ਵੈਭਵ ਗਹਿਲੋਤ ਬੋਲੇ : ਰਾਜਸਥਾਨ ਨਹੀਂ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ ਜੈਪੁਰ/ਬਿਊਰੋ ਨਿਊਜ਼ : ਰਾਜਸਥਾਨ ’ਚ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਵਿਵਾਦ ਦਾ ਮੁੱਦਾ ਬਣੀ ਲਾਲ ਡਾਇਰੀ ਦੇ 4 ਪੰਨੇ ਫਿਰ ਤੋਂ ਸਾਹਮਣੇ ਆ ਗਏ ਹਨ। ਮੀਡੀਆ ਰਿਪੋਰਟਾਂ ਅਨੁਸਾਰ ਇਹ ਲਾਲ ਡਾਇਰੀ ਰਾਜਸਥਾਨ ਟੂਰਿਜ਼ਮ ਵਿਕਾਸ ਨਿਗਮ ਦੇ ਪ੍ਰਧਾਨ ਧਰਮਿੰਦਰ ਰਾਠੌੜ …
Read More »ਅਕਤੂਬਰ ਮਹੀਨੇ ’ਚ ਥੋਕ ਮਹਿੰਗਾਈ ਘਟੀ
ਲਗਾਤਾਰ 7ਵੇਂ ਮਹੀਨੇ ਜ਼ੀਰੋ ਤੋਂ ਹੇਠਾਂ ਰਹੀ ਮਹਿੰਗਾਈ, ਖਾਣ-ਪੀਣ ਦਾ ਸਮਾਨ ਹੋਇਆ ਸਸਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਖਾਣ-ਪੀਣ ਦੇ ਸਮਾਨ ’ਚ ਗਿਰਾਵਟ ਦੇ ਚਲਦਿਆਂ ਅਕਤੂਬਰ ਮਹੀਨੇ ’ਚ ਭਾਰਤ ਦੀ ਥੋਕ ਮਹਿੰਗਾਈ ਦਰ ਘਟ ਕੇ ਮਾਈਨਸ 0.52 ਫੀਸਦੀ ’ਤੇ ਆ ਗਈ ਹੈ। ਇਹ ਲਗਾਤਾਰ ਸੱਤਵਾਂ ਮਹੀਨਾ ਹੈ ਜਦੋਂ ਥੋਕ ਮਹਿੰਗਾਈ ਜ਼ੀਰੋ …
Read More »ਹੈਦਰਾਬਾਦ ’ਚ ਬਿਲਡਿੰਗ ਨੂੰ ਅੱਗ ਲੱਗਣ ਕਾਰਨ 9 ਮੌਤਾਂ
ਗੈਰਾਜ ’ਚ ਕਾਰ ਰਿਪੇਅਰਿੰਗ ਦੌਰਾਨ ਚਿੰਗਾਰੀ ਭੜਕਣ ਤੋਂ ਬਾਅਦ ਲੱਗੀ ਅੱਗ ਨਵੀਂ ਦਿੱਲੀ/ਬਿਊਰੋ ਨਿਊਜ਼ ਹੈਦਰਾਬਾਦ ਦੇ ਨਾਮਪੱਲੀ ਇਲਾਕੇ ’ਚ ਇਕ ਬਿਲਡਿੰਗ ਵਿਚ ਅੱਗ ਲੱਗਣ ਕਰਕੇ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 3 ਵਿਅਕਤੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ। ਇਹ ਦਰਦਨਾਕ ਘਟਨਾ ਅੱਜ ਸੋਮਵਾਰ ਸਵੇਰ ਦੀ ਹੈ। ਹੈਦਰਾਬਾਦ ਸੈਂਟਰਲ …
Read More »ਹੀਰੋ ਮੋਟੋਕਾਰਪ ਦੇ ਚੇਅਰਮੈਨ ਪਵਨ ਮੁੰਜਾਲ ਖਿਲਾਫ਼ ਈਡੀ ਨੇ ਕੀਤੀ ਵੱਡੀ ਕਾਰਵਾਈ
ਦਿੱਲੀ ਸਥਿਤ 24 ਕਰੋੜ 95 ਲੱਖ ਰੁਪਏ ਦੀ ਜਾਇਦਾਦ ਕੀਤੀ ਕੁਰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਈਡੀ ਨੇ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿਚ ਵੱਡੀ ਕਾਰਵਾਈ ਕਰਦੇ ਹੋਏ ਮੈਸਰਜ਼ ਹੀਰੋ ਮੋਟੋਕਾਰਪ ਲਿਮਟਿਡ ਦੇ ਸੀਐਮਡੀ ਅਤੇ ਚੇਅਰਮੈਨ ਪਵਨ ਕਾਂਤ ਮੁੰਜਾਲ ਦੀਆਂ ਦਿੱਲੀ ਸਥਿਤ ਤਿੰਨ ਅਚੱਲ ਜਾਇਦਾਦਾਂ ਨੂੰ ਕੁਰਕ ਕਰ ਲਿਆ ਹੈ। ਇਹ …
Read More »ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਨੇ ਵਿਧਾਨ ਸਭਾ ਦੇ ਬਾਹਰ ਦਿੱਤਾ ਧਰਨਾ
ਕਿਹਾ : ਨੀਤਿਸ਼ ਕੁਮਾਰ ਨੂੰ ਖਾਣੇ ’ਚ ਦਿੱਤਾ ਜਾ ਰਿਹਾ ਹੈ ਜ਼ਹਿਰ ਪਟਨਾ/ਬਿਊਰੋ ਨਿਊਜ਼ : ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਅਤੇ ਸਾਬਕਾ ਮੁੱਖ ਮੰਤਰੀ ਜੀਤਨ ਰਾਮ ਮਾਂਝੀ ਦਰਮਿਆਨ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਮ ਨਹੀਂ ਲੈ ਲਿਆ। ਸ਼ੁੱਕਰਵਾਰ ਨੂੰ ਬਿਹਾਰ ਵਿਧਾਨ ਸਭਾ ਦੇ ਗੇਟ ’ਤੇ ਧਰਨੇ ’ਤੇ ਬੈਠੇ ਬਿਹਾਰ …
Read More »ਭਾਰਤ ਨੂੰ ਸੁਰੱਖਿਅਤ ਦੇਸ਼ਾਂ ਦੀ ਸੂਚੀ ਵਿਚ ਕਰੇਗਾ ਸ਼ਾਮਿਲ ਬਿ੍ਰਟੇਨ
ਭਾਰਤ ਨੂੰ ਸੁਰੱਖਿਅਤ ਦੇਸ਼ਾਂ ਦੀ ਸੂਚੀ ਵਿਚ ਕਰੇਗਾ ਸ਼ਾਮਿਲ ਬਿ੍ਰਟੇਨ ਬਿ੍ਰਟੇਨ ’ਚ ਗੈਰਕਾਨੂੰਨੀ ਢੰਗ ਨਾਲ ਦਾਖਲ ਹੋਣ ਵਾਲੇ ਨਾਗਰਿਕਾਂ ’ਤੇ ਪਵੇਗਾ ਅਸਰ ਲੰਡਨ/ਬਿਊਰੋ ਨਿਊਜ਼ : ਬਿ੍ਰਟੇਨ ਦੀ ਸਰਕਾਰ ਨੇ ਐਲਾਨ ਕੀਤਾ ਹੈ ਕਿ ਉਹ ਭਾਰਤ ਨੂੰ ‘ਸੁਰੱਖਿਅਤ ਦੇਸ਼ਾਂ’ ਦੀ ਸੂਚੀ ’ਚ ਸਾਮਲ ਕਰੇਗੀ, ਜਿਸ ਨਾਲ ਗੈਰਕਾਨੂੰਨੀ ਢੰਗ ਨਾਲ ਭਾਰਤ ਤੋਂ …
Read More »ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਅੰਦੋਲਨ ਦੀ ਰੂਪ-ਰੇਖਾ ਉਲੀਕੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਤਿੰਨ ਖੇਤੀ ਬਿੱਲਾਂ ਖ਼ਿਲਾਫ਼ ਅੰਦੋਲਨ ਕਰਨ ਵਾਲੇ ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋ ਕੇ ਬਣਾਏ ਗਏ ਸੰਯੁਕਤ ਕਿਸਾਨ ਮੋਰਚੇ (ਗ਼ੈਰ-ਰਾਜਨੀਤਿਕ) ਵੱਲੋਂ 26 ਫਰਵਰੀ ਤੋਂ ਦਿੱਲੀ ਕੂਚ ਦਾ ਸੱਦਾ ਦਿੱਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਡੱਲੇਵਾਲ) ਜਗਜੀਤ ਸਿੰਘ ਡੱਲੇਵਾਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਐਲਾਨ ਕੀਤਾ ਕਿ ਅਗਲੇ …
Read More »ਗੱਡੀ ‘ਚੋਂ ਮਿਲੀ 20 ਹਜ਼ਾਰ ਡਾਲਰ ਦੀ ਫੈਂਟਾਨਿਲ
ਟੋਰਾਂਟੋ/ਬਿਊਰੋ ਨਿਊਜ਼ : ਲੰਘੇ ਦਿਨੀਂ ਨਾਇਗਰਾ ਏਰੀਆ ਵਿੱਚ ਇੱਕ ਗੱਡੀ ਵਿੱਚੋਂ 20,000 ਡਾਲਰ ਮੁੱਲ ਦੀ ਫੈਂਟਾਨਿਲ ਮਿਲਣ ਤੋਂ ਬਾਅਦ ਟੋਰਾਂਟੋ ਦੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਨਾਇਗਰਾ ਰੀਜਨਲ ਪੁਲਿਸ ਸਰਵਿਸ (ਐਨਆਰਪੀਐਸ) ਵੱਲੋਂ ਜਾਰੀ ਕੀਤੀ ਗਈ ਰਲੀਜ਼ ਵਿੱਚ ਆਖਿਆ ਗਿਆ ਕਿ ਇਹ ਗ੍ਰਿਫਤਾਰੀ ਉਸ ਸਮੇਂ ਕੀਤੀ ਗਈ ਜਦੋਂ ਗਸ਼ਤ …
Read More »ਵਿਧਾਇਕਾਂ ਵੱਲੋਂ ਕੇਜਰੀਵਾਲ ਨੂੰ ਗ੍ਰਿਫਤਾਰ ਹੋਣ ‘ਤੇ ਵੀ ਮੁੱਖ ਮੰਤਰੀ ਬਣੇ ਰਹਿਣ ਦੀ ਅਪੀਲ
ਪਾਰਟੀ ਆਗੂਆਂ ਖਿਲਾਫ ਹੋ ਰਹੀਆਂ ਕਾਰਵਾਈਆਂ ਸਬੰਧੀ ਕੇਜਰੀਵਾਲ ਵੱਲੋਂ ਦਿੱਲੀ ਦੇ ‘ਆਪ’ ਵਿਧਾਇਕਾਂ ਨਾਲ ਮੀਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਆਗੂਆਂ ਨੇ ਜਾਂਚ ਏਜੰਸੀ ਵੱਲੋਂ ਗ੍ਰਿਫਤਾਰ ਕੀਤੇ ਜਾਣ ‘ਤੇ ਵੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਬਣੇ ਰਹਿਣ ਦੀ ਅਪੀਲ ਕੀਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਿਛਲੇ …
Read More »ਚੋਣਾਂ ਨੇੜੇ ਮੋਦੀ ਨੂੰ ਗਰੀਬ ਚੇਤੇ ਆਏ : ਖੜਗੇ
ਕਾਂਗਰਸ ਪ੍ਰਧਾਨ ਨੇ ਕੇਂਦਰ ਦੀ ਮੁਫ਼ਤ ਰਾਸ਼ਨ ਸਕੀਮ ਵਿੱਚ ਵਾਧੇ ‘ਤੇ ਚੁੱਕੇ ਸਵਾਲ ਜੋਧਪੁਰ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੁਫਤ ਰਾਸ਼ਨ ਸਕੀਮ ਵਿੱਚ ਵਾਧੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦਾ ਘਿਰਾਓ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਹੁਣ ਗਰੀਬਾਂ ਬਾਰੇ ਸੋਚ ਰਹੇ ਹਨ ਕਿਉਂਕਿ ਚੋਣਾਂ ਨੇੜੇ ਆ ਗਈਆਂ …
Read More »