Breaking News
Home / ਭਾਰਤ (page 125)

ਭਾਰਤ

ਭਾਰਤ

ਰਾਜਸਥਾਨ ’ਚ ਕਾਂਗਰਸ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ

ਰਾਜਸਥਾਨ ’ਚ ਕਾਂਗਰਸ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ 4 ਲੱਖ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਵਾਅਦਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਵਿਚ ਵਿਧਾਨ ਸਭਾ ਦੀਆਂ ਵੋਟਾਂ ਪੈਣ ਤੋਂ ਚਾਰ ਦਿਨ ਪਹਿਲਾਂ ਅੱਜ ਮੰਗਲਵਾਰ ਨੂੰ ਕਾਂਗਰਸ ਪਾਰਟੀ ਨੇ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਜੈਪੁਰ ਵਿਚ ਕਾਂਗਰਸ ਪਾਰਟੀ ਦੇ ਦਫਤਰ …

Read More »

ਦਿੱਲੀ ਦੇ ਸਕੂਲ 10 ਦਿਨਾਂ ਬਾਅਦ ਖੁੱਲ੍ਹੇ

ਦਿੱਲੀ ਦੇ ਸਕੂਲ 10 ਦਿਨਾਂ ਬਾਅਦ ਖੁੱਲ੍ਹੇ ਟਰੱਕਾਂ ਦੀ ਐਂਟਰੀ ਅਤੇ ਕੰਸਟਰੱਕਸ਼ਨ ’ਤੇ ਰੋਕ ਹਟੀ, ਪਰ ਹਵਾ ਅਜੇ ਵੀ ਬਹੁਤ ਖਰਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਪਿਛਲੇ ਦਿਨਾਂ ਤੋਂ ਹਵਾ ਪ੍ਰਦੂਸ਼ਣ ਦੇ ਚੱਲਦਿਆਂ ਦਿੱਲੀ ਦੇ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਗਈਆਂ ਸਨ ਅਤੇ ਟਰੱਕਾਂ ਦੀ ਐਂਟਰੀ ਤੇ ਕੰਸਟਰੱਕਸ਼ਨ ਦੇ ਕੰਮਾਂ …

Read More »

ਵਰਲਡ ਕ੍ਰਿਕਟ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਮਿਲੇ 33 ਕਰੋੜ ਰੁਪਏ

ਵਰਲਡ ਕ੍ਰਿਕਟ ਚੈਂਪੀਅਨ ਆਸਟ੍ਰੇਲੀਆ ਦੀ ਟੀਮ ਨੂੰ ਮਿਲੇ 33 ਕਰੋੜ ਰੁਪਏ ਭਾਰਤ ਨੂੰ ਹਰਾ ਕੇ ਆਸਟਰੇਲੀਆ ਬਣਿਆ ਹੈ ਵਰਲਡ ਕ੍ਰਿਕਟ ਚੈਂਪੀਅਨ ਨਵੀਂ ਦਿੱਲੀ/ਬਿਊਰੋ ਨਿਊਜ਼   ਆਸਟਰੇਲੀਆ ਦੀ ਕਿ੍ਰਕਟ ਟੀਮ ਨੇ ਲੰਘੇ ਕੱਲ੍ਹ ਐਤਵਾਰ ਨੂੰ ਭਾਰਤੀ ਟੀਮ ਨੂੰ ਹਰਾ ਕੇ ਕ੍ਰਿਕਟ ਦਾ ਵਿਸ਼ਵ ਕੱਪ ਜਿੱਤਿਆ ਹੈ, ਜਿਸ ਨਾਲ ਆਸਟਰੇਲੀਆ ’ਚ ਜਸ਼ਨ …

Read More »

ਭਾਰਤ ’ਚ ਲੋਕ ਸਭਾ ਦੀਆਂ 78 ਸੀਟਾਂ ਵਧਣਗੀਆਂ

ਭਾਰਤ ’ਚ ਲੋਕ ਸਭਾ ਦੀਆਂ 78 ਸੀਟਾਂ ਵਧਣਗੀਆਂ 2026 ਤੋਂ ਸ਼ੁਰੂ ਹੋਵੇਗੀ ਹੱਦਬੰਦੀ ਦੀ ਪ੍ਰਕਿਰਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਦੀਆਂ ਸੀਟਾਂ ਨੂੰ ਲੈ ਕੇ ਹੱਦਬੰਦੀ ਦੀ ਪ੍ਰਕਿਰਿਆ ਦੀ ਸ਼ੁਰੂਆਤ 2026 ਤੋਂ ਹੋਵੇਗੀ। ਅਜਿਹੇ ਵਿਚ 2029 ਦੀਆਂ ਲੋਕ ਸਭਾ ਦੌਰਾਨ ਕਰੀਬ 78 ਸੀਟਾਂ ਵਧਣ ਦੀ ਸੰਭਾਵਨਾ ਹੈ। ਦੱਖਣੀ …

Read More »

ਆਸਟਰੇਲੀਆ ਨੇ ਜਿੱਤਿਆ ਕ੍ਰਿਕਟ ਵਿਸ਼ਵ ਕੱਪ

ਆਸਟਰੇਲੀਆ ਨੇ ਜਿੱਤਿਆ ਕ੍ਰਿਕਟ ਵਿਸ਼ਵ ਕੱਪ ਫਾਈਨਲ ਮੁਕਾਬਲੇ ’ਚ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ ਅਹਿਮਦਾਬਾਦ/ਬਿਊਰੋ ਨਿਊਜ਼ : ਕ੍ਰਿਕਟ ਵਿਸ਼ਵ ਕੱਪ 2023 ਦੇ ਫਾਈਨਲ ਮੁਕਾਬਲੇ ਵਿਚ ਆਸਟਰੇਲੀਆ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾ ਕੇ ਵਿਸ਼ਵ ਕੱਪ ਜਿੱਤ ਲਿਆ ਹੈ। ਆਸਟਰੇਲੀਆ ਦੀ ਟੀਮ ਨੇ ਟਾਸ ਜਿੱਤ ਕੇ ਭਾਰਤ ਨੂੰ ਪਹਿਲਾਂ …

Read More »

‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਦੇ ਮਾਮਲੇ ’ਚ ਅੰਮਿ੍ਰਤਸਰ ਕੋਰਟ ਹੋਏ ਪੇਸ਼

‘ਆਪ’ ਆਗੂ ਸੰਜੇ ਸਿੰਘ ਮਾਣਹਾਨੀ ਦੇ ਮਾਮਲੇ ’ਚ ਅੰਮਿ੍ਰਤਸਰ ਕੋਰਟ ਹੋਏ ਪੇਸ਼ ਮਾਮਲੇ ਦੀ ਅਗਲੀ ਸੁਣਵਾਈ 16 ਦਸੰਬਰ ਨੂੰ ਹੋਵੇਗੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ‘ਆਪ’ ਆਗੂ ਸੰਜੇ ਸਿੰਘ ਖਿਲਾਫ਼ ਦਰਜ ਕੀਤੇ ਗਏ ਮਾਮਲੇ ’ਚ ਅੰਮਿ੍ਰਤਸਰ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਸੰਜੇ …

Read More »

ਐਨਜੀਟੀ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ 9 ਸੂਬਾ ਸਰਕਾਰਾਂ ਨੂੰ ਲਗਾਈ ਫਟਕਾਰ

ਐਨਜੀਟੀ ਨੇ ਹਵਾ ਪ੍ਰਦੂਸ਼ਣ ਨੂੰ ਲੈ ਕੇ 9 ਸੂਬਾ ਸਰਕਾਰਾਂ ਨੂੰ ਲਗਾਈ ਫਟਕਾਰ ਕਿਹਾ : ਹਵਾ ਗੁਣਵੱਤਾ ’ਚ ਸੁਧਾਰ ਲਈ ਸਖਤ ਕਦਮ ਚੁੱਕਣ ਸੂਬਾ ਸਰਕਾਰਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਹਵਾ ਪ੍ਰਦੂਸ਼ਣ ਦੀ ਸਮੱਸਿਆ ਨੂੰ ਲੈ ਕੇ ਨੈਸ਼ਨਲ ਗਰੀਨ ਟਿ੍ਰਬਿਊਨਲ (ਐਨਜੀਟੀ) ਨੇ ਦੇਸ਼ ਦੀ ਵੱਖ-ਵੱਖ 9 ਸੂਬਾ ਸਰਕਾਰਾਂ ਨੂੰ ਫਟਕਾਰ ਲਗਾਈ …

Read More »

ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਭਲਕੇ ਐਤਵਾਰ ਨੂੰ

ਕ੍ਰਿਕਟ ਵਿਸ਼ਵ ਕੱਪ 2023 ਦਾ ਫਾਈਨਲ ਮੁਕਾਬਲਾ ਭਲਕੇ ਐਤਵਾਰ ਨੂੰ ਭਾਰਤ ਅਤੇ ਆਸਟਰੇਲੀਆ ਦਰਮਿਆਨ ਨਰਿੰਦਰ ਮੋਦੀ ਸਟੇਡੀਅਮ ’ਚ ਹੋਵੇਗਾ ਫਾਈਨਲ ਮੁਕਾਬਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੁਕਾਬਲਾ ਭਲਕੇ ਐਤਵਾਰ ਨੂੰ ਭਾਰਤ ਅਤੇ ਆਸਟਰੇਲੀਆ ਦਰਮਿਆਨ ਗੁਜਰਾਤ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਖੇਡਿਆ ਜਾਵੇਗਾ। 19 ਨਵੰਬਰ ਨੂੰ ਫਾਈਨਲ …

Read More »

ਸੰਸਦ ਦਾ ਸਰਦਰੁੱਤ ਸੈਸ਼ਨ 4 ਦਸੰਬਰ ਤੋਂ ਹੋਵੇਗਾ ਸ਼ੁਰੂ

ਸੰਸਦ ਦਾ ਸਰਦਰੁੱਤ ਸੈਸ਼ਨ 4 ਦਸੰਬਰ ਤੋਂ ਹੋਵੇਗਾ ਸ਼ੁਰੂ ਤਿ੍ਰਣਮੂਲ ਕਾਂਗਰਸ ਦੀ ਸੰਸਦ ਮੈਂਬਰ ਮਹੂਆ ਮੋਇਤਰੀ ਖਿਲਾਫ਼ ਕੀਤੀ ਜਾ ਸਕਦੀ ਹੈ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦਾ ਸਰਦ ਰੁੱਤ ਸੈਸ਼ਨ ਪੰਜ ਰਾਜਾਂ ਦੀਆਂ ਵਿਧਾਨ ਸਭਾ ਦੇ ਚੋਣ ਨਤੀਜੇ ਆਉਣ ਤੋਂ ਅਗਲੇ ਹੀ ਦਿਨ ਯਾਨੀ 4 ਦਸੰਬਰ ਤੋਂ ਸ਼ੁਰੂ ਹੋ …

Read More »

ਪਰਾਲੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ

ਪਰਾਲੀ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦਾ ਦਾਅਵਾ ਕਿਹਾ : ਕੇਂਦਰ ਸਰਕਾਰ ਸਾਡੀ ਮੱਦਦ ਕਰੇ ਤਾਂ ਦੋ ਘੰਟਿਆਂ ’ਚ ਹੱਲ ਹੋ ਜਾਵੇਗਾ ਪਰਾਲੀ ਸਾੜਨ ਦਾ ਮਸਲਾ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਪਰਾਲੀ ਮਾਮਲੇ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਜਲੰਧਰ …

Read More »