ਭਾਰਤ ਨੇ ਪਾਕਿਸਤਾਨ ਨੂੰ ਵਿਸ਼ਵ ਕੱਪ ਵਿਚ 8ਵੀਂ ਵਾਰ ਹਰਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ 14 ਅਕਤੂਬਰ ਦਿਨ ਸ਼ਨੀਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਕਿ੍ਰਕਟ ਸਟੇਡੀਅਮ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਕ੍ਰਿਕਟ ਵਿਸ਼ਵ ਕੱਪ ਦਾ ਅਹਿਮ ਮੈਚ ਖੇਡਿਆ ਗਿਆ। ਇਸ ਮੈਚ ਵਿਚ ਭਾਰਤ ਦੀ ਜਿੱਤ ਹੋਈ ਹੈ। ਇਸ ਜਿੱਤ ਦੇ …
Read More »ਵਿਧਾਨ ਸਭਾ ਚੋਣਾਂ: ਕਾਂਗਰਸ ਪਾਰਟੀ ਵੱਲੋਂ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਤਿਲੰਗਾਨਾ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ
ਮੱਧ ਪ੍ਰਦੇਸ਼ ’ਚ ਸਾਬਕਾ ਮੁੱਖ ਮੰਤਰੀ ਕਮਲ ਨਾਥ ਸਣੇ 69 ਮੌਜੂਦਾ ਵਿਧਾਇਕਾਂ ਨੂੰ ਮੈਦਾਨ ’ਚ ਉਤਾਰਿਆ ਛੱਤੀਸਗੜ੍ਹ ਵਿੱਚ ਮੌਜੂਦਾ ਮੁੱਖ ਮੰਤਰੀ ਭੁਪੇਸ਼ ਬਘੇਲ ਨੂੰ ਪਾਟਨ ਹਲਕੇ ਤੋਂ ਉਮੀਦਵਾਰ ਐਲਾਨਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਤਿਲੰਗਾਨਾ ਵਿੱਚ ਅਗਲੇ ਮਹੀਨੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ …
Read More »ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ਘਟਾਈ
ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ਘਟਾਈ ਕੇਂਦਰ ਸਰਕਾਰ ਨੇ ਵਾਈ ਸ਼੍ਰੇਣੀ ਦੀ ਸੁਰੱਖਿਆ ਘਟਾ ਐਕਸ ਸ਼੍ਰੇਣੀ ਦੀ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ 40 ਆਗੂਆਂ ਦੀ ਸੁਰੱਖਿਆ ’ਚ ਕਟੌਤੀ ਕਰ ਦਿੱਤੀ ਹੈ। ਇਨ੍ਹਾਂ ਵਿਚੋਂ ਕਈ ਆਗੂ ਉਹ ਹਨ ਜੋ ਕਾਂਗਰਸ ਪਾਰਟੀ ਨੂੰ ਛੱਡ ਕੇ …
Read More »ਆਪ੍ਰੇਸ਼ਨ ਅਜੈ ਤਹਿਤ ਇਜ਼ਰਾਈਲ ਤੋਂ ਦੂਜੀ ਉਡਾਣ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਭਾਰਤ ਪੁੱਜੀ
ਆਪ੍ਰੇਸ਼ਨ ਅਜੈ ਤਹਿਤ ਇਜ਼ਰਾਈਲ ਤੋਂ ਦੂਜੀ ਉਡਾਣ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਭਾਰਤ ਪੁੱਜੀ ਕੇਂਦਰੀ ਵਿਦੇਸ਼ ਰਾਜ ਮੰਤਰੀ ਰੰਜਨ ਸਿੰਘ ਵੱਲੋਂ ਕੀਤਾ ਗਿਆ ਸਵਾਗਤ ਨਵੀਂ ਦਿੱਲੀ/ਬਿਊਰੋ ਨਿਊਜ਼ : ‘ਆਪ੍ਰੇਸਨ ਅਜੈ’ ਦੇ ਤਹਿਤ ਇਜਰਾਈਲ ਦੇ ਤਲ ਅਵੀਵ ਤੋਂ 235 ਭਾਰਤੀ ਨਾਗਰਿਕਾਂ ਨੂੰ ਲੈ ਕੇ ਦੂਜੀ ਉਡਾਣ ਅੱਜ ਸ਼ਨੀਵਾਰ ਨੂੰ ਸਵੇਰੇ …
Read More »ਅਦਾਲਤ ਨੇ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ’ਚ ਭੇਜਿਆ
ਸੰਜੇ ਸਿੰਘ ਬੋਲੇ : ਮੋਦੀ ਇੰਡੀਆ ਦੇ ਨਹੀਂ ਬਲਕਿ ਅਡਾਨੀ ਦੇ ਪ੍ਰਧਾਨ ਮੰਤਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ 27 ਅਕਤੂਬਰ ਤੱਕ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਕੋਰਟ ਤੋਂ ਬਾਹਰ ਆਉਂਦੇ ਹੀ ਸੰਜੇ ਸਿੰਘ ਨੇ ਕਿਹਾ ਕਿ …
Read More »ਇਜ਼ਰਾਈਲ ਤੋਂ ਅਪ੍ਰੇਸ਼ਨ ਅਜੇ ਦੀ ਪਹਿਲੀ ਉਡਾਣ ਦਿੱਲੀ ਪਹੁੰਚੀ
212 ਭਾਰਤੀ ਨਾਗਰਿਕ ਸੁਰੱਖਿਅਤ ਵਤਨ ਪਰਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਇਜ਼ਰਾਈਲ-ਹਮਾਸ ਜੰਗ ਦੇ ਚਲਦਿਆਂ ਭਾਰਤ ਸਰਕਾਰ ਨੇ ਇਜ਼ਰਾਈਲ ’ਚ ਫਸੇ ਆਪਣੇ ਨਾਗਰਿਕਾਂ ਨੂੰ ਏਅਰਲਿਫਟ ਕਰਨਾ ਸ਼ੁਰੂ ਕਰ ਦਿੱਤਾ ਹੈ। ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਅਪ੍ਰੇਸ਼ਨ ਅਜੇ ਤਹਿਤ ਅੱਜ ਸ਼ੁੱਕਰਵਾਰ ਨੂੰ 212 ਭਾਰਤੀ ਨਾਗਰਿਕਾਂ ਨੂੰ ਲੈ ਕੇ ਏਅਰ ਇੰਡੀਆ ਦੀ …
Read More »ਭਾਰਤ ਗਲੋਬਲ ਹੰਗਰ ਇੰਡੈਕਸ ’ਚ ਪਾਕਿਸਤਾਨ ਅਤੇ ਬੰਗਲਾਦੇਸ਼ ਨਾਲੋਂ ਪਿੱਛੇ
ਦੁਨੀਆ ਦੇ 125 ਦੇਸ਼ਾਂ ’ਚੋਂ ਭਾਰਤ ਨੂੰ ਮਿਲਿਆ 111ਵਾਂ ਸਥਾਨ, ਭਾਰਤ ਨੇ ਰਿਪੋਰਟ ਨੂੰ ਦੱਸਿਆ ਗਲਤ ਨਵੀਂ ਦਿੱਲੀ/ਬਿਊਰੋ ਨਿਊਜ਼ : ਗਲੋਬਲ ਹੰਗਰ ਇੰਡੈਕਸ 2023 ਦੀ ਸੂਚੀ ਅਨੁਸਾਰ ਦੁਨੀਆਭਰ ਦੇ 125 ਦੇਸ਼ਾਂ ’ਚੋਂ ਭਾਰਤ ਨੂੰ 111ਵਾਂ ਸਥਾਨ ਮਿਲਿਆ ਹੈ। ਜਾਰੀ ਕੀਤੀ ਗਈ ਰਿਪੋਰਟ ’ਚ ਭਾਰਤ ਦੇ ਗੁਆਂਢੀ ਦੇਸ਼ਾਂ ਦੀ ਸਥਿਤੀ ਭਾਰਤ …
Read More »ਮੱਧ ਪ੍ਰਦੇਸ਼ ‘ਚ ਵਿਕਾਸ ਦੇ ‘ਸੱਚੇ ਦਿਨ’ ਲਿਆਵਾਂਗੇ : ਭਗਵੰਤ ਮਾਨ
‘ਅੱਛੇ ਦਿਨਾਂ’ ਨੂੰ ਭਾਜਪਾ ਦੀ ਜੁਮਲੇਬਾਜ਼ੀ ਕਰਾਰ ਦਿੱਤਾ; ਰਵਾਇਤੀ ਪਾਰਟੀਆਂ ‘ਤੇ ਸੇਧਿਆ ਨਿਸ਼ਾਨਾ ਰੀਵਾ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਮੱਧ ਪ੍ਰਦੇਸ਼ ‘ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ‘ਆਪ’ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੱਧ ਪ੍ਰਦੇਸ਼ ਸਣੇ ਪੂਰੇ ਦੇਸ਼ ਵਿੱਚ ‘ਅੱਛੇ ਦਿਨ’ ਕਦੇ …
Read More »ਪਠਾਨਕੋਟ ਹਮਲੇ ਦੇ ਸਾਜਿਸ਼ਘਾੜੇ ਸ਼ਾਹਿਦ ਲਤੀਫ਼ ਦੀ ਸਿਆਲਕੋਟ ‘ਚ ਹੱਤਿਆ
ਨਵੀਂ ਦਿੱਲੀ : ਪਾਕਿਸਤਾਨ ਦੇ ਸਿਆਲਕੋਟ ਜ਼ਿਲ੍ਹੇ ਦੇ ਡਸਕਾ ਕਸਬੇ ਦੀ ਮਸਜਿਦ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦ ਸ਼ਾਹਿਦ ਲਤੀਫ਼ (53) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਹਮਲੇ ਵਿਚ ਲਤੀਫ਼ ਦਾ ਭਰਾ ਵੀ ਮਾਰਿਆ ਗਿਆ। ਲਤੀਫ਼ ਨੂੰ 2016 ਵਿਚ ਪਠਾਨਕੋਟ ‘ਚ ਭਾਰਤੀ ਹਵਾਈ ਸੈਨਾ ਦੇ ਬੇਸ ‘ਤੇ …
Read More »ਕਾਂਗਰਸ ਵਰਕਿੰਗ ਕਮੇਟੀ ਨੇ ਜਾਤੀ ਜਨਗਣਨਾ ਦੇ ਹੱਕ ‘ਚ ਇਤਿਹਾਸਕ ਫੈਸਲਾ ਲਿਆ : ਰਾਹੁਲ
ਕਿਹਾ ; ਭਵਿੱਖ ਲਈ ਜਾਤੀ ਅਧਾਰਿਤ ਜਨਗਣਨਾ ਜ਼ਰੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਜਾਤੀ ਆਧਾਰਿਤ ਜਨਗਣਨਾ ਦੇ ਵਿਚਾਰ ਦੇ ਪੱਖ ‘ਚ ਇਤਿਹਾਸਕ ਫੈਸਲਾ ਲਿਆ ਹੈ ਅਤੇ ਇਹ ਗਰੀਬਾਂ ਦੀ ਮੁਕਤੀ ਲਈ ਇੱਕ ਸ਼ਕਤੀਸ਼ਾਲੀ ਕਦਮ ਹੈ। ਉਨ੍ਹਾਂ …
Read More »