ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਫੌਜ ਦੇ ਕਾਫ਼ਲੇ ’ਤੇ ਹੋਇਆ ਅੱਤਵਾਦੀ ਹਮਲਾ ਪੰਜ ਫੌਜੀ ਜਵਾਨ ਹੋਏ ਸ਼ਹੀਦ, ਦੋ ਗੰਭੀਰ ਰੂਪ ’ਚ ਹੋਏ ਜ਼ਖਮੀ ਸ੍ਰੀਨਗਰ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਰਾਜੌਰੀ ’ਚ ਅੱਤਵਾਦੀਆਂ ਨੇ ਫੌਜ ਦੇ ਕਾਫਲੇ ’ਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ 5 ਫੌਜੀ ਜਵਾਨ ਸ਼ਹੀਦ ਹੋ ਗਏ ਜਦਕਿ 2 ਜਵਾਨ …
Read More »ਗਣਤੰਤਰ ਦਿਵਸ ਸਮਾਗਮ ਲਈ ਫਰਾਂਸ ਦੇ ਰਾਸ਼ਟਰਪਤੀ ਨੂੰ ਭੇਜਿਆ ਸੱਦਾ ਪੱਤਰ
ਗਣਤੰਤਰ ਦਿਵਸ ਸਮਾਗਮ ਲਈ ਫਰਾਂਸ ਦੇ ਰਾਸ਼ਟਰਪਤੀ ਨੂੰ ਭੇਜਿਆ ਸੱਦਾ ਪੱਤਰ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਸਮਾਗਮ ’ਚ ਸ਼ਾਮਲ ਹੋਣ ਤੋਂ ਕਰ ਚੁੱਕੇ ਹਨ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਦੇ ਇਨਕਾਰ ਤੋਂ ਬਾਅਦ ਭਾਰਤ ਨੇ ਗਣਤੰਤਰ ਦਿਵਸ ਸਮਾਗਮ ’ਚ ਸ਼ਾਮਲ ਹੋਣ ਦੇ ਲਈ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ …
Read More »ਆਨੰਦ ਮੈਰਿਜ ਐਕਟ ਵਿੱਚ ਸੋਧ ਦੀ ਜ਼ਰੂਰਤ: ਧਾਮੀ
ਰੂਪਨਗਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਗੁਰਦੁਆਰਾ ਸ੍ਰੀ ਭੱਠਾ ਸਾਹਿਬ (ਰੂਪਨਗਰ) ਵਿਖੇ ਜੋੜ ਮੇਲ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਧਾਮੀ ਨੇ ਕਿਹਾ ਕਿ ਆਨੰਦ ਮੈਰਿਜ ਐਕਟ ਹਾਲੇ ਪੂਰੀ ਤਰ੍ਹਾਂ ਲਾਗੂ ਨਹੀਂ ਹੋਇਆ ਹੈ ਅਤੇ ਇਸ ਵਿੱਚ ਸੋਧ …
Read More »ਵਿਦੇਸ਼ੀ ਭਾਸ਼ਾਵਾਂ ਦੀ ਥਾਂ ਮਾਂ ਬੋਲੀ ਨੂੰ ਸਨਮਾਨ ਦੇਣ ਦੀ ਲੋੜ : ਭਾਗਵਤ
ਕਿਹਾ : ਦੇਸ਼ ਦੇ ਲੋਕ ਆਪਣੀ ਮਾਂ ਬੋਲੀ ਦੀ ਵਰਤੋਂ ਕਰਨ ਭੁਵਨੇਸ਼ਵਰ/ਬਿਊਰੋ ਨਿਊਜ਼ : ਰਾਸ਼ਟਰੀ ਸਵੈਮਸੇਵਮ ਸੰਘ (ਆਰਐੱਸਐੱਸ) ਮੁਖੀ ਮੋਹਨ ਭਾਗਵਤ ਨੇ ਲੋਕਾਂ ਨੂੰ ਅੰਗਰੇਜ਼ੀ ਵਰਗੀਆਂ ਵਿਦੇਸ਼ੀ ਭਾਸ਼ਾਵਾਂ ਨੂੰ ਹੁਲਾਰਾ ਦੇਣ ਦੀ ਬਾਜਾਏ ਆਪਣੀ ਮਾਂ ਬੋਲੀ ‘ਚ ਗੱਲਬਾਤ ਅਤੇ ਉਸ ਦਾ ਸਨਮਾਨ ਕਰਨ ਦੀ ਅਪੀਲ ਕੀਤੀ। ਭਾਗਵਤ ਨੇ ਭੁਵਨੇਸ਼ਵਰ ‘ਚ …
Read More »‘ਇੰਡੀਆ’ ਗੱਠਜੋੜ ਵੱਲੋਂ ਸੀਟਾਂ ਦੀ ਵੰਡ ਬਾਰੇ ਫੈਸਲਾ ਛੇਤੀ
ਜਨਵਰੀ ਦੇ ਦੂਜੇ ਹਫਤੇ ਹੋਣ ਵਾਲੀ ਮੀਟਿੰਗ ‘ਚ ਹੋ ਸਕਦੀ ਹੈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਵਿਰੋਧੀ ਧਿਰਾਂ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ (ਇੰਡੀਆ) ਦੀਆਂ ਭਾਈਵਾਲ ਪਾਰਟੀਆਂ ਦੇ ਮੁੱਖ ਆਗੂਆਂ ਦੀ ਮੀਟਿੰਗ ਵਿੱਚ ਤੈਅ ਹੋਇਆ ਹੈ ਕਿ ਜਨਵਰੀ 2024 ਦੇ ਦੂਜੇ ਹਫ਼ਤੇ ਤੱਕ ਸੀਟਾਂ ਦੀ ਵੰਡ …
Read More »ਭਾਰਤ ‘ਚ ਫੌਜਦਾਰੀ ਕਾਨੂੰਨਾਂ ਨਾਲ ਸਬੰਧਤ ਤਿੰਨ ਬਿੱਲ ਲੋਕ ਸਭਾ ਵਿਚ ਪਾਸ
ਆਈਪੀਸੀ, ਸੀਆਰਪੀਸੀ ਤੇ ਐਵੀਡੈਂਸ ਐਕਟ ਦੀ ਥਾਂ ਲੈਣਗੇ ਸੋਧੇ ਹੋਏ ਬਿੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਵਿਚ ਫੌਜਦਾਰੀ ਨਿਆਂ ਪ੍ਰਬੰਧ ਦੀ ਕਾਇਆ ਕਲਪ ਕੀਤੇ ਜਾਣ ਦਾ ਦਾਅਵਾ ਕਰਦੇ ਤਿੰਨ ਅਹਿਮ ਬਿੱਲ ਲੋਕ ਸਭਾ ਨੇ ਪਾਸ ਕਰ ਦਿੱਤੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇਨ੍ਹਾਂ ਤਿੰਨ ਬਿੱਲਾਂ ਦਾ ਮੁੱਖ …
Read More »ਸੰਜੇ ਸਿੰਘ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬਣੇ
ਸੰਜੇ ਸਿੰਘ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬਣੇ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਪ੍ਰਗਟਾਈ ਨਰਾਜ਼ਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਵਿਵਾਦ ਤੋਂ ਬਾਅਦ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਨੂੰ ਅੱਜ ਨਵਾਂ ਪ੍ਰਧਾਨ ਮਿਲ ਗਿਆ ਹੈ। ਪਿਛਲੀ ਬਾਡੀ ਵਿਚ ਜਾਇੰਟ ਸੈਕਟਰੀ ਰਹੇ ਸੰਜੇ …
Read More »ਬਰਖਾਸਤ ਸੰਸਦ ਮੈਂਬਰਾਂ ਨੇ ਪੁਰਾਣੇ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਕੀਤਾ ਪੈਦਲ ਮਾਰਚ
ਬਰਖਾਸਤ ਸੰਸਦ ਮੈਂਬਰਾਂ ਨੇ ਪੁਰਾਣੇ ਸੰਸਦ ਭਵਨ ਤੋਂ ਵਿਜੇ ਚੌਕ ਤੱਕ ਕੀਤਾ ਪੈਦਲ ਮਾਰਚ ਕਿਹਾ : ਭਾਜਪਾ ਸੰਸਦ ਭਵਨ ਨੂੰ ਵਿਰੋਧੀ ਧਿਰ ਤੋਂ ਮੁਕਤ ਕਰਨਾ ਚਾਹੁੰਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਸਰਦ ਰੁੱਤ ਸੈਸ਼ਨ ਦੌਰਾਨ ਸਦਨ ਤੋਂ ਬਰਖਾਸਤ ਕੀਤੇ ਗਏ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਵੱਲੋਂ ਆਪਣੀ ਬਰਖਾਸਤਗੀ ਖਿਲਾਫ ਅੱਜ …
Read More »ਅਯੁੱਧਿਆ ’ਚ ਬਣੇ ਰਾਮ ਮੰਦਿਰ ਦਾ ਉਦਘਾਟਨੀ ਸਮਾਰੋਹ 22 ਜਨਵਰੀ ਨੂੰ
ਅਯੁੱਧਿਆ ’ਚ ਬਣੇ ਰਾਮ ਮੰਦਿਰ ਦਾ ਉਦਘਾਟਨੀ ਸਮਾਰੋਹ 22 ਜਨਵਰੀ ਨੂੰ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਐਚਡੀ ਦੇਵਗੌੜਾ ਨੂੰ ਸਮਾਰੋਹ ਲਈ ਮਿਲਿਆ ਸੱਦਾ ਪੱਤਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ, ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਅਧੀਰ ਰੰਜਨ ਚੌਧਰੀ ਨੂੰ 22 ਜਨਵਰੀ 2024 ਨੂੰ …
Read More »ਨਰਿੰਦਰ ਮੋਦੀ ਸਰਕਾਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦੇ ਲੱਗਣ ਲੱਗੇ ਆਰੋਪ
ਨਰਿੰਦਰ ਮੋਦੀ ਸਰਕਾਰ ’ਤੇ ਲੋਕਤੰਤਰ ਦਾ ਗਲਾ ਘੁੱਟਣ ਦੇ ਲੱਗਣ ਲੱਗੇ ਆਰੋਪ ਸੋਨੀਆ ਗਾਂਧੀ ਨੇ ਕੇਂਦਰ ਸਰਕਾਰ ’ਤੇ ਚੁੱਕੇ ਸਵਾਲ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਸਦਨ ਵਿਚ ਪਿਛਲੇ ਦਿਨੀਂ ਸੁਰੱਖਿਆ ਸਬੰਧੀ ਵੱਡੀ ਕੁਤਾਹੀ ਹੋਈ ਸੀ। ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਦੇ ਸੰਸਦ …
Read More »