Breaking News
Home / ਭਾਰਤ (page 138)

ਭਾਰਤ

ਭਾਰਤ

ਜਾਤੀ ਅਧਾਰਤ ਜਨਗਣਨਾ ’ਤੇ ਰੋਕ ਲਗਾਉਣ ਤੋਂ ਸੁਪਰੀਮ ਕੋਰਟ ਨੇ ਕੀਤਾ ਇਨਕਾਰ

ਕਿਹਾ : ਬਿਹਾਰ ਸਰਕਾਰ ਨੂੰ ਹੋਰ ਅੰਕੜੇ ਜਾਰੀ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਬਿਹਾਰ ਦੀ ਨਿਤੀਸ਼ ਕੁਮਾਰ ਸਰਕਾਰ ਨੇ ਲੰਘੀ ਦੋ ਅਕਤੂਬਰ ਨੂੰ ਜਾਤੀ ਅਧਾਰਤ ਜਨ ਗਣਨਾ ਦੇ ਅੰਕੜੇ ਜਾਰੀ ਕੀਤੇ ਸਨ। ਇਸ ਮਾਮਲੇ ਵਿਚ ਅੱਜ ਸ਼ੁੱਕਰਵਾਰ ਨੂੰੂ ਸੁਪਰੀਮ ਕੋਰਟ ਤੋਂ ਬਿਹਾਰ ਸਰਕਾਰ ਨੂੰ ਵੱਡੀ ਰਾਹਤ …

Read More »

ਆਰ.ਬੀ.ਆਈ. ਦੇ ਗਵਰਨਰ ਦਾ ਵੱਡਾ ਐਲਾਨ – ਰੇਪੋ ਰੇਟ 6.5 ਫੀਸਦੀ ਦੀ ਦਰ ’ਤੇ ਰੱਖਿਆ ਬਰਕਰਾਰ

ਨਵੀਂ ਦਿੱਲੀ/ਬਿਊਰੋ ਨਿਊਜ਼ ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ ਨੇ ਜਿਉਂ ਦੀ ਤਿਉਂ-ਸਥਿਤੀ ਬਣਾਈ ਰੱਖਣ ਦਾ ਫੈਸਲਾ ਕੀਤਾ ਹੈ ਅਤੇ ਰੇਪੋ ਰੇਟ 6.5 ਫੀਸਦੀ ’ਤੇ ਬਰਕਰਾਰ ਰੱਖਿਆ ਹੈ। ਸ਼ਕਤੀਕਾਂਤ ਦਾਸ ਨੇ ਕਿਹਾ ਕਿ ਸਾਰੇ ਪਹਿਲੂਆਂ ’ਤੇ ਵਿਚਾਰ-ਚਰਚਾ ਦੇ …

Read More »

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ

ਕਾਂਗਰਸੀ ਆਗੂ ਨੇ ਜੂਠੇ ਭਾਂਡੇ ਸਾਫ ਕਰਨ ਦੀ ਸੇਵਾ ਨਿਭਾਈ; ਗੁਰੂਘਰ ਅੰਦਰ ਬੈਠ ਕੇ ਗੁਰਬਾਣੀ-ਕੀਰਤਨ ਸਰਵਣ ਕੀਤਾ ਅੰਮ੍ਰਿਤਸਰ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦੋ ਦਿਨਾਂ ਦੌਰਾਨ ਸੋਮਵਾਰ ਅਤੇ ਮੰਗਲਵਾਰ ਨੂੰ ਚਾਰ ਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸਨ। ਇਸ ਮੌਕੇ ਰਾਹੁਲ ਨੇ ਸ੍ਰੀ ਦਰਬਾਰ …

Read More »

ਨਿਊਜ਼ਕਲਿੱਕ ਦਾ ਬਾਨੀ ਪੁਰਕਾਇਸਥ ਗ੍ਰਿਫ਼ਤਾਰ; ਦਫ਼ਤਰ ਸੀਲ

ਦਿੱਲੀ ਪੁਲਿਸ ਵੱਲੋਂ ਉਰਮਿਲੇਸ਼ ਅਤੇ ਅਭਿਸ਼ਾਰ ਸ਼ਰਮਾ ਸਣੇ ਹੋਰ ਪੱਤਰਕਾਰਾਂ ਤੋਂ ਪੁੱਛ-ਪੜਤਾਲ ਪੱਤਰਕਾਰਾਂ ਦੇ ਡਿਜੀਟਲ ਯੰਤਰ ਤੇ ਦਸਤਾਵੇਜ਼ ਕਬਜ਼ੇ ਵਿੱਚ ਲਏ ਨਵੀਂ ਦਿੱਲੀ : ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਆਨਲਾਈਨ ਨਿਊਜ਼ ਪੋਰਟਲ ‘ਨਿਊਜ਼ਕਲਿਕ’ ਤੇ ਇਸ ਦੇ ਪੱਤਰਕਾਰਾਂ ਦੇ 30 ਟਿਕਾਣਿਆਂ ‘ਤੇ ਮੰਗਲਵਾਰ ਨੂੰ ਛਾਪੇ ਮਾਰੇ। ਇਹ ਛਾਪੇ ਅਤਿਵਾਦ ਵਿਰੋਧੀ …

Read More »

ਭੂਚਾਲ ਦੇ ਝਟਕਿਆਂ ਨਾਲ ਕੰਬੇ ਉੱਤਰੀ ਭਾਰਤ ਅਤੇ ਨੇਪਾਲ

ਨੇਪਾਲ ਵਿੱਚ ਕਈ ਇਮਾਰਤਾਂ ਨੂੰ ਪੁੱਜਾ ਨੁਕਸਾਨ, ਦਿੱਲੀ-ਐੱਨਸੀਆਰ ‘ਚ ਲੋਕ ਡਰ ਕੇ ਘਰਾਂ ‘ਚੋਂ ਬਾਹਰ ਨਿਕਲੇ ਨਵੀਂ ਦਿੱਲੀ : ਨੇਪਾਲ ਵਿੱਚ ਮੰਗਲਵਾਰ ਨੂੰ ਕੁਝ ਹੀ ਸਮੇਂ ਅੰਦਰ ਇੱਕ-ਤੋਂ ਬਾਅਦ ਇੱਕ ਪੰਜ ਵਾਰ ਆਏ ਭੂਚਾਲ ਦੇ ਝਟਕੇ ਦਿੱਲੀ-ਐੱਨਸੀਆਰ ਅਤੇ ਉੱਤਰੀ ਭਾਰਤ ਦੇ ਕੁਝ ਹਿੱਸਿਆਂ ‘ਚ ਵੀ ਮਹਿਸੂਸ ਕੀਤੇ ਗਏ। ਭੂਚਾਲ ਕਾਰਨ …

Read More »

ਤਿਲੰਗਾਨਾ ਚਾਹੁੰਦਾ ਹੈ ਭਾਜਪਾ ਸਰਕਾਰ : ਨਰਿੰਦਰ ਮੋਦੀ

ਪ੍ਰਧਾਨ ਮੰਤਰੀ ਵੱਲੋਂ ਸੂਬੇ ਵਿੱਚ 13,500 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਤੇ ਉਦਘਾਟਨ ਮਹਿਬੂਬਨਗਰ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿਲੰਗਾਨਾ ਦੀ ਬੀਆਰਐੱਸ ਸਰਕਾਰ ‘ਤੇ ਅਸਿੱਧਾ ਸਿਆਸੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਝੂਠੇ ਵਾਅਦਿਆਂ ਦੀ ਨਹੀਂ ਬਲਕਿ ਹਕੀਕੀ …

Read More »

ਬਿਹਾਰ : ਜਾਤੀ ਸਰਵੇਖਣ ਦੇ ਅੰਕੜੇ ਜਾਰੀ

ਓਬੀਸੀਜ਼ ਤੇ ਈਬੀਸੀਜ਼ ਦੀ ਆਬਾਦੀ 63 ਫ਼ੀਸਦੀ; ਮੁਸਲਮਾਨਾਂ ਦੀ ਆਬਾਦੀ 17.70 ਫ਼ੀਸਦ ਪਟਨਾ/ਬਿਊਰੋ ਨਿਊਜ਼ : ਬਿਹਾਰ ‘ਚ ਕਰਵਾਏ ਗਏ ਜਾਤ ਸਰਵੇਖਣ ਦੇ ਅੰਕੜੇ ਨਿਤੀਸ਼ ਕੁਮਾਰ ਸਰਕਾਰ ਨੇ ਜਾਰੀ ਕਰ ਦਿੱਤੇ ਹਨ। ਸੂਬੇ ਦੀ ਕੁੱਲ ਆਬਾਦੀ ‘ਚ ਓਬੀਸੀਜ਼ ਅਤੇ ਈਬੀਸੀਜ਼ (ਅਤਿ ਪੱਛੜੇ ਵਰਗ) ਦੀ ਗਿਣਤੀ 63 ਫ਼ੀਸਦ ਬਣਦੀ ਹੈ। ਵਿਕਾਸ ਕਮਿਸ਼ਨਰ …

Read More »

ਦਿੱਲੀ ਦੀ ਅਦਾਲਤ ਨੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ 10 ਅਕਤੂਬਰ ਤੱਕ ਈਡੀ ਦੀ ਹਿਰਾਸਤ ‘ਚ ਲੈ ਲਿਆ ਹੈ

ਦਿੱਲੀ ਦੀ ਅਦਾਲਤ ਨੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ 10 ਅਕਤੂਬਰ ਤੱਕ ਈਡੀ ਦੀ ਹਿਰਾਸਤ ‘ਚ ਲੈ ਲਿਆ ਹੈ ਚੰਡੀਗੜ੍ਹ / ਪ੍ਰਿੰਸ ਗਰਗ ਦਿੱਲੀ ਰੌਜ਼ ਐਵੇਨਿਊ ਕੋਰਟ ਨੇ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ 10 ਅਕਤੂਬਰ ਤੱਕ ED ਦੀ ਹਿਰਾਸਤ ‘ਚ ਦਿੱਤਾ ਹੈ। ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ …

Read More »

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਈਡੀ ਨੇ ਦਿੱਲੀ ਦੇ ਆਬਕਾਰੀ ਘੁਟਾਲਾ ਮਾਮਲੇ ’ਚ ਕੀਤਾ ਗਿ੍ਰਫਤਾਰ

ਇਸੇ ਮਾਮਲੇ ’ਚ ਮਨੀਸ਼ ਸਿਸੋਦੀਆ ਵੀ ਜੇਲ੍ਹ ਵਿਚ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਈਡੀ (ਇਨਫੋਰਸਮੈਂਟ ਡਾਇਰੈਕਟਰੋਟ) ਨੇ ਦਿੱਲੀ ਦੇ ਆਬਕਾਰੀ ਘੁਟਾਲਾ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ ਹੈ। ਸੰਜੇ ਸਿੰਘ ਦੀ ਗਿ੍ਰਫਤਾਰੀ ਈਡੀ ਵਲੋਂ ਕਰੀਬ 10 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਕੀਤੀ ਗਈ …

Read More »

ਏਸ਼ੀਆਈ ਖੇਡਾਂ ’ਚ ਭਾਰਤੀ ਹਾਕੀ ਟੀਮ ਦੱਖਣੀ ਕੋਰੀਆ ਨੂੰ ਹਰਾ ਕੇ ਫਾਈਨਲ ਵਿਚ ਪਹੁੰਚੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ : ਏਸ਼ੀਆਈ ਖੇਡਾਂ ’ਚ ਭਾਰਤ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਚਮਕਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਹਾਂਗਜ਼ੂ ਵਿਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ’ਚ ਭਾਰਤੀ ਪੁਰਸ਼ਾਂ ਦੀ ਹਾਕੀ ਟੀਮ ਸੈਮੀਫਾਈਨਲ ਮੁਕਾਬਲੇ ’ਚ ਦੱਖਣੀ ਕੋਰੀਆ ਨੂੰ 5-3 ਨਾਲ ਹਰਾ ਕੇ ਫਾਈਨਲ ’ਚ ਪਹੁੰਚ ਗਈ ਹੈ। ਇਸ ਤਰ੍ਹਾਂ …

Read More »