Breaking News
Home / ਭਾਰਤ (page 144)

ਭਾਰਤ

ਭਾਰਤ

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕੀ

ਕੈਨੇਡਾ ਨੇ ਵੀ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਸੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕ ਦਿੱਤੀ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਦਿਨੀਂ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਵਿਚ ਨਾ ਜਾਣ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ। …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਿਲਾ ਰਾਖਵਾਂਕਰਨ ਬਿਲ ਦੇ ਸਮਰਥਨ ਲਈ ਕੀਤਾ ਧੰਨਵਾਦ

ਕਿਹਾ : ਸਾਰੀਆਂ ਰਾਜਨੀਤਿਕ ਪਾਰਟੀਆਂ ਵਧਾਈ ਦੀਆਂ ਹੱਕਦਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਦੇ ਵਿਸ਼ੇਸ਼ ਸੈਸ਼ਨ ਦੇ ਚੌਥੇ ਦਿਨ ਅੱਜ ਵੀਰਵਾਰ ਨੂੰ ਲੋਕ ਸਭਾ ’ਚ ਮਹਿਲਾ ਰਾਖਵਾਂਕਰਨ ਬਿਲ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਨੇ 5 ਮਿੰਟ ਦਾ ਭਾਸ਼ਣ ਦਿੱਤਾ। ਸਦਨ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਪ੍ਰਧਾਨ ਮੰਤਰੀ ਨੇ ਕਿਹਾ …

Read More »

ਅਥਲੀਟ ਅਤੇ ਮਸ਼ਹੂਰ ਹਸਤੀਆਂ ਨੇ ਦੂਜੇ ਦਿਨ ਨਵੀਂ ਸੰਸਦ ਭਵਨ ਦਾ ਦੌਰਾ ਕੀਤਾ। ਮਹਿਲਾ ਰਿਜ਼ਰਵੇਸ਼ਨ ਬਿੱਲ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰੋ

ਅਥਲੀਟ ਅਤੇ ਮਸ਼ਹੂਰ ਹਸਤੀਆਂ ਨੇ ਦੂਜੇ ਦਿਨ ਨਵੀਂ ਸੰਸਦ ਭਵਨ ਦਾ ਦੌਰਾ ਕੀਤਾ। ਮਹਿਲਾ ਰਿਜ਼ਰਵੇਸ਼ਨ ਬਿੱਲ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰੋ ਨਵੀ ਦਿੱਲੀ / ਪ੍ਰਿੰਸ ਗਰਗ ਦੂਜੇ ਦਿਨ, ਜਦੋਂ ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਬਿੱਲ ‘ਤੇ ਚਰਚਾ ਹੋਈ, ਕਈ ਮਸ਼ਹੂਰ ਅਦਾਕਾਰਾਂ ਅਤੇ ਅਥਲੀਟਾਂ ਨੇ ਸੰਸਦ ਦਾ ਦੌਰਾ ਕੀਤਾ ਅਤੇ ਮੋਦੀ …

Read More »

ਜ਼ੀ ਪੰਜਾਬੀ ਪੇਸ਼ ਕਰਨ ਵਾਲਾ ਹੈ ਨਵਾਂ ਸ਼ੋਅ ਸੰਗੀਤ ਅਤੇ ਸੱਭਿਆਚਾਰ ਦਾ ਮੇਲ “ਰੰਗ ਪੰਜਾਬ ਦੇ

ਜ਼ੀ ਪੰਜਾਬੀ ਪੇਸ਼ ਕਰਨ ਵਾਲਾ ਹੈ ਨਵਾਂ ਸ਼ੋਅ ਸੰਗੀਤ ਅਤੇ ਸੱਭਿਆਚਾਰ ਦਾ ਮੇਲ “ਰੰਗ ਪੰਜਾਬ ਦੇ” 15 ਅਕਤੂਬਰ ਤੋਂ ਹਰ ਸ਼ਨੀਵਾਰ ਅਤੇ ਐਤਵਾਰ ਸ਼ਾਮ 7 ਵਜੇ ਚੰਡੀਗੜ੍ਹ, / ਪ੍ਰਿੰਸ ਗਰਗ ਜ਼ੀ ਪੰਜਾਬੀ, ਮਨੋਰੰਜਨ ਜਗਤ ਦਾ ਉਤਮ ਸਰੋਤ 15 ਅਕਤੂਬਰ ਨੂੰ ਲਾਂਚ ਕਰਨ ਜਾ ਰਿਹਾ ਹੈ ਆਪਣਾ ਨਵਾਂ ਸ਼ੋਅ, “ਰੰਗ ਪੰਜਾਬ …

Read More »

ਭਾਰਤ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਇਜ਼ਰੀ ਕੀਤੀ ਜਾਰੀ

ਭਾਰਤ ਨੇ ਕੈਨੇਡਾ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਲਈ ਐਡਵਾਇਜ਼ਰੀ ਕੀਤੀ ਜਾਰੀ ਚੰਡੀਗੜ੍ਹ / ਬਿਊਰੋ ਨੀਊਜ਼ ਭਾਰਤ ਅਤੇ ਕੈਨੇਡਾ ਵਿਚਾਲੇ ਕੂਟਨੀਤਕ ਵਿਵਾਦ ਵਧਦਾ ਜਾ ਰਿਹਾ ਹੈ। ਇਸੇ ਵਿਚਾਲੇ ਬੁੱਧਵਾਰ ਨੂੰ ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਤੇ ਵਿਦਿਆਰਥੀਆਂ ਦੇ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਜਿਸ ਵਿੱਚ ਕਿਹਾ ਗਿਆ ਹੈ …

Read More »

ਸੋਨੀਆ ਗਾਂਧੀ ਨੇ ਮਹਿਲਾ ਰਾਖਵਾਂਕਰਨ ਬਿੱਲ ਜਲਦੀ ਲਾਗੂ ਕਰਨ ਦੀ ਕੀਤੀ ਮੰਗ

ਕਿਹਾ : ਐੱਸਸੀ/ਐੱਸਟੀ ਤੇ ਓਬੀਸੀ ਲਈ ਵੀ ਰਾਖਵਾਂਕਰਨ ਦੀ ਵਿਵਸਥਾ ਕੀਤੀ ਜਾਵੇ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ‘ਮਹਿਲਾ ਰਾਖਵਾਂਕਰਨ ਬਿੱਲ’ ਨੂੰ ਕਾਨੂੰਨ ਬਣਦੇ ਸਾਰ ਹੀ ਲਾਗੂ ਕਰੇ ਕਿਉਂਕਿ ਇਸ ਨੂੰ ਲਾਗੂ ਕਰਨ ਵਿੱਚ ਦੇਰੀ ਭਾਰਤ ਦੀਆਂ ਮਹਿਲਾਵਾਂ …

Read More »

ਸਿੱਖ ਕਤਲੇਆਮ ਦੇ ਇਕ ਮਾਮਲੇ ’ਚ ਸੱਜਣ ਕੁਮਾਰ ਬਰੀ

ਫਿਰ ਵੀ ਜੇਲ੍ਹ ਤੋਂ ਬਾਹਰ ਨਹੀਂ ਆ ਸਕੇਗਾ ਸੱਜਣ ਕੁਮਾਰ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਅਤੇ ਹੋਰਨਾਂ ਆਰੋਪੀਆਂ ਨੂੰ ਅੱਜ ਬਰੀ ਕਰ ਦਿੱਤਾ ਹੈ। ਇਹ ਮਾਮਲਾ ਤਿੰਨ ਸਿੱਖਾਂ ਦੇ ਕਥਿਤ ਕਤਲ ਨਾਲ ਸੰਬੰਧਿਤ ਸੀ। …

Read More »

ਨਵੇਂ ਸੰਸਦ ਭਵਨ ’ਚ ਮਿਲੀ ਸੰਵਿਧਾਨ ਦੀ ਕਾਪੀ ’ਤੇ ਛਿੜਿਆ ਵਿਵਾਦ

ਅਧੀਰ ਰੰਜਨ ਚੌਧਰੀ ਨੇ ਸੰਵਿਧਾਨ ’ਚੋਂ ਸਮਾਜਵਾਦੀ ਅਤੇ ਧਰਮਨਿਰਪਖ ਸ਼ਬਦ ਹਟਾਉਣ ਦਾ ਭਾਜਪਾ ’ਤੇ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ ਮੌਕੇ ਰਾਜਨੀਤਿਕ ਆਗੂਆਂ ਨੂੰ ਜੋ ਸੰਵਿਧਾਨ ਦੀਆਂ ਨਵੀਆਂ ਕਾਪੀਆਂ ਦਿੱਤੀਆਂ ਗਈਆਂ ਹਨ, ਉਸ ਵਿਚ ਸਮਾਜਵਾਦੀ ਅਤੇ …

Read More »

ਅਨੰਤਨਾਗ ’ਚ ਲਾਪਤਾ ਹੋਇਆ ਪਟਿਆਲਾ ਜ਼ਿਲ੍ਹੇ ਦਾ ਫੌਜੀ ਜਵਾਨ ਪਰਦੀਪ ਸਿੰਘ ਹੋਇਆ ਸ਼ਹੀਦ

ਅਨੰਤਨਾਗ ’ਚ ਲਾਪਤਾ ਹੋਇਆ ਪਟਿਆਲਾ ਜ਼ਿਲ੍ਹੇ ਦਾ ਫੌਜੀ ਜਵਾਨ ਪਰਦੀਪ ਸਿੰਘ ਹੋਇਆ ਸ਼ਹੀਦ ਮੁੱਖ ਮੰਤਰੀ  ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ ਸਮਾਣਾ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਲਾਪਤਾ ਹੋਇਆ ਪਟਿਆਲਾ ਜ਼ਿਲ੍ਹੇ ਦਾ ਫੌਜੀ ਜਵਾਨ ਪਰਦੀਪ ਸਿੰਘ ਵੀ ਸ਼ਹੀਦ ਹੋ ਗਿਆ। ਸ਼ਹੀਦ ਪਰਦੀਪ ਸਿੰਘ ਪਟਿਆਲਾ ਜ਼ਿਲ੍ਹੇ …

Read More »

ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪੇਸ਼

ਮਹਿਲਾ ਰਾਖਵਾਂਕਰਨ ਬਿੱਲ ਲੋਕ ਸਭਾ ’ਚ ਪੇਸ਼ ਕਾਂਗਰਸ ਪਾਰਟੀ ਨੇ ਕਿਹਾ : ਭਾਜਪਾ ਨੂੰ ਚੋਣਾਂ ਸਮੇਂ ਯਾਦ ਆਉਂਦੀ ਹੈ ਹਰ ਚੀਜ਼ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਨਵੇਂ ਸੰਸਦ ਭਵਨ ਵਿਚ ਪਹਿਲੇ ਕਾਨੂੰਨ ਨੂੰ ਪੇਸ਼ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਮਹਿਲਾ ਸ਼ਸਕਤੀਕਰਨ …

Read More »