Breaking News
Home / ਭਾਰਤ (page 129)

ਭਾਰਤ

ਭਾਰਤ

ਵਿਧਾਨ ਸਭਾ ‘ਚ ਪਾਸ ਹੋਏ ਬਿੱਲਾਂ ‘ਤੇ ਸਹਿਮਤੀ ਬਾਰੇ ਟਕਰਾਅ ‘ਤੇ ਸੁਪਰੀਮ ਕੋਰਟ ਨਰਾਜ਼

ਸਰਕਾਰ ਤੇ ਰਾਜਪਾਲ ਦੋਵਾਂ ਨੂੰ ਆਤਮ ਮੰਥਨ ਦੀ ਜ਼ਰੂਰਤ : ਸੁਪਰੀਮ ਕੋਰਟ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਇਸ ਗੱਲ ‘ਤੇ ਨਰਾਜ਼ਗੀ ਪ੍ਰਗਟ ਕੀਤੀ ਹੈ ਕਿ ਸੂਬਾ ਸਰਕਾਰਾਂ ਵਿਧਾਨ ਸਭਾ ਵਿਚ ਪਾਸ ਕੀਤੇ ਬਿਲਾਂ ਨੂੰ ਰਾਜਪਾਲ ਕੋਲੋਂ ਮਨਜੂਰ ਕਰਾਉਣ ਲਈ ਵਾਰ-ਵਾਰ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਂਦੀਆਂ ਹਨ। ਮਾਨਯੋਗ ਚੀਫ …

Read More »

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ’ਚ ਕੀਤਾ ਰੋਡ ਸ਼ੋਅ

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ’ਚ ਕੀਤਾ ਰੋਡ ਸ਼ੋਅ ਕਿਹਾ : ਦਿੱਲੀ ਅਤੇ ਪੰਜਾਬ ਵਾਂਗ ਮੱਧ ਪ੍ਰਦੇਸ਼ ’ਚ ਵੀ ਕਰਾਂਗੇ ਸ਼ਾਨਦਾਰ ਕੰਮ ਦਤਿਆ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੱਧ …

Read More »

ਚੰਡੀਗੜ੍ਹ ’ਚ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਖਿਲਾਫ ਰੋਸ ਪ੍ਰਦਰਸ਼ਨ

ਚੰਡੀਗੜ੍ਹ ’ਚ ਬਿਹਾਰ ਦੇ ਸੀਐਮ ਨਿਤੀਸ਼ ਕੁਮਾਰ ਖਿਲਾਫ ਰੋਸ ਪ੍ਰਦਰਸ਼ਨ ਭਾਜਪਾ ਮਹਿਲਾ ਮੋਰਚਾ ਨੇ ਨਿਤੀਸ਼ ਕੁਮਾਰ ਦਾ ਮੰਗਿਆ ਅਸਤੀਫਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸਾਰੰਗਪੁਰ ਵਿਚ ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਵਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਦੇ ਦੌਰਾਨ ਨਿਤੀਸ਼ ਕੁਮਾਰ ਦਾ …

Read More »

ਪਾਕਿ ਰੇਂਜਰਾਂ ਵਲੋਂ ਕੀਤੀ ਗੋਲੀਬਾਰੀ ’ਚ ਬੀਐਸਐਫ ਦਾ ਜਵਾਨ ਸ਼ਹੀਦ,,ਤਿੰਨ ਹਫਤਿਆਂ ’ਚ ਤੀਜੀ ਵਾਰ ਪਾਕਿ ਨੇ ਗੋਲੀਬੰਦੀ ਦੀ ਕੀਤੀ ਉਲੰਘਣਾ

ਪਾਕਿ ਰੇਂਜਰਾਂ ਵਲੋਂ ਕੀਤੀ ਗੋਲੀਬਾਰੀ ’ਚ ਬੀਐਸਐਫ ਦਾ ਜਵਾਨ ਸ਼ਹੀਦ ਤਿੰਨ ਹਫਤਿਆਂ ’ਚ ਤੀਜੀ ਵਾਰ ਪਾਕਿ ਨੇ ਗੋਲੀਬੰਦੀ ਦੀ ਕੀਤੀ ਉਲੰਘਣਾ ਨਵੀਂ ਦਿੱਲੀ/ਬਿਊਰੋ ਨਿਊਜ਼ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਅੱਜ ਵੀਰਵਾਰ ਤੜਕੇ ਪਾਕਿਸਤਾਨ ਦੇ ਰੇਂਜਰਾਂ ਵਲੋਂ ਗੋਲੀਬਾਰੀ ਕੀਤੀ ਗਈ। ਬੀਐਸਐਫ ਦੇ ਅਧਿਕਾਰੀਆਂ ਨੇ ਦੱਸਿਆ ਕਿ ਰਾਮਗੜ੍ਹ ਸੈਕਟਰ ਵਿਚ ਸਰਹੱਦ …

Read More »

ਕ੍ਰਿਕਟ ਵਿਸ਼ਵ ਕੱਪ ਦੇ ਨਾਕਆਊਟ ਮੈਚਾਂ ਲਈ ਟਿਕਟਾਂ ਦੀ ਵਿਕਰੀ ਅੱਜ ਰਾਤ ਤੋਂ

ਕ੍ਰਿਕਟ ਵਿਸ਼ਵ ਕੱਪ ਦੇ ਨਾਕਆਊਟ ਮੈਚਾਂ ਲਈ ਟਿਕਟਾਂ ਦੀ ਵਿਕਰੀ ਅੱਜ ਰਾਤ ਤੋਂ 15 ਅਤੇ 16 ਨਵੰਬਰ ਨੂੰ ਖੇਡੇ ਜਾਣਗੇ ਸੈਮੀਫਾਈਨਲ ਮੁਕਾਬਲੇ ਨਵੀਂ ਦਿੱਲੀ/ਬਿਊਰ ਨਿਊਜ਼ : ਭਾਰਤੀ ਕ੍ਰਿਕਟ ਕੰਟਰੋਲ ਬੋਰਡ ਅੱਜ ਵੀਰਵਾਰ ਨੂੰ ਕ੍ਰਿਕਟ ਵਿਸ਼ਵ ਕੱਪ ਦੇ ਨਾਕਆਊਟ ਮੈਚਾਂ ਲਈ ਟਿਕਟਾਂ ਜਾਰੀ ਕਰੇਗਾ। ਬੀਸੀਸੀਆਈ ਨੇ ਸ਼ੋਸ਼ਲ ਮੀਡੀਆ ਰਾਹੀਂ ਐਲਾਨ ਕੀਤਾ …

Read More »

ਨਿਤੀਸ਼ ਕੁਮਾਰ ਦੀ ਘਟੀਆ ਟਿੱਪਣੀ ਅਤਿ ਨਿੰਦਨਯੋਗ ,ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ :ਦਰਸ਼ਨ ਸਿੰਘ ਨੈਨੇਵਾਲ 

ਨਿਤੀਸ਼ ਕੁਮਾਰ ਦੀ ਘਟੀਆ ਟਿੱਪਣੀ ਅਤਿ ਨਿੰਦਨਯੋਗ ,ਮੁੱਖ ਮੰਤਰੀ ਤੁਰੰਤ ਅਸਤੀਫ਼ਾ ਦੇਣ :ਦਰਸ਼ਨ ਸਿੰਘ ਨੈਨੇਵਾਲ ਚੰਡੀਗੜ੍ਹ/ ਪ੍ਰਿੰਸ ਗਰਗ ਭਾਰਤੀ ਜਨਤਾ ਪਾਰਟੀ ਪੰਜਾਬ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ ਨੇ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਔਰਤਾਂ ਵਿਰੁੱਧ ਕੀਤੀ ਗਈ ਭੱਦੀ ਟਿੱਪਣੀ ਲਈ ਉਨ੍ਹਾਂ ਦੀ ਤਿੱਖੀ ਆਲੋਚਨਾ …

Read More »

ਦਿੱਲੀ ’ਚ ਹਵਾ ਪ੍ਰਦੂਸ਼ਣ ਕਰਕੇ ਓਲਾ ਤੇ ਊਬਰ ਟੈਕਸੀਆਂ ਦੇ ਦਾਖਲੇ ’ਤੇ ਰੋਕ

ਦਿੱਲੀ ’ਚ ਹਵਾ ਪ੍ਰਦੂਸ਼ਣ ਕਰਕੇ ਓਲਾ ਤੇ ਊਬਰ ਟੈਕਸੀਆਂ ਦੇ ਦਾਖਲੇ ’ਤੇ ਰੋਕ ਇਕ ਹਫਤੇ ਤੱਕ ਜ਼ਹਿਰੀਲੀ ਹਵਾ ਤੋਂ ਰਾਹਤ ਨਾ ਮਿਲਣ ਦੀ ਸ਼ੰਭਾਵਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਹਵਾ ਪ੍ਰਦੂਸ਼ਣ ਨੂੰ ਲੈ ਕੇ ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਐਪ ਬੇਸਿਡ ਟੈਕਸੀਆਂ ’ਤੇ ਰੋਕ ਲਗਾ ਦਿੱਤੀ ਗਈ ਹੈ। ਅਰਵਿੰਦ ਕੇਜਰੀਵਾਲ …

Read More »

ਆਯੁਰਵੇਦ ਫਾਰ ਵਨ ਹੈਲਥ’ ਮੁਹਿੰਮ ਦੀ ਵਿਸ਼ਵ ਪੱਧਰ ‘ਤੇ ਸਫਲਤਾ 10 ਨਵੰਬਰ ਨੂੰ ਪੰਚਕੂਲਾ ‘ਚ 8ਵਾਂ ‘ਆਯੁਰਵੇਦ ਦਿਵਸ’ ਮਨਾਇਆ ਜਾਵੇਗਾ

‘ਆਯੁਰਵੇਦ ਫਾਰ ਵਨ ਹੈਲਥ’ ਮੁਹਿੰਮ ਦੀ ਵਿਸ਼ਵ ਪੱਧਰ ‘ਤੇ ਸਫਲਤਾ 10 ਨਵੰਬਰ ਨੂੰ ਪੰਚਕੂਲਾ ‘ਚ 8ਵਾਂ ‘ਆਯੁਰਵੇਦ ਦਿਵਸ’ ਮਨਾਇਆ ਜਾਵੇਗਾ। ਮੁੰਜਪਾਰਾ ਮਹਿੰਦਰਭਾਈ ਅਕਤੂਬਰ 2023 ਨੂੰ, ਕੇਂਦਰੀ ਆਯੁਸ਼ ਮੰਤਰੀ ਸ਼੍ਰੀ ਸਰਬਾਨੰਦ ਸੋਨੋਵਾਲ ਨੇ ਇੱਕ ਮਹੀਨੇ ਦੀ ਗਲੋਬਲ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। 10: ਮੁੱਖ ਉਦੇਸ਼ ਆਯੁਰਵੇਦ ਨੂੰ ਵਿਸ਼ਵ ਪੱਧਰ ‘ਤੇ ਲੈ …

Read More »

ਪ੍ਰਧਾਨ ਮੰਤਰੀ ਮੋਦੀ ਨੇ ਨੀਤਿਸ਼ ਕੁਮਾਰ ਦੀ ਮਹਿਲਾਵਾਂ ਪ੍ਰਤੀ ਕੀਤੀ ਟਿੱਪਣੀ ਨੂੰ ਦੱਸਿਆ ਭੱਦਾ

ਕਿਹਾ : ਘਮੰਡੀ ਗੱਠਜੋੜ ਦੇ ਇਕ ਵੱਡੇ ਆਗੂ ਨੇ ਕੀਤਾ ਦੇਸ਼ ਦਾ ਅਪਮਾਨ ਗੁਨਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੱਧ ਪ੍ਰਦੇਸ਼ ਦੇ ਦੌਰੇ ’ਤੇ ਹਨ। ਇਥੇ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨੀਤਿਸ਼ ਕੁਮਾਰ ਵੱਲੋਂ ਮਹਿਲਾਵਾਂ ਪ੍ਰਤੀ ਕੀਤੀ ਇਤਰਾਜ਼ਯੋਗ ਟਿੱਪਣੀ ਨੂੰ ਮੰਦਭਾਗਾ ਦੱਸਿਆ। …

Read More »

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਹਿਲਾਵਾਂ ਬਾਰੇ ਦਿੱਤਾ ਸੀ ਵਿਵਾਦਤ ਬਿਆਨ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਮਹਿਲਾਵਾਂ ਬਾਰੇ ਦਿੱਤਾ ਸੀ ਵਿਵਾਦਤ ਬਿਆਨ ਹੁਣ ਹੱਥ ਜੋੜ ਕੇ ਮੰਗੀ ਮੁਆਫੀ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵਲੋਂ ਮਹਿਲਾਵਾਂ ਸਬੰਧੀ ਕੀਤੀ ਗਈ ਵਿਵਾਦਤ ਟਿੱਪਣੀ ਤੋਂ ਬਾਅਦ ਬਵਾਲ ਮਚ ਗਿਆ ਹੈ। ਇਸਦੇ ਚੱਲਦਿਆਂ ਨਿਤੀਸ਼ ਕੁਮਾਰ ਨੇ ਆਪਣੀ ਗਲਤੀ ਲਈ ਮੁਆਫੀ …

Read More »