ਭਲਕੇ 1 ਫਰਵਰੀ ਨੂੰ ਬਜਟ ਕੀਤਾ ਜਾਵੇਗਾ ਪੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ 18ਵੀਂ ਲੋਕ ਸਭਾ ਦੇ ਬਜਟ ਇਜਲਾਸ ਦਾ ਅੱਜ ਪਹਿਲਾ ਦਿਨ ਸੀ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਨਵੀਂ ਦਿੱਲੀ ’ਚ ਸੰਸਦ ਦੇ ਦੋਵੇਂ ਸਦਨਾਂ ਲੋਕ ਸਭਾ ਅਤੇ ਰਾਜ ਸਭਾ ਨੂੰ ਸਾਂਝੇ ਤੌਰ ’ਤੇ ਸੰਬੋਧਨ ਕੀਤਾ। ਰਾਸ਼ਟਰਪਤੀ ਮੁਰਮੂ ਨੇ ਕੇਂਦਰ …
Read More »ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਹਰ ਮਹੀਨੇ 2100 ਰੁਪਏ ਦੇਣ ਦੀ ਗਾਰੰਟੀ
ਕੇਜਰੀਵਾਲ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਲਈ 15 ‘ਗਾਰੰਟੀਆਂ’ ਵਾਲਾ ਚੋਣ ਮਨੋਰਥ ਪੱਤਰ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 15 ‘ਗਾਰੰਟੀਆਂ’ ਵਾਲਾ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਹੈ, ਜਿਸ ਵਿੱਚ ਔਰਤਾਂ ਲਈ ਪ੍ਰਤੀ …
Read More »ਉੱਤਰਾਖੰਡ ਸਾਂਝਾ ਸਿਵਲ ਕੋਡ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣਿਆ
ਦੇਹਰਾਦੂਨ/ਬਿਊਰੋ ਨਿਊਜ਼ : ਉੱਤਰਾਖੰਡ ‘ਚ ਸਾਂਝਾ ਸਿਵਲ ਕੋਡ (ਯੂਸੀਸੀ) ਲਾਗੂ ਕਰ ਦਿੱਤਾ ਗਿਆ ਹੈ ਜਿਸ ਨਾਲ ਇਹ ਆਜ਼ਾਦ ਭਾਰਤ ‘ਚ ਇਸ ਨੂੰ ਲਾਗੂ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ। ਦੇਹਰਾਦੂਨ ‘ਚ ਮੁੱਖ ਮੰਤਰੀ ਰਿਹਾਇਸ਼ ‘ਤੇ ਇੱਕ ਸਮਾਗਮ ‘ਚ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਯੂਸੀਸੀ ਲਾਗੂ …
Read More »ਦਿੱਲੀ ਚੋਣਾਂ ਤੋਂ ਪਹਿਲਾਂ ਰਾਮ ਰਹੀਮ ਨੂੰ 30 ਦਿਨ ਦੀ ਫਰਲੋ
ਸਜ਼ਾ ਸੁਣਾਏ ਜਾਣ ਮਗਰੋਂ ਡੇਰਾ ਮੁਖੀ ਨੂੰ ਪਹਿਲੀ ਵਾਰ ਸਿਰਸਾ ਜਾਣ ਦੀ ਇਜਾਜ਼ਤ ਮਿਲੀ ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਫਰਲੋ ਮਿਲ ਗਈ ਹੈ। ਇਸ ਵਾਰ ਉਸ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਡੇਰਾ ਮੁਖੀ ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਦੋਸ਼ …
Read More »ਭਾਜਪਾ ਬਣੀ ਦੇਸ਼ ਦੀ ਸਭ ਤੋਂ ਅਮੀਰ ਪਾਰਟੀ
ਸੱਤਾਧਾਰੀ ਪਾਰਟੀ ਕੋਲ 7,113.80 ਕਰੋੜ ਦਾ ਬੈਂਕ ਬੈਲੇਂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਹੋਣ ਦਾ ਦਾਅਵਾ ਕਰਨ ਵਾਲੀ ਭਾਜਪਾ ਭਾਰਤ ਦੀ ਸਭ ਤੋਂ ਅਮੀਰ ਪਾਰਟੀ ਬਣ ਕੇ ਉਭਰੀ ਹੈ। ਉਸ ਕੋਲ 31 ਮਾਰਚ 2024 ਤੱਕ 7,113.80 ਕਰੋੜ ਰੁਪਏ ਦੀ ਭਾਰੀ ਨਕਦੀ ਤੇ ਬੈਂਕ ਬੈਲੇਂਸ …
Read More »ਬਜਟ ਤੋਂ ਬਾਅਦ ਘਟ ਸਕਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
1 ਫਰਵਰੀ ਨੂੰ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤਾ ਜਾਵੇਗਾ ਆਮ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਆਮ ਬਜਟ ਪੇਸ਼ ਕੀਤਾ ਜਾਵੇਗਾ ਅਤੇ ਉਨ੍ਹਾਂ ਵੱਲੋਂ ਲਗਾਤਾਰ ਪੇਸ਼ ਕੀਤਾ ਜਾਣ ਵਾਲਾ ਇਹ 8ਵਾਂ ਬਜਟ ਹੋਵੇਗਾ। ਇਸ ਬਜਟ ਦੌਰਾਨ ਵਿੱਤ ਮੰਤਰੀ ਵੱਲੋਂ ਕਈ ਵੱਡੇ …
Read More »ਕਾਂਗਰਸ ਪਾਰਟੀ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਕੀਤਾ ਜਾਰੀ
ਦਿੱਲੀ ਵਾਸੀਆਂ ਨੂੰ ਕਾਂਗਰਸ ਪਾਰਟੀ ਨੇ ਦਿੱਤੀਆਂ ਪੰਜ ਗਰੰਟੀਆਂ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਚੋਣਾਂ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਨੇ ਅੱਜ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਦਾਅਵਾ ਕੀਤਾ ਕਿ ਜੇ ਸਾਡੀ ਪਾਰਟੀ ਸੱਤਾ ’ਚ ਆਉਂਦੀ ਹੈ ਤਾਂ ਜਾਤੀ ਜਨਗਣਨਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਦਿੱਲੀ ਕਾਂਗਰਸ ਪ੍ਰਧਾਨ …
Read More »ਮਹਾਕੁੰਭ ’ਚ ਮਚੀ ਭਗਦੜ ਦੌਰਾਨ ਦਰਜਨ ਤੋਂ ਵੱਧ ਹੋਈਆਂ ਮੌਤਾਂ
ਪ੍ਰਯਾਗਰਾਜ ’ਚ ਸ਼ਰਧਾਲੂਆਂ ਦੀ ਐਂਟਰੀ ’ਤੇ ਲਗਾਈ ਰੋਕ ਪ੍ਰਯਾਗਰਾਜ/ਬਿਊਰੋ ਨਿਊਜ਼ : ਲੰਘੀ ਦੇਰ ਰਾਤ ਪ੍ਰਯਾਗਰਾਜ ਦੇ ਸੰਗਮ ਤਟ ’ਤੇ ਭਗਦੜ ਮਚ ਗਈ। ਇਸ ਭਗਦੜ ਦੌਰਾਨ 14 ਤੋਂ ਵੱਧ ਵਿਅਕਤੀਆਂ ਦੇ ਮਾਰੇ ਜਾਣ ਦੀ ਖਬਰ ਹੈ ਜਦਕਿ 50 ਤੋਂ ਜ਼ਿਆਦਾ ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਭਗਦੜ ਤੋਂ ਬਾਅਦ ਪ੍ਰਸ਼ਾਸਨ ਦੀ …
Read More »ਉਤਰ ਪ੍ਰਦੇਸ਼ ਦੇ ਬਾਗਪਤ ’ਚ 65 ਫੁੱਟ ਉਚਾ ਮੰਚ ਟੁੱਟਿਆ
6 ਵਿਅਕਤੀਆਂ ਦੀ ਹੋਈ ਮੌਤ, 80 ਹੋਏ ਗੰਭੀਰ ਜ਼ਖਮੀ ਬਾਗਪਤ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਦੇ ਬਾਗਪਤ ’ਚ ਅੱਜ ਮੰਗਲਵਾਰ ਨੂੰ ਜੈਨ ਭਾਈਚਾਰੇ ਦੇ ਨਿਰਵਾਣ ਉਤਸਵ ਦੌਰਾਨ ਹਾਦਸਾ ਵਾਪਰ ਗਿਆ। ਇਥੇ 65 ਫੁੱਟ ਉਚੇ ਮੰਚ ਦੀਆਂ ਪੌੜੀਆਂ ਟੁੱਟ ਗਈਆਂ, ਜਿਸ ਤੋਂ ਬਾਅਦ ਇਥੇ ਭਗਦੜ ਵਾਲੇ ਹਾਲਾਤ ਬਣ ਗਏ ਅਤੇ ਇਸ ਹਾਦਸੇ …
Read More »ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮਿਲੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ
ਸਜ਼ਾ ਸੁਣਾਏ ਜਾਣ ਬਾਅਦ ਪਹਿਲੀ ਵਾਰ ਸਿਰਸਾ ਡੇਰੇ ਪਹੁੰਚੇ ਸਿਰਸਾ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ 30 ਦਿਨਾਂ ਦੇ ਪੈਰੋਲ ਮਿਲੀ ਗਈ ਹੈ। ਅੱਜ ਮੰਗਲਵਾਰ ਨੂੰ ਰਾਮ ਰਹੀਮ ਸਵੇਰੇ 6 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਏ ਅਤੇ ਸਖਤ ਸੁਰੱਖਿਆ ਦਰਮਿਆਨ ਸਿਰਸਾ …
Read More »