚ ਕਰੋਨਾ ਵਾਇਰਸ 640 ਨਵੇਂ ਮਾਮਲੇ ਆਏ ਸਾਹਮਣੇ

ਲੰਘੇ 24 ਘੰਟਿਆਂ ਦੌਰਾਨ ਭਾਰਤ ’ਚ ਕਰੋਨਾ ਵਾਇਰਸ 640 ਨਵੇਂ ਮਾਮਲੇ ਆਏ ਸਾਹਮਣੇ ਰਾਜਸਥਾਨ ਦੇ ਜੈਪੁਰ ’ਚ 1 ਮਹੀਨੇ ਦਾ ਬੱਚਾ ਵੀ ਕਰੋਨਾ ਵਾਇਰਸ ਤੋਂ ਪੀੜਤ ਨਵੀਂ ਦਿੱਲੀ/ਬਿਊਰੋ ਨਿਊਜ਼ : ਕਰੋਨਾ ਵਾਇਰਸ ਦਾ ਜੇ ਐਨ 1 ਵੈਰੀਐਂਟ ਭਾਰਤ ’ਚ ਬੜੀ ਤੇਜੀ ਨਾਲ ਫੈਲ ਰਿਹਾ ਹੈ। ਲੰਘੇ 24 ਘੰਟਿਆਂ ਦੌਰਾਨ ਦੇਸ਼ …

Read More »

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ

ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਨਵੀਆਂ ਗਾਈਡਲਾਈਨਜ਼ ਕੀਤੀਆਂ ਜਾਰੀ ਕਿਹਾ : ਚੋਣ ਪ੍ਰਚਾਰ ਦੌਰਾਨ ਅੰਗਹੀਣਾਂ ਵਿਅਕਤੀਆਂ ਲਈ ਅਪਮਾਨ ਜਨਕ ਸ਼ਬਦਾਂ ਦੀ ਵਰਤੋਂ ਨਾ ਕੀਤੀ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ : 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਰਾਜਨੀਤਿਕ ਪਾਰਟੀਆਂ ਦੇ ਲਈ ਨਵੀਆਂ ਗਾਈਡਲਾਈਨਜ਼ ਜਾਰੀ …

Read More »

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ’ਚ ਹੀ ਮਨਾਉਣਗੇ ਨਵਾਂ ਸਾਲ

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਜੇਲ੍ਹ ’ਚ ਹੀ ਮਨਾਉਣਗੇ ਨਵਾਂ ਸਾਲ ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ ਤੱਕ ਵਧੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਘੋਟਾਲੇ ਦੇ ਆਰੋਪੀ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਵਾਂ ਸਾਲ ਜੇਲ੍ਹ ਅੰਦਰ ਹੀ ਮਨਾਉਣਗੇ। ਕਿਉਂਕਿ ਅਦਾਲਤ ਨੇ ਸਿਸੋਦੀਆ ਦੀ …

Read More »