Breaking News
Home / ਭਾਰਤ (page 136)

ਭਾਰਤ

ਭਾਰਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਹੋਏ ਪੇਸ਼

ਮਾਮਲੇ ਦੀ ਅਗਲੀ ਸੁਣਵਾਈ 16 ਮਾਰਚ ਨੂੰ ਹੋਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਈਡੀ ਦੇ ਸੰਮਨਾਂ ਦੀ ਪਾਲਣਾ ਨਾ ਕਰਨ ਦੇ ਆਰੋਪ ’ਚ ਅੱਜ ਵੀਡੀਓ ਕਾਨਫਰੰਸਿੰਗ ਜਰੀਏ ਅਦਾਲਤ ’ਚ ਪੇਸ਼ ਹੋਏ। ਕੇਜਰੀਵਾਲ ਦੇ ਵਕੀਲ ਨੇ ਈਡੀ ਸਾਹਮਣੇ ਸੰਮਨਾਂ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰਿਆਣਾ ਦੇ ਰਿਵਾੜੀ ’ਚ ਏਮਸ ਦਾ ਰੱਖਿਆ ਨੀਂਹ ਪੱਥਰ

ਕਿਹਾ : ਕਾਂਗਰਸੀ ਆਗੂ ਆਪਣਾ ਸਟਾਰਟਅਪ ਨਹੀਂ ਸੰਭਾਲ ਸਕੇ, ਦੇਸ਼ ਨੂੰ ਕੀ ਸੰਭਾਲਣਗੇ ਰਿਵਾੜੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ੁੱਕਰਵਾਰ ਨੂੰ ਹਰਿਆਣਾ ਦੇ ਰਿਵਾੜੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਦੇਸ਼ ਦੇ 22ਵੇਂ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਭਾਵ ਏਮਸ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ …

Read More »

ਕਾਂਗਰਸ ਪਾਰਟੀ ਨੇ ਇਨਕਮ ਟੈਕਸ ਵਿਭਾਗ ’ਤੇ ਖਾਤੇ ਫਰੀਜ ਕਰਨ ਦਾ ਲਗਾਇਆ ਆਰੋਪ

ਕਿਹਾ : ਨਾ ਬਿਜਲੀ ਦਾ ਬਿਲ ਭਰ ਪਾ ਰਹੇ, ਨਾ ਕਰਮਚਾਰੀਆਂ ਨੂੰ ਦੇ ਸਕੇ ਸੈਲਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਇਨਕਮ ਟੈਕਸ ਵਿਭਾਗ ’ਤੇ ਪਾਰਟੀ ਦੇ ਖਾਤੇ ਫਰੀਜ ਕਰਨ ਦਾ ਆਰੋਪ ਲਗਾਇਆ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਦੇ ਕੌਮੀ ਖਜ਼ਾਨਚੀ ਅਜੇ ਮਾਕਨ ਨੇ ਪ੍ਰੈਸ ਕਾਨਫਰੰਸ ਕਰਕੇ …

Read More »

ਸੋਨੀਆ ਗਾਂਧੀ ਨੇ ਰਾਏਬਰੇਲੀ ਦੀ ਜਨਤਾ ਨੂੰ ਲਿਖੀ ਚਿੱਠੀ

ਅਗਾਮੀ ਲੋਕ ਸਭਾ ਚੋਣਾਂ ਨਾ ਲੜਨ ਦੀ ਕਹੀ ਗੱਲ ਨਵੀਂ ਦਿੱਲੀ/ਬਿਊਰੋ ਨਿਊਜ਼ : ਆਪਣੇ ਸਿਆਸੀ ਕਰੀਅਰ ਵਿਚ ਹਮੇਸ਼ਾ ਹੀ ਉਤਰ ਪ੍ਰਦੇਸ਼ ਦੇ ਲੋਕ ਸਭਾ ਹਲਕਾ ਰਾਏਬਰੇਲੀ ਤੋਂ ਚੋਣ ਲੜਨ ਵਾਲੀ ਕਾਂਗਰਸ ਪਾਰਟੀ ਦੀ ਸੀਨੀਅਰ ਆਗੂ ਸੋਨੀਆ ਗਾਂਧੀ ਨੇ ਲੰਘੇ ਕੱਲ ਬੁੱਧਵਾਰ ਨੂੰ ਰਾਜਸਥਾਨ ਤੋਂ ਰਾਜ ਸਭਾ ਲਈ ਨਾਮਜ਼ਦਗੀ ਭਰੀ। ਇਸ …

Read More »

ਪੰਜਾਬ ਤੇ ਹਰਿਆਣਾ ਹਾਈਕੋਰਟ ਦੇ 10 ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫ਼ਾਰਿਸ਼

ਨਵੀਂ ਦਿੱਲੀ : ਚੀਫ਼ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਹੇਠਲੇ ਸੁਪਰੀਮ ਕੋਰਟ ਕੌਲਿਜੀਅਮ ਨੇ 13 ਵਧੀਕ ਜੱਜਾਂ ਨੂੰ ਤਿੰਨ ਹਾਈ ਕੋਰਟਾਂ ਦੇ ਸਥਾਈ ਜੱਜ ਵਜੋਂ ਨਿਯੁਕਤ ਕਰਨ ਦੀ ਸਿਫ਼ਾਰਿਸ਼ ਕੀਤੀ ਹੈ। ਇਨ੍ਹਾਂ ‘ਚ ਪੰਜਾਬ ਹਰਿਆਣਾ ਹਾਈ ਕੋਰਟ ਦੇ 10 ਵਧੀਕ ਜੱਜਾਂ ਨੂੰ ਸਥਾਈ ਜੱਜ ਨਿਯੁਕਤ ਕਰਨ ਦੀ ਸਿਫ਼ਾਰਿਸ਼ ਵੀ …

Read More »

ਕੇਜਰੀਵਾਲ ਤੇ ਭਗਵੰਤ ਮਾਨ ਨੇ ਰਾਮ ਮੰਦਰ ‘ਚ ਮੱਥਾ ਟੇਕਿਆ

ਦੋਵੇਂ ਮੁੱਖ ਮੰਤਰੀਆਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਰਾਮ ਮੰਦਰ ਦੇ ਕੀਤੇ ਦਰਸ਼ਨ ਅਯੁੱਧਿਆ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਯੁੱਧਿਆ ਪਹੁੰਚ ਕੇ ਨਵੇਂ ਬਣੇ ਸ੍ਰੀਰਾਮ ਮੰਦਰ ‘ਚ ਭਗਵਾਨ ਸ੍ਰੀ ਰਾਮਲੱਲਾ ਦੇ ਦਰਸ਼ਨ ਕੀਤੇ। ਕੇਜਰੀਵਾਲ ਤੇ ਭਗਵੰਤ ਮਾਨ ਨਾਲ ਉਨ੍ਹਾਂ …

Read More »

ਅੱਠ ਸਾਬਕਾ ਭਾਰਤੀ ਜਲ ਸੈਨਿਕ ਕਤਰ ਦੀ ਜੇਲ੍ਹ ‘ਚੋਂ ਰਿਹਾਅ

ਭਾਰਤ ਸਰਕਾਰ ਦੇ ਦਖਲ ਤੋਂ ਬਾਅਦ ਹੀ ਰਿਹਾਈ ਹੋਈ ਸੰਭਵ ਨਵੀਂ ਦਿੱਲੀ : ਕਤਰ ਨੇ ਕਥਿਤ ਜਾਸੂਸੀ ਦੇ ਆਰੋਪ ਤਹਿਤ ਜੇਲ੍ਹ ਵਿੱਚ ਬੰਦ ਅੱਠ ਸਾਬਕਾ ਭਾਰਤੀ ਜਲ ਸੈਨਿਕਾਂ ਨੂੰ ਰਿਹਾਅ ਕਰ ਦਿੱਤਾ ਹੈ। ਇਨ੍ਹਾਂ ਜਲ ਸੈਨਿਕਾਂ ਨੂੰ ਪਿਛਲੇ ਸਾਲ ਅਕਤੂਬਰ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ ਪਰ ਭਾਰਤ ਸਰਕਾਰ …

Read More »

ਬਿਹਾਰ: ਨਿਤੀਸ਼ ਸਰਕਾਰ ਨੇ ਜਿੱਤਿਆ ਭਰੋਸੇ ਦਾ ਵੋਟ

ਐੱਨਡੀਏਦੇ ਪੱਖ ਵਿੱਚ 129 ਵੋਟ ਪਏ; ਵਿਰੋਧੀ ਧਿਰ ਨੇ ਸਦਨ ‘ਚੋਂ ਕੀਤਾ ਵਾਕਆਊਟ ਪਟਨਾ/ਬਿਊਰੋ ਨਿਊਜ਼ : ਬਿਹਾਰ ‘ਚ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਅਗਵਾਈ ਹੇਠਲੇ ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨੇ ਵਿਧਾਨ ਸਭਾ ‘ਚ ਭਰੋਸੇ ਦਾ ਵੋਟ ਹਾਸਲ ਕਰ ਲਿਆ। ਮਤੇ ਦੇ ਪੱਖ ‘ਚ 129 ਵਿਧਾਇਕਾਂ ਨੇ ਵੋਟ ਪਾਏ ਜਦਕਿ ਵਿਰੋਧੀ …

Read More »

ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ਵਿੱਚ ਵਾਧਾ

ਸੁਪਰੀਮ ਕੋਰਟ ਰਜਿਸਟਰੀ ਨੂੰ ਟਰਾਇਲ ਕੋਰਟ ਤੋਂ ਕੇਸ ਦੀ ਪ੍ਰਗਤੀ ਰਿਪੋਰਟ ਹਾਸਲ ਕਰਨ ਦੇ ਦਿੱਤੇ ਨਿਰਦੇਸ਼ ਨਵੀਂ ਦਿੱਲੀ : ਸੁਪਰੀਮ ਕੋਰਟ ਨੇ 2021 ਦੇ ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਅੰਤਰਿਮ ਜ਼ਮਾਨਤ ‘ਚ ਹੋਰ ਵਾਧਾ ਕਰ ਦਿੱਤਾ ਹੈ। ਜਸਟਿਸ ਸੂਰਿਆ ਕਾਂਤ …

Read More »

ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ’ਤੇ ਲਗਾਈ ਰੋਕ

6 ਮਾਰਚ ਤੱਕ ਸਿਆਸੀ ਪਾਰਟੀਆਂ ਕੋਲੋਂ ਮੰਗਿਆ ਹਿਸਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਰਾਹੀਂ ਚੰਦਾ ਲੈਣ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਬਾਂਡ ਦੀ ਗੁਪਤਤਾ ਬਣਾਈ ਰੱਖਣਾ ਅਸੰਵਿਧਾਨਕ ਹੈ। ਇਹ ਸਕੀਮ ਸੂਚਨਾ ਦੇ ਅਧਿਕਾਰ …

Read More »