ਇਨੈਲੋ ਵੱਲੋਂ ਸਾਬਕਾ ਉਪ ਪ੍ਰਧਾਨ ਮੰਤਰੀ ਦੇਵੀ ਲਾਲ ਦੇ 110ਵੇਂ ਜਨਮ ਦਿਨ ਮੌਕੇ ਰੈਲੀ ਕੈਥਲ (ਹਰਿਆਣਾ)/ਬਿਊਰੋ ਨਿਊਜ਼ : ਹਰਿਆਣਾ ਦੇ ਕੈਥਲ ਵਿਚ ਸਾਬਕਾ ਉਪ ਪ੍ਰਧਾਨ ਮੰਤਰੀ ਦੇਵੀ ਲਾਲ ਦੇ 110ਵੇਂ ਜਨਮ ਦਿਨ ਮੌਕੇ ਕਰਵਾਏ ਸਮਾਗਮ ‘ਚ ਇੰਡੀਆ ਬਲਾਕ ਦੇ ਕਈ ਆਗੂਆਂ ਨੇ ਭਾਜਪਾ ਖਿਲਾਫ ਸਾਂਝਾ ਸੰਘਰਸ਼ ਕਰਨ ਦਾ ਸੱਦਾ ਦਿੱਤਾ। …
Read More »ਸਾਬਕਾ ਪੀਐਮ ਡਾ. ਮਨਮੋਹਨ ਸਿੰਘ ਨੂੰ ਜਨਮ ਦਿਨ ਮੌਕੇ ਸਿਆਸੀ ਆਗੂਆਂ ਨੇ ਦਿੱਤੀਆਂ ਵਧਾਈਆਂ
ਲੰਮੀ ਉਮਰ ਅਤੇ ਚੰਗੀ ਸਿਹਤ ਲਈ ਕੀਤੀ ਕਾਮਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ 26 ਸਤੰਬਰ ਨੂੰ ਅੱਜ ਜਨਮ ਦਿਨ ਸੀ। ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡਾ. ਮਨਮੋਹਨ ਸਿੰਘ ਹੋਰਾਂ ਨੂੰ ਵਧਾਈ ਦਿੱਤੀ। ਪੀਐਮ ਮੋਦੀ ਨੇ ਸ਼ੋਸ਼ਲ ਮੀਡੀਆ ‘ਤੇ ਲਿਖਿਆ …
Read More »ਸੱਤਾ ਵਿੱਚ ਆਏ ਤਾਂ ਜਾਤੀ ਜਨਗਣਨਾ ਕਰਾਵਾਂਗੇ : ਰਾਹੁਲ
ਕਾਂਗਰਸ ਸਰਕਾਰ ਵੇਲੇ ਕਰਵਾਈ ਜਾਤੀ ਜਨਗਣਨਾ ਰਿਪੋਰਟ ਜਨਤਕ ਕਰਨ ਦੀ ਮੰਗ ਕੀਤੀ ਬਿਲਾਸਪੁਰ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਸੱਤਾ ਵਿੱਚ ਆਈ ਤਾਂ ‘ਜਾਤੀ ਜਨਗਣਨਾ’ ਕਰਵਾਈ ਜਾਵੇਗੀ। ਰਾਹੁਲ ਨੇ ਕਿਹਾ ਕਿ ਅਜਿਹੀਆਂ ਮਸ਼ਕਾਂ ਨਾਲ ਹੀ ”ਓਬੀਸੀ’ਜ਼, ਦਲਿਤਾਂ, ਆਦਿਵਾਸੀਆਂ ਤੇ ਮਹਿਲਾਵਾਂ ਦੀ ਸ਼ਮੂਲੀਅਤ” ਯਕੀਨੀ ਬਣੇਗੀ। ਉਨ੍ਹਾਂ …
Read More »ਸਾਢੇ ਨੌਂ ਕਰੋੜ ਪਾਕਿਸਤਾਨੀ ਗਰੀਬੀ ਦੀ ਮਾਰ ਹੇਠ : ਵਿਸ਼ਵ ਬੈਂਕ
ਇਸਲਾਮਾਬਾਦ : ਵਿਸ਼ਵ ਬੈਂਕ ਨੇ ਕਿਹਾ ਕਿ ਲੰਘੇ ਵਿੱਤੀ ਵਰ੍ਹੇ ਵਿਚ ਪਾਕਿਸਤਾਨ ‘ਚ ਗਰੀਬੀ ਵਧ ਕੇ 39.4 ਪ੍ਰਤੀਸ਼ਤ ਹੋ ਗਈ ਹੈ। ਖਰਾਬ ਆਰਥਿਕ ਹਾਲਾਤ ਕਾਰਨ 1.25 ਕਰੋੜ ਤੋਂ ਵੱਧ ਲੋਕ ਇਸ ਦੀ ਲਪੇਟ ਵਿਚ ਆ ਗਏ ਹਨ ਤੇ ਵਿੱਤੀ ਸਥਿਰਤਾ ਹਾਸਲ ਕਰਨ ਲਈ ਦੇਸ਼ ਨੂੰ ਤੁਰੰਤ ਕਦਮ ਚੁੱਕਣੇ ਪੈਣਗੇ। ਇਕ …
Read More »ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਖਿਲਾਫ਼ ਚੰਡੀਗੜ੍ਹ ’ਚ ਮਾਮਲਾ ਦਰਜ
ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਖਿਲਾਫ਼ ਚੰਡੀਗੜ੍ਹ ’ਚ ਮਾਮਲਾ ਦਰਜ ਅਦਾਲਤੀ ਹੁਕਮਾਂ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕੀਤੀ ਕਾਰਵਾਈ ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਪੁਲਿਸ ਨੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਅਤੇ ਉਸ ਦੇ ਸਾਥੀਆਂ ਖਿਲਾਫ਼ ਅਦਾਲਤੀ ਹੁਕਮਾਂ ਤੋਂ ਬਾਅਦ ਆਈਪੀਸੀ ਦੀ ਧਾਰਾ 174 ਏ ਦੇ ਤਹਿਤ ਮੁਕੱਦਮਾ ਦਰਜ …
Read More »ਅਦਾਕਾਰਾ ਵਹੀਦਾ ਰਹਿਮਾਨ ਨੂੰ ਦਾਦਾ ਸਾਹੇਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ
ਅਦਾਕਾਰਾ ਵਹੀਦਾ ਰਹਿਮਾਨ ਨੂੰ ਦਾਦਾ ਸਾਹੇਬ ਫਾਲਕੇ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ ਨਵੀ ਦਿੱਲੀ / ਪ੍ਰਿੰਸ ਗਰਗ ਮਹਾਨ ਅਦਾਕਾਰਾ ਵਹੀਦਾ ਰਹਿਮਾਨ ਨੂੰ ਜੀਵਨ ਭਰ ਦੀਆਂ ਪ੍ਰਾਪਤੀਆਂ ਲਈ ਇਸ ਸਾਲ ਦਾਦਾ ਸਾਹਿਬ ਫਾਲਕੇ ਐਵਾਰਡ ਲਈ ਚੁਣਿਆ ਗਿਆ ਹੈ। ਕੇਂਦਰੀ ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਇਸ ਦਾ ਐਲਾਨ ਕੀਤਾ। ਵਹਿਦਾ …
Read More »‘ਇਸਕੋਨ ਕਸਾਈਆਂ ਨੂੰ ਗਾਵਾਂ ਵੇਚਦੀ ਹੈ’: ਮੰਦਰ ਅਥਾਰਟੀ ਨੇ ਭਾਜਪਾ ਸੰਸਦ ਮੇਨਕਾ ਗਾਂਧੀ ਦੇ ਦੋਸ਼ਾਂ ਦੀ ਨਿੰਦਾ ਕੀਤੀ
‘ਇਸਕੋਨ ਕਸਾਈਆਂ ਨੂੰ ਗਾਵਾਂ ਵੇਚਦੀ ਹੈ’: ਮੰਦਰ ਅਥਾਰਟੀ ਨੇ ਭਾਜਪਾ ਸੰਸਦ ਮੇਨਕਾ ਗਾਂਧੀ ਦੇ ਦੋਸ਼ਾਂ ਦੀ ਨਿੰਦਾ ਕੀਤੀ ਚੰਡੀਗੜ੍ਹ / ਬਿਊਰੋ ਨੀਊਜ਼ ਭਾਜਪਾ ਦੀ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਆਪਣੀ ਟਿੱਪਣੀ ਨਾਲ ਵਿਵਾਦ ਛੇੜ ਦਿੱਤਾ ਹੈ। ਮਨੁੱਖੀ ਅਧਿਕਾਰ ਕਾਰਕੁਨ ਨੇ ਇਸਕੋਨ ਨੂੰ ਦੇਸ਼ ਦਾ “ਸਭ ਤੋਂ ਵੱਡਾ ਠੱਗ” ਕਿਹਾ ਅਤੇ …
Read More »ਰੋਹਿਤ ਸ਼ਰਮਾ, ਵਿਰਾਟ ਕੋਹਲੀ ਨੂੰ ਆਸਟਰੇਲੀਆ ਬਨਾਮ ਭਾਰਤ ਦੀ ਪਾਰੀ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ, ਈਸ਼ਾਨ ਕਿਸ਼ਨ ਤੀਜੇ ਵਨਡੇ ਵਿੱਚੋ ਬਿਮਾਰੀ ਕਾਰਨ ਬਾਹਰ
ਰੋਹਿਤ ਸ਼ਰਮਾ, ਵਿਰਾਟ ਕੋਹਲੀ ਨੂੰ ਆਸਟਰੇਲੀਆ ਬਨਾਮ ਭਾਰਤ ਦੀ ਪਾਰੀ ਦੀ ਸ਼ੁਰੂਆਤ ਕਰਨੀ ਚਾਹੀਦੀ ਹੈ, ਈਸ਼ਾਨ ਕਿਸ਼ਨ ਤੀਜੇ ਵਨਡੇ ਵਿੱਚੋ ਬਿਮਾਰੀ ਕਾਰਨ ਬਾਹਰ ਈਸ਼ਾਨ ਕਿਸ਼ਨ ਬੀਮਾਰੀ ਕਾਰਨ ਆਸਟ੍ਰੇਲੀਆ ਖਿਲਾਫ ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਦੇ ਆਖਰੀ ਵਨਡੇ ਤੋਂ ਬਾਹਰ ਹੋ ਗਏ ਸਨ। ਕ੍ਰਿਕੇਟ : ਟੀਮ ਇੰਡੀਆ ਨੇ ਆਸਟ੍ਰੇਲੀਆ ਖਿਲਾਫ ਸੀਰੀਜ਼ …
Read More »ਏਸ਼ੀਅਨ ਖੇਡਾਂ ’ਚ ਫਰੀਦਕੋਟ ਦੀ ਸਿਫਤ ਕੌਰ ਨੇ ਜਿੱਤਿਆ ਸੋਨੇ ਦਾ ਤਮਗਾ
ਏਸ਼ੀਅਨ ਖੇਡਾਂ ’ਚ ਫਰੀਦਕੋਟ ਦੀ ਸਿਫਤ ਕੌਰ ਨੇ ਜਿੱਤਿਆ ਸੋਨੇ ਦਾ ਤਮਗਾ ਭਾਰਤ ਦੀਆਂ ਮਹਿਲਾਵਾਂ ਨੇ ਪਿਸਟਲ ਟੀਮ ਮੁਕਾਬਲੇ ’ਚ ਵੀ ਜਿੱਤਿਆ ਸੋਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਹਾਂਗਜੂ ਵਿਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦੇ ਚੌਥੇ ਦਿਨ ਅੱਜ ਬੁੱਧਵਾਰ ਨੂੰ ਫਰੀਦਕੋਟ ਦੀ ਖਿਡਾਰਨ ਸਿਫਤ ਕੌਰ ਨੇ 50 ਮੀਟਰ ਏਅਰ …
Read More »ਏਸ਼ੀਅਨ ਖੇਡਾਂ ’ਚ ਭਾਰਤ ਦੀਆਂ ਮਹਿਲਾਵਾਂ ਨੇ ਪਿਸਟਲ ਟੀਮ ਮੁਕਾਬਲੇ ’ਚ ਜਿੱਤਿਆ ਸੋਨ ਤਮਗਾ
ਏਸ਼ੀਅਨ ਖੇਡਾਂ ’ਚ ਭਾਰਤ ਦੀਆਂ ਮਹਿਲਾਵਾਂ ਨੇ ਪਿਸਟਲ ਟੀਮ ਮੁਕਾਬਲੇ ’ਚ ਜਿੱਤਿਆ ਸੋਨ ਤਮਗਾ ਭਾਰਤ ਨੇ ਹੁਣ ਤੱਕ ਜਿੱਤੇ ਹਨ 16 ਤਮਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਚੀਨ ਦੇ ਹਾਂਗਜੂ ਵਿਚ ਚੱਲ ਰਹੀਆਂ 19ਵੀਆਂ ਏਸ਼ੀਆਈ ਖੇਡਾਂ ਦੇ ਚੌਥੇ ਦਿਨ ਅੱਜ ਬੁੱਧਵਾਰ ਨੂੰ ਪਿਸਟਲ ਟੀਮ ਮੁਕਾਬਲੇ ’ਚ ਭਾਰਤ ਦੀ ਮਹਿਲਾ ਟੀਮ ਨੇ ਸੋਨ …
Read More »