ਕ੍ਰਿਕਟ ਦਾ ਵਰਲਡ ਕੱਪ ਦੇਖਣ ਲਈ ਅਹਿਮਦਾਬਾਦ ਪਹੁੰਚਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਸਟਰੇਲੀਆਈ ਪੀਐਮ ਨੂੰ ਵੀ ਮੈਚ ਦੇਖਣ ਲਈ ਅਹਿਮਦਾਬਾਦ ਪਹੁੰਚਣ ਦਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਕ ਰੋਜ਼ਾ ਕ੍ਰਿਕਟ ਦੇ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰ ਗੁਜਰਾਤ ਵਿਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿਚ ਭਾਰਤ ਅਤੇ …
Read More »ਜੰਮੂ ਕਸ਼ਮੀਰ ਦੇ ਕੁਲਗਾਮ ’ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ
ਜੰਮੂ ਕਸ਼ਮੀਰ ਦੇ ਕੁਲਗਾਮ ’ਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਕੀਤਾ ਢੇਰ ਲੰਘੇ ਕੱਲ੍ਹ ਤੋਂ ਚੱਲ ਰਹੀ ਹੈ ਫਾਇਰਿੰਗ ਜੰਮੂ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕੁਲਗਾਮ ਵਿਚ ਭਾਰਤੀ ਸੁਰੱਖਿਆ ਬਲਾਂ ਨੇ ਮੁਕਾਬਲੇ ਦੌਰਾਨ 5 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਲੰਘੇ ਕੱਲ੍ਹ ਤੋਂ ਸੁਰੱਖਿਆ …
Read More »ਭਾਰਤ ਅਤੇ ਆਸਟਰੇਲੀਆ ਦੀਆਂ ਟੀਮਾਂ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ
ਭਾਰਤ ਅਤੇ ਆਸਟਰੇਲੀਆ ਦੀਆਂ ਟੀਮਾਂ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਫਾਈਨਲ ਮੈਚ 19 ਨਵੰਬਰ ਦਿਨ ਐਤਵਾਰ ਨੂੰ ਹੋਵੇਗਾ ਭਾਰਤ ਦੋ ਵਾਰ ਅਤੇ ਆਸਟਰੇਲੀਆ ਪੰਜ ਵਾਰ ਜਿੱਤ ਚੁੱਕਾ ਹੈ ਵਿਸ਼ਵ ਕ੍ਰਿਕਟ ਕੱਪ ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਅਤੇ ਆਸਟਰੇਲੀਆ ਦੀਆਂ ਕ੍ਰਿਕਟ ਟੀਮਾਂ ਇਕ ਰੋਜ਼ਾ ਵਿਸ਼ਵ ਕ੍ਰਿਕਟ ਕੱਪ ਦੇ ਫਾਈਨਲ ਵਿਚ ਪਹੁੰਚ ਚੁੱਕੀਆਂ ਹਨ। …
Read More »ਦੀਵਾਲੀ ਮੌਕੇ ਦਿੱਲੀ ਬਣਿਆ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ
ਪਟਾਕਿਆਂ ਕਾਰਨ ਪ੍ਰਦੂਸ਼ਣ ਦਾ ਪੱਧਰ ਵਧਿਆ; ਮੁੰਬਈ ਪੰਜਵੇਂ ਅਤੇ ਕੋਲਕਾਤਾ ਛੇਵੇਂ ਸਥਾਨ ‘ਤੇ ਰਿਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦੀਵਾਲੀ ਤੋਂ ਅਗਲੇ ਦਿਨ ਨਵੀਂ ਦਿੱਲੀ ਨੂੰ ਦੁਨੀਆ ਦੇ ਸਭ ਤੋਂ ਦੂਸ਼ਿਤ ਸ਼ਹਿਰਾਂ ਵਿੱਚ ਦਰਜ ਕੀਤਾ ਗਿਆ। ਸਵਿਸ ਗਰੁੱਪ ਆਈਕਿਊ ਏਅਰ ਅਨੁਸਾਰ ਮੁੰਬਈ ਪੰਜਵੇਂ ਅਤੇ ਕੋਲਕਾਤਾ ਛੇਵੇਂ ਸਥਾਨ ‘ਤੇ ਰਹੇ। ਦਿੱਲੀ ਵਿੱਚ …
Read More »ਮੱਧ ਪ੍ਰਦੇਸ਼ ‘ਚ ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰ ਦੇ ਹੱਕ ‘ਚ ਰੋਡ ਸ਼ੋਅ
ਜੁਮਲੇਬਾਜ਼ੀ ਦੀ ਥਾਂ ‘ਝਾੜੂ’ ਨਾਲ ਸਿਆਸੀ ਗੰਦਗੀ ਸਾਫ਼ ਕਰਨ ਦਾ ਦਾਅਵਾ ਬਾਲਾਘਾਟ, ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ਦੇ ਕਟੰਗੀ ਵਿੱਚ ਪਾਰਟੀ ਉਮੀਦਵਾਰ ਦੇ ਹੱਕ ‘ਚ ਰੋਡ ਸ਼ੋਅ ਕੀਤਾ। ਉਨ੍ਹਾਂ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ …
Read More »ਦੀਵਾਲੀ ਦੀ ਰਾਤ ਵਿਗੜੀ ਪੰਜਾਬ ਦੀ ਆਬੋ-ਹਵਾ
ਦੀਵਾਲੀ ਤੋਂ ਅਗਲੇ ਦਿਨ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ‘ਖ਼ਰਾਬ’ ਰਹੀ। ਇਸੇ ਦੌਰਾਨ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਪੰਜਾਬ ਦੇ ਪੰਜ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਇਸ ਸਾਲ ਦੀਵਾਲੀ ਦੇ ਦਿਨਾਂ ਦੌਰਾਨ ਏਕਿਊਆਈ ਦਾ ਪੱਧਰ 2022 ਅਤੇ 2021 ਦੇ …
Read More »ਕਪਿਲ ਸ਼ਰਮਾ ਨਵੇਂ ਸ਼ੋਅ ਨਾਲ ਨੈੱਟਫਲਿਕਸ ‘ਤੇ ਆਏਗਾ ਨਜ਼ਰ
ਮੁੰਬਈ/ਬਿਊਰੋ ਨਿਊਜ਼ : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਨਵੇਂ ਕਾਮੇਡੀ ਸ਼ੋਅ ਲਈ ਓਟੀਟੀ ਪਲੇਟਫਾਰਮ ਨੈੱਟਫਲਿਕਸ ਨਾਲ ਸਾਂਝੇਦਾਰੀ ਕੀਤੀ ਹੈ। ‘ਓਵਰ ਦਾ ਟਾਪ’ (ਓਟੀਟੀ) ਪਲੇਟਫਾਰਮ ਨੈੱਟਫਲਿਕਸ ਵੱਲੋਂ ਜਾਰੀ ਬਿਆਨ ਅਨੁਸਾਰ, ‘ਮਸ਼ਹੂਰ ਕਾਮੇਡੀ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਰਾਹੀਂ ਭਾਰਤੀ ਟੈਲੀਵਜ਼ਿਨ ‘ਤੇ ਰਾਜ ਕਰਨ ਵਾਲੇ ਕਪਿਲ ਸ਼ਰਮਾ ਨੇ ਦੁਨੀਆ ਭਰ ਵਿੱਚ ਆਪਣੇ …
Read More »ਰਾਜਸਥਾਨ ’ਚ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ
ਰਾਜਸਥਾਨ ’ਚ ਭਾਜਪਾ ਵਲੋਂ ਚੋਣ ਮਨੋਰਥ ਪੱਤਰ ਜਾਰੀ ਕਾਂਗਰਸ ਸਰਕਾਰ ਦੇ ਭਿ੍ਰਸ਼ਟਾਚਾਰ ਦੀ ਜਾਂਚ ਕਰਾਉਣ ਦਾ ਵਾਅਦਾ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ’ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਭਾਜਪਾ ਆਗੂਆਂ ਨੇ ਅੱਜ ਵੀਰਵਾਰ ਨੂੰ ਜੈਪੁਰ ’ਚ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ …
Read More »ਅਲਾਇੰਸ ਏਅਰ ਨੇ ਦਿੱਲੀ ਤੋਂ ਸ਼ਿਮਲਾ ਅਤੇ ਸ਼ਿਮਲਾ ਤੋਂ ਅੰਮਿ੍ਰਤਸਰ ਲਈ ਹਵਾਈ ਸੇਵਾ ਦੀ ਕੀਤੀ ਸ਼ੁਰੂਆਤ
ਅਲਾਇੰਸ ਏਅਰ ਨੇ ਦਿੱਲੀ ਤੋਂ ਸ਼ਿਮਲਾ ਅਤੇ ਸ਼ਿਮਲਾ ਤੋਂ ਅੰਮਿ੍ਰਤਸਰ ਲਈ ਹਵਾਈ ਸੇਵਾ ਦੀ ਕੀਤੀ ਸ਼ੁਰੂਆਤ 48 ਸੀਟਾਂ ਵਾਲਾ ਜਹਾਜ਼ ਦਿੱਲੀ, ਸ਼ਿਮਲਾ ਅਤੇ ਅੰਮਿ੍ਰਤਸਰ ਲਈ ਹਫ਼ਤੇ ’ਚ ਤਿੰਨ ਦਿਨ ਭਰੇਗਾ ਉਡਾਣ ਨਵੀਂ ਦਿੱਲੀ/ਬਿਊਰੋ ਨਿਊਜ਼ : ਅਲਾਇੰਸ ਏਅਰ ਵੱਲੋਂ ਦਿੱਲੀ ਤੋਂ ਸ਼ਿਮਲਾ ਅਤੇ ਸ਼ਿਮਲਾ ਤੋਂ ਅੰਮਿ੍ਰਤਸਰ ਲਈ ਅੱਜ ਵੀਰਵਾਰ ਤੋ ਨਵੀਂ …
Read More »ਨਾਨਾ ਪਾਟੇਕਰ ਦਾ ਕਹਿਣਾ ਹੈ ਕਿ ਉਹ ਉਸ ਲੜਕੇ ਤੋਂ ਮਾਫੀ ਮੰਗਣਾ ਚਾਹੁੰਦਾ ਸੀ ਜਿਸਨੂੰ ਉਸਨੇ ਥੱਪੜ ਮਾਰਿਆ ਸੀ, ਪਰ ਉਹ ਡਰ ਕੇ ਭੱਜ ਗਿਆ: ‘ਇਹ ਗਲਤੀ ਨਾਲ ਹੋਇਆ’
ਨਾਨਾ ਪਾਟੇਕਰ ਦਾ ਕਹਿਣਾ ਹੈ ਕਿ ਉਹ ਉਸ ਲੜਕੇ ਤੋਂ ਮਾਫੀ ਮੰਗਣਾ ਚਾਹੁੰਦਾ ਸੀ ਜਿਸਨੂੰ ਉਸਨੇ ਥੱਪੜ ਮਾਰਿਆ ਸੀ, ਪਰ ਉਹ ਡਰ ਕੇ ਭੱਜ ਗਿਆ: ‘ਇਹ ਗਲਤੀ ਨਾਲ ਹੋਇਆ’ ਚੰਡੀਗੜ੍ਹ /ਪ੍ਰਿੰਸ ਗਰਗ ਇੱਕ ਨਵੀਂ ਵੀਡੀਓ ਵਿੱਚ, ਨਾਨਾ ਪਾਟੇਕਰ ਕਹਿੰਦਾ ਹੈ ਕਿ ਉਹ ਇੱਕ ਲੜਕੇ ਨੂੰ ਮਾਰਨਾ ਇੱਕ ਸੀਨ ਦਾ ਹਿੱਸਾ …
Read More »