ਰਾਹੁਲ ਗਾਂਧੀ ਨੇ ਸਲੂਨ ਵਾਲੇ ਨੂੰ ਮੱਦਦ ਪਹੁੰਚਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਦਿੱਲੀ ਵਿਚ ਇਕ ਸਲੂਨ ਚਲਾਉਣ ਵਾਲੇ ਅਜੀਤ ਨਾਮ ਵਿਅਕਤੀ ਨੂੰ ਉਸਦੀ ਦੁਕਾਨ ਦੇ ਲਈ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਹੈ। ਰਾਹੁਲ ਦਾ ਕਹਿਣਾ ਸੀ ਕਿ ਮੇਰਾ ਭਾਰਤ ਦੇ ਹਰ ਗਰੀਬ ਅਤੇ ਮਿਡਲ …
Read More »ਕੇਂਦਰੀ ਮੰਤਰੀ ਪਹਿਲਾਦ ਜੋਸ਼ੀ ਨੇ ਝੋਨੇ ਦਾ ਇਕ-ਇਕ ਦਾਣਾ ਖਰੀਦਣ ਦਾ ਦਾਅਵਾ
ਕਿਹਾ ਪੰਜਾਬ ਦੇ ਕਿਸਾਨ ਅਫਵਾਹਾਂ ’ਤੇ ਵਿਸ਼ਵਾਸ ਨਾਲ ਕਰਨ ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਪੰਜਾਬ ਦੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਝੋਨੇ ਦਾ ਹਰ ਦਾਣਾ ਖਰੀਦਣਗੇ ਤੇ ਉਹ ਇਸ ਸਬੰਧ ਵਿਚ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਵਿਸ਼ਵਾਸ ਨਾ ਕਰਨ। ਉਨ੍ਹਾਂ ਸੂਬੇ ਦੇ ਕਿਸਾਨਾਂ ਨੂੰ …
Read More »ਰੇਲਵੇ ਵਿਭਾਗ ਦੀਵਾਲੀ ਅਤੇ ਛਠ ਪੂਜਾ ਮੌਕੇ ਚਲਾਏ ਵਿਸ਼ੇਸ਼ ਰੇਲ ਗੱਡੀਆਂ
ਰੇਲਵੇ ਵਿਭਾਗ ਨੇ ਟਿਕਟ ਕਾਊਂਟਰਾਂ ਦੀ ਗਿਣਤੀ ਵੀ ਵਧਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਰੇਲਵੇ ਨੇ ਆਗਾਮੀ ਤਿਉਹਾਰਾਂ ਦੇ ਸੀਜਨ ਨੂੰ ਦੇਖਦਿਆਂ 7000 ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਰੇਲ ਗੱਡੀਆਂ ਦੀਵਾਲੀ ਅਤੇ ਛਠ ਪੂਜਾ ਮੌਕੇ ਚਲਾਈਆਂ ਜਾਣਗੀਆਂ। ਦਿਲੀਪ ਕੁਮਾਰ (ਈਡੀ, ਸੂਚਨਾ ਅਤੇ ਪ੍ਰਚਾਰ ਰੇਲਵੇ ਬੋਰਡ) ਨੇ ਕਿਹਾ …
Read More »ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਕਾਰ ਖੱਡ ’ਚ ਡਿੱਗੀ
ਪੰਜ ਵਿਅਕਤੀਆਂ ਦੀ ਗਈ ਜਾਨ ਮੰਡੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਅਧੀਨ ਆਉਂਦੇ ਚੌਰਘਾਟੀ ਦੇ ਬਰਧਾਣ ਵਿਚ ਇਕ ਕਾਰ ਖੱਡ ਵਿਚ ਡਿੱਗ ਗਈ ਜਿਸ ਕਾਰਨ ਕਾਰ ਸਵਾਰ ਪੰਜ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਪੰਜ ਜਣੇ ਵਿਆਹ ਤੋਂ ਪਰਤ ਰਹੇ ਸਨ। ਕਾਰ ਸਵਾਰਾਂ ਦੀ ਪਛਾਣ …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਸੈਲੂਨ ਮਾਲਕ ਨੇ ਸੁਣਵਾਈ ਆਪਣੀ ਵਿੱਥਿਆ
ਕਿਹਾ : ਦਿਨ ਭਰ ਕੰਮ ਕਰਨ ਤੋਂ ਬਾਅਦ ਵੀ ਕੁੱਝ ਨਹੀਂ ਬਚਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ’ਚ ਉਹ ਦਿੱਲੀ ਦੇ ਇਕ ਸੈਲੂਨ ਵਿਚ ਸ਼ੇਵ ਕਰਵਾਉਂਦੇ ਹੋਏ ਨਜ਼ਰ …
Read More »ਅਰਵਿੰਦ ਕੇਜਰੀਵਾਲ ਮਹਾਰਾਸ਼ਟਰ ਅਤੇ ਝਾਰਖੰਡ ’ਚ ‘ਇੰਡੀਆ ਗੱਠਜੋੜ’ ਲਈ ਕਰਨਗੇ ਚੋਣ ਪ੍ਰਚਾਰ
ਸ਼ਿਵਸੈਨਾ ਤੇ ਐਨਸੀਪੀ ਵੱਲੋਂ ਪ੍ਰਚਾਰ ਕਰਨ ਲਈ ‘ਆਪ’ ਨਾਲ ਕੀਤਾ ਗਿਆ ਸੀ ਸੰਪਰਕ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮਹਾਰਾਸ਼ਟਰ ਅਤੇ ਝਾਰਖੰਡ ’ਚ ‘ਇੰਡੀਆ ਗੱਠਜੋੜ’ ਦੇ ਉਮੀਦਵਾਰਾਂ ਲਈ ਪ੍ਰਚਾਰ ਕਰਨਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੇਜਰੀਵਾਲ …
Read More »ਭਾਰਤ ਬਿ੍ਰਕਸ ਸੰਮੇਲਨ ਦੇ ਭਾਈਵਾਲ ਦੇਸ਼ ਵਜੋਂ ਨਵੇਂ ਦੇਸ਼ਾਂ ਦੇ ਸਵਾਗਤ ਲਈ ਤਿਆਰ
ਪ੍ਰਧਾਨ ਮੰਤਰੀ ਮੋਦੀ ਨੇ ਬਿ੍ਰਕਸ ਦੇਸ਼ਾਂ ਨੂੰ ਅੱਤਵਾਦ ਖਿਲਾਫ਼ ਇਕਜੁੱਟ ਹੋ ਕੇ ਲੜਨ ਦੀ ਕੀਤੀ ਅਪੀਲ ਕਜ਼ਾਨ, ਰੂਸ)/ਬਿਊਰੋ ਨਿਊਜ਼ : 16ਵੇਂ ਬਿ੍ਰਕਸ ਸਿਖ਼ਰ ਸੰਮੇਲਨ ਦੇ ਸਮਾਪਤੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਭਾਰਤ ਬਿ੍ਰਕਸ ਸੰਮੇਲਨ ਦੇ ਭਾਈਵਾਲ ਦੇਸ਼ ਵਜੋਂ ਨਵੇਂ ਦੇਸ਼ਾਂ ਦਾ ਸਵਾਗਤ ਕਰਨ ਲਈ ਤਿਆਰ ਹੈ। ਇਸ …
Read More »ਪਿ੍ਅੰਕਾ ਗਾਂਧੀ ਨੇ ਵਾਇਨਾਡ ਲੋਕ ਸਭਾ ਹਲਕੇ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖਲ
ਕਾਂਗਰਸੀ ਆਗੂ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੀ ਰਹੇ ਮੌਜੂਦ ਵਾਇਨਾਡ/ਬਿਊਰੋ ਨਿਊਜ਼ : ਕੇਰਲ ਦੀ ਵਾਇਨਾਡ ਲੋਕ ਸਭਾ ਸੀਟ ’ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪਿ੍ਰਅੰਕਾ ਗਾਂਧੀ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਮਲਿਕਾ ਅਰਜੁਨ ਖੜਗੇ, ਸੋਨੀਆ …
Read More »ਭਾਰਤ ਅਤੇ ਚੀਨ ਵਿਚਾਲੇ ਐਲ.ਏ.ਸੀ. ’ਤੇ ਗਸ਼ਤ ਨੂੰ ਲੈ ਕੇ ਹੋਇਆ ਸਮਝੌਤਾ
ਪੂਰਬੀ ਲੱਦਾਖ ’ਚ ਖਤਮ ਹੋ ਸਕਦਾ ਹੈ ਟਕਰਾਅ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਬਿ੍ਰਕਸ ਸੰਮੇਲਨ ਵਿਚ ਸ਼ਮੂਲੀਅਤ ਤੋਂ ਪਹਿਲਾਂ ਭਾਰਤ ਅਤੇ ਚੀਨ ਵਿਚਾਲੇ ਵੱਡਾ ਸਮਝੌਤਾ ਹੋਇਆ ਹੈ। ਦੋਵੇਂ ਦੇਸ਼ ਲਾਈਨ ਆਫ ਐਕਚੂਅਲ ਕੰਟਰੋਲ (ਐਲ.ਏ.ਸੀ.) ’ਤੇ ਪੈਟਰੋਲਿੰਗ ਦੇ ਲਈ ਸਹਿਮਤ ਹੋ ਗਏ ਹਨ। ਇਸ ਨਾਲ ਹੁਣ ਪੂੁਰਬੀ ਲੱਦਾਖ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ‘ਪੁਲਿਸ ਯਾਦਗਾਰੀ ਦਿਵਸ’ ਮੌਕੇ ਸ਼ਹੀਦ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ
ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੀ.ਏ.ਪੀ. ਜਲੰਧਰ ਪੁੱਜੇ ਡੀਜੀਪੀ ਗੌਰਵ ਯਾਦਵ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁਲਿਸ ਯਾਦਾਗਾਰੀ ਦਿਵਸ ਮੌਕੇ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਕਰਮੀਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਦੇਸ਼ ਨੂੰ ਸੁਰੱਖਿਅਤ ਰੱਖਣ ਲਈ ਪੁਲਿਸ ਕਰਮੀਆਂ …
Read More »