ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਗਠਨ ਨੂੰ ਅੱਜ 26 ਨਵੰਬਰ ਨੂੰ 11 ਸਾਲ ਹੋ ਗਏ ਹਨ। ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ। ਕੇਜਰੀਵਾਲ ਨੇ ਕਿਹਾ ਕਿ …
Read More »ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਲਈ ਦੁਪਹਿਰ ਤਿੰਨ ਵਜੇ 55 ਫੀਸਦੀ ਹੋਈ ਵੋਟਿੰਗ
ਅਸ਼ੋਕ ਗਹਿਲੋਤ ਨੇ ਸਰਦਾਰਪੁਰਾ ’ਚ ਅਤੇ ਵਸੁੰਧਰਾ ਰਾਜੇ ਨੇ ਝਾਲਵਾੜਾ ’ਚ ਪਾਈ ਵੋਟ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਵਿਧਾਨ ਸਭਾ ਦੀਆਂ 199 ਸੀਟਾਂ ਲਈ ਵੋਟਿੰਗ ਖਬਰ ਲਿਖੇ ਜਾਣ ਤੱਕ ਜਾਰੀ ਸੀ। ਮੁੱਖ ਚੋਣ ਅਧਿਕਾਰੀ ਰਾਜਸਥਾਨ ਅਨੁਸਾਰ ਦੁਪਹਿਰ 3 ਵਜੇ ਤੱਕ ਸੂਬੇ ’ਚ 55.63 ਫੀਸਦੀ ਵੋਟਿੰਗ ਹੋ ਚੁੱਕੀ ਸੀ। ਰਾਜਸਥਾਨ ਦੇ ਮੁੱਖ …
Read More »ਰਾਹੁਲ ਗਾਂਧੀ ਖਿਲਾਫ਼ ਚੋਣ ਕਮਿਸ਼ਨ ਕੋਲ ਪਹੁੰਚੀ ਭਾਜਪਾ
ਕਿਹਾ : ਰਾਜਸਥਾਨ ’ਚ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਦਿੱਤਾ ਫਰੀ ਸਕੀਮਾਂ ਦਾ ਭਰੋਸਾ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਦੇ ਐਲਾਨਾਂ ਦੇ ਨਾਮ ’ਤੇ ਵੋਟ ਦੇਣ ਦੀ ਰਾਹੁਲ ਗਾਂਧੀ ਵੱਲੋਂ ਕੀਤੀ ਗਈ ਅਪੀਲ ’ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਰਾਹੁਲ ਗਾਂਧੀ ਦੀ ਅਪੀਲ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੇਜਸ ਫਾਈਟਰ ਜਹਾਜ਼ ’ਚ ਭਰੀ ਉਡਾਣ
ਕਿਹਾ : ਦੇਸ਼ ਦੀ ਸਵਦੇਸ਼ੀ ਸਮਰੱਥਾ ’ਤੇ ਭਰੋਸਾ ਹੋਰ ਵਧਿਆ ਬੇਂਗਲੁਰੂ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸ਼ਨੀਵਾਰ 25 ਨਵੰਬਰ ਨੂੰ ਤੇਜਸ ਫਾਈਟਰ ਜਹਾਜ਼ ਉਡਾਇਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਬੇਂਗਲੁਰੂ ਦੇ ਯੇਲਹੰਕਾ ਏਅਰ ਬੇਸ ’ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਸਵਦੇਸ਼ੀ ਲੜਾਕੂ …
Read More »‘ਆਪ’ ਆਗੂ ਸੰਜੇ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧੀ
‘ਆਪ’ ਆਗੂ ਸੰਜੇ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧੀ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤਿੰਦਰ ਜੈਨ ਦੀ ਅੰਤਿ੍ਰਮ ਜ਼ਮਾਨਤ ’ਚ ਵੀ ਹੋਇਆ ਵਾਧਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਘੋਟਾਲਾ ਮਾਮਲੇ ’ਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਅੱਜ ਜੁਡੀਸ਼ੀਅਲ ਕਸਟਡੀ ਖਤਮ ਹੋਣ ਤੋਂ ਬਾਅਦ …
Read More »ਮਾਣਯੋਗ ਸੁਪਰੀਮ ਕੋਰਟ ਨੇ ਸੂਬਿਆਂ ਦੇ ਰਾਜਪਾਲਾਂ ਨੂੰ ਲਗਾਈ ਫਟਕਾਰ
ਮਾਣਯੋਗ ਸੁਪਰੀਮ ਕੋਰਟ ਨੇ ਸੂਬਿਆਂ ਦੇ ਰਾਜਪਾਲਾਂ ਨੂੰ ਲਗਾਈ ਫਟਕਾਰ ਕਿਹਾ : ਰਾਜਪਾਲ ਵਿਧਾਨ ਸਭਾ ਵੱਲੋ ਪਾਸ ਕੀਤੇ ਬਿਲਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਉਂਦੇ ਹੋਏ ਸੂਬਿਆਂ ਦੇ ਰਾਜਪਾਲਾਂ ਨੂੰ ਫਟਕਾਰ ਲਗਾਈ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਕਿਸੇ …
Read More »ਭਾਰਤ ਦੇ 8 ਸਾਬਕਾ ਸਮੁੰਦਰੀ ਫੌਜੀ ਅਫਸਰਾਂ ਦੀ ਅਰਜੀ ਕਤਰ ਅਦਾਲਤ ਨੇ ਕੀਤੀ ਮਨਜ਼ੂਰ
ਭਾਰਤ ਦੇ 8 ਸਾਬਕਾ ਸਮੁੰਦਰੀ ਫੌਜੀ ਅਫਸਰਾਂ ਦੀ ਅਰਜੀ ਕਤਰ ਅਦਾਲਤ ਨੇ ਕੀਤੀ ਮਨਜ਼ੂਰ ਮੌਤ ਦੀ ਸ਼ਜਾ ਖਿਲਾਫ ਜਲਦੀ ਸੁਣਵਾਈ ਹੋਵੇਗੀ ਸ਼ੁਰੂ ਕਤਰ/ਬਿਊਰੋ ਨਿਊਜ਼ : ਭਾਰਤ ਦੇ 8 ਸਾਬਕਾ ਸਮੁੰਦਰੀ ਫੌਜੀਆਂ ਦੀ ਮੌਤ ਦੀ ਸਜ਼ਾ ਦੇ ਖਿਲਾਫ ਲਗਾਈ ਗਈ ਪਟੀਸ਼ਨ ਨੂੰ ਕਤਰ ਦੀ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਮੀਡੀਆ …
Read More »ਪੀਐੱਮ ਦਾ ਮਤਲਬ ਪਨੌਤੀ ਮੋਦੀ : ਰਾਹੁਲ ਗਾਂਧੀ
ਪ੍ਰਧਾਨ ਮੰਤਰੀ ‘ਤੇ ਲੋਕਾਂ ਦਾ ਧਿਆਨ ਭਟਕਾਉਣ ਦੇ ਲਗਾਏ ਆਰੋਪ ਜੈਪੁਰ/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ‘ਪਨੌਤੀ ਮੋਦੀ’ ਦੱਸਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਦਕਿਸਮਤੀ ਲਿਆਉਂਦੇ ਹਨ। ਰਾਹੁਲ ਗਾਂਧੀ ਰਾਜਸਥਾਨ ਵਿਚ ਉਦੈਪੁਰ ਦੇ ਵੱਲਭਨਗਰ ਅਤੇ ਬਾਲੋਤਰਾ ਦੇ ਬਾਇਤੂ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰ …
Read More »ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
ਕੇਂਦਰ ਅਤੇ ਸੂਬਾ ਸਰਕਾਰਾਂ ਝੋਨੇ ਦਾ ਲੱਭਣ ਬਦਲ : ਸੁਪਰੀਮ ਕੋਰਟ ਕਿਹਾ : ਕਿਸਾਨ ਨੂੰ ਖਲਨਾਇਕ ਬਣਾਇਆ ਜਾ ਰਿਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਝੋਨੇ ਦੀ ਪਰਾਲੀ ਸਾੜਨ ਕਰਕੇ ਦਿੱਲੀ-ਕੌਮੀ ਰਾਜਧਾਨੀ ਖੇਤਰ ਵਿੱਚ ਹਵਾ ਦੀ ਗੁਣਵੱਤਾ ‘ਤੇ ਪੈ ਰਹੇ ਅਸਰ ਨਾਲ ਜੁੜੇ ਮਸਲੇ ‘ਤੇ ਸੁਣਵਾਈ ਕਰਦਿਆਂ ਕਿਹਾ ਕਿ …
Read More »ਕਾਂਗਰਸ ਲਈ ਪਰਿਵਾਰਵਾਦ ਦੀ ਸਿਆਸਤ ਅਤੇ ਭ੍ਰਿਸ਼ਟਾਚਾਰ ਨਾਲੋਂ ਕੁਝ ਵੀ ਅਹਿਮ ਨਹੀਂ : ਮੋਦੀ
ਕਾਂਗਰਸ ‘ਤੇ ਸਨਾਤਨ ਧਰਮ ਖ਼ਤਮ ਕਰਨ ਦਾ ਆਰੋਪ ਲਾਇਆ ਜੈਪੁਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਰਾਜਸਥਾਨ ‘ਚ ਕਾਂਗਰਸ ਸਰਕਾਰ ਤੁਸ਼ਟੀਕਰਣ ਦੀ ਸਿਆਸਤ ਤੋਂ ਬਿਨਾਂ ਹੋਰ ਕੁਝ ਵੀ ਨਹੀਂ ਸੋਚ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਨਾਤਨ ਧਰਮ ਖ਼ਤਮ ਕਰਨਾ ਚਾਹੁੰਦੀ ਹੈ। ਰਾਜਸਥਾਨ ਵਿਚ ਚੋਣ ਰੈਲੀਆਂ …
Read More »