ਮਮਤਾ ਬੈਨਰਜੀ ਅਤੇ ਨਿਤੀਸ਼ ਕੁਮਾਰ ਸਣੇ ਕਈ ਆਗੂਆਂ ਨੇ ਮੀਟਿੰਗ ’ਚ ਸ਼ਾਮਲ ਹੋਣ ਤੋਂ ਕੀਤਾ ਸੀ ਇਨਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਆ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ (ਇੰਡੀਆ) ਦੀ ਭਲਕੇ ਯਾਨੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਫਿਲਹਾਲ ਟਾਲ ਦਿੱਤੀ ਗਈ ਹੈ। ਹੁਣ ਇਹ ਮੀਟਿੰਗ ਇਸੇ ਦਸੰਬਰ ਮਹੀਨੇ ਦੇ ਤੀਜੇ ਹਫਤੇ ਵਿਚ …
Read More »ਆਂਧਰਾ ਪ੍ਰਦੇਸ਼ ਤਟ ਨਾਲ ਟਕਰਾਇਆ ਤੂਫਾਨ ‘ਸਾਈਕਲੋਨ ਮਿਚੌਂਗ’
100 ਤੋਂ ਜ਼ਿਆਦਾ ਟਰੇਨਾਂ ਅਤੇ 50 ਤੋਂ ਜ਼ਿਆਦਾ ਉਡਾਣਾਂ ਰੱਦ ਨਵੀਂ ਦਿੱਲੀ/ਬਿਊਰੋ ਨਿਊਜ਼ ਬੰਗਾਲ ਦੀ ਘਾੜੀ ਵਿਚੋਂ ਦੋ ਦਸੰਬਰ ਨੂੰ ਉਠਿਆ ਤੂਫਾਨ ‘ਸਾਈਕਲੋਨ ਮਿਚੌਂਗ’ ਆਂਧਰਾ ਪ੍ਰਦੇਸ਼ ਪਹੁੰਚ ਗਿਆ ਹੈ। ਭਾਰਤੀ ਮੌਸਮ ਵਿਭਾਗ ਦੇ ਮੁਤਾਬਕ ਇਹ ਸਾਈਕਲੋਨ ਮਿਚੋਂਗ ਦੁਪਹਿਰ ਇਕ ਵਜੇ ਦੇ ਕਰੀਬ ਆਂਧਰਾ ਪ੍ਰਦੇਸ਼ ਤਟ ਨਾਲ ਟਕਰਾਇਆ। ਇਸ ਦੌਰਾਨ ਤੇਜ਼ …
Read More »ਬਿਸ਼ਨੋਈ ਗੈਂਗ ਦੇ ਖਿਲਾਫ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰਦੇ ਹੋਏ ਈਡੀ ਨੇ ਛਾਪੇਮਾਰੀ ਕੀਤੀ
ਬਿਸ਼ਨੋਈ ਗੈਂਗ ਦੇ ਖਿਲਾਫ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕਰਦੇ ਹੋਏ ਈਡੀ ਨੇ ਛਾਪੇਮਾਰੀ ਕੀਤੀ ਨਵੀ ਦਿੱਲੀ / ਬਿਊਰੋ ਨੀਊਜ਼ ਏਜੰਸੀਆਂ ਨੇ ਸਾਬਤ ਕੀਤਾ ਹੈ ਕਿ ਬਿਸ਼ਨੋਈ ਨੇ ਆਪਣੇ ਡਿਪਟੀ ਸਤਵਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਰਾਹੀਂ ਕੈਨੇਡਾ ਤੋਂ ਖਾਲਿਸਤਾਨੀ ਗਰੁੱਪਾਂ ਨਾਲ ਨੇੜਿਓਂ ਕੰਮ ਕੀਤਾ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਲਾਰੈਂਸ …
Read More »ਪਾਕਿਸਤਾਨ ਦੀ ਨੌਜਵਾਨ ਲੜਕੀ ਜਾਵੇਰਿਆ ਖਾਨਮ ਵਿਆਹ ਕਰਵਾਉਣ ਲਈ ਭਾਰਤ ਪੁੱਜੀ
ਪਾਕਿਸਤਾਨ ਦੀ ਨੌਜਵਾਨ ਲੜਕੀ ਜਾਵੇਰਿਆ ਖਾਨਮ ਵਿਆਹ ਕਰਵਾਉਣ ਲਈ ਭਾਰਤ ਪੁੱਜੀ ਅਟਾਰੀ ਸਰਹੱਦ ’ਤੇ ਉਸ ਦੇ ਹੋਣ ਵਾਲੇ ਪਤੀ ਵੱਲੋਂ ਕੀਤਾ ਗਿਆ ਨਿੱਘਾ ਸਵਾਗਤ ਅਟਾਰੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ ਕਰਾਚੀ ਦੀ ਰਹਿਣ ਵਾਲੀ 21 ਸਾਲਾ ਨੌਜਵਾਨ ਲੜਕੀ ਜਾਵੇਰਿਆ ਖ਼ਾਨਮ ਪੁੱਤਰੀ ਅਜ਼ਮਤ ਇਸਮਾਈਲ ਖ਼ਾਂ ਨੂੰ ਵਿਆਹ ਕਰਵਾਉਣ ਲਈ 45 ਦਿਨਾਂ …
Read More »CID ਦੇ ਫਰੈਡਰਿਕਸ ਦਿਨੇਸ਼ ਫਡਨਿਸ ਦਾ ਦਿਹਾਂਤ; ਅੱਜ ਕੀਤਾ ਜਾਵੇਗਾ ਅੰਤਿਮ ਸੰਸਕਾਰ
CID ਦੇ ਫਰੈਡਰਿਕਸ ਦਿਨੇਸ਼ ਫਡਨਿਸ ਦਾ ਦਿਹਾਂਤ; ਅੱਜ ਕੀਤਾ ਜਾਵੇਗਾ ਅੰਤਿਮ ਸੰਸਕਾਰ ਚੰਡੀਗੜ੍ਹ / ਬਿਊਰੋ ਨੀਊਜ਼ ਦਿਨੇਸ਼ ਫਡਨੀਸ ਦੀ ਮੰਗਲਵਾਰ ਅੱਧੀ ਰਾਤ ਨੂੰ ਜਿਗਰ ਦੀ ਸਮੱਸਿਆ ਕਾਰਨ ਮੌਤ ਹੋ ਗਈ। ਸੀਆਈਡੀ ਦੇ ਉਸ ਦੇ ਸਹਿ-ਕਲਾਕਾਰ ਦਯਾਨੰਦ ਸ਼ੈੱਟੀ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਸੋਨੀ ਟੀਵੀ ਦੇ ਹਿੱਟ ਸ਼ੋਅ CID …
Read More »ਹੁਣ ਚੰਡੀਗੜ੍ਹ ‘ਚ ਵੀ ਬਣੇਗਾ ED ਦਾ ਦਫਤਰ, ਚੰਡੀਗੜ੍ਹ ਪ੍ਰਸ਼ਾਸਨ ਨੇ 1.72 ਏਕੜ ਜ਼ਮੀਨ ਅਲਾਟ ਕੀਤੀ
ਹੁਣ ਚੰਡੀਗੜ੍ਹ ‘ਚ ਵੀ ਬਣੇਗਾ ED ਦਾ ਦਫਤਰ, ਚੰਡੀਗੜ੍ਹ ਪ੍ਰਸ਼ਾਸਨ ਨੇ 1.72 ਏਕੜ ਜ਼ਮੀਨ ਅਲਾਟ ਕੀਤੀ ਚੰਡੀਗੜ੍ਹ / ਬਿਊਰੋ ਨੀਊਜ਼ ਚੰਡੀਗੜ੍ਹ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਉੱਤਰੀ ਖੇਤਰੀ ਦਫ਼ਤਰ ਸਥਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਸੈਕਟਰ-38 ਵੈਸਟ ਵਿੱਚ 1.72 ਏਕੜ ਜ਼ਮੀਨ ਅਲਾਟ ਕੀਤੀ …
Read More »ਵਿਵਾਦਿਤ ਗੀਤ ਨੂੰ ਲੈ ਕੇ “ਯੋ-ਯੋ ਹਨੀ ਸਿੰਘ” ਉਤੇ ਹੋਈ FIR ਹੋਵੇਗੀ ਰੱਦ
ਵਿਵਾਦਿਤ ਗੀਤ ਨੂੰ ਲੈ ਕੇ “ਯੋ-ਯੋ ਹਨੀ ਸਿੰਘ” ਉਤੇ ਹੋਈ FIR ਹੋਵੇਗੀ ਰੱਦ ਚੰਡੀਗੜ੍ਹ / ਬਿਊਰੋ ਨੀਊਜ਼ ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ‘ਮੈਂ ਹੂੰ ਬਲਾਤਕਾਰੀ’ ਗੀਤ ਲਈ ਸੂਬੇ ਦੇ ਨਵਾਂਸ਼ਹਿਰ ‘ਚ ਯੋ-ਯੋ ਹਨੀ ਸਿੰਘ ਖਿਲਾਫ ਐੱਫ.ਆਈ.ਆਰ. ਰੱਦ ਕੀਤੀ ਜਾਏਗੀ। ਪੰਜਾਬ ਸਰਕਾਰ …
Read More »ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ,
ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ‘ਚ ਮੌਤ, ਭਿੰਡਰਾਂਵਾਲੇ ਦੇ ਭਤੀਜੇ ਲਖਬੀਰ ਸਿੰਘ ਰੋਡੇ ਦੀ ਪਾਕਿਸਤਾਨ ਵਿੱਚ ਮੌਤ ਹੋ ਗਈ ਚੰਡੀਗੜ੍ਹ/ ਬਿਊਰੋ ਨੀਊਜ਼ ਪਾਕਿਸਤਾਨ ਸਥਿਤ ਪਾਬੰਦੀਸ਼ੁਦਾ ਜਥੇਬੰਦੀਆਂ ਕੇਐਲਐਫ ਅਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਦੇ ਮੁਖੀ ਲਖਬੀਰ ਸਿੰਘ ਰੋਡੇ (72) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ …
Read More »ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਵਾਤਾਵਰਣ ਪ੍ਰਦੂਸ਼ਣ ਦਾ ਮੁੱਦਾ
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਜ ਸਭਾ ’ਚ ਚੁੱਕਿਆ ਵਾਤਾਵਰਣ ਪ੍ਰਦੂਸ਼ਣ ਦਾ ਮੁੱਦਾ ਕਿਹਾ : ਪੰਜਾਬ ਦੇ ਕਿਸਾਨਾਂ ਨੂੰ ਕੀਤਾ ਜਾ ਰਿਹਾ ਹੈ ਬਦਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਰਾਜ ਸਭਾ ਵਿਚ ਵਾਤਾਵਰਣ ਪ੍ਰਦੂਸ਼ਣ, …
Read More »ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 4 ਦਸੰਬਰ ਤੋਂ ਹੋਇਆ ਸ਼ੁਰੂ
ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 4 ਦਸੰਬਰ ਤੋਂ ਹੋਇਆ ਸ਼ੁਰੂ ਲੋਕ ਸਭਾ ’ਚ ਉਠੀ ਪੰਜਾਬ ਤੇ ਮਹਾਰਾਸ਼ਟਰ ਦੇ ਕਿਸਾਨਾਂ ਦੇ ਕਰਜ਼ ਮੁਆਫੀ ਦੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦਾ ਸਰਦ ਰੁੱਤ ਇਜਲਾਸ ਅੱਜ 4 ਦਸੰਬਰ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਹ ਇਜਲਾਸ 22 ਦਸੰਬਰ ਤੱਕ ਚੱਲੇਗਾ। ਲੋਕ …
Read More »