ਬੀਐਸਐਫ ਦੇ ਅਧਿਕਾਰ ਖੇਤਰ ਸਬੰਧੀ ਸੁਪਰੀਮ ਕੋਰਟ ’ਚ ਹੋਈ ਬਹਿਸ ਅਦਾਲਤ ਨੇ ਕਿਹਾ : ਕੇਂਦਰ ਅਤੇ ਪੰਜਾਬ ਸਰਕਾਰ ਮਿਲ ਬੈਠ ਕੇ ਮਸਲਾ ਹੱਲ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਅੱਜ ਸ਼ੁੱਕਰਵਾਰ ਨੂੰ ਬੀਐਸਐਫ (ਬਾਰਡਰ ਸਕਿਉਰਿਟੀ ਫੋਰਸ) ਦੇ ਅਧਿਕਾਰ ਖੇਤਰ ਸਬੰਧੀ ਮਾਮਲੇ ’ਤੇ ਸੁਣਵਾਈ ਹੋਈ। ਜਿਸ ਵਿਚ ਅਦਾਲਤ ਨੇ ਭਾਰਤ …
Read More »ਭਾਰਤ ’ਚ ਹਰ ਸਾਲ ਬਾਹਰੀ ਹਵਾ ਪ੍ਰਦੂਸ਼ਣ ਬਣਦਾ ਹੈ 21 ਲੱਖ ਮੌਤਾਂ ਦਾ ਕਾਰਨ
ਭਾਰਤ ’ਚ ਹਰ ਸਾਲ ਬਾਹਰੀ ਹਵਾ ਪ੍ਰਦੂਸ਼ਣ ਬਣਦਾ ਹੈ 21 ਲੱਖ ਮੌਤਾਂ ਦਾ ਕਾਰਨ ਇਕ ਅਧਿਐਨ ’ਚ ਹੋਇਆ ਖੁਲਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਸਰਵੇਖਣ ਅਨੁਸਾਰ ਸਭ ਤਰ੍ਹਾਂ ਦੇ ਸਰੋਤਾਂ ਤੋਂ ਹੋਣ ਵਾਲੇ ਬਾਹਰੀ ਹਵਾ ਪ੍ਰਦੂਸ਼ਣ ਦੇ ਕਾਰਨ ਭਾਰਤ ਵਿਚ ਹਰ ਸਾਲ 21 ਲੱਖ ਤੋਂ ਵੱਧ ਮੌਤਾਂ ਹੁੰਦੀਆਂ ਹਨ ਅਤੇ ਇਹ …
Read More »ਨਾਗਰਿਕਾਂ ਨੂੰ ਅਦਾਲਤਾਂ ਤੱਕ ਪਹੁੰਚ ਕਰਨ ਤੋਂ ਡਰਨਾ ਨਹੀਂ ਚਾਹੀਦਾ : ਚੀਫ ਜਸਟਿਸ
ਕਿਹਾ : ਪਿਛਲੇ ਸੱਤ ਦਹਾਕਿਆਂ ਵਿੱਚ ਸੁਪਰੀਮ ਕੋਰਟ ਨੇ ਲੋਕ ਅਦਾਲਤ ਦੇ ਰੂਪ ਵਿੱਚ ਕੰਮ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ ਕਿ ਸੁਪਰੀਮ ਕੋਰਟ ਨੇ ‘ਲੋਕ ਅਦਾਲਤ’ ਦੇ ਤੌਰ ‘ਤੇ ਆਪਣੀ ਭੂਮਿਕਾ ਨਿਭਾਈ ਹੈ ਅਤੇ ਨਾਗਰਿਕਾਂ ਨੂੰ ਅਦਾਲਤਾਂ ਦਾ ਦਰਵਾਜ਼ਾ ਖੜਕਾਉਣ ਤੋਂ ਡਰਨਾ …
Read More »ਯੂਪੀ ਵਿਧਾਨ ਸਭਾ ‘ਚ ਫੋਨ, ਪੋਸਟਰ ਅਤੇ ਝੰਡੇ ਲਿਜਾਣ ‘ਤੇ ਪਾਬੰਦੀ
ਨਵੇਂ ਨਿਯਮਾਂ ਦਾ ਵਿਰੋਧ; ਸਪਾ ਆਗੂਆਂ ਨੇ ਕਾਲੇ ਕੱਪੜੇ ਪਾ ਕੇ ਰੋਸ ਪ੍ਰਗਟਾਇਆ ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਵਿਧਾਨ ਸਭਾ ਵਿੱਚ ਵਿਧਾਇਕਾਂ ਨੂੰ ਫੋਨ, ਸਿਆਸੀ ਪੋਸਟਰ ਜਾਂ ਝੰਡੇ ਲਿਜਾਣ ਦੀ ਮਨਾਹੀ ਦੇ ਨਵੇਂ ਨਿਯਮ ਮੰਗਲਵਾਰ ਤੋਂ ਲਾਗੂ ਕਰ ਦਿੱਤੇ ਗਏ ਜਿਸ ਦਾ ਸਪਾ ਦੇ ਵਿਧਾਇਕਾਂ ਨੇ ਜ਼ਬਰਦਸਤ ਵਿਰੋਧ ਕੀਤਾ। ਮੰਗਲਵਾਰ …
Read More »ਰਾਹੁਲ ਗਾਂਧੀ ਨੂੰ ਮਾਣਹਾਨੀ ਮਾਮਲੇ ਵਿੱਚ ਸੰਮਨ
ਅਮਿਤ ਸ਼ਾਹ ਖਿਲਾਫ ਕੀਤੀ ਸੀ ਇਤਰਾਜ਼ਯੋਗ ਟਿੱਪਣੀ ਸੁਲਤਾਨਪੁਰ (ਯੂਪੀ)/ਬਿਊਰੋ ਨਿਊਜ਼ : ਅਦਾਲਤ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਖਿਲਾਫ ਇਤਰਾਜ਼ਯੋਗ ਟਿੱਪਣੀ ਕਰਨ ‘ਤੇ 2018 ਦੇ ਇਕ ਮਾਣਹਾਨੀ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਪਟੀਸ਼ਨਰ ਦੇ ਵਕੀਲ ਸੰਤੋਸ਼ ਪਾਂਡੇ ਨੇ ਦੱਸਿਆ ਕਿ ਕੇਸ ਦੀ ਸੁਣਵਾਈ ਦੌਰਾਨ ਐਮਪੀ-ਐੱਮਐੱਲਏ …
Read More »ਭਾਰਤ ਸਰਕਾਰ ਨੇ ਅੰਨ ਯੋਜਨਾ ਤਹਿਤ ਗਰੀਬਾਂ ਨੂੰ ਮੁਫਤ ਅਨਾਜ ਦੀ ਵੰਡ ਪੰਜ ਸਾਲ ਵਧਾਈ
ਯੋਜਨਾ ਤਹਿਤ 81.35 ਕਰੋੜ ਲੋਕਾਂ ਨੂੰ ਮਿਲੇਗਾ ਅਨਾਜ ; ਕੇਂਦਰੀ ਕੈਬਨਿਟ ਦੀ ਮੀਟਿੰਗ ‘ਚ ਲਿਆ ਗਿਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਨੇ 81.35 ਕਰੋੜ ਗਰੀਬ ਲੋਕਾਂ ਨੂੰ ਹਰ ਮਹੀਨੇ ਪੰਜ ਕਿਲੋਗ੍ਰਾਮ ਮੁਫ਼ਤ ਅਨਾਜ ਦੇਣ ਨਾਲ ਜੁੜੀ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨੂੰ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ …
Read More »ਸੀਏਏ ਲਾਗੂ ਹੋਣ ਤੋਂ ਕੋਈ ਰੋਕ ਨਹੀਂ ਸਕਦਾ : ਅਮਿਤ ਸ਼ਾਹ
ਭਾਜਪਾ ਨੇ ਅਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਖਿੱਚੀਆਂ ਕੋਲਕਾਤਾ/ਬਿਊਰੋ ਨਿਊਜ਼ : ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਨਾਗਰਿਕਤਾ ਸੋਧ ਐਕਟ (ਸੀਏਏ) ਲਾਗੂ ਕਰੇਗੀ ਅਤੇ ਇਸ ਨੂੰ ਕੋਈ ਰੋਕ ਨਹੀਂ ਸਕਦਾ। ਸ਼ਾਹ ਨੇ ਕੋਲਕਾਤਾ ‘ਚ ਇਤਿਹਾਸਕ ਇੰਸਪਲੈਂਡ ਵਿੱਚ ਪਾਰਟੀ ਦੀ ਰੈਲੀ ਨੂੰ ਸੰਬੋਧਨ ਕੀਤਾ। ਇਸ …
Read More »ਅਸ਼ੋਕ ਗਹਿਲੋਤ ਨੇ ਰਾਜਸਥਾਨ ’ਚ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਕੀਤਾ ਦਾਅਵਾ
ਕਿਹਾ : ਐਗਜ਼ਿਟ ਪੋਲ ਕੁੱਝ ਵੀ ਕਹਿਣ ਪ੍ਰੰਤੂ ਰਾਜਸਥਾਨ ਮੁੜ ਸੱਤਾ ਸੰਭਾਲੇਗੀ ਕਾਂਗਰਸ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕਿਹਾ ਕਿ ਐਗਜ਼ਿਟ ਪੋਲ ਦੇ ਨਤੀਜੇ ਕੁਝ ਵੀ ਕਹਿਣ ਪ੍ਰੰਤੂ ਰਾਜਸਥਾਨ ਵਿਚ ਕਾਂਗਰਸ ਪਾਰਟੀ ਦੀ ਮੁੜ ਤੋਂ ਸਰਕਾਰ ਬਣਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ …
Read More »ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉਤਰਕਾਸ਼ੀ ’ਚ ਸੁਰੰਗ ’ਚੋਂ ਸੁਰੱਖਿਅਤ ਬਾਹਰ ਕੱਢੇ ਗਏ 41 ਮਜ਼ਦੂਰਾਂ ਨਾਲ ਮਨਾਇਆ ਈਗਾਸ ਪੁਰਬ
ਸਾਰੇ 41 ਮਜ਼ਦੂਰ ਪੂਰੀ ਤਰ੍ਹਾਂ ਸਿਹਤਯਾਬ ਉਤਰਕਾਸ਼ੀ/ਬਿਊਰੋ ਨਿਊਜ਼ ਉਤਰਕਾਸ਼ੀ ਦੀ ਸਿਲਕਿਆਰਾ ਸੁਰੰਗ ’ਚ ਘਿਰੇ ਸਾਰੇ 41 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ। ਇਸ ਤੋਂ ਬਾਅਦ ਬੁੱਧਵਾਰ ਦੀ ਰਾਤ ਨੂੰ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਦੇਹਰਾਦੂਨ ਵਿਚ ਆਪਣੀ ਰਿਹਾਇਸ਼ ’ਤੇ ਇਨ੍ਹਾਂ ਸਾਰੇ 41 ਮਜ਼ਦੂਰਾਂ ਨਾਲ ਈਗਾਸ …
Read More »ਕੇਂਦਰ ਸਰਕਾਰ ਨੇ ਪੀਐਮ ਗਰੀਬ ਕਲਿਆਣ ਅੰਨ ਯੋਜਨਾ ’ਚ 5 ਸਾਲਾਂ ਦਾ ਹੋਰ ਕੀਤਾ ਵਾਧਾ
ਕਿਹਾ : ਇਸ ਯੋਜਨਾ ਤਹਿਤ 13 ਕਰੋੜ ਪਰਿਵਾਰ ਗਰੀਬੀ ਰੇਖਾ ਤੋਂ ਉਪਰ ਉਠੇ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਭਾਰਤ ਦੇ ਲਗਭਗ 80 ਕਰੋੜ ਗਰੀਬ ਲੋਕਾਂ ਨੂੰ ਪ੍ਰਤੀ ਮਹੀਨਾ 5 ਕਿਲੋਗ੍ਰਾਮ ਮੁਫ਼ਤ ਅਨਾਜ ਮੁਹੱਈਆ ਕਰਵਾਉਣ ਲਈ ਚਲਾਈ ਜਾ ਰਹੀ ਯੋਜਨਾ ਨੂੰ ਪੰਜ ਸਾਲਾਂ ਲਈ ਹੋਰ ਵਧਾ …
Read More »